Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 01 Nov 2026 | 12:26 am

+91 90915 01313 , +91 90916 01313

punjabbanni@gmail.com
punjabbani@yahoo.com

Author name: Punjab Bani

putin

ਭਾਰਤ-ਰੂਸ ਰਣਨੀਤਕ ਸੰਬੰਧਾਂ ਨੂੰ ਨਵੀਂ ਗਤੀ: ਪੂਤਿਨ ਦੋ ਦਿਨਾ ਦੌਰੇ ’ਤੇ

ਵੀਂ ਦਿੱਲੀ, 4 ਦਸੰਬਰ : ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਵੀਰਵਾਰ ਨੂੰ ਭਾਰਤ ਦੇ ਦੋ ਦਿਨਾ ਦੌਰੇ ’ਤੇ ਪਹੁੰਚ ਰਹੇ ਹਨ। ਭਾਰਤ–ਅਮਰੀਕਾ ਸੰਬੰਧਾਂ ਵਿੱਚ ਆਏ ਨਵੇਂ ਤਣਾਅ ਦੇ ਮੱਦੇਨਜ਼ਰ ਪੂਤਿਨ ਦਾ ਇਹ ਦੌਰਾ ਦੋਨਾਂ ਦੇ ਰਣਨੀਤਕ ਅਤੇ ਆਰਥਿਕ ਰਿਸ਼ਤਿਆਂ ਨੂੰ ਹੋਰ ਮਜ਼ਬੂਤ ਬਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਮੰਨਿਆ ਜਾ ਰਿਹਾ ਹੈ। ਜਿਕਰਯੋਗ ਹੈ ਕਿ ਸ਼ੁੱਕਰਵਾਰ […]

ਭਾਰਤ-ਰੂਸ ਰਣਨੀਤਕ ਸੰਬੰਧਾਂ ਨੂੰ ਨਵੀਂ ਗਤੀ: ਪੂਤਿਨ ਦੋ ਦਿਨਾ ਦੌਰੇ ’ਤੇ Read More »

program

ਅਮਰ ਸ਼ਹੀਦ ਬਾਬਾ ਹਨੂੰਮਾਨ ਸਿੰਘ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ

ਫਤਿਹਗੜ੍ਹ ਸਾਹਿਬ:- 03 ਦਸੰਬਰ – ਬੁੱਢਾ ਦਲ ਦੇ ਮੈਨੇਜਰ ਸ. ਪਰਮਜੀਤ ਸਿੰਘ ਬਾਜਵਾ ਨੇ ਲਿਖਤੀ ਜਾਣਕਾਰੀ ਦਿਤੀ ਹੈ ਕਿ ਅਮਰ ਮਹਾਨ ਸ਼ਹੀਦ ਬਾਬਾ ਹਨੂੰਮਾਨ ਸਿੰਘ ਜੀ ਦਾ ਜਨਮ ਦਿਹਾੜਾ ਉਨ੍ਹਾਂ ਨੇ ਸ਼ਹੀਦੀ ਅਸਥਾਨ ਗੁ: ਸ਼ਹੀਦ ਸਿੰਘਾਂ ਸੋਹਾਣਾ ਵਿਖੇ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ 14ਵੇਂ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਅਤੇ

ਅਮਰ ਸ਼ਹੀਦ ਬਾਬਾ ਹਨੂੰਮਾਨ ਸਿੰਘ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ Read More »

sonia

ਕੇਦਰ ਵਾਤਾਵਰਨ “ਨਿਰਾਸ਼ਾਵਾਦ” ਦੀ ਮਿਸਾਲ ਪੇਸ਼ ਕਰ ਰਹੀ : ਸੋਨੀਆ ਗਾਂਧੀ

ਨਵੀਂ ਦਿੱਲੀ, 4 ਦਸੰਬਰ : ਕਾਂਗਰਸ ਸੰਸਦੀ ਪਾਰਟੀ ਦੀ ਚੇਅਰਪਰਸਨ ਸੋਨੀਆ ਗਾਂਧੀ ਨੇ ਬੁੱਧਵਾਰ ਨੂੰ ਕੇਂਦਰ ਸਰਕਾਰ ’ਤੇ ਤਿੱਖਾ ਹਮਲਾ ਬੋਲਦੇ ਹੋਏ ਦੋਸ਼ ਲਾਇਆ ਕਿ ਮੋਦੀ ਸਰਕਾਰ ਵਾਤਾਵਰਨ ਸੁਰੱਖਿਆ ਦੇ ਮਾਮਲੇ ‘ਚ “ਨਿੰਦਣਯੋਗ ਨਿਰਾਸ਼ਾਵਾਦ” ਦੀ ਮਿਸਾਲ ਪੇਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਅਰਾਵਲੀ ਪਹਾੜੀਆਂ ਲਈ “ਲਗਭਗ ਮੌਤ ਦਾ ਵਾਰੰਟ” ਜਾਰੀ ਕਰ ਦਿੱਤਾ

