Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 14 Oct 2026 | 6:05 pm

+91 90915 01313 , +91 90916 01313

punjabbanni@gmail.com
punjabbani@yahoo.com

Author name: Punjab Bani

gurmeet

ਮੋਹਾਲੀ ਵਿਖੇ ਸੂਬੇ ਦੀ ਤੀਜੀ ਬਾਇਓ-ਫਰਟੀਲਾਈਜ਼ਰ ਟੈਸਟਿੰਗ ਲੈਬ ਦਾ ਉਦਘਾਟਨ

ਚੰਡੀਗੜ੍ਹ/ਐੱਸ.ਏ.ਐੱਸ. ਨਗਰ, 13 ਅਕਤੂਬਰ : ਸੂਬੇ ਵਿੱਚ ਜੈਵਿਕ ਤੇ ਟਿਕਾਊ ਖੇਤੀ ਨੂੰ ਉਤਸ਼ਾਹਿਤ ਕਰਨ ਅਤੇ ਕਿਸਾਨਾਂ ਨੂੰ ਮਿਆਰੀ ਉਤਪਾਦਾਂ ਦੀ ਉਪਲੱਬਧਤਾ ਯਕੀਨੀ ਬਣਾਉਣ ਦੇ ਉਦੇਸ਼ ਨਾਲ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਐਸ.ਏ.ਐਸ. ਨਗਰ ਦੇ ਕਾਲਕਟ ਭਵਨ ਵਿਖੇ ਇੱਕ ਅਤਿ-ਆਧੁਨਿਕ ਬਾਇਓ-ਫਰਟੀਲਾਈਜ਼ਰ ਟੈਸਟਿੰਗ ਲੈਬਾਰਟਰੀ ਦਾ ਉਦਘਾਟਨ ਕੀਤਾ, ਜਿਸ ਦੇ […]

ਮੋਹਾਲੀ ਵਿਖੇ ਸੂਬੇ ਦੀ ਤੀਜੀ ਬਾਇਓ-ਫਰਟੀਲਾਈਜ਼ਰ ਟੈਸਟਿੰਗ ਲੈਬ ਦਾ ਉਦਘਾਟਨ Read More »

cm2

ਭਗਵੰਤ ਮਾਨ ਸਰਕਾਰ ਬੰਦੀ ਸਿੰਘਾਂ ਦੀ ਰਿਹਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ

ਚੰਡੀਗੜ੍ਹ; 13 ਅਕਤੂਬਰ, 2026 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਹਰ ਕਾਨੂੰਨੀ ਅਤੇ ਸੰਵਿਧਾਨਕ ਰਾਹ ਅਪਣਾਇਆ ਜਾਵੇਗਾ ਕਿਉਂਕਿ ਲੰਬੇ ਸਮੇਂ ਤੋਂ ਲਟਕਦੇ ਆ ਰਹੇ ਇਸ ਮਾਮਲੇ ਨੂੰ ਅਣਮਿੱਥੇ ਸਮੇਂ ਲਈ ਅਣ-ਸੁਲਝਿਆ ਨਹੀਂ ਰਹਿਣ ਦਿੱਤਾ ਜਾ ਸਕਦਾ। ਉਨ੍ਹਾਂ ਦੱਸਿਆ ਕਿ ਸਰਕਾਰ ਨੇ ਕੇਂਦਰ ਅਤੇ

ਭਗਵੰਤ ਮਾਨ ਸਰਕਾਰ ਬੰਦੀ ਸਿੰਘਾਂ ਦੀ ਰਿਹਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ Read More »

cm

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ

ਸੰਗਰੂਰ, 13 ਅਕਤੂਬਰ 2026 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ ਤਾਂ ਜੋ ਆਲਮੀ ਪੱਧਰ ਦੇ ਖਿਡਾਰੀ ਤਿਆਰ ਕੀਤੇ ਜਾ ਸਕਣ। ਉਨ੍ਹਾਂ ਕਿਹਾ ਕਿ ਇਸ ਜ਼ਿਲ੍ਹੇ ਦੇ ਖਿਡਾਰੀ ਹਰ ਸਾਲ 70 ਤੋਂ 80 ਰਾਸ਼ਟਰੀ ਤਗਮੇ ਜਿੱਤਦੇ ਹਨ ਅਤੇ ਧੂਰੀ ਵਿਖੇ

