ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਵਿਖੇ ਮਨੁੱਖੀ ਅਧਿਕਾਰਾਂ ‘ਤੇ ਅੰਤਰਰਾਸ਼ਟਰੀ ਕਾਨਫ਼ਰੰਸ ਹੋਈ
ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਵਿਖੇ ਮਨੁੱਖੀ ਅਧਿਕਾਰਾਂ ‘ਤੇ ਅੰਤਰਰਾਸ਼ਟਰੀ ਕਾਨਫ਼ਰੰਸ ਹੋਈ ਪਟਿਆਲਾ, 27 ਜੁਲਾਈ: ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ, ਪਟਿਆਲਾ ਵਿਖੇ ਪੋਸਟਹਿਊਮੈਨਿਜ਼ਮ, ਸਾਈਬਰਨੇਟਿਕਸ ਅਤੇ ਮਨੁੱਖੀ ਅਧਿਕਾਰਾਂ ‘ਤੇ ਅੰਤਰਰਾਸ਼ਟਰੀ ਕਾਨਫ਼ਰੰਸ ਦੀ ਸਫ਼ਲਤਾਪੂਰਵਕ ਸਮਾਪਤੀ ਹੋਈ। ਇਸ ਦੋ ਦਿਨਾਂ ਕਾਨਫ਼ਰੰਸ ਦੇ ਦੂਜੇ ਦਿਨ ਦੇ ਪਹਿਲੇ ਸ਼ੈਸ਼ਨ ਵਿੱਚ ਡਾ. ਹਰਪ੍ਰੀਤ ਵੋਹਰਾ, ਅੰਗਰੇਜ਼ੀ […]







