Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 15 Oct 2026 | 10:24 pm

+91 90915 01313 , +91 90916 01313

punjabbanni@gmail.com
punjabbani@yahoo.com

Author name: Punjab Bani

accident

ਪੀਆਰਟੀਸੀ ਦੀ ਬੱਸ ਨਾਲ ਟਕਰਾਈ ਸਕੂਲ ਬੱਸ, ਛੋਟੇ ਬੱਚਿਆਂ ਸਣੇ ਡਰਾਈਵਰ ਜਖਮੀ

ਮਾਨਸਾ, 14 ਸਤੰਬਰ : ਮਾਨਸਾ ਤੋਂ ਜਾਖਲ ਵੱਲ ਜਾ ਰਹੀ ਪੀਆਰਟੀਸੀ ਬੱਸ ਦੇ ਪਿਛਲੇ ਪਾਸੇ ਇਕ ਸਕੂਲੀ ਬੱਸ ਟਕਰਾਉਣ ਕਾਰਨ ਹਾਦਸਾ ਵਾਪਰ ਗਿਆ, ਜਿਸ ਕਾਰਨ ਜਿਥੇ ਡਰਾਈਵਰ ਗੰਭੀਰ ਜਖਮੀ ਹੋਗਿਆ, ਉਥੇ ਛੋਟੇ ਬੱਚਿਆਂ ਦੇ ਵੀ ਸੱਟਾਂ ਵਜੀਆਂ। ਜਾਣਕਾਰੀ ਦੇ ਅਨੁਸਾਰ ਸਕੂਲ ਬੱਸ ਕਿਸ਼ਨਗੜ੍ਹ ਦੇ ਹੋਲੀ ਹਾਰਟ ਪਬਲਿਕ ਸਕੂਲ ਨਾਲ ਸਬੰਧਤ ਦੱਸੀ ਜਾ ਰਹੀ ਹੈ। ਹਾਦਸੇ […]

ਪੀਆਰਟੀਸੀ ਦੀ ਬੱਸ ਨਾਲ ਟਕਰਾਈ ਸਕੂਲ ਬੱਸ, ਛੋਟੇ ਬੱਚਿਆਂ ਸਣੇ ਡਰਾਈਵਰ ਜਖਮੀ Read More »

crime

ਵਿਜੀਲੈਂਸ ਬਿਊਰੋ ਨੇ ਅਗਸਤ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 6 ਕੇਸਾਂ ਵਿੱਚ 8 ਵਿਅਕਤੀਆਂ ਨੂੰ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 14 ਸਤੰਬਰ 2026 : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅਗਸਤ ਮਹੀਨੇ ਵਿੱਚ 6 ਵੱਖ-ਵੱਖ ਮਾਮਲਿਆਂ ਵਿੱਚ ਸੱਤ ਸਰਕਾਰੀ ਮੁਲਾਜ਼ਮਾਂ ਅਤੇ ਇੱਕ ਪ੍ਰਾਈਵੇਟ ਵਿਅਕਤੀ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਸਟੇਟ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਬਿਊਰੋ ਵੱਲੋਂ ਇਸ

ਵਿਜੀਲੈਂਸ ਬਿਊਰੋ ਨੇ ਅਗਸਤ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 6 ਕੇਸਾਂ ਵਿੱਚ 8 ਵਿਅਕਤੀਆਂ ਨੂੰ ਰੰਗੇ ਹੱਥੀਂ ਕੀਤਾ ਕਾਬੂ Read More »

