ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ
ਚੰਡੀਗੜ੍ਹ, 12 ਸਤੰਬਰ 2026 : ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਹੁਣ ਹੋਰ ਤੇਜ਼ੀ ਆਉਣ ਵਾਲੀ ਹੈ ਅਤੇ ਸੂਬਾ ਸਰਕਾਰ ਵੱਲੋਂ ਸਾਰੇ ਯੋਗ ਲਾਭਪਾਤਰੀਆਂ ਨੂੰ ਇਸ ਯੋਜਨਾ ਦੇ ਘੇਰੇ ਵਿੱਚ ਲਿਆਉਣ ਦੇ ਉਪਰਾਲਿਆਂ ਤਹਿਤ ਜਲਦ ਹੀ ਜ਼ਿਲ੍ਹਿਆਂ ਵਿੱਚ ਲਗਭਗ 33 ਲੱਖ ਕਾਰਡ ਉਪਲਬਧ ਹੋਣ ਦੀ ਸੰਭਾਵਨਾ ਹੈ। ਸਿਹਤ ਤੇ ਪਰਿਵਾਰ ਭਲਾਈ […]