ਕੇਦਰ ਵਾਤਾਵਰਨ “ਨਿਰਾਸ਼ਾਵਾਦ” ਦੀ ਮਿਸਾਲ ਪੇਸ਼ ਕਰ ਰਹੀ : ਸੋਨੀਆ ਗਾਂਧੀ Read More »

modi

ਰੂਸ–ਭਾਰਤ ਪਰਮਾਣੂ ਸਹਿਯੋਗ ’ਤੇ ਨਵੇਂ ਐਮਓਯੂ ਨੂੰ ਹਰੀ ਝੰਡੀ

ਮਾਸਕੋ, 3 ਦਸੰਬਰ : ਰੂਸੀ ਕੈਬਨਿਟ ਨੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਦੀ 4–5 ਦਸੰਬਰ ਨੂੰ ਨਿਧਾਰਤ ਭਾਰਤ ਯਾਤਰਾ ਤੋਂ ਪਹਿਲਾਂ ਭਾਰਤ ਨਾਲ ਸਿਵਲ ਪਰਮਾਣੂ ਊਰਜਾ ਖੇਤਰ ਵਿੱਚ ਸਹਿਯੋਗ ਵਧਾਉਣ ਲਈ ਇੱਕ ਨਵੇਂ ਸਮਝੌਤਾ ਯਾਦਦਾਸ਼ਤ (ਐਮਓਯੂ) ਨੂੰ ਮੰਜ਼ੂਰੀ ਦੇ ਦਿੱਤੀ ਹੈ। ਦਸ ਦਈਏ ਕਿ ਕ੍ਰੈਮਲਿਨ ਦੇ ਬੁਲਾਰੇ ਦਮਿਤਰੀ ਪੈਸਕੋਵ ਨੇ ਭਾਰਤੀ ਮੀਡੀਆ ਨਾਲ ਗੱਲਬਾਤ ਦੌਰਾਨ ਦੱਸਿਆ ਕਿ

ਰੂਸ–ਭਾਰਤ ਪਰਮਾਣੂ ਸਹਿਯੋਗ ’ਤੇ ਨਵੇਂ ਐਮਓਯੂ ਨੂੰ ਹਰੀ ਝੰਡੀ Read More »

imran

ਜੇਲ ਅੰਦਰ ਅਤਿਆਚਾਰ ਦਾ ਸਾਹਮਣਾ ਕਰ ਰਹੇ ਇਮਰਾਨ : ਭੈਣ

ਦਿਲੀ, 3 ਦਸੰਬਰ :  ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਜਿੰਦਗੀ ਬਾਰੇ ਚੱਲ ਰਹੀਆਂ ਅਫਵਾਹਾਂ ਨੂੰ ਖਤਮ ਕਰਦੇ ਹੋਏ ਉਨ੍ਹਾਂ ਦੀ ਭੈਣ ਡਾ. ਉਜ਼ਮਾ ਖਾਨ ਨੇ ਦਾਅਵਾ ਕੀਤਾ ਹੈ ਕਿ ਇਮਰਾਨ ਖਾਨ ਜ਼ਿੰਦਾ ਹਨ ਪਰ ਜੇਲ ਅੰਦਰ ਉਨਾ ਨੂੰ ਅਤਿਆਚਾਰਾਂ ਤੇ ਤਸਦਦ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨਾ ਵਲੋ ਜਾਰੀ ਬਿਆਨ ਅਨੁਸਾਰ,

ਜੇਲ ਅੰਦਰ ਅਤਿਆਚਾਰ ਦਾ ਸਾਹਮਣਾ ਕਰ ਰਹੇ ਇਮਰਾਨ : ਭੈਣ Read More »

