Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 01 Nov 2026 | 8:12 pm

+91 90915 01313 , +91 90916 01313

punjabbanni@gmail.com
punjabbani@yahoo.com

Author name: Punjab Bani

AL

ਲਾਲ ਕਿਲਾ ਬੰਬ ਧਮਾਕਾ : ਅਲ-ਫਲਾਹ ਯੂਨੀਵਰਸਿਟੀ ਜਾਂਚ ਦੇ ਘੇਰੇ ’ਚ

ਦਿੱਲੀ, 12 ਨਵੰਬਰ 2025 : ਦਿਲੀ ਦੇ ਲਾਲ ਕਿਲੇ ਨੇੜੇ ਹੋਏ ਬੰਬ ਧਮਾਕੇ ਤੋ ਬਾਅਦ ਹੁਣ ਹਰਿਆਣਾ ਦੇ ਫਰੀਦਾਬਾਦ ਜ਼ਿਲ੍ਹੇ ਵਿੱਚ ਸਥਿਤ ਅਲ-ਫਲਾਹ ਯੂਨੀਵਰਸਿਟੀ ਅਤੇ ਇਸਦਾ 76 ਏਕੜ ਵਿੱਚ ਫੈਲਿਆ ਕੈਂਪਸ ਹੁਣ ਸੁਰੱਖਿਆ ਏਜੰਸੀਆਂ ਦੀ ਜਾਂਚ ਅਧੀਨ ਹੈ। ਦਸ ਦਈਏ ਕਿ ਯੂਨੀਵਰਸਿਟੀ ਦੀ ਵੈੱਬਸਾਈਟ ਅਨੁਸਾਰ, ਇਸਦੀ ਸਥਾਪਨਾ ਹਰਿਆਣਾ ਪ੍ਰਾਈਵੇਟ ਯੂਨੀਵਰਸਿਟੀ ਐਕਟ ਤਹਿਤ ਹਰਿਆਣਾ ਵਿਧਾਨ ਸਭਾ […]

ਲਾਲ ਕਿਲਾ ਬੰਬ ਧਮਾਕਾ : ਅਲ-ਫਲਾਹ ਯੂਨੀਵਰਸਿਟੀ ਜਾਂਚ ਦੇ ਘੇਰੇ ’ਚ Read More »

board

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਭਾਰਤ ਵਿੱਚ ਰਾਜ ਪੱਧਰ ਤੇ ਪ੍ਰਮੁੱਖ ਬ੍ਰਾਂਡਾਂ ਨੂੰ ਤਲਬ ਕੀਤਾ

ਚੰਡੀਗੜ, 11 ਨਵੰਬਰ 2025 : ਪੰਜਾਬ ਵਿੱਚ ਜ਼ਮੀਨੀ ਪੱਧਰ ਨੂੰ ਮਜ਼ਬੂਤ ਕਰਨ ਲਈ ਇੱਕ ਫੈਸਲਾਕੁੰਨ ਕਦਮ ਚੁੱਕਦੇ ਹੋਏ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀਪੀਸੀਬੀ) ਨੇ ਅੱਜ 14 ਪ੍ਰਮੁੱਖ ਬ੍ਰਾਂਡਾਂ ਨੂੰ ਤਲਬ ਕੀਤਾ ਹੈ ਜਿਨ੍ਹਾਂ ਨੂੰ ਪਲਾਸਟਿਕ ਰਹਿੰਦ-ਖੂੰਹਦ ਨੂੰ ਰੀਸਾਈਕਲ ਕਰਨ ਵਿੱਚ ਮੁਸ਼ਕਲ ਪੈਦਾ ਕਰਨ ਵਜੋਂ ਪਛਾਣਿਆ ਗਿਆ ਹੈ। ਬੋਰਡ ਨੇ ਉਨ੍ਹਾਂ ਨੂੰ ਸਪੱਸ਼ਟ, ਸਮਾਂ-ਬੱਧ ਰਣਨੀਤੀਆਂ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ ਜੋ ਖਪਤਕਾਰਾਂ ਨੂੰ ਵਰਤੋਂ ਤੋਂ ਬਾਅਦ

