Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 01 Nov 2026 | 9:18 pm

+91 90915 01313 , +91 90916 01313

punjabbanni@gmail.com
punjabbani@yahoo.com

Author name: Punjab Bani

modi

ਲਾਲ ਕਿਲਾ ਧਮਾਕਾ: ਸਾਜਿਸਕਰਤਾ ਨੂੰ ਨਹੀ ਜਾਵੇਗਾ ਛੱਡਿਆ : ਮੋਦੀ

ਦਿਲੀ, 11 ਨਵੰਬਰ 2025 : ਦਿਲੀ ਲਾਲ ਕਿਲਾ ਵਿਖੇ ਬੀਤੇ ਦਿਨੀ ਹੋਏ ਧਮਾਕੇ ਕਾਰਨ ਜਿਥੇਪੂਰੇ ਦੇਸ਼ ਅੰਦਰ ਸਨਸਨੀ ਫੈਲੀ ਹੋਈ ਹੈ, ਉੱਥੇ ਜਾਂਚ ਏਜੰਸੀਆਂ ਇਸਦੀ ਜਾਂਚ ਵਿਚ ਜੁਟੀਆਂ ਹੋਈਆਂ ਹਨ। ਦਿਲੀ ਨੂੰ ਹਾਈ ਅਲਰਟ ‘ਤੇ ਰੱਖਿਆ ਗਿਆ ਹੈ ਅਤੇ ਹਵਾਈ ਅੱਡਿਆਂ, ਰੇਲਵੇ ਸਟੇਸ਼ਨਾਂ ਤੇ ਬੱਸ ਟਰਮੀਨਲਾਂ ‘ਤੇ ਸੁਰੱਖਿਆ ਕੜੀ ਕੀਤੀ ਗਈ ਹੈ। ਇਸ ਵਿਚਕਾਰ, ਪ੍ਰਧਾਨ […]

ਲਾਲ ਕਿਲਾ ਧਮਾਕਾ: ਸਾਜਿਸਕਰਤਾ ਨੂੰ ਨਹੀ ਜਾਵੇਗਾ ਛੱਡਿਆ : ਮੋਦੀ Read More »

dc2

ਡਿਪਟੀ ਕਮਿਸ਼ਨਰ ਵੱਲੋਂ ਪਟਿਆਲਾ ‘ਚ ਹੋਣ ਵਾਲੇ ਸਮਾਗਮਾਂ ਦੇ ਪ੍ਰਬੰਧਾਂ ਦਾ ਜਾਇਜ਼ਾ

ਪਟਿਆਲਾ, 11 ਨਵੰਬਰ : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਤੇ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਮਨਾਉਣ ਲਈ ਯਾਦਗਾਰੀ ਸਮਾਗਮਾਂ ਦੀ ਲੜੀ ਤਹਿਤ 18 ਨਵੰਬਰ ਨੂੰ ਪਟਿਆਲਾ ਵਿਖੇ ਮਹਾਨ ਕੀਰਤਨ ਦਰਬਾਰ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਨੇ

ਡਿਪਟੀ ਕਮਿਸ਼ਨਰ ਵੱਲੋਂ ਪਟਿਆਲਾ ‘ਚ ਹੋਣ ਵਾਲੇ ਸਮਾਗਮਾਂ ਦੇ ਪ੍ਰਬੰਧਾਂ ਦਾ ਜਾਇਜ਼ਾ Read More »

school

ਸਕੂਲਾਂ ‘ਚ ਦੂਜੇ ਦਿਨ ‘ਗੁਰੂ ਲਾਧੋ ਰੇ’ ਪ੍ਰਗਟ ਹੋਈ ਗੁਰਿਆਈ ਦੇ ਪ੍ਰਸੰਗ ਤੋਂ ਜਾਣੂ ਕਰਵਾਇਆ

ਪਟਿਆਲਾ, 11 ਨਵੰਬਰ : ਪਟਿਆਲਾ ਜ਼ਿਲ੍ਹੇ ਦੇ ਸਮੂਹ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿਖੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਭੇਜੀ ਲੈਕਚਰ ਲੜੀ ਤਹਿਤ ਅੱਜ ‘ਗੁਰੂ ਲਾਧੋ ਰੇ’ ਪ੍ਰਗਟ ਹੋਈ ਗੁਰਿਆਈ ਦੇ ਪ੍ਰਸੰਗ ਤੋਂ ਜਾਣੂ ਕਰਵਾਇਆ ਕਰਵਾਇਆ ਗਿਆ। ਸਵੇਰੇ ਦੀ ਸਭਾ ਮੌਕੇ ਪੰਜਾਬ ਸਰਕਾਰ