canada

ਕੈਨੇਡਾ ਦੇ ਅਧਿਕਾਰੀ ਸੰਦੀਪ ਸਿੱਧੂ ਵੱਲੋਂ ਭਾਰਤ ਸਰਕਾਰ ਖ਼ਿਲਾਫ਼ ਮਾਣਹਾਨੀ ਦਾ ਦਾਅਵਾ

ਟੋਰਾਂਟੋ, 3 ਦਸੰਬਰ : ਭਾਰਤੀ ਮੀਡੀਆ ਵਲੋ ਕੈਨੇਡਾ ਦੇ ਇਕ ਅਧਿਕਾਰੀ ਨੂੰ ਕਟੜ ਅਤਿਵਾਦੀ, ਖਾਲਿਸਤਾਨੀ ਸਮਰਥਕ ਦਸਣ ਤੇ ਹੁਣ ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ (CBSA) ਦੇ ਸੁਪਰਡੈਂਟ ਤੇ ਐਬਰਫੋਰਡ ਜਨਮਾਂ-ਪਲਿਆਂ ਸੰਦੀਪ ਸਿੰਘ ਸਿੱਧੂ, ਜੋ ਸੰਨੀ ਸਿੱਧੂ ਨਾਮ ਨਾਲ ਜਾਣਿਆ ਜਾਂਦਾ ਹੈ, ਨੇ ਭਾਰਤ ਸਰਕਾਰ ਖ਼ਿਲਾਫ਼ 9 ਕਰੋੜ ਕੈਨੇਡੀਅਨ ਡਾਲਰ (ਲਗਭਗ 550 ਕਰੋੜ ਰੁਪਏ) ਦੀ ਮਾਣਹਾਨੀ ਦਾ

ਕੈਨੇਡਾ ਦੇ ਅਧਿਕਾਰੀ ਸੰਦੀਪ ਸਿੱਧੂ ਵੱਲੋਂ ਭਾਰਤ ਸਰਕਾਰ ਖ਼ਿਲਾਫ਼ ਮਾਣਹਾਨੀ ਦਾ ਦਾਅਵਾ Read More »

sucha singh

ਬਾਬਾ ਸੁੱਚਾ ਸਿੰਘ ਦਾ ਕੀਰਤਪੁਰ ਸਾਹਿਬ ਵਿੱਚ ਸਿੱਖ ਰਹਿਤ ਰਿਵਾਜਾਂ ਅਨੁਸਾਰ ਅੰਤਿਮ ਸੰਸਕਾਰ

ਚੰਡੀਗੜ, 2 ਦਸੰਬਰ :  ਕੀਰਤਪੁਰ ਸਾਹਿਬ ਵਿੱਚ ਗੁਰਦੁਆਰਾ ਪਤਾਲਪੁਰੀ ਸਾਹਿਬ ਦੇ ਨੇੜੇ ਸਤਲੁਜ ਦਰਿਆ ਕਿਨਾਰੇ ਸਥਿਤ ਸ਼ਮਸ਼ਾਨ ਘਾਟ ’ਤੇ ਅੱਜ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਦੇ ਮੁੱਖ ਪ੍ਰਬੰਧਕ ਬਾਬਾ ਸੁੱਚਾ ਸਿੰਘ ਦਾ ਅੰਤਿਮ ਸੰਸਕਾਰ ਪੂਰੀ ਸਿੱਖ ਮਰਿਆਦਾ ਅਨੁਸਾਰ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜਰੀ ਲਵਾਈ ਤੇ ਆਪਣੀਆਂ ਭਾਵ ਭਿੰਨੀਆਂ ਸ਼ਰਧਾਂਜਲੀਆਂ ਅਰਪਣ

ਬਾਬਾ ਸੁੱਚਾ ਸਿੰਘ ਦਾ ਕੀਰਤਪੁਰ ਸਾਹਿਬ ਵਿੱਚ ਸਿੱਖ ਰਹਿਤ ਰਿਵਾਜਾਂ ਅਨੁਸਾਰ ਅੰਤਿਮ ਸੰਸਕਾਰ Read More »

sainik

ਅਸਾਮ ਵਿੱਚ ਡਿਊਟੀ ਦੌਰਾਨ ਫੌਜੀ ਜਵਾਨ ਹਰਜਿੰਦਰ ਸਿੰਘ ਦਾ ਹੋਇਆ ਦੇਹਾਂਤ

ਸੰਗਰੂਰ, 2 ਦਸੰਬਰ : ਸੰਗਰੂਰ ਦੀ ਸ਼ਿਵਮ ਕਲੋਨੀ ਨਾਲ ਸੰਬੰਧਤ ਫੌਜੀ ਜਵਾਨ ਹਰਜਿੰਦਰ ਸਿੰਘ (ਉਮਰ ਲਗਭਗ 40 ਸਾਲ) ਦਾ ਅਸਾਮ ਵਿੱਚ ਡਿਊਟੀ ਦੌਰਾਨ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਦੁੱਖਦਾਈ ਦੇਹਾਂਤ ਹੋ ਗਿਆ। ਉਨਾ ਦੀ ਇਸ ਤਰ੍ਹਾ ਅਚਾਨਕ ਮੌਤ ਹੋਣ ਕਾਰਨ ਪਰਿਵਾਰ ਅਤੇ ਇਲਾਕੇ ਅੰਦਰ ਸ਼ੋਕ ਦੀ ਲਹਿਰ ਦੌੜ ਗਈ ਹੈ ਤੇ ਪਰਿਵਾਰ ਵਾਲਿਆਂ ਦਾ

