Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 16 Oct 2026 | 12:21 am

+91 90915 01313 , +91 90916 01313

punjabbanni@gmail.com
punjabbani@yahoo.com

Author name: Punjab Bani

kultar

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬ ਦੇ ਸਾਬਕਾ ਮੰਤਰੀ ਚੁੰਨੀ ਲਾਲ ਭਗਤ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 10 ਸਤੰਬਰ 2026 : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਦੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਦੇ ਪਿਤਾ ਅਤੇ ਉੱਘੇ ਸਿਆਸਤਦਾਨ ਚੁੰਨੀ ਲਾਲ ਭਗਤ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਆਪਣੇ ਸ਼ੋਕ ਸੰਦੇਸ਼ ਵਿੱਚ ਸਪੀਕਰ ਨੇ ਕਿਹਾ ਕਿ ਚੁੰਨੀ ਲਾਲ ਭਗਤ ਦੇ ਚਲਾਣੇ ਨਾਲ ਸਿਆਸੀ ਖੇਤਰ […]

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬ ਦੇ ਸਾਬਕਾ ਮੰਤਰੀ ਚੁੰਨੀ ਲਾਲ ਭਗਤ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ Read More »

chuni

ਪੰਜਾਬ ਸਰਕਾਰ ਵੱਲੋਂ ਸਾਬਕਾ ਮੰਤਰੀ ਚੁੰਨੀ ਲਾਲ ਭਗਤ ਦੇ ਦੇਹਾਂਤ ‘ਤੇ ਸ਼ੋਕ ਵਜੋਂ ਛੁੱਟੀ ਦਾ ਐਲਾਨ

ਚੰਡੀਗੜ੍ਹ, 10 ਸਤੰਬਰ – ਪੰਜਾਬ ਸਰਕਾਰ ਨੇ ਸਾਬਕਾ ਕੈਬਨਿਟ ਮੰਤਰੀ ਸ੍ਰੀ ਚੁੰਨੀ ਲਾਲ ਭਗਤ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸੂਬਾ ਸਰਕਾਰ ਵੱਲੋਂ ਵਿਛੜੀ ਰੂਹ ਦੇ ਸਨਮਾਨ ਵਜੋਂ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਅੱਜ ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੰਜਾਬ

ਪੰਜਾਬ ਸਰਕਾਰ ਵੱਲੋਂ ਸਾਬਕਾ ਮੰਤਰੀ ਚੁੰਨੀ ਲਾਲ ਭਗਤ ਦੇ ਦੇਹਾਂਤ ‘ਤੇ ਸ਼ੋਕ ਵਜੋਂ ਛੁੱਟੀ ਦਾ ਐਲਾਨ Read More »

canada

ਕੈਨੇਡਾ ਨੇ ਇਕ ਪੰਜਾਬੀ ਪਰਿਵਾਰ ਨੂੰ ਦਿੱਤਾ ਦੇਸ਼ ਨਿਕਾਲਾ

ਜਲੰਧਰ, 10 ਸਤੰਬਰ : ਕੈਨੇਡਾ ਦੀ ਸਰਕਾਰ ਨੇ ਇੰਡੀਆ ਦੇ ਇਕ ਪੰਜਾਬੀ ਪਰਿਵਾਰ ਨੂੰ ਕਈ ਸਾਲਾਂ ਬਾਅਦ ਦੇਸ਼ ਨਿਕਾਲਾ ਦਿੱਤਾ ਹੈ। ਜਾਣਕਾਰੀ ਅਨੁਸਾਰ ਮੂਲ ਰੂਪ ਵਿੱਚ ਪੰਜਾਬ ਦੇ ਜਲੰਧਰ ਨਾਲ ਸਬੰਧਤ ਇਹ ਪਰਿਵਾਰ ਕਿਊਬਿਕ ਵਿੱਚ ਰਹਿ ਰਿਹਾ ਸੀ। ਪਰਿਵਾਰ ਨੇ ਕੈਨੇਡਾ ਵਿੱਚ ਲਗਭਗ ਅੱਠ ਸਾਲ ਗੁਜ਼ਾਰੇ। ਇਸ ਦੌਰਾਨ ਪਤੀ-ਪਤਨੀ ਦੋਵੇਂ ਕੰਮ ਕਰਦੇ ਰਹੇ, ਟੈਕਸ ਅਦਾ

ਕੈਨੇਡਾ ਨੇ ਇਕ ਪੰਜਾਬੀ ਪਰਿਵਾਰ ਨੂੰ ਦਿੱਤਾ ਦੇਸ਼ ਨਿਕਾਲਾ Read More »

kataru

ਕੈਬਨਿਟ ਮੰਤਰੀ ਪੰਜਾਬ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਸ਼ਿੰਗਾਰਮਾ ਪੁਲ ਦਾ ਨੀਂਹ ਪੱਥਰ ਰੱਖਿਆ