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ Read More »

ਗੈਂਗਸਟਰਾਂ ‘ਤੇ ਵਾਰ ਦਾ 265ਵਾਂ ਦਿਨ: ਪੰਜਾਬ ਪੁਲਿਸ ਵੱਲੋਂ 556 ਥਾਈਂ ਛਾਪੇਮਾਰੀ; 237 ਕਾਬੂ

ਚੰਡੀਗੜ੍ਹ, 12 ਅਕਤੂਬਰ : ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’ ਦੇ 265ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 556 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026

ਗੈਂਗਸਟਰਾਂ ‘ਤੇ ਵਾਰ ਦਾ 265ਵਾਂ ਦਿਨ: ਪੰਜਾਬ ਪੁਲਿਸ ਵੱਲੋਂ 556 ਥਾਈਂ ਛਾਪੇਮਾਰੀ; 237 ਕਾਬੂ Read More »

balbir

ਯੁਵਰਾਜ ਸਿੰਘ ਪੰਜਾਬ ਵਿੱਚ ਵੱਡੇ ਪੱਧਰ ‘ਤੇ ਸਕ੍ਰੀਨਿੰਗ ਮੁਹਿੰਮ ਦੀ ਕਰਨਗੇ ਅਗਵਾਈ

ਚੰਡੀਗੜ੍ਹ, 13 ਅਕਤੂਬਰ : ਜ਼ਮੀਨੀ ਪੱਧਰ ‘ਤੇ ਕੈਂਸਰ ਦੀ ਸਕ੍ਰੀਨਿੰਗ ਅਤੇ ਸ਼ੁਰੂਆਤੀ ਪੜਾਅ ਵਿੱਚ ਜਾਂਚ ਨੂੰ ਹੋਰ ਮਜ਼ਬੂਤ ਕਰਨ ਲਈ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੋਮਵਾਰ ਨੂੰ ਭਾਰਤ ਦੇ ਸਾਬਕਾ ਦਿੱਗਜ ਕ੍ਰਿਕਟਰ ਯੁਵਰਾਜ ਸਿੰਘ ਵੱਲੋਂ ਸਥਾਪਤ ‘ਯੂ.ਵੁਈ.ਕੈਨ. ਫਾਊਂਡੇਸ਼ਨ’ ਨਾਲ ਜ਼ਿਲ੍ਹਾ ਪਟਿਆਲਾ ਵਿਖੇ ਛਾਤੀ ਅਤੇ ਮੂੰਹ ਦੇ

ਯੁਵਰਾਜ ਸਿੰਘ ਪੰਜਾਬ ਵਿੱਚ ਵੱਡੇ ਪੱਧਰ ‘ਤੇ ਸਕ੍ਰੀਨਿੰਗ ਮੁਹਿੰਮ ਦੀ ਕਰਨਗੇ ਅਗਵਾਈ Read More »

bhagat

ਮੰਤਰੀ ਮੋਹਿੰਦਰ ਭਗਤ ਵੱਲੋਂ ਮਾਊਂਟ ਵਿਊ ਇੰਟਰਨੈਸ਼ਨਲ ਸਕੂਲ ਦੇ ਸਾਲਾਨਾ ਸਮਾਰੋਹ ਵਿੱਚ ਸ਼ਿਰਕਤ

ਚੰਡੀਗੜ੍ਹ, 12 ਅਕਤੂਬਰ : ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਬਾਗਬਾਨੀ ਅਤੇ ਆਜ਼ਾਦੀ ਘੁਲਾਟੀਏ ਵਿਭਾਗ ਦੇ ਮੰਤਰੀ ਮੋਹਿੰਦਰ ਭਗਤ ਨੇ ਹਾਲ ਹੀ ਵਿੱਚ ਡੇਰਾਬੱਸੀ ਦੇ ਮਾਊਂਟ ਵਿਊ ਇੰਟਰਨੈਸ਼ਨਲ ਸਕੂਲ ਦੇ ਸਾਲਾਨਾ ਦਿਵਸ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ, ਮੰਤਰੀ ਮੋਹਿੰਦਰ ਭਗਤ ਨੇ ਵਿਦਿਆਰਥੀਆਂ ਦੇ ਹੁਨਰ, ਆਤਮਵਿਸ਼ਵਾਸ ਅਤੇ ਰਚਨਾਤਮਕਤਾ ਦੀ

