ਬਾਕਸਿੰਗ ‘ਚ ਮਹਾਰਾਜਾ ਰਣਜੀਤ ਸਿੰਘ ਅਵਾਰਡੀ ਨੇ ਦਿੱਤਾ ਖਿਡਾਰੀਆਂ ਨੂੰ ਅਸ਼ੀਰਵਾਦ
ਪਟਿਆਲਾ, 20 ਨਵੰਬਰ : ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸੰਜੀਵ ਸ਼ਰਮਾ ਤੇ ਉਪ ਜ਼ਿਲ੍ਹਾ ਸਿੱਖਿਆ ਅਫਸਰ ਡਾ. ਰਵਿੰਦਰਪਾਲ ਸਿੰਘ ਦੇ ਦਿਸ਼ਾ ਨਿਰਦੇਸ਼ ਅਨੁਸਾਰ, ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ. ਦਲਜੀਤ ਸਿੰਘ ਅਤੇ ਜ਼ਿਲ੍ਹਾ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ ਲੜਕਿਆਂ ਦੇ ਬਾਕਸਿੰਗ ਮੁਕਾਬਲੇ ਅੰਡਰ 19 ਪੀਐਮਸ਼੍ਰੀ ਸਰਕਾਰੀ ਕੋਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਪਾਸੀ ਰੋਡ ਪਟਿਆਲਾ ਵਿਖੇ ਕਰਵਾਏ […]
ਬਾਕਸਿੰਗ ‘ਚ ਮਹਾਰਾਜਾ ਰਣਜੀਤ ਸਿੰਘ ਅਵਾਰਡੀ ਨੇ ਦਿੱਤਾ ਖਿਡਾਰੀਆਂ ਨੂੰ ਅਸ਼ੀਰਵਾਦ Read More »









