ਸੁਤੰਤਰਤਾ ਦਿਵਸ ਦੀ ਪੂਰਵ ਸੰਧਿਆ ‘ਤੇ, ਗ੍ਰਹਿ ਮੰਤਰਾਲੇ ਵੱਲੋਂ ਪੀ.ਐਮ.ਜੀ., ਪੀ.ਪੀ.ਐਮ.ਡੀ.ਐਸ. ਅਤੇ ਪੀ.ਐਮ.ਐਮ.ਐਸ. ਨਾਲ ਸਨਮਾਨਿਤ ਕੀਤੇ ਜਾਣ ਵਾਲੇ ਪੰਜਾਬ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ
ਸੁਤੰਤਰਤਾ ਦਿਵਸ ਦੀ ਪੂਰਵ ਸੰਧਿਆ ‘ਤੇ, ਗ੍ਰਹਿ ਮੰਤਰਾਲੇ ਵੱਲੋਂ ਪੀ.ਐਮ.ਜੀ., ਪੀ.ਪੀ.ਐਮ.ਡੀ.ਐਸ. ਅਤੇ ਪੀ.ਐਮ.ਐਮ.ਐਸ. ਨਾਲ ਸਨਮਾਨਿਤ ਕੀਤੇ ਜਾਣ ਵਾਲੇ ਪੰਜਾਬ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ – ਡੀਜੀਪੀ ਗੌਰਵ ਯਾਦਵ ਨੇ ਐਵਾਰਡ ਜੇਤੂਆਂ ਨੂੰ ਦਿੱਤੀ ਵਧਾਈ, ਪੰਜਾਬ ਪੁਲਿਸ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਲਈ ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਦਾ ਕੀਤਾ ਧੰਨਵਾਦ ਚੰਡੀਗੜ੍ਹ, 14 ਅਗਸਤ: ਪੰਜਾਬ […]