gulab

ਪੰਜਾਬੀ ਮਸਹੂਰ ਗਾਇਕ ਗੁਲਾਬ ਸਿੱਧੂ ਦੇ ਘਰ ਹੋਈ ਫਾਇਰਿੰਗ, ਜਾਂਚ ਸ਼ੁਰੂ

ਬਰਨਾਲਾ, 14 ਸਤੰਬਰ : ਪੰਜਾਬੀ ਇੰਡਸਟਰੀ ਦੇ ਮਸਹੂਰ ਗਾਇਕ ਗੁਲਾਬ ਸਿੱਧੂ ਦੇ ਘਰ ਉਪਰ ਬੀਤੇ ਦਿਨੀ ਫਾਇਰਿੰਗ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਿਸਨੂੰ ਲੈ ਕੇ ਪੁਲਸ ਅਧਿਕਾਰੀਆਂ ਨੇ ਜਾਂਚ ਪੜਤਾਲ ਤੇਜ ਕਰ ਦਿਤੀ ਹੈ। ਪ੍ਰਾਪਤ ਹੋਈ ਜਾਣਕਾਰੀ ਦੇ ਅਨੁਸਾਰ ਮੋਟਰਸਾਈਕਲ ’ਤੇ ਸਵਾਰ ਤਿੰਨ ਅਣਪਛਾਤੇ ਨੌਜਵਾਨਾਂ ਨੇ ਦੇਰ ਰਾਤ ਘਰ ਨੂੰ ਨਿਸ਼ਾਨਾ ਬਣਾਉਂਦਿਆਂ ਕਈ ਗੋਲੀਆਂ

ਪੰਜਾਬੀ ਮਸਹੂਰ ਗਾਇਕ ਗੁਲਾਬ ਸਿੱਧੂ ਦੇ ਘਰ ਹੋਈ ਫਾਇਰਿੰਗ, ਜਾਂਚ ਸ਼ੁਰੂ Read More »

baljeet

ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ 53.30 ਕਰੋੜ ਜਾਰੀ ਤੇ ਪ੍ਰਸਤਾਵਿਤ: ਡਾ. ਬਲਜੀਤ ਕੌਰ

ਚੰਡੀਗੜ੍ਹ, 14 ਸਤੰਬਰ : ਸੂਬੇ ਦੇ ਹਰ ਬੱਚੇ ਤੱਕ ਚੰਗੀ ਸਿੱਖਿਆ ਪਹੁੰਚਾਉਣ ਦੀ ਆਪਣੀ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਉਂਦਿਆਂ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਜ਼ੀਫਾ ਯੋਜਨਾਵਾਂ ਨੂੰ ਹੋਰ ਮਜ਼ਬੂਤ ਕਰ ਰਹੀ ਹੈ ਤਾਂ ਜੋ ਗਰੀਬੀ ਕਾਰਨ ਕਿਸੇ ਵੀ

ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ 53.30 ਕਰੋੜ ਜਾਰੀ ਤੇ ਪ੍ਰਸਤਾਵਿਤ: ਡਾ. ਬਲਜੀਤ ਕੌਰ Read More »

kirpal

ਸਾਰਾਗੜ੍ਹੀ ਦੇ ਮਹਾਨ ਸ਼ਹੀਦਾਂ ਦੀ ਗਾਥਾ ਨੂੰ ਸਕੂਲਾਂ ਦੇ ਸਿਲੇਬਸ ਵਿੱਚ ਸ਼ਾਮਲ ਕੀਤਾ ਜਾਵੇ : ਪ੍ਰੋ. ਬਡੂੰਗਰ  

ਪਟਿਆਲਾ 12 ਸਤੰਬਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਪੰਜਾਬ ਦੇ ਮੁੱਖ ਮੰਤਰੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਆਪੋ ਆਪਣੇ ਸਕੂਲਾਂ ਦੀਆਂ ਕਿਤਾਬਾਂ ਵਿੱਚ ਸਾਰਾਗੜ੍ਹੀ ਦੇ ਮਹਾਨ ਸ਼ਹੀਦਾਂ ਦੀ ਬਹਾਦਰੀ ਦੀ

ਸਾਰਾਗੜ੍ਹੀ ਦੇ ਮਹਾਨ ਸ਼ਹੀਦਾਂ ਦੀ ਗਾਥਾ ਨੂੰ ਸਕੂਲਾਂ ਦੇ ਸਿਲੇਬਸ ਵਿੱਚ ਸ਼ਾਮਲ ਕੀਤਾ ਜਾਵੇ : ਪ੍ਰੋ. ਬਡੂੰਗਰ   Read More »

