Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 01 Nov 2026 | 6:35 pm

+91 90915 01313 , +91 90916 01313

punjabbanni@gmail.com
punjabbani@yahoo.com

Author name: Punjab Bani

sgpc

ਨੌਵੇਂ ਪਾਤਸ਼ਾਹ ਦੇ ਸ਼ਹੀਦੀ ਜੋੜ ਮੇਲ ਦੀਆਂ ਆਰੰਭੀਆਂ ਤਿਆਰੀਆਂ, ਸੱਦੀ ਇਕੱਤਰਤਾ

ਪਟਿਆਲਾ 12 ਨਵੰਬਰ – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਜੋੜ ਮੇਲ ਨੂੰ ਲੈ ਕੇ ਕਰਵਾਏ ਜਾਣ ਵਾਲੇ ਧਾਰਮਕ ਸਮਾਗਮਾਂ ਅਤੇ ਨਗਰ ਕੀਰਤਨ ਦੀਆਂ ਤਿਆਰੀਆਂ ਸਬੰਧੀ ਅੱਜ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਅਤੇ ਗੁਰਦੁਆਰਾ ਪ੍ਰਬੰਧਕ ਮੈਨੇਜਰ ਭਾਗ ਸਿੰਘ […]

ਨੌਵੇਂ ਪਾਤਸ਼ਾਹ ਦੇ ਸ਼ਹੀਦੀ ਜੋੜ ਮੇਲ ਦੀਆਂ ਆਰੰਭੀਆਂ ਤਿਆਰੀਆਂ, ਸੱਦੀ ਇਕੱਤਰਤਾ Read More »

dav

ਵਿਦਿਆਰਥੀ ਆਰਵ ਨੇ ਨੈਸ਼ਨਲ ਫੈਨਸਿੰਗ ਚੈਂਪੀਅਨਸ਼ਿਪ ਵਿੱਚ ਚਮਕਾਇਆ ਪੰਜਾਬ ਦਾ ਨਾਮ

ਪਟਿਆਲਾ 11 ਨਵੰਬਰ – ਪਟਿਆਲਾ ਦੇ ਡੀ.ਏ.ਵੀ.ਪਬਲਿਕ ਸਕੂਲ ਦੇ 6ਵੀਂ ਜਮਾਤ ਦੇ ਹੋਣਹਾਰ ਵਿਦਿਆਰਥੀ ਆਰਵ ਕੁਮਾਰ ਨੇ ਆਪਣੀ ਲਾਜਵਾਬ ਪ੍ਰਦਰਸ਼ਨ ਨਾਲ ਸੂਬੇ ਅਤੇ ਸਕੂਲ ਦਾ ਮਾਣ ਵਧਾਇਆ ਹੈ। ਆਰਵ ਨੇ ਇੰਫਾਲ (ਮਨੀਪੁਰ) ਵਿਖੇ ਆਯੋਜਿਤ 27ਵੀਂ ਸਬ-ਜੂਨੀਅਰ ਫੈਨਸਿੰਗ ਨੈਸ਼ਨਲ ਚੈਂਪੀਅਨਸ਼ਿਪ ਵਿੱਚ ਸੈਬਰ ਈਵੈਂਟ ਦੇ ਟੀਮ ਮੁਕਾਬਲਿਆਂ ਵਿੱਚ ਗੋਲਡ ਮੈਡਲ ਜਿੱਤਿਆ , ਜਦਕਿ ਵਿਅਕਤੀਗਤ ਮੁਕਾਬਲਿਆਂ ਵਿੱਚ 6ਵਾਂ

