Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 15 Oct 2026 | 6:02 pm

+91 90915 01313 , +91 90916 01313

punjabbanni@gmail.com
punjabbani@yahoo.com

Author name: Punjab Bani

crime

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 241ਵਾਂ ਦਿਨ: ਪੰਜਾਬ ਪੁਲਿਸ ਵੱਲੋਂ 603 ਥਾਈਂ ਛਾਪੇਮਾਰੀ; 291 ਕਾਬੂ

ਚੰਡੀਗੜ੍ਹ, 18 ਸਤੰਬਰ : ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 241ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਨਾਲ ਜੁੜੇ ਅਤੇ  ਮੈਪ ਕੀਤੇ 603 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ  ਜਿਸ ਦੀ ਸ਼ੁਰੂਆਤ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) […]

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 241ਵਾਂ ਦਿਨ: ਪੰਜਾਬ ਪੁਲਿਸ ਵੱਲੋਂ 603 ਥਾਈਂ ਛਾਪੇਮਾਰੀ; 291 ਕਾਬੂ Read More »

CI

ਅੰਮ੍ਰਿਤਸਰ ਵਿੱਚ 10 ਕਿਲੋ ਹੋਰ ਹੈਰੋਇਨ ਬਰਾਮਦ; ਮੁੱਖ ਕਾਰਕੁਨ ਗ੍ਰਿਫਤਾਰ

ਚੰਡੀਗੜ੍ਹ/ਅੰਮ੍ਰਿਤਸਰ, 18 ਸਤੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਇੱਕ ਹੋਰ ਸਫਲਤਾ ਦਰਜ ਕਰਦਿਆਂ, ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਇੱਕ ਗਿਰੋਹ ਦੇ ਮੁੱਖ ਕਾਰਕੁਨ ਨੂੰ 10 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ ਕਰਕੇ ਇਸ ਗਿਰੋਹ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ 10 ਕਿਲੋ ਹੋਰ ਹੈਰੋਇਨ ਬਰਾਮਦ; ਮੁੱਖ ਕਾਰਕੁਨ ਗ੍ਰਿਫਤਾਰ Read More »

bittu

ਸਾਬਕਾ ਕੇਦਰੀ ਮੰਤਰੀ ਰਵਨੀਤ ਬਿੱਟੂ ਦੇ ਕਾਫਲੇ ਤੇ ਹਮਲੇ ਦੇ ਦੋਸ਼, ਹੋਇਆ ਹੰਗਾਮਾ

ਪਠਾਨਕੋਟ, 18 ਸਤੰਬਰ 2026 : ਦੇਸ਼ ਦੇ ਸਾਬਕਾ ਕੇਦਰੀ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਨੇਤਾ ਰਵਨੀਤ ਸਿੰਘ ਬਿੱਟੂ ਨੇ ਆਪਣੇ ਕਾਫਲੇ ਉਪਰ ਹਮਲੇ ਦੇ ਦੋਸ਼ ਲਗਾਏ ਹਨ। ਜਾਣਕਾਰੀ ਅਨੁਸਾਰ ਉਨ੍ਹਾਂ ਦੀ ਸੁਰੱਖਿਆ ਟੀਮ ਵੱਲੋਂ ਤਿੰਨ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਵੀ ਕੀਤਾ ਗਿਆ ਹੈ। ਘਟਨਾ ਦੌਰਾਨ ਕਾਫ਼ਲੇ ਦੇ ਵਾਹਨਾਂ ’ਤੇ ਅੰਡੇ ਅਤੇ ਟਮਾਟਰ ਸੁੱਟੇ

ਸਾਬਕਾ ਕੇਦਰੀ ਮੰਤਰੀ ਰਵਨੀਤ ਬਿੱਟੂ ਦੇ ਕਾਫਲੇ ਤੇ ਹਮਲੇ ਦੇ ਦੋਸ਼, ਹੋਇਆ ਹੰਗਾਮਾ Read More »

manish

20 ਸਤੰਬਰ ਤੋਂ ‘ਆਪ’ ਦਾ ਪੰਜਾਬ ’ਚ ਘਰ-ਘਰ ਪ੍ਰਚਾਰ, 2.68 ਲੱਖ ਬੂਥ ਮੈਂਬਰ ਸੰਭਾਲਣਗੇ ਮੋਰਚਾ

ਚੰਡੀਗੜ੍ਹ, 18 ਸਤੰਬਰ 2026 : ਆਮ ਆਦਮੀ ਪਾਰਟੀ ਵਲੋ ਲੋਕਹਿਤ ਦੇ ਕੀਤੇ ਕੰਮਾਂ ਅਤੇ ਪ੍ਰਾਪਤੀਆਂ ਬਾਰੇ ਜਾਣਕਾਰੀ ਦੇਣ ਲਈ 20 ਸਤੰਬਰ ਤੋ ਪੰਜਾਬ ਭਰ ਵਿੱਚ ਘਰ-ਘਰ ਜਾ ਕੇ ਪ੍ਰਚਾਰ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ‌ ਦਿੰਦਿਆਂ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨੇ ਦਸਿਆ ਕਿ ਇਸ ਮੁਹਿੰਮ ਦੋਰਾਨ ਲੋਕ

20 ਸਤੰਬਰ ਤੋਂ ‘ਆਪ’ ਦਾ ਪੰਜਾਬ ’ਚ ਘਰ-ਘਰ ਪ੍ਰਚਾਰ, 2.68 ਲੱਖ ਬੂਥ ਮੈਂਬਰ ਸੰਭਾਲਣਗੇ ਮੋਰਚਾ Read More »

mantri

‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ 95 ਏ.ਸੀ. ਬੱਸਾਂ ਨੇ 12,485 ਗੇੜੇ ਮੁਕੰਮਲ ਕੀਤੇ: ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ; 18 ਸਤੰਬਰ : ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਦੱਸਿਆ ਕਿ ਭਗਵੰਤ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ 5,10,807 ਸ਼ਰਧਾਲੂਆਂ ਨੇ ਸੂਬੇ ਅਤੇ ਸੂਬੇ ਤੋਂ ਬਾਹਰਲੇ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕੀਤੇ ਹਨ। ਉਨ੍ਹਾਂ ਕਿਹਾ ਕਿ ਇਸ ਸਕੀਮ ਦਾ ਉਦੇਸ਼ ਧਾਰਮਿਕ ਸਥਾਨਾਂ

‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ 95 ਏ.ਸੀ. ਬੱਸਾਂ ਨੇ 12,485 ਗੇੜੇ ਮੁਕੰਮਲ ਕੀਤੇ: ਤਰੁਨਪ੍ਰੀਤ ਸਿੰਘ ਸੌਂਦ Read More »

crime

ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 240ਵਾਂ ਦਿਨ: ਪੰਜਾਬ ਪੁਲਿਸ ਵੱਲੋਂ 526 ਥਾਵਾਂ ’ਤੇ ਛਾਪੇਮਾਰੀ; 265 ਵਿਅਕਤੀ ਕਾਬੂ

ਚੰਡੀਗੜ੍ਹ, 18 ਸਤੰਬਰ : ’ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 240ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ  ਅਤੇ ਮੈਪ ਕੀਤੇ  526 ਟਿਕਾਣਿਆਂ ’ਤੇ ਛਾਪੇ ਮਾਰੀ ਕੀਤੀੇ। ਜ਼ਿਕਰਯੋਗ ਹੈ ਕਿ ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ’ਗੈਂਗਸਟਰਾਂ ’ਤੇ ਵਾਰ’ ਫੈਸਲਾਕੁੰਨ ਮੁਹਿੰਮ ਹੈ, ਜਿਸਦੀ ਸ਼ੁਰੂਆਤ ਡਾਇਰੈਕਟਰ ਜਨਰਲ ਆਫ਼ ਪੁਲਿਸ  (ਡੀਜੀਪੀ

ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 240ਵਾਂ ਦਿਨ: ਪੰਜਾਬ ਪੁਲਿਸ ਵੱਲੋਂ 526 ਥਾਵਾਂ ’ਤੇ ਛਾਪੇਮਾਰੀ; 265 ਵਿਅਕਤੀ ਕਾਬੂ Read More »

aap

ਸਫ਼ਾਈ ਅਤੇ ਜ਼ਿੰਮੇਵਾਰਾਨਾ ਢੰਗ ਨਾਲ ਕੂੜੇ-ਕਰਕਟ ਦੇ ਪ੍ਰਬੰਧਨ ਲਈ ਪੇਂਡੂ ਭਾਈਚਾਰਿਆਂ ਨੂੰ ਕੀਤਾ ਜਾਵੇਗਾ ਲਾਮਬੰਦ

ਚੰਡੀਗੜ੍ਹ/ਐਸ.ਏ.ਐਸ. ਨਗਰ, 17 ਸਤੰਬਰ : ਸੂਬੇ ਭਰ ਵਿੱਚ ਸਾਫ਼-ਸਫ਼ਾਈ ਨੂੰ ਯਕੀਨੀ ਬਣਾਉਣ ਲਈ ਅੱਜ ‘ਸਵੱਛਤਾ ਹੀ ਸੇਵਾ’ (ਐਸ.ਐਚ.ਐਸ.)-2026 ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। 17 ਸਤੰਬਰ ਤੋਂ 2 ਅਕਤੂਬਰ, 2026 ਤੱਕ ਪੰਦਰਾਂ ਦਿਨਾਂ ਲਈ ਚਲਣ ਵਾਲੀ ਇਸ ਮੁਹਿੰਮ ਤਹਿਤ ਸੂਬੇ ਭਰ ਵਿੱਚ ਪੇਂਡੂ ਭਾਈਚਾਰਿਆਂ ਦੀ ਸਰਗਰਮ ਸ਼ਮੂਲੀਅਤ ਰਾਹੀਂ ਪੇਂਡੂ ਖੇਤਰਾਂ ਵਿੱਚ ਸਵੱਛਤਾ ਅਤੇ ਸੈਨੀਟੇਸ਼ਨ ਦੇ ਯਤਨਾਂ

ਸਫ਼ਾਈ ਅਤੇ ਜ਼ਿੰਮੇਵਾਰਾਨਾ ਢੰਗ ਨਾਲ ਕੂੜੇ-ਕਰਕਟ ਦੇ ਪ੍ਰਬੰਧਨ ਲਈ ਪੇਂਡੂ ਭਾਈਚਾਰਿਆਂ ਨੂੰ ਕੀਤਾ ਜਾਵੇਗਾ ਲਾਮਬੰਦ Read More »

baljeet

ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਕਾਨੂੰਨੀ ਵਿਵਾਦਾਂ ਵਿੱਚ ਫਸੇ ਬੱਚਿਆਂ ਨੂੰ ਹੁਨਰਮੰਦ ਬਣਾਉਣ ਵੱਲ ਪੰਜਾਬ ਸਰਕਾਰ ਦਾ ਅਹਿਮ ਉਪਰਾਲਾ

ਚੰਡੀਗੜ੍ਹ, 17 ਸਤੰਬਰ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜੁਵੇਨਾਇਲ ਜਸਟਿਸ ਐਕਟ ਅਧੀਨ ਰਜਿਸਟਰਡ ਹੋਮਾਂ ਵਿੱਚ ਰਹਿ ਰਹੇ ਬੱਚਿਆਂ ਨੂੰ ਸਿੱਖਿਆ, ਹੁਨਰ ਅਤੇ ਬਿਹਤਰ ਭਵਿੱਖ ਦੇ ਮੌਕੇ ਪ੍ਰਦਾਨ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਦਿਸ਼ਾ ਵਿੱਚ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਕੈਬਨਿਟ

ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਕਾਨੂੰਨੀ ਵਿਵਾਦਾਂ ਵਿੱਚ ਫਸੇ ਬੱਚਿਆਂ ਨੂੰ ਹੁਨਰਮੰਦ ਬਣਾਉਣ ਵੱਲ ਪੰਜਾਬ ਸਰਕਾਰ ਦਾ ਅਹਿਮ ਉਪਰਾਲਾ Read More »

jamu

ਸੁਰਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਈ ਮੁੱਠਭੇੜ ਵਿਚ ਦੋ ਢੇਰ

ਜੰਮੂ, 17 ਸਤੰਬਰ : ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ ਅਤੇ ਅਤਵਾਦੀਆਂ‌ਵਿਚਾਲੇ ਮੁਕਾਬਲਾ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਿਸ ਵਿਚ ਦੋ ਅੱਤਵਾਦੀਆਂ ਦੇ ਢੇਰ ਹੋਣ ਦਾ ਸਮਾਚਾਰ ਹੈ। ਜਾਣਕਾਰੀ ਦੇ ਅਨੁਸਾਰ ਰਾਸ਼ਟਰੀ ਰਾਈਫਲਜ਼, ਪੈਰਾ ਸਪੈਸ਼ਲ ਫੋਰਸਿਜ਼ ਅਤੇ ਜੰਮੂ-ਕਸ਼ਮੀਰ ਪੁਲਿਸ ਦੀਆਂ ਟੀਮਾਂ ਨੇ ਸੋਹਾਨ ਖੇਤਰ ਨੂੰ ਘੇਰ ਕੇ ਤਲਾਸ਼ੀ ਅਭਿਆਨ ਸ਼ੁਰੂ ਕੀਤਾ। ਤਲਾਸ਼ੀ ਦੌਰਾਨ

ਸੁਰਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਈ ਮੁੱਠਭੇੜ ਵਿਚ ਦੋ ਢੇਰ Read More »

crime

ਗੈਂਗਸਟਰਾਂ ‘ਤੇ ਵਾਰ ਦਾ 239ਵਾਂ ਦਿਨ: ਪੰਜਾਬ ਪੁਲਿਸ ਵੱਲੋਂ 570 ਥਾਈਂ ਛਾਪੇਮਾਰੀ; 303 ਕਾਬੂ

ਚੰਡੀਗੜ੍ਹ, 17 ਸਤੰਬਰ : ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’ ਦੇ 239ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 570 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026

ਗੈਂਗਸਟਰਾਂ ‘ਤੇ ਵਾਰ ਦਾ 239ਵਾਂ ਦਿਨ: ਪੰਜਾਬ ਪੁਲਿਸ ਵੱਲੋਂ 570 ਥਾਈਂ ਛਾਪੇਮਾਰੀ; 303 ਕਾਬੂ Read More »

Scroll to Top