ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ : ਕੁਲਤਾਰ ਸਿੰਘ ਸੰਧਵਾਂ
ਚੰਡੀਗੜ੍ਹ, 21 ਸਤੰਬਰ : ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਹਨ। ਉਨ੍ਹਾਂ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਸਾਡੀ ਸਰਕਾਰ ਆਮ ਲੋਕਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ ਅਤੇ ਲੋਕਾਂ ਦੀਆਂ ਨਿੱਜੀ ਸਮੱਸਿਆਵਾਂ ਦੇ ਨਿਪਟਾਰੇ […]
ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ : ਕੁਲਤਾਰ ਸਿੰਘ ਸੰਧਵਾਂ Read More »