ਵਿਦਿਆਰਥੀ ਆਰਵ ਨੇ ਨੈਸ਼ਨਲ ਫੈਨਸਿੰਗ ਚੈਂਪੀਅਨਸ਼ਿਪ ਵਿੱਚ ਚਮਕਾਇਆ ਪੰਜਾਬ ਦਾ ਨਾਮ Read More »

kohli

ਵਿਧਾਇਕ ਕੋਹਲੀ ਤੇ ਮੇਅਰ ਗੋਗੀਆ ਵੱਲੋਂ  95 ਲੱਖ ਰੁਪਏ ਦੇ ਸੜਕ ਕਾਰਜਾਂ ਦੀ ਸ਼ੁਰੂਆਤ

ਪਟਿਆਲਾ, 12 ਨਵੰਬਰ – ਪਟਿਆਲਾ ਸ਼ਹਿਰ ਦੇ ਵਿਕਾਸ ਨੂੰ ਨਵੀਂ ਦਿਸ਼ਾ ਅਤੇ ਰਫ਼ਤਾਰ ਦੇਂਦਿਆਂ, ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਅਤੇ ਮੇਅਰ ਕੁੰਦਨ ਗੋਗੀਆ ਨੇ ਅੱਜ ਕਾਕਾ ਕਲੋਨੀ ਅਤੇ ਕੱਲਰ ਕਲੋਨੀ ਵਿੱਚ ਲਗਭਗ 95 ਲੱਖ ਰੁਪਏ ਦੀ ਲਾਗਤ ਨਾਲ ਸੜਕ ਨਿਰਮਾਣ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ। ਇਸ  ਦੌਰਾਨ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਨੇ ਕਿਹਾ

ਵਿਧਾਇਕ ਕੋਹਲੀ ਤੇ ਮੇਅਰ ਗੋਗੀਆ ਵੱਲੋਂ  95 ਲੱਖ ਰੁਪਏ ਦੇ ਸੜਕ ਕਾਰਜਾਂ ਦੀ ਸ਼ੁਰੂਆਤ Read More »

kirtan

ਪਿੰਡ ਮਗਰ ਸਾਹਿਬ ਵਿਖੇ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਕੀਰਤਨ ਸਮਾਗਮ

ਦੇਵੀਗੜ੍ਹ, 12 ਨਵੰਬਰ : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਚਰਨਛੋਹ ਅਸਥਾਨ ਪਿੰਡ ਮਗਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪੀ.ਆਰ.ਟੀ.ਸੀ. ਦੇ ਚੇਅਰਮੈਨ ਰਣਜੋਧ ਸਿੰਘ ਹਡਾਣਾ ਅਤੇ ਐਸ.ਡੀ.ਐਮ ਦੂਧਨਸਾਧਾਂ ਕਿਰਪਾਲ ਵੀਰ ਸਿੰਘ ਸਮੇਤ ਵੱਡੀ ਗਿਣਤੀ ਸੰਗਤ ਇਸ ਮੌਕੇ ਗੁਰੂ ਸਾਹਿਬ ਦੇ ਚਰਨਾਂ

ਪਿੰਡ ਮਗਰ ਸਾਹਿਬ ਵਿਖੇ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਕੀਰਤਨ ਸਮਾਗਮ Read More »