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਭਾਰਤ ਵਿੱਚ ਰਾਜ ਪੱਧਰ ਤੇ ਪ੍ਰਮੁੱਖ ਬ੍ਰਾਂਡਾਂ ਨੂੰ ਤਲਬ ਕੀਤਾ Read More »

pu-2

ਪੰਜਾਬੀ ਯੂਨੀਵਰਸਿਟੀ ਵਿਖੇ ਹਿੰਦੀ ਵਿਭਾਗ ਦਾ ਦੋ ਦਿਨਾ ਰਾਸ਼ਟਰੀ ਸੈਮੀਨਾਰ ਆਰੰਭ

ਪਟਿਆਲਾ, 11 ਨਵੰਬਰ – ਪੰਜਾਬੀ ਯੂਨੀਵਰਸਿਟੀ ਦੇ ਹਿੰਦੀ ਵਿਭਾਗ ਵੱਲੋਂ ਕੇਂਦਰੀ ਹਿੰਦੀ ਨਿਰਦੇਸ਼ਾਲਿਆ,ਨਵੀਂ ਦਿੱਲੀ ਦੇ ਸਹਿਯੋਗ ਨਾਲ਼ ਕਰਵਾਇਆ ਜਾ ਰਿਹਾ ਦੋ ਦਿਨਾ ਰਾਸ਼ਟਰੀ ਸੈਮੀਨਾਰ ਅੱਜ ਆਰੰਭ ਹੋ ਗਿਆ ਹੈ। ‘ਹਿੰਦੀ ਸਾਹਿਤ ਅਤੇ ਨਾਰੀ ਸ਼ਕਤੀਕਰਨ: ਚਿੰਤਨ ਅਤੇ ਚੁਣੌਤੀਆਂ’ ਵਿਸ਼ੇ ਉੱਤੇ ਕਰਵਾਏ ਜਾ ਰਹੇ ਇਸ ਸੈਮੀਨਾਰ ਸੈਮੀਨਾਰ ਦਾ ਮੁੱਖ-ਸੁਰ ਭਾਸ਼ਣ ਕੇਂਦਰੀ ਯੂਨੀਵਰਸਿਟੀ ਹਿਮਾਚਲ ਪ੍ਰਦੇਸ਼ ਦੇ ਕੁਲਪਤੀ ਪ੍ਰੋ.

ਪੰਜਾਬੀ ਯੂਨੀਵਰਸਿਟੀ ਵਿਖੇ ਹਿੰਦੀ ਵਿਭਾਗ ਦਾ ਦੋ ਦਿਨਾ ਰਾਸ਼ਟਰੀ ਸੈਮੀਨਾਰ ਆਰੰਭ Read More »

nabha

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ

ਨਾਭਾ, 11 ਨਵੰਬਰ : ਨਾਭਾ ਦੇ ਪਿੰਡ ਅਗੌਲ ਵਿਖੇ ਸਥਿਤ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਚਰਨਛੋਹ ਅਸਥਾਨ ਗੁਰਦੁਆਰਾ ਪਾਤਸ਼ਾਹੀ ਨੌਵੀਂ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ। ਸਮਾਗਮ ਮੌਕੇ ਵੱਡੀ ਗਿਣਤੀ ਸੰਗਤ ਨੇ ਗੁਰੂ ਘਰ ਵਿਖੇ ਨਤਮਸਤਕ ਹੁੰਦੀ ਹੋਈ ਗੁਰੂ ਇਤਿਹਾਸ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ Read More »

saminar

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਰਾਸ਼ਟਰੀ ਕਾਨੂੰਨੀ ਸੇਵਾਵਾਂ ਦਿਵਸ ਮਨਾਇਆ

ਪਟਿਆਲਾ, 11 ਨਵੰਬਰ : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਨੇ ਰਾਸ਼ਟਰੀ ਕਾਨੂੰਨੀ ਸੇਵਾਵਾਂ ਦਿਵਸ ਮਨਾਇਆ।ਇਸ ਦੌਰਾਨ ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ ਲਾਅ ਵਿੱਚ ਕਾਨੂੰਨੀ ਜਾਗਰੂਕਤਾ ਸੈਮੀਨਾਰ ਤੇ ਸਕੂਲ ਆਫ ਲਾਅ ਅਤੇ ਇੰਟਰਡਿਸਪਲੀਨਰੀ ਸਟੱਡੀਜ਼, ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ, ਪਟਿਆਲਾ ਨਾਲ ਇੱਕ ਵੈਬੀਨਾਰ ਕੀਤਾ  ਗਿਆ। ਇਹ ਜਾਣਕਾਰੀ ਦਿੰਦਿਆਂ ਸੀ.ਜੇ.ਐੱਮ.-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਰਾਸ਼ਟਰੀ ਕਾਨੂੰਨੀ ਸੇਵਾਵਾਂ ਦਿਵਸ ਮਨਾਇਆ Read More »