ਸਕੂਲਾਂ ‘ਚ ਦੂਜੇ ਦਿਨ ‘ਗੁਰੂ ਲਾਧੋ ਰੇ’ ਪ੍ਰਗਟ ਹੋਈ ਗੁਰਿਆਈ ਦੇ ਪ੍ਰਸੰਗ ਤੋਂ ਜਾਣੂ ਕਰਵਾਇਆ Read More »

mla

ਵਿਧਾਇਕ ਨੇ ਘਨੌਰ ਦੇ 2113 ਲਾਭਪਾਤਰੀਆਂ ਨੂੰ ਮੁਆਵਜ਼ਾ ਰਾਸ਼ੀ ਦੇਣ ਦੇ ਦਸਤਾਵੇਜ ਸੌਂਪੇ

ਘਨੌਰ, 11 ਨਵੰਬਰ : ਹਲਕਾ ਘਨੌਰ ਦੇ ਵਿਧਾਇਕ ਗੁਰਲਾਲ ਘਨੌਰ ਨੇ ਅੱਜ ਆਪਣੇ ਹਲਕੇ ਦੇ ਘੱਗਰ ਦੀ ਮਾਰ ਹੇਠ ਆਏ ਤੇ ਹੜ੍ਹਾਂ ਦੇ ਝੰਬੇ 11 ਪਿੰਡਾਂ ਦੇ 2113 ਲਾਭਪਾਤਰੀਆਂ ਨੂੰ 51 ਕਰੋੜ 5 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਮਿਸ਼ਨ ਚੜ੍ਹਦੀਕਲਾ ਤਹਿਤ ਰੰਗਲਾ ਪੰਜਾਬ ਰਾਹੀਂ ਕਿਸਾਨਾਂ ਦੇ ਖਾਤਿਆਂ ਵਿੱਚ ਪਾਉਣ ਦੇ ਪੱਤਰ ਸੌਂਪੇ। ਉਨ੍ਹਾਂ ਦੇ ਨਾਲ

ਵਿਧਾਇਕ ਨੇ ਘਨੌਰ ਦੇ 2113 ਲਾਭਪਾਤਰੀਆਂ ਨੂੰ ਮੁਆਵਜ਼ਾ ਰਾਸ਼ੀ ਦੇਣ ਦੇ ਦਸਤਾਵੇਜ ਸੌਂਪੇ Read More »

sahit

ਪੰਜਾਬੀ ਸਾਹਿਤ ਸਭਾ ਪਟਿਆਲਾ ਵੱਲੋਂ 5 ਸਾਹਿਤਕਾਰਾਂ ਨੂੰ ਪੁਰਸਕਾਰ ਪ੍ਰਦਾਨ

ਪਟਿਆਲਾ, 9 ਨਵੰਬਰ- ਪੰਜਾਬੀ ਸਾਹਿਤ ਸਭਾ (ਰਜਿ.) ਪਟਿਆਲਾ ਵੱਲੋਂ  ਭਾਸ਼ਾ ਵਿਭਾਗ,ਪੰਜਾਬ,ਪਟਿਆਲਾ ਦੇ ਲੈਕਚਰ ਹਾਲ ਵਿਖੇ ਆਯੋਜਿਤ ਇਕ ਯਾਦਗਾਰੀ ਸਾਹਿਤਕ ਸਮਾਗਮ ਦੌਰਾਨ 80 ਸਾਲਾਂ ਤੋਂ ਵੱਧ ਉਮਰ ਦੇ ਪੰਜ ਸੀਨੀਅਰ ਲਿਖਾਰੀਆਂ ਨੂੰ ‘ਪੰਜਾਬੀ ਸਾਹਿਤ ਸਭਾ ਕਲਮਕਾਰ ਪੁਰਸਕਾਰ* ਪ੍ਰਦਾਨ ਕੀਤਾ ਗਿਆ।ਇਸ ਸਮਾਗਮ ਵਿਚ ਸਭਾ ਦੇ ਪ੍ਰਧਾਨ ਡਾ. ਦਰਸ਼ਨ ਸਿੰਘ ‘ਆਸ਼ਟ*, ਗਿਆਨ ਜਯੋਤੀ ਐਜੂਕੇਸ਼ਨਲ ਟਰੱਸਟ ਦੇ ਪ੍ਰਧਾਨ ਸ.