mayour

ਮੇਅਰ ਕੁੰਦਨ ਗੋਗੀਆ ਨੇ ਰਸੂਲਪੁਰ ਸੈਦਾ ਦੀਆਂ ਦੋ ਮੁੱਖ ਸੜਕਾਂ ਦਾ ਨਿਰਮਾਣ ਕਰਵਾਇਆ ਸ਼ੁਰੂ

ਪਟਿਆਲਾ, 12 ਨਵੰਬਰ  — ਪਟਿਆਲਾ ਸ਼ਹਿਰ ਵਿੱਚ ਵਿਕਾਸ ਦੀ ਰਫ਼ਤਾਰ ਨੂੰ ਹੋਰ ਤੇਜ਼ੀ ਨਾਲ ਅੱਗੇ ਵਧਾਉਂਦਿਆਂ ਮੇਅਰ ਕੁੰਦਨ ਗੋਗੀਆ ਨੇ ਅੱਜ ਰਸੂਲਪੁਰ ਸੈਦਾ ਇਲਾਕੇ ਦੇ ਵਾਰਡ ਨੰਬਰ 18 ਦੀਆ ਕਰੀਬ 8 ਲੱਖ ਨਾਲ ਤਿਆਰ ਹੋਣ ਵਾਲੀਆਂ ਦੋ ਮੁੱਖ ਸੜਕਾਂ ਦੇ ਨਿਰਮਾਣ ਸ਼ੁਰੂ ਕਰਵਾਇਆ। ਇਸ ਮੌਕੇ ਉਨ੍ਹਾਂ ਦੇ ਨਾਲ ਵਾਰਡ ਦੇ ਕੌਂਸਲਰ ਗਿਆਨ ਚੰਦ, ਨਿਗਮ ਅਧਿਕਾਰੀ

ਮੇਅਰ ਕੁੰਦਨ ਗੋਗੀਆ ਨੇ ਰਸੂਲਪੁਰ ਸੈਦਾ ਦੀਆਂ ਦੋ ਮੁੱਖ ਸੜਕਾਂ ਦਾ ਨਿਰਮਾਣ ਕਰਵਾਇਆ ਸ਼ੁਰੂ Read More »

pu-2

ਪੰਜਾਬੀ ਯੂਨੀਵਰਸਿਟੀ ਦੇ ਵੱਲੋਂ ਸ਼ਾਇਰ ਸ਼ਮੀਲ ਦੀ ਪੁਸਤਕ ‘ਤੇਗ’ ਉੱਪਰ ਕਰਵਾਈ  ਗੋਸ਼ਟੀ

ਪਟਿਆਲਾ, 12 ਨਵੰਬਰ – ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਦੀ ਸਾਹਿਤ ਸਭਾ ਵੱਲੋਂ ਪ੍ਰਸਿੱਧ ਪੰਜਾਬੀ ਸ਼ਾਇਰ ਸ਼ਮੀਲ ਦੀ ਨਵੀਂ ਕਾਵਿ-ਪੁਸਤਕ ‘ਤੇਗ’ ਦੇ ਅੰਗ–ਸੰਗ ਕੁਝ ਪਲ’ ਸਿਰਲੇਖ ਤਹਿਤ ਇੱਕ ਵਿਚਾਰ-ਗੋਸ਼ਟੀ ਕਰਵਾਈ ਗਈ। ਇਸ ਸਮਾਗਮ ਦੇ ਆਰੰਭ ਵਿੱਚ ਪੰਜਾਬੀ ਵਿਭਾਗ ਦੇ ਮੁਖੀ ਡਾ. ਰਾਜਵੰਤ ਕੌਰ ‘ਪੰਜਾਬੀ’ ਨੇ ਪੁੱਜੇ ਸਾਹਿਤਕਾਰਾਂ, ਅਧਿਆਪਕਾਂ,  ਖੋਜਾਰਥੀਆਂ ਅਤੇ ਵਿਦਿਆਰਥੀਆਂ ਦਾ ਸਵਾਗਤ ਕਰਦੇ ਹੋਏ

ਪੰਜਾਬੀ ਯੂਨੀਵਰਸਿਟੀ ਦੇ ਵੱਲੋਂ ਸ਼ਾਇਰ ਸ਼ਮੀਲ ਦੀ ਪੁਸਤਕ ‘ਤੇਗ’ ਉੱਪਰ ਕਰਵਾਈ  ਗੋਸ਼ਟੀ Read More »