pu

ਪੰਜਾਬੀ ਯੂਨੀਵਰਸਿਟੀ ਕੈਂਪਸ ਵਿੱਚ ਪੰਛੀਆਂ ਦੀ ਪਛਾਣ ਸਬੰਧੀ ਨਿਵੇਕਲਾ ਪ੍ਰੋਗਰਾਮ ਕਰਵਾਇਆ

ਪਟਿਆਲਾ, 11 ਨਵੰਬਰ – ਪੰਜਾਬੀ ਯੂਨੀਵਰਸਿਟੀ ਦੇ ਜੀਵ ਵਿਗਿਆਨ ਅਤੇ ਵਾਤਾਵਰਣ ਵਿਗਿਆਨ ਵਿਭਾਗ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਪੰਛੀਆਂ ਦੀ ਪਛਾਣ ਸਬੰਧੀ ਇੱਕ ਨਿਵੇਕਲਾ ਪ੍ਰੋਗਰਾਮ ਕਰਵਾਇਆ ਗਿਆ। ਇਹ ਗਤੀਵਿਧੀ ਸਵੇਰੇ 6.30 ਵਜੇ ਤੋਂ 8.30 ਵਜੇ ਤੱਕ ਕਰਵਾਈ ਗਈ। ਵਿਭਾਗ ਮੁਖੀ ਡਾ. ਉਂਕਾਰ ਸਿੰਘ ਬੜੈਚ ਨੇ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਕੈਂਪਸ ਪੰਛੀਆਂ ਦੀ ਵੰਨ-ਸੁਵੰਨਤਾ ਦੇ ਦ੍ਰਿਸ਼ਟੀਕੋਣ ਤੋਂ

ਪੰਜਾਬੀ ਯੂਨੀਵਰਸਿਟੀ ਕੈਂਪਸ ਵਿੱਚ ਪੰਛੀਆਂ ਦੀ ਪਛਾਣ ਸਬੰਧੀ ਨਿਵੇਕਲਾ ਪ੍ਰੋਗਰਾਮ ਕਰਵਾਇਆ Read More »

adc

ਏ.ਡੀ.ਸੀ. ਦਮਨਜੀਤ ਸਿੰਘ ਮਾਨ ਵੱਲੋਂ ਪਰਾਲੀ ਸੰਭਾਲ ਰਹੇ ਕਿਸਾਨਾਂ ਨਾਲ ਮੁਲਾਕਾਤ

ਪਾਤੜਾਂ, 11 ਨਵੰਬਰ : ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ) ਦਮਨਜੀਤ ਸਿੰਘ ਮਾਨ ਅਤੇ ਐਸ.ਪੀ. ਸਥਾਨਕ ਵੈਭਵ ਚੌਧਰੀ ਨੇ ਅੱਜ ਪਾਤੜਾਂ ਇਲਾਕੇ ਦੇ ਪਿੰਡਾਂ ਦਾ ਦੌਰਾ ਕਰਕੇ ਪਰਾਲੀ ਨੂੰ ਬਿਨ੍ਹਾਂ ਅੱਗ ਲਾਏ ਸੰਭਾਲਣ ਵਾਲੇ ਕਿਸਾਨਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਐਸ.ਡੀ.ਐਮ. ਪਾਤੜਾਂ ਅਸ਼ੋਕ ਕੁਮਾਰ ਵੀ ਮੌਜੂਦ ਸਨ। ਉਨ੍ਹਾਂ ਨੇ ਬੇਲਰਾਂ ਨਾਲ ਖੇਤਾਂ ਵਿੱਚੋਂ

ਏ.ਡੀ.ਸੀ. ਦਮਨਜੀਤ ਸਿੰਘ ਮਾਨ ਵੱਲੋਂ ਪਰਾਲੀ ਸੰਭਾਲ ਰਹੇ ਕਿਸਾਨਾਂ ਨਾਲ ਮੁਲਾਕਾਤ Read More »