ਚੰਡੀਗੜ੍ਹ/ਪਠਾਨਕੋਟ, 10 ਸਤੰਬਰ : ਵਿਧਾਨ ਸਭਾ ਹਲਕਾ ਭੋਆ ਦੇ ਲੋਕਾਂ ਨੂੰ ਵੱਡੀ ਸੌਗਾਤ ਦਿੰਦਿਆਂ ਕੈਬਨਿਟ ਮੰਤਰੀ ਪੰਜਾਬ ਸ੍ਰੀ ਲਾਲ ਚੰਦ ਕਟਾਰੂਚੱਕ ਵੱਲੋਂ ਅੱਜ ਪਿੰਡ ਕੋਲੀਆਂ ਦੇ ਨਜ਼ਦੀਕ ਸ਼ਿੰਗਾਰਮਾ ਪੁਲ ਦੇ ਨਿਰਮਾਣ ਕਾਰਜ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ, ਪੰਚਾਇਤੀ ਨੁਮਾਇੰਦੇ ਹਾਜ਼ਿਰ ਸਨ। ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ੍ਰੀ

ਕੈਬਨਿਟ ਮੰਤਰੀ ਪੰਜਾਬ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਸ਼ਿੰਗਾਰਮਾ ਪੁਲ ਦਾ ਨੀਂਹ ਪੱਥਰ ਰੱਖਿਆ Read More »

cm maan

ਮੁੱਖ ਮੰਤਰੀ ਵੱਲੋਂ ਫਸਲੀ ਰਹਿੰਦ-ਖੂੰਹਦ ਦੇ ਸਥਾਈ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀ.ਆਈ.ਆਈ. ਨਾਲ ਮਿਲ ਕੇ ਕੰਮ ਕਰਨ ਦੀ ਵਕਾਲਤ

ਚੰਡੀਗੜ੍ਹ, 10 ਸਤੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਫਸਲੀ ਰਹਿੰਦ-ਖੂੰਹਦ ਦੇ ਸਥਾਈ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ, ਗਿਆਨ ਅਤੇ ਤਕਨਾਲੋਜੀ ਦੇ ਆਦਾਨ-ਪ੍ਰਦਾਨ ਰਾਹੀਂ ਬਾਗਬਾਨੀ ਨੂੰ ਮਜ਼ਬੂਤ ਕਰਨ ਅਤੇ ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਨਵੀਆਂ ਬੁਲੰਦੀਆਂ ‘ਤੇ ਲੈ ਜਾਣ ਲਈ ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਵਾਸਤੇ ਕਨਫੈਡਰੇਸ਼ਨ ਆਫ ਇੰਡੀਅਨ ਇੰਡਸਟਰੀ (ਸੀ.ਆਈ.ਆਈ.) ਨਾਲ ਮਿਲ ਕੇ ਕੰਮ

ਮੁੱਖ ਮੰਤਰੀ ਵੱਲੋਂ ਫਸਲੀ ਰਹਿੰਦ-ਖੂੰਹਦ ਦੇ ਸਥਾਈ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀ.ਆਈ.ਆਈ. ਨਾਲ ਮਿਲ ਕੇ ਕੰਮ ਕਰਨ ਦੀ ਵਕਾਲਤ Read More »

vigi

ਵਿਜੀਲੈਂਸ ਬਿਊਰੋ ਵੱਲੋਂ ਸੇਵਾ ਕੇਂਦਰ, ਨੂਰਮਹਿਲ ਦਾ ਹੈਲਪ ਡੈਸਕ ਕਰਮਚਾਰੀ 7,000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 10 ਸਤੰਬਰ 2026 : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਮਹੇਸ਼ ਕੁਮਾਰ, ਹੈਲਪ ਡੈਸਕ, ਸੇਵਾ ਕੇਂਦਰ, ਨੂਰਮਹਿਲ, ਜ਼ਿਲ੍ਹਾ ਜਲੰਧਰ ਨੂੰ 7,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਿੰਡ ਨੂਰਮਹਿਲ,

ਵਿਜੀਲੈਂਸ ਬਿਊਰੋ ਵੱਲੋਂ ਸੇਵਾ ਕੇਂਦਰ, ਨੂਰਮਹਿਲ ਦਾ ਹੈਲਪ ਡੈਸਕ ਕਰਮਚਾਰੀ 7,000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ Read More »

crime

ਗੈਂਗਸਟਰਾਂ ‘ਤੇ ਵਾਰ ਦਾ 232ਵਾਂ ਦਿਨ: ਪੰਜਾਬ ਪੁਲਿਸ ਵੱਲੋਂ 549 ਥਾਈਂ ਛਾਪੇਮਾਰੀ; 200 ਕਾਬੂ

ਚੰਡੀਗੜ੍ਹ, 10 ਸਤੰਬਰ : ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’ ਦੇ 232ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 549 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026

ਗੈਂਗਸਟਰਾਂ ‘ਤੇ ਵਾਰ ਦਾ 232ਵਾਂ ਦਿਨ: ਪੰਜਾਬ ਪੁਲਿਸ ਵੱਲੋਂ 549 ਥਾਈਂ ਛਾਪੇਮਾਰੀ; 200 ਕਾਬੂ Read More »