nigam

ਪਟਿਆਲਾ ਵਿੱਚ ਕਬਜ਼ਾ ਮੁਕਤ ਮੁਹਿੰਮ ਹੋਈ ਤੇਜ਼, ਕਈ ਇਲਾਕਿਆਂ ਵਿੱਚ ਨਿਗਮ ਦੀ ਕਾਰਵਾਈ

ਪਟਿਆਲਾ, 12 ਨਵੰਬਰ  — ਸ਼ਹਿਰ ਨੂੰ ਕਬਜ਼ਾ ਮੁਕਤ ਅਤੇ ਸਾਫ ਸੁਥਰਾ ਬਣਾਉਣ ਲਈ ਨਗਰ ਨਿਗਮ ਪਟਿਆਲਾ ਵੱਲੋਂ ਮੇਅਰ ਕੁੰਦਨ ਗੋਗੀਆ ਅਤੇ ਕਮਿਸ਼ਨਰ ਪਰਮਜੀਤ ਸਿੰਘ ਦੀ ਅਗਵਾਈ ਹੇਠ ਲੈਂਡ ਸ਼ਾਖਾ ਦੀ ਟੀਮ ਵਲੋਂ ਲਗਾਤਾਰ ਕਾਰਵਾਈ ਜਾਰੀ ਹੈ। ਇਸ ਮੁਹਿੰਮ ਅਧੀਨ ਅੱਜ ਇੰਸਪੈਕਟਰ ਵਿਸ਼ਾਲ ਵਰਮਾ ਦੀ ਅਗਵਾਈ ਹੇਠ ਨਿਗਮ ਟੀਮ ਨੇ ਰੇਲਵੇ ਸਟੇਸ਼ਨ ਦੇ ਸਾਹਮਣੇ ਪੁੱਲ ਦੇ

ਪਟਿਆਲਾ ਵਿੱਚ ਕਬਜ਼ਾ ਮੁਕਤ ਮੁਹਿੰਮ ਹੋਈ ਤੇਜ਼, ਕਈ ਇਲਾਕਿਆਂ ਵਿੱਚ ਨਿਗਮ ਦੀ ਕਾਰਵਾਈ Read More »

pu

ਸਕੌਟਿਸ਼ ਲੇਖਕ ਅਤੇ ਇਤਿਹਾਸਕਾਰ ਸੈਮ ਡੈਲਰਿੰਪਲ ਨੇ ਦਿੱਤਾ ਭਾਸ਼ਣ

ਪਟਿਆਲਾ, 12 ਨਵੰਬਰ – ਪੰਜਾਬੀ ਯੂਨੀਵਰਸਿਟੀ ਦੇ ਅੰਗਰੇਜ਼ੀ ਵਿਭਾਗ ਵੱਲੋਂ ਹਰ ਸਾਲ ਕਰਵਾਇਆ ਜਾਂਦਾ ‘ਪ੍ਰੋਫੈਸਰ ਬੀ.ਆਰ. ਰਾਓ ਯਾਦਗਾਰੀ ਭਾਸ਼ਣ’ ਇਸ ਵਾਰ ਪ੍ਰਸਿੱਧ ਸਕੌਟਿਸ਼ ਲੇਖਕ ਅਤੇ ਇਤਿਹਾਸਕਾਰ ਸੈਮ ਡੈਲਰਿੰਪਲ ਵੱਲੋਂ ਦਿੱਤਾ ਗਿਆ। ਸੈਮ ਡੈਲਰਿੰਪਲ ਨੇ ਆਪਣੇ ਭਾਸ਼ਣ ਰਾਹੀਂ ਭਾਰਤ ਦੀ ਵੰਡ ਬਾਰੇ ਬੋਲਦਿਆਂ ਅਹਿਮ ਵਿਚਾਰ ਪ੍ਰਗਟਾਏ। ਉਨ੍ਹਾਂ ਇਸ ਨੂੰ ਪੰਜ ਪ੍ਰਮੁੱਖ ਪੜਾਵਾਂ ਵਿੱਚ ਹੋਈ ਵੰਡ ਅਤੇ

