ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ ਵੱਲੋਂ ਪੰਜਾਬ ਦੇ ਕਿਸਾਨਾਂ ਦੀ ਨਵੀਂ ਖੇਤੀ ਪ੍ਰਣਾਲੀ ਦੀ ਸਰਾਹਨਾ
ਮੋਗਾ , 27 ਨਵੰਬਰ : ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਅੱਜ ਮੋਗਾ ਵਿਖੇ ਕਿਸਾਨਾ ਨਾਲ ਖਾਸ ਮੁਲਾਕਾਤ ਕੀਤੀ। ਆਪਣੀ ਇੱਕ ਦਿਵਸੀ ਯਾਤਰਾ ਦੀ ਸ਼ੁਰੂਆਤ ਮੰਤਰੀ ਚੌਹਾਨ ਨੇ ਸਥਾਨਕ ਗੁਰਦੁਆਰਾ ਸਾਹਿਬ ਵਿੱਚ ਅਰਦਾਸ ਕਰਕੇ ਕੀਤੀ, ਜਿਸ ਤੋਂ ਬਾਅਦ ਉਹ ਖੇਤੀਬਾੜੀ ਮੰਤਰਾਲੇ ਦੇ ਅਧਿਕਾਰੀਆਂ ਸਮੇਤ ਖੇਤਾਂ ਦੀ ਜ਼ਮੀਨੀ ਸਮੀਖਿਆ ਲਈ ਨਿਕਲੇ। ਮੋਗਾ ਜ਼ਿਲ੍ਹੇ ਦੇ ਪਿੰਡ […]
ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ ਵੱਲੋਂ ਪੰਜਾਬ ਦੇ ਕਿਸਾਨਾਂ ਦੀ ਨਵੀਂ ਖੇਤੀ ਪ੍ਰਣਾਲੀ ਦੀ ਸਰਾਹਨਾ Read More »