mass

ਸਿਹਤ ਵਿਭਾਗ ਵੱਲੋਂ ਐਚ.ਆਈ.ਵੀ ਦੀ ਜਾਗਰੂਕਤਾ ਅਤੇ ਟੇਸਟਿੰਗ ਮੁਹਿੰਮ ਆਯੋਜਿਤ

ਪਟਿਆਲਾ 12 ਸਤੰਬਰ –  ਪੰਜਾਬ ਸਟੇਟ ਏਡਜ਼ ਕੰਟਰੋਲ ਸੋਸਾਇਟੀ (PSACS) ਦੇ ਦਿਸ਼ਾ-ਨਿਰਦੇਸ਼ਾਂ ਅਤੇ ਸਿਵਲ ਸਰਜਨ ਪਟਿਆਲਾ ਡਾ.ਸ਼ੈਲੀ ਜੇਤਲੀ ਦੀ ਅਗਵਾਈ ਹੇਠ ਚਲਾਈ ਜਾ ਰਹੀ Intensified Campaign 3.0 ਦੇ ਅਧੀਨ ਵਿਕਾਸ ਨਗਰ ਆਮ ਆਦਮੀ ਕਲੀਨਿਕ, ਪਟਿਆਲਾ ਵਿਖੇ ਐਚ.ਆਈ.ਵੀ ਜਾਗਰੂਕਤਾ ਅਤੇ ਟੇਸਟਿੰਗ ਮੁਹਿੰਮ ਆਯੋਜਿਤ ਕੀਤੀ ਗਈ। ਇਸ ਮੁਹਿੰਮ ਦਾ ਮੁੱਖ ਉਦੇਸ਼ ਆਮ ਲੋਕਾਂ ਨੂੰ ਐਚ.ਆਈ.ਵੀ ਪ੍ਰਤੀ ਜਾਗਰੂਕ

ਸਿਹਤ ਵਿਭਾਗ ਵੱਲੋਂ ਐਚ.ਆਈ.ਵੀ ਦੀ ਜਾਗਰੂਕਤਾ ਅਤੇ ਟੇਸਟਿੰਗ ਮੁਹਿੰਮ ਆਯੋਜਿਤ Read More »

meeting

ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵੱਲੋਂ ਰਾਜ ਪੱਧਰੀ ਜਨਗਣਨਾ ਤਾਲਮੇਲ ਕਮੇਟੀ ਮੀਟਿੰਗ ਵਿੱਚ ਤਿਆਰੀਆਂ ਦੀ ਸਮੀਖਿਆ

ਚੰਡੀਗੜ੍ਹ, 12 ਸਤੰਬਰ : ਅੱਜ ਇੱਥੇ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਕੇ.ਏ.ਪੀ. ਸਿਨਹਾ ਦੀ ਪ੍ਰਧਾਨਗੀ ਹੇਠ ਜਨਗਣਨਾ 2027 ਲਈ ਰਾਜ ਪੱਧਰੀ ਜਨਗਣਨਾ ਤਾਲਮੇਲ ਕਮੇਟੀ (ਐਸ.ਐਲ.ਸੀ.ਸੀ.ਸੀ.) ਦੀ ਚੌਥੀ ਮੀਟਿੰਗ ਹੋਈ। ਮੀਟਿੰਗ ਵਿੱਚ ਰਾਜ ਦੇ ਨੋਡਲ ਅਫ਼ਸਰ ਸ੍ਰੀ ਘਨਸ਼ਿਆਮ ਥੋਰੀ ਅਤੇ ਐਸ.ਐਲ.ਸੀ.ਸੀ.ਸੀ. ਦੇ ਸਮੂਹ ਮੈਂਬਰ ਸਾਹਿਬਾਨ ਸ਼ਾਮਲ ਹੋਏ। ਇਸਦੇ ਨਾਲ ਹੀ ਸਮੂਹ ਡਿਪਟੀ ਕਮਿਸ਼ਨਰ/ਮਿਊਂਸਪਲ ਕਾਰਪੋਰੇਸ਼ਨਾਂ ਦੇ ਕਮਿਸ਼ਨਰ-ਕਮ-ਪ੍ਰਿੰਸੀਪਲ

ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵੱਲੋਂ ਰਾਜ ਪੱਧਰੀ ਜਨਗਣਨਾ ਤਾਲਮੇਲ ਕਮੇਟੀ ਮੀਟਿੰਗ ਵਿੱਚ ਤਿਆਰੀਆਂ ਦੀ ਸਮੀਖਿਆ Read More »

crime

ਗੈਂਗਸਟਰਾਂ ‘ਤੇ ਵਾਰ ਦਾ 234ਵਾਂ ਦਿਨ: ਪੰਜਾਬ ਪੁਲਿਸ ਵੱਲੋਂ 601 ਥਾਈਂ ਛਾਪੇਮਾਰੀ; 261 ਕਾਬੂ

ਚੰਡੀਗੜ੍ਹ, 12 ਸਤੰਬਰ : ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’ ਦੇ 234ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 601 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026