ਮੰਤਰੀ ਮੋਹਿੰਦਰ ਭਗਤ ਵੱਲੋਂ ਮਾਊਂਟ ਵਿਊ ਇੰਟਰਨੈਸ਼ਨਲ ਸਕੂਲ ਦੇ ਸਾਲਾਨਾ ਸਮਾਰੋਹ ਵਿੱਚ ਸ਼ਿਰਕਤ Read More »

jhota

ਨਸਿਆਂ ਵਿਰੁੱਧ ਮੁਹਿੰਮ ਚਲਾਉਣ ਵਾਲੇ ਨੌਜਵਾਨ ਪਰਵਿੰਦਰ ਝੋਟਾ ਦਾ ਗੋਲੀਆਂ ਮਾਰ ਕੀਤਾ ਕਤਲ

ਚੰਡੀਗੜ, 13 ਅਕਤੂਬਰ : ਉੱਘੇ ਸਮਾਜ ਸੇਵੀ ਅਤੇ ਨਸਿ਼ਆਂ ਦੇ ਵਿਰੁੱਧ ਮੁਹਿੰਮ ਚਲਾਉਣ ਵਾਲੇ ਪਰਵਿੰਦਰ ਸਿੰਘ ਝੋਟਾ ਦਾ ਅੱਜ ਇਕ ਦਵਾਈਆਂ ਦੇ ਦੁਕਾਨਦਾਰ ਨੇ ਗੋਲੀਆਂ ਮਾਰਕੇ ਕਤਲ ਕਰ ਦਿੱਤਾ, ਜਿਸ ਕਾਰਨ ਸਥਿਤੀ ਕਾਫੀ ਜਿਆਦਾ ਤਣਾਅਪੂਰਨ ਹੋ ਗਈ। ਜਾਣਕਾਰੀ ਦੇ ਅਨੁਸਾਰ ਅੱਜ ਸਵੇਰੇ ਇੱਕ ਵਿਅਕਤੀ ਵੱਲੋਂ ਗੋਲੀਆਂ ਚਲਾਈਆਂ ਗਈਆਂ। ਇੱਕ ਮੈਡੀਕਲ ਸਟੋਰ ਦੇ ਮਾਲਕ ’ਤੇ ਪਰਵਿੰਦਰ

ਨਸਿਆਂ ਵਿਰੁੱਧ ਮੁਹਿੰਮ ਚਲਾਉਣ ਵਾਲੇ ਨੌਜਵਾਨ ਪਰਵਿੰਦਰ ਝੋਟਾ ਦਾ ਗੋਲੀਆਂ ਮਾਰ ਕੀਤਾ ਕਤਲ Read More »

police

ਇਤਿਹਾਸਕ ਪ੍ਰਾਪਤੀ : ਮਾਈ ਭਾਗੋ ਏ.ਐਫ.ਪੀ.ਆਈ. ਦੀਆਂ 17 ਮਹਿਲਾ ਕੈਡਿਟਾਂ ਵੱਲੋਂ ਐਨ.ਡੀ.ਏ. ਪ੍ਰੀਖਿਆ ਪਾਸ

ਚੰਡੀਗੜ੍ਹ, 12 ਅਕਤੂਬਰ : ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ’ (ਏਐਫਪੀਆਈ) ਮੋਹਾਲੀ ਦੀਆਂ 17 ਮਹਿਲਾ ਕੈਡਿਟਾਂ ਨੇ ਐਨਡੀਏ ਦੀ ਲਿਖਤੀ ਪ੍ਰੀਖਿਆ ਪਾਸ ਕਰਕੇ ਰਾਸ਼ਟਰੀ ਪੱਧਰ ‘ਤੇ ਇਤਿਹਾਸ ਰਚ ਦਿੱਤਾ ਹੈ। ਇਹ ਦੇਸ਼ ਦੀ ਕਿਸੇ ਵੀ ਸਰਕਾਰੀ ਸੰਸਥਾ, ਜਿਸ ਵਿੱਚ ਸੈਨਿਕ ਸਕੂਲ ਅਤੇ ਰਾਸ਼ਟਰੀ ਮਿਲਟਰੀ ਸਕੂਲ ਵੀ ਸ਼ਾਮਲ ਹੈ, ਵੱਲੋਂ ਐਨਡੀਏ ਪ੍ਰੀਖਿਆ ਪਾਸ ਕਰਨ ਵਾਲੀਆਂ ਮਹਿਲਾ