ਅਸਾਮ ਵਿੱਚ ਡਿਊਟੀ ਦੌਰਾਨ ਫੌਜੀ ਜਵਾਨ ਹਰਜਿੰਦਰ ਸਿੰਘ ਦਾ ਹੋਇਆ ਦੇਹਾਂਤ Read More »

airlift

ਚੱਕਰਵਾਤ ‘ਦਿਤਵਾ’: ਹਵਾਈ ਫੌਜ ਨੇ ਭਾਰਤੀਆਂ ਨੂੰ ਲਿਆਂਦਾ ਵਾਪਸ

ਦਿਲੀ, 2 ਦਸੰਬਰ : ਸ੍ਰੀਲੰਕਾ ਵਿਖੇ ਚੱਕਰਵਾਤੀ ਤੂਫ਼ਾਨ ‘ਦਿਤਵਾ’ ਦੇ ਕਹਿਰ ਕਾਰਨ ਸ੍ਰੀਲੰਕਾ ਵਿੱਚ ਫਸੇ ਭਾਰਤੀ ਨਾਗਰਿਕਾਂ ਨੂੰ ਵਾਪਸ ਲਿਆਉਣ ਲਈ ਭਾਰਤੀ ਹਵਾਈ ਫੌਜ ਨੇ ਵੱਡਾ ਰਾਹਤ ਆਪਰੇਸ਼ਨ ਚਲਾਇਆ ਗਿਆ ਹੈ। ਇਕ ਬੁਲਾਰੇ ਨੇ ਦੱਸਿਆ ਕਿ ਰਾਹਤ ਮਿਸ਼ਨ ਲਈ ਭਾਰਤੀ ਹਵਾਈ ਫੌਜ ਦੇ ਆਈਐੱਲ–76 ਅਤੇ ਸੀ–130ਜੇ ਜਹਾਜ਼ਾਂ ਦੀ ਵਰਤੋਂ ਕੀਤੀ ਜਾ ਰਹੀ ਹੈ। ਇਹ ਜਹਾਜ਼

ਚੱਕਰਵਾਤ ‘ਦਿਤਵਾ’: ਹਵਾਈ ਫੌਜ ਨੇ ਭਾਰਤੀਆਂ ਨੂੰ ਲਿਆਂਦਾ ਵਾਪਸ Read More »

mayour-2

ਮੇਅਰ ਪਟਿਆਲਾ ਵੱਲੋਂ ਰੇਹੜੀ ਵਾਲਿਆਂ ਨਾਲ ਮੀਟਿੰਗ 

ਪਟਿਆਲਾ, 2 ਦਸੰਬਰ – ਨਗਰ ਨਿਗਮ ਪਟਿਆਲਾ ਵਿਖੇ ਅੱਜ ਮੇਅਰ ਪਟਿਆਲਾ ਵੱਲੋਂ ਰੇਹੜੀ ਵਾਲਿਆਂ ਅਤੇ ਕੂੜਾ ਚੁਕਣ ਵਾਲੀਆਂ ਟੀਮਾਂ ਨਾਲ ਮਹੱਤਵਪੂਰਨ ਮੀਟਿੰਗ ਕੀਤੀ ਗਈ, ਜਿਸ ਵਿੱਚ ਸ਼ਹਿਰ ਦੇ ਕੂੜਾ ਪ੍ਰਬੰਧਨ ਨੂੰ ਸੁਚਾਰੂ ਬਣਾਉਣ ਲਈ ਕਈ ਅਹਿਮ ਫ਼ੈਸਲੇ ਲਏ ਗਏ। ਮੀਟਿੰਗ ਦੌਰਾਨ ਮੇਅਰ ਨੇ ਕਿਹਾ ਕਿ ਸਫ਼ਾਈ ਮੁਹਿੰਮ ਨੂੰ ਸਫ਼ਲ ਬਣਾਉਣ ਵਿੱਚ ਡੋਰ–ਟੂ–ਡੋਰ ਕੂੜਾ ਕਲੈਕਸ਼ਨ ਇੱਕ

ਮੇਅਰ ਪਟਿਆਲਾ ਵੱਲੋਂ ਰੇਹੜੀ ਵਾਲਿਆਂ ਨਾਲ ਮੀਟਿੰਗ  Read More »

Scroll to Top