ਗੈਂਗਸਟਰਾਂ ‘ਤੇ ਵਾਰ ਦਾ 234ਵਾਂ ਦਿਨ: ਪੰਜਾਬ ਪੁਲਿਸ ਵੱਲੋਂ 601 ਥਾਈਂ ਛਾਪੇਮਾਰੀ; 261 ਕਾਬੂ Read More »

military

ਆਰ.ਆਈ.ਐਮ.ਸੀ. ਵਿੱਚ ਜੁਲਾਈ 2027 ਟਰਮ ਲਈ ਦਾਖ਼ਲਾ ਸ਼ੁਰੂ; ਦਾਖ਼ਲਾ ਪ੍ਰੀਖਿਆ 6 ਦਸੰਬਰ ਨੂੰ

ਚੰਡੀਗੜ੍ਹ, 12 ਸਤੰਬਰ : ਰਾਸ਼ਟਰੀ ਇੰਡੀਅਨ ਮਿਲਟਰੀ ਕਾਲਜ (ਆਰ.ਆਈ.ਐਮ.ਸੀ.), ਦੇਹਰਾਦੂਨ ਵਿਖੇ ਜੁਲਾਈ 2027 ਟਰਮ ਵਿੱਚ ਦਾਖ਼ਲੇ ਲਈ ਯੋਗ ਲੜਕੇ ਅਤੇ ਲੜਕੀਆਂ ਤੋਂ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਇਸ ਸਬੰਧੀ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਜੁਲਾਈ 2027 ਟਰਮ ਵਿੱਚ ਦਾਖ਼ਲੇ ਲਈ ਲਿਖਤੀ ਦਾਖ਼ਲਾ ਪ੍ਰੀਖਿਆ ਨੈਸ਼ਨਲ ਟੈਸਟਿੰਗ ਏਜੰਸੀ (ਐਨ.ਟੀ.ਏ.) ਵੱਲੋਂ 6 ਦਸੰਬਰ, 2026 (ਐਤਵਾਰ) ਨੂੰ ਲਈ

ਆਰ.ਆਈ.ਐਮ.ਸੀ. ਵਿੱਚ ਜੁਲਾਈ 2027 ਟਰਮ ਲਈ ਦਾਖ਼ਲਾ ਸ਼ੁਰੂ; ਦਾਖ਼ਲਾ ਪ੍ਰੀਖਿਆ 6 ਦਸੰਬਰ ਨੂੰ Read More »

CIA

ਟਾਰਗੇਟ ਕਿਲਿੰਗ ਦੀ ਵੱਡੀ ਕੋਸ਼ਿਸ਼ ਨਾਕਾਮ; ਦੁਬਈ ਤੋਂ ਪਰਤੇ ਦੋ ਵਿਅਕਤੀ ਦੋ ਪਿਸਤੌਲਾਂ ਸਣੇ ਗ੍ਰਿਫ਼ਤਾਰ

ਚੰਡੀਗੜ੍ਹ/ਪਠਾਨਕੋਟ, 12 ਸਤੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਪਠਾਨਕੋਟ ਨੇ ਵਿਦੇਸ਼ ‘ਚ ਬੈਠੇ ਇੱਕ ਵਿਅਕਤੀ ਦੁਆਰਾ ਰਚੀ ਗਈ ਟਾਰਗੇਟ ਕਿਲਿੰਗ ਦੀ ਸਾਜ਼ਿਸ਼ ਨੂੰ ਨਾਕਾਮ ਕਰਦਿਆਂ ਉਸ ਦੇ ਦੋ ਕਾਰਕੁਨਾਂ ਨੂੰ ਦੋ ਆਧੁਨਿਕ .30 ਬੋਰ ਪਿਸਤੌਲਾਂ

ਟਾਰਗੇਟ ਕਿਲਿੰਗ ਦੀ ਵੱਡੀ ਕੋਸ਼ਿਸ਼ ਨਾਕਾਮ; ਦੁਬਈ ਤੋਂ ਪਰਤੇ ਦੋ ਵਿਅਕਤੀ ਦੋ ਪਿਸਤੌਲਾਂ ਸਣੇ ਗ੍ਰਿਫ਼ਤਾਰ Read More »

Scroll to Top