ਇਤਿਹਾਸਕ ਪ੍ਰਾਪਤੀ : ਮਾਈ ਭਾਗੋ ਏ.ਐਫ.ਪੀ.ਆਈ. ਦੀਆਂ 17 ਮਹਿਲਾ ਕੈਡਿਟਾਂ ਵੱਲੋਂ ਐਨ.ਡੀ.ਏ. ਪ੍ਰੀਖਿਆ ਪਾਸ Read More »

balbir

ਪੰਜਾਬ ਵਿੱਚ ਡੇਂਗੂ ਦੇ ਲਾਰਵੇ ‘ਤੇ ਡਰੋਨ ਰੱਖਣਗੇ ਪੈਣੀ ਨਜ਼ਰ : ਡਾ. ਬਲਬੀਰ ਸਿੰਘ

ਚੰਡੀਗੜ੍ਹ, 12 ਅਕਤੂਬਰ : ਵੈਕਟਰ-ਬੋਰਨ ਬਿਮਾਰੀਆਂ ਵਿਰੁੱਧ ਲੜਾਈ ਵਿੱਚ ਆਧੁਨਿਕ ਏਰੀਅਲ ਤਕਨਾਲੋਜੀ ਦੀ ਵਰਤੋਂ ਕਰਨ ਦੀ ਦਿਸ਼ਾ ਵੱਲ ਅਹਿਮ ਕਦਮ ਚੁੱਕਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਹੁੰਚ ਤੋਂ ਦੂਰ ਵਾਲੇ ਇਲਾਕਿਆਂ ਵਿੱਚ ਮੱਛਰਾਂ ਦੇ ਲਾਰਵੇ ਨੂੰ ਟਰੇਸ ਅਤੇ ਉਨ੍ਹਾਂ ਨੂੰ ਨਸ਼ਟ ਕਰਨ ਲਈ ਉੱਨਤ ਡਰੋਨਾਂ ਦੀ ਵਰਤੋਂ ਦੀ ਸ਼ੁਰੂਆਤ

ਪੰਜਾਬ ਵਿੱਚ ਡੇਂਗੂ ਦੇ ਲਾਰਵੇ ‘ਤੇ ਡਰੋਨ ਰੱਖਣਗੇ ਪੈਣੀ ਨਜ਼ਰ : ਡਾ. ਬਲਬੀਰ ਸਿੰਘ Read More »

meeting

ਪੰਜਾਬ ਵਿੱਚ ਵਿਸ਼ੇਸ਼ ਗਹਿਰੀ ਸੁਧਾਈ 2026 ਸਫ਼ਲਤਾਪੂਰਵਕ ਮੁਕੰਮਲ: ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ

ਚੰਡੀਗੜ੍ਹ, 12 ਅਕਤੂਬਰ : ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ 14.05.2026 ਦੇ ਨੋਟੀਫਿਕੇਸ਼ਨ ਮੱਦੇਨਜ਼ਰ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ 2026 ਦੀ ਪ੍ਰਕਿਰਿਆ ਪੰਜਾਬ ਵਿੱਚ 25 ਜੂਨ 2026 ਤੋਂ ਸ਼ੁਰੂ ਕੀਤੀ ਗਈ ਸੀ। ਪੰਜਾਬ ਨੂੰ ਇਸ ਵਿਸ਼ੇਸ਼ ਗਹਿਰੀ ਸੁਧਾਈ,2026 ਦੇ ਤੀਜੇ ਪੜਾਅ ਵਿੱਚ ਸ਼ਾਮਲ ਕੀਤਾ ਗਿਆ ਸੀ। ਇਸ ਤਹਿਤ ਅੱਜ ਪੰਜਾਬ ਦੇ ਸਾਰੇ 117 ਵਿਧਾਨ

ਪੰਜਾਬ ਵਿੱਚ ਵਿਸ਼ੇਸ਼ ਗਹਿਰੀ ਸੁਧਾਈ 2026 ਸਫ਼ਲਤਾਪੂਰਵਕ ਮੁਕੰਮਲ: ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ Read More »

Scroll to Top