CIA

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 5 ਕਿਲੋ ਆਈਸੀਈ ਅਤੇ 3 ਅਧੁਨਿਕ ਪਿਸਤੌਲਾਂ ਸਮੇਤ ਕਾਬੂ

ਚੰਡੀਗੜ੍ਹ/ਅੰਮ੍ਰਿਤਸਰ, 10 ਸਤੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਦੋ ਵਿਅਕਤੀਆਂ ਨੂੰ 5 ਕਿਲੋਗ੍ਰਾਮ ਆਈਸੀਈ (ਕ੍ਰਿਸਟਲ ਮੈਥਾਮਫੇਟਾਮਾਈਨ) ਅਤੇ ਤਿੰਨ ਆਧੁਨਿਕ ਵਿਦੇਸ਼ੀ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਚੱਲ ਰਹੇ ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 5 ਕਿਲੋ ਆਈਸੀਈ ਅਤੇ 3 ਅਧੁਨਿਕ ਪਿਸਤੌਲਾਂ ਸਮੇਤ ਕਾਬੂ Read More »

teej

ਡਾ. ਬਲਜੀਤ ਕੌਰ ਨੇ ਬਾਲ ਸੰਭਾਲ ਸੰਸਥਾਵਾਂ ਦੀਆਂ ਬੱਚੀਆਂ ਨਾਲ ਮਨਾਈ ਤੀਜ ਤੇ ਰੱਖੜੀ

ਚੰਡੀਗੜ੍ਹ, 10 ਸਤੰਬਰ : ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਅੱਜ ਉਸ ਵੇਲੇ ਆਪਣੇ ਪੂਰੇ ਰੰਗਾਂ ਵਿੱਚ ਖਿੜ ਉੱਠੀ, ਜਦੋਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਸੂਬੇ ਭਰ ਦੀਆਂ ਬਾਲ ਸੰਭਾਲ ਸੰਸਥਾਵਾਂ ਦੀਆਂ ਬੱਚੀਆਂ ਅਤੇ ਨਵਜੀਵਨੀ ਇੰਸਟੀਚਿਊਟ ਆਫ ਸਪੈਸ਼ਲ ਐਜੂਕੇਸ਼ਨ ਅਤੇ ਰਿਸਰਚ ਪਟਿਆਲਾ ਦੀਆਂ ਵਿਸ਼ੇਸ਼ ਯੋਗਤਾ ਵਾਲੀਆਂ ਬੱਚੀਆਂ ਲਈ “ਤੀਜ ਤੇ ਰੱਖੜੀ–ਸਹੇਲੀਆਂ ਦਾ ਸਮਾਗਮ”

ਡਾ. ਬਲਜੀਤ ਕੌਰ ਨੇ ਬਾਲ ਸੰਭਾਲ ਸੰਸਥਾਵਾਂ ਦੀਆਂ ਬੱਚੀਆਂ ਨਾਲ ਮਨਾਈ ਤੀਜ ਤੇ ਰੱਖੜੀ Read More »

CEO

ਨੌਜਾਵਨਾਂ ਦੀ ਸਰਗਰਮ ਭਾਗੀਦਾਰੀ ਜੀਵੰਤ ਤੇ ਮਜ਼ਬੂਤ ਜਮਹੂਰੀਅਤ ਦਾ ਆਧਾਰ : ਸੀਈਓ ਅਨਿੰਦਿਤਾ ਮਿਤਰਾ

ਚੰਡੀਗੜ੍ਹ, 10 ਸਤੰਬਰ : ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਰਾਜ ਵਿੱਚ ਚੱਲ ਰਹੀ ਵਿਸ਼ੇਸ਼ ਗਹਿਰੀ ਸੁਧਾਈ (ਐਸਆਈਆਰ)2026 ਤਹਿਤ 13 ਅਗਸਤ 2026 ਨੂੰ ਪ੍ਰਕਾਸ਼ਿਤ ਹੋਏ ਡਰਾਫਟ ਵੋਟਰ ਖਰੜੇ ਸਬੰਧੀ ਇਤਰਾਜ਼ ਅਤੇ ਦਾਅਵੇ ਪੇਸ਼ ਕਰਨ ਲਈ ਆਖ਼ਰੀ ਮਿਤੀ 12 ਸਤੰਬਰ 2026 ਹੈ। ਇਹ ਜਾਣਕਾਰੀ ਪੰਜਾਬ ਰਾਜ ਦੇ ਮੁੱਖ ਚੋਣ ਅਫ਼ਸਰ ਸ੍ਰੀਮਤੀ ਅਨਿੰਦਿਤਾ ਮਿਤਰਾ ਵੱਲੋਂ ਅੱਜ

ਨੌਜਾਵਨਾਂ ਦੀ ਸਰਗਰਮ ਭਾਗੀਦਾਰੀ ਜੀਵੰਤ ਤੇ ਮਜ਼ਬੂਤ ਜਮਹੂਰੀਅਤ ਦਾ ਆਧਾਰ : ਸੀਈਓ ਅਨਿੰਦਿਤਾ ਮਿਤਰਾ Read More »

Scroll to Top