ਸਕੌਟਿਸ਼ ਲੇਖਕ ਅਤੇ ਇਤਿਹਾਸਕਾਰ ਸੈਮ ਡੈਲਰਿੰਪਲ ਨੇ ਦਿੱਤਾ ਭਾਸ਼ਣ Read More »

camp

ਮਾਤਾ ਕੌਸ਼ਲਿਆ ਹਸਪਤਾਲ ਵਿੱਚ ਵਿਸ਼ਵ ਨਿਮੋਨੀਆ ਦਿਵਸ ਸਬੰਧੀ ਲਗਾਇਆ ਗਿਆ ਕੈਂਪ

ਪਟਿਆਲਾ 12 ਨਵੰਬਰ – ਸਿਹਤ ਵਿਭਾਗ ਪੰਜਾਬ ਅਤੇ ਸਿਵਲ ਸਰਜਨ ਪਟਿਆਲਾ ਡਾ. ਸੰਜੇ ਕਾਮਰਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮਾਸ ਮੀਡੀਆ ਵਿੰਗ ਪਟਿਆਲਾ ਵੱਲੋਂ ਜਿਲ੍ਹਾ ਟੀਕਾਕਰਨ ਅਫਸਰ ਡਾ. ਕੁਸ਼ਲਦੀਪ ਗਿੱਲ ਦੀ ਅਗਵਾਈ ਹੇਠ ਮਾਤਾ ਕੁਸ਼ੱਲਿਆ ਹਸਪਤਾਲ ਪਟਿਆਲਾ ਦੇ ਬਾਲ ਵਿਭਾਗ ਦੇ ਓਪੀਡੀ ਵਿੰਗ ਵਿੱਚ ‘ਚਾਇਲਡ ਸਰਵਾਈਵਲ’ ਥੀਮ ਤਹਿਤ ਵਿਸ਼ਵ ਨਿਮੋਨੀਆ  ਦਿਵਸ ਮਨਾਇਆ ਗਿਆ। ਇਸ ਮੌਕੇ ਜਾਣਕਾਰੀ

ਮਾਤਾ ਕੌਸ਼ਲਿਆ ਹਸਪਤਾਲ ਵਿੱਚ ਵਿਸ਼ਵ ਨਿਮੋਨੀਆ ਦਿਵਸ ਸਬੰਧੀ ਲਗਾਇਆ ਗਿਆ ਕੈਂਪ Read More »

student-2

ਤੀਜੇ ਦਿਨ ਵਿਦਿਆਰਥੀਆਂ ਨੂੰ ਸਕੂਲਾਂ ‘ਚ ਗੁਰੂ ਸਾਹਿਬ ਦੀ ਵਿਰਾਸਤ ਨਾਲ ਜੋੜਿਆ

ਪਟਿਆਲਾ, 12 ਨਵੰਬਰ : ਅੱਜ ਪਟਿਆਲਾ ਜ਼ਿਲ੍ਹੇ ਦੇ ਸਮੂਹ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿਖੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਵਡਮੁੱਲੀ ਵਿਰਾਸਤ ਨਾਲ ਜੋੜਦਿਆਂ ‘ਚੱਕ ਨਾਨਕੀ ਅਤੇ ਸ੍ਰੀ ਅਨੰਦਪੁਰ ਸਾਹਿਬ’ ਬਾਰੇ ਜਾਣਕਾਰੀ ਪ੍ਰਦਾਨ ਕੀਤੀ ਗਈ। ਸਵੇਰੇ ਦੀ ਸਭਾ ਮੌਕੇ ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ 15-ਦਿਨਾਂ ਵਿਦਿਅਕ ਪਾਠਕ੍ਰਮ ਦੀ ਉਲੀਕੀ ਗਈ ਯੋਜਨਾ

ਤੀਜੇ ਦਿਨ ਵਿਦਿਆਰਥੀਆਂ ਨੂੰ ਸਕੂਲਾਂ ‘ਚ ਗੁਰੂ ਸਾਹਿਬ ਦੀ ਵਿਰਾਸਤ ਨਾਲ ਜੋੜਿਆ Read More »

Scroll to Top