voting

ਤਰਨਤਾਰਨ ਜ਼ਿਮਨੀ ਚੋਣ : ਭਾਰੀ ਉਤਸ਼ਾਹ ਵਿਚ ਵੋਟਿੰਗ ਹੋਈ ਖਤਮ

ਤਰਨਤਾਰਨ, 11 ਨਵੰਬਰ : ਪੰਜਾਬ ਦੇ ਤਰਨ ਤਾਰਨ ਵਿਧਾਨ ਸਭਾ ਖੇਤਰ ਵਿੱਚ ਮੰਗਲਵਾਰ ਸਵੇਰੇ ਸ਼ੁਰੂ ਹੋਈ ਵੋਟਿੰਗ ਅੱਜ ਦੇਰ ਸ਼ਾਮ ਲੋਕਾਂ ਦੇ ਭਾਰੀ ਉਤਸਾਹ ਤੋ ਬਾਅਦ ਖਤਮ ਹੋਈ। ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਜ਼ਿਮਨੀ ਚੋਣ ਲਈ ਵੋਟਿੰਗ ਪ੍ਰਕਿਰਿਆ ਸ਼ੁਰੂ ਹੋਈ। ਅਧਿਕਾਰੀਆਂ ਮੁਤਾਬਕ, ਪੋਲਿੰਗ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਜਾਰੀ ਰਹੀ। ਵੋਟਾਂ ਦੀ ਗਿਣਤੀ

ਤਰਨਤਾਰਨ ਜ਼ਿਮਨੀ ਚੋਣ : ਭਾਰੀ ਉਤਸ਼ਾਹ ਵਿਚ ਵੋਟਿੰਗ ਹੋਈ ਖਤਮ Read More »

bhullar

ਅਦਾਲਤ ਨੇ ਹਰਚਰਨ ਸਿੰਘ ਭੁੱਲਰ ਨੂੰ ਨਿਆਂਇਕ ਹਿਰਾਸਤ ’ਚ ਭੇਜਿਆ

ਚੰਡੀਗੜ, 11 ਨਵੰਬਰ : ਚੰਡੀਗੜ੍ਹ ਸਥਿਤ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਅੱਜ ਪੇਸ਼ੀ ਦੌਰਾਨ ਮੁਅੱਤਲ ਡਿਪਟੀ ਇੰਸਪੈਕਟਰ ਜਨਰਲ (ਡੀ ਆਈ ਜੀ) ਹਰਚਰਨ ਸਿੰਘ ਭੁੱਲਰ ਨੂੰ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ ਹੈ। ਇਸ ਦੌਰਾਨਸੂਤਰਾਂ ਮੁਤਾਬਕ, ਸੀਬੀਆਈ ਦੇ ਵਕੀਲ ਨੇ ਅਦਾਲਤ ਨੂੰ ਦੱਸਿਆ ਕਿ ਭੁੱਲਰ ਨੇ ਜਾਂਚ ਦੌਰਾਨ ਏਜੰਸੀ ਨਾਲ ਪੂਰਾ ਸਹਿਯੋਗ ਨਹੀਂ ਕੀਤਾ, ਜਿਸ ਕਰਕੇ ਜਾਂਚ

ਅਦਾਲਤ ਨੇ ਹਰਚਰਨ ਸਿੰਘ ਭੁੱਲਰ ਨੂੰ ਨਿਆਂਇਕ ਹਿਰਾਸਤ ’ਚ ਭੇਜਿਆ Read More »

amit

ਅਮਿਤ ਸ਼ਾਹ ਨੇ ਦੋ ਵਾਰ ਸੁਰੱਖਿਆ ਹਾਲਾਤ ਦਾ ਜਾਇਜ਼ਾ ਲਿਆ

ਦਿਲੀ, 11 ਨਵੰਬਰ : ਦਿਲੀ ਦੇ ਲਾਲ ਕਿਲੇ ਨੇੜੇ ਹੋਏ ਵੱਡੇ ਭਿਆਨਕ ਬਲਾਸਟ ਤੋ ਬਾਅਦ ਹੁਣ ਦੇਸ ਦੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮੰਗਲਵਾਰ ਨੂੰ ਰਾਸ਼ਟਰੀ ਰਾਜਧਾਨੀ ਦਿੱਲੀ ਸਮੇਤ ਦੇਸ਼ ਦੇ ਹੋਰ ਹਿੱਸਿਆਂ ਵਿੱਚ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਦੋ ਵਾਰ ਕੀਤੀ। ਪਹਿਲੀ ਮੀਟਿੰਗ ਸਵੇਰੇ ਹੋਈ ਜਦਕਿ ਦੂਜੀ ਦੁਪਹਿਰ ਵਿੱਚ ਬੁਲਾਈ ਗਈ। ਜਿਕਰਯੋਗ ਹੈ ਕਿ

ਅਮਿਤ ਸ਼ਾਹ ਨੇ ਦੋ ਵਾਰ ਸੁਰੱਖਿਆ ਹਾਲਾਤ ਦਾ ਜਾਇਜ਼ਾ ਲਿਆ Read More »

Scroll to Top