ਮੁੱਖ ਹੈਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਦੇ ਅਕਾਲ ਚਲਾਣੇ ਤੇ ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਨੇ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ
ਮੁੱਖ ਹੈਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਦੇ ਅਕਾਲ ਚਲਾਣੇ ਤੇ ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਨੇ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅੰਮ੍ਰਿਤਸਰ:- 28 ਅਗਸਤ ( ) ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਦੇ ਅਚਨਚੇਤ ਅਕਾਲ ਚਲਾਣਾ ਕਰ ਜਾਣ ਤੇ ਸ਼੍ਰੋੋਮਣੀ ਪੰਥ ਅਕਾਲੀ ਬੁੱਢਾ ਦਲ ਦੇ 14 ਵੇਂ […]







