ਯੋਗਤਾ ਦੇ ਰਾਹ ਵਿੱਚ ਰੋੜਾ ਨਹੀਂ ਬਣਨੀ ਚਾਹੀਦੀ ਪੈਸੇ ਦੀ ਤੰਗੀ: ਡਾ. ਜਗਦੀਪ ਸਿੰਘ
ਪਟਿਆਲਾ, 17 ਜੁਲਾਈ – ਪੰਜਾਬੀ ਯੂਨੀਵਰਸਿਟੀ ਵਿਖੇ ਸਿੱਖ ਹਿਊਮਨ ਡਿਵੈਲਪਮੈਂਟ ਫਾਊਂਡੇਸ਼ਨ ਅਮਰੀਕਾ ਦੇ ਸਹਿਯੋਗ ਨਾਲ਼ ਅੱਜ ਇੱਕ ਵਿਸ਼ੇਸ਼ ‘ਸਕਾਲਰਸ਼ਿਪ ਚੈੱਕ ਵੰਡ ਸਮਾਰੋਹ’ ਕਰਵਾਇਆ ਗਿਆ। ਇਸ ਮੌਕੇ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ, ਖੇਤਰੀ ਕੇਂਦਰਾਂ ਅਤੇ ਕਾਂਸਟੀਚਿਊਂਟ ਕਾਲਜਾਂ ਦੇ 123 ਵਿਦਿਆਰਥੀਆਂ ਨੂੰ ਸਿੱਖ ਹਿਊਮਨ ਡਿਵੈਲਪਮੈਂਟ ਫਾਊਂਡੇਸ਼ਨ ਵੱਲੋਂ ਪ੍ਰਾਪਤ ਅਠੱਤੀ ਲੱਖ ਬਾਈ ਹਜ਼ਾਰ ਰੁਪਏ ਦੇ ਚੈੱਕ ਵੰਡੇ ਗਏ। ਉਪ-ਕੁਲਪਤੀ […]
ਯੋਗਤਾ ਦੇ ਰਾਹ ਵਿੱਚ ਰੋੜਾ ਨਹੀਂ ਬਣਨੀ ਚਾਹੀਦੀ ਪੈਸੇ ਦੀ ਤੰਗੀ: ਡਾ. ਜਗਦੀਪ ਸਿੰਘ Read More »









