ਮੇਅਰ ਪਟਿਆਲਾ ਕੁੰਦਨ ਗੋਗੀਆ ਵੱਲੋਂ ਵਾਟਰ ਸਪਲਾਈ ਦਫ਼ਤਰ ਵਿੱਚ ਅਚਨਚੇਤ ਚੈਕਿੰਗ
ਪਟਿਆਲਾ, 24 ਨਵੰਬਰ — ਨਗਰ ਨਿਗਮ ਪਟਿਆਲਾ ਦੇ ਮੇਅਰ ਸ਼੍ਰੀ ਕੁੰਦਨ ਗੋਗੀਆ ਨੇ ਅੱਜ ਸਵੇਰੇ ਸ਼ਹਿਰ ਦੀਆਂ ਮੂਲ ਸੁਵਿਧਾਵਾਂ ਅਤੇ ਪਾਣੀ ਸਪਲਾਈ ਪ੍ਰਣਾਲੀ ਦੀ ਕਾਰਗੁਜ਼ਾਰੀ ਦੀ ਸਮੀਖਿਆ ਕਰਨ ਲਈ ਏ-ਟੈਂਕ ਵਿਖੇ ਸਥਿਤ ਵਾਟਰ ਸਪਲਾਈ ਦਫ਼ਤਰ ਦਾ ਅਚਨਚੇਤ ਨਿਰੀਖਣ ਕੀਤਾ। ਮੇਅਰ ਗੋਗੀਆ ਨੇ ਸਭ ਤੋਂ ਪਹਿਲਾਂ ਕਰਮਚਾਰੀਆਂ ਦੀ ਹਾਜ਼ਰੀ ਰਜਿਸਟਰ ਦੀ ਜਾਂਚ ਕੀਤੀ ਅਤੇ ਡਿਊਟੀ ‘ਤੇ […]
ਮੇਅਰ ਪਟਿਆਲਾ ਕੁੰਦਨ ਗੋਗੀਆ ਵੱਲੋਂ ਵਾਟਰ ਸਪਲਾਈ ਦਫ਼ਤਰ ਵਿੱਚ ਅਚਨਚੇਤ ਚੈਕਿੰਗ Read More »








