ਅਮਨ ਅਰੋੜਾ ਨੇ ਰਾਜਪੁਰਾ ਦੇ 1,100 ਏਕੜ ਦੇ ਏਕੀਕ੍ਰਿਤ ਨਿਰਮਾਣ ਕਲੱਸਟਰ ਨੂੰ ਯੂਏਈ ਨਿਵੇਸ਼ਕਾਂ ਲਈ ਵੱਡਾ ਮੌਕਾ ਦੱਸਿਆ
ਚੰਡੀਗੜ੍ਹ/ਦੁਬਈ, 10 ਸਤੰਬਰ : ਪੰਜਾਬ ਨੂੰ ਭਾਰਤ ਦੇ ਅਗਲੇ ਵੱਡੇ ਅਤੇ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਵਜੋਂ ਪੇਸ਼ ਕਰਦਿਆਂ ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਯੂਏਈ ਦੇ ਨਿਵੇਸ਼ਕਾਂ ਅਤੇ ਵਿਸ਼ਵ ਪੱਧਰੀ ਕਾਰੋਬਾਰੀਆਂ ਨੂੰ ਸੂਬੇ ਵਿੱਚ ਨਿਵੇਸ਼ ਦਾ ਸੱਦਾ ਦਿੱਤਾ। ਉਨ੍ਹਾਂ ਨੇ ਉਦਯੋਗਾਂ ਨੂੰ ਸੂਬੇ ਦੀ ਨਵੀਂ ਉਦਯੋਗਿਕ ਅਤੇ ਵਪਾਰਕ ਵਿਕਾਸ […]