ਪੰਜਾਬੀ ਸਾਹਿਤ ਸਭਾ ਪਟਿਆਲਾ ਵੱਲੋਂ 5 ਸਾਹਿਤਕਾਰਾਂ ਨੂੰ ਪੁਰਸਕਾਰ ਪ੍ਰਦਾਨ Read More »

health

ਸਿਹਤ ਵਿਭਾਗ ਵੱਲੋਂ 10 ਤੋਂ 17 ਨਵੰਬਰ ਤੱਕ ਵਿਸ਼ੇਸ਼ ਟੀਕਾਕਰਨ ਮੁਹਿੰਮ

ਪਟਿਆਲਾ 11 ਨਵੰਬਰ –  ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਦੇ ਹੁਕਮਾਂ ਅਨੁਸਾਰ ਅਤੇ ਸਿਵਲ ਸਰਜਨ ਪਟਿਆਲਾ ਡਾ.ਸੰਜੇ ਕਾਮਰਾ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਨਾ ਕਰਦੇ ਹੋਏ  ਸਿਹਤ ਵਿਭਾਗ ਪਟਿਆਲਾ ਵੱਲੋਂ ਜਿਲ੍ਹੇ ਦੀਆਂ ਸਮੂਹ  ਸੰਸਥਾਵਾਂ ਦੇ ਏਰੀਏ ਵਿੱਚ 10 ਤੋਂ 17 ਨਵੰਬਰ ਤੱਕ ਵਿਸ਼ੇਸ਼ ਟੀਕਾਕਰਨ ਹਫਤਾ ਮਨਾਇਆ ਜਾ ਰਿਹਾ ਹੈ। ਜਿਸ ਤਹਿਤ ਕਿਸੇ ਕਾਰਨ ਟੀਕਾਕਰਨ ਤੋਂ ਵਾਂਝੇ ਰਹਿ ਗਏ

ਸਿਹਤ ਵਿਭਾਗ ਵੱਲੋਂ 10 ਤੋਂ 17 ਨਵੰਬਰ ਤੱਕ ਵਿਸ਼ੇਸ਼ ਟੀਕਾਕਰਨ ਮੁਹਿੰਮ Read More »

jaswinder

ਹੜ੍ਹ ਪ੍ਰਭਾਵਿਤ ਕਿਸਾਨਾਂ ਵਿਚ 5000 ਕੁਇੰਟਲ ਮੁਫ਼ਤ ਕਣਕ ਬੀਜ ਵੰਡਿਆ

ਪਟਿਆਲਾ 11 ਨਵੰਬਰ :  ਪੰਜਾਬ ਸਰਕਾਰ ਵੱਲੋਂ ਹੜ੍ਹਾਂ ਨਾਲ ਪ੍ਰਭਾਵਿਤ ਕਿਸਾਨਾਂ ਦੀ ਮਦਦ ਲਈ ਕੀਤੇ ਵਾਅਦੇ ਅਨੁਸਾਰ ਖੇਤੀਬਾੜੀ ਵਿਭਾਗ ਰਾਹੀਂ ਪਟਿਆਲਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਰਕਬੇ ਦੇ ਕਿਸਾਨਾਂ ਨੂੰ ਮੁਫ਼ਤ ਬੀਜ ਵੰਡਣ ਦੀ ਮੁਹਿੰਮ ਤਹਿਤ ਹੁਣ ਤੱਕ 5000 ਕੁਇੰਟਲ ਮੁਫ਼ਤ ਕਣਕ ਦਾ ਬੀਜ ਪ੍ਰਭਾਵਿਤ ਕਿਸਾਨਾਂ ਵਿੱਚ ਵੰਡਿਆ ਜਾ ਚੁੱਕਾ ਹੈ ਅਤੇ ਵੰਡਿਆ ਜਾ ਰਿਹਾ ਹੈ।

ਹੜ੍ਹ ਪ੍ਰਭਾਵਿਤ ਕਿਸਾਨਾਂ ਵਿਚ 5000 ਕੁਇੰਟਲ ਮੁਫ਼ਤ ਕਣਕ ਬੀਜ ਵੰਡਿਆ