ਪੰਜਾਬ ਨੇ ਬਿਨਾਂ ਕਿਸੇ ਬਿਜਲੀ ਕੱਟ ਦੇ 17,423 ਮੈਗਾਵਾਟ ਦੀ ਹੁਣ ਤੱਕ ਦੀ ਸਭ ਤੋਂ ਵੱਧ ਬਿਜਲੀ ਮੰਗ ਕੀਤੀ ਪੂਰੀ ਗਈ: ਤਰੁਨਪ੍ਰੀਤ ਸੌਂਦ
ਚੰਡੀਗੜ੍ਹ/ਲੁਧਿਆਣਾ; 15 ਸਤੰਬਰ 2026 : ਪੰਜਾਬ ਨੇ ਬਗੈਰ ਕੋਈ ਕੱਟ ਲਗਾਏ 17,423 ਮੈਗਾਵਾਟ ਦੀ ਆਪਣੀ ਹੁਣ ਤੱਕ ਦੀ ਸਭ ਤੋਂ ਵੱਧ ਬਿਜਲੀ ਮੰਗ ਨੂੰ ਪੂਰਾ ਕੀਤਾ ਹੈ ਅਤੇ ਇਸ ਦੇ ਨਾਲ ਹੀ ਰਿਹਾਇਸ਼ੀ, ਵਪਾਰਕ, ਉਦਯੋਗਿਕ ਅਤੇ ਖੇਤੀਬਾੜੀ ਖੇਤਰਾਂ ਵਿੱਚ 24 ਘੰਟੇ ਨਿਰਵਿਘਨ ਬਿਜਲੀ ਸਪਲਾਈ ਬਹਾਲ ਰੱਖੀ ਗਈ ਹੈ। ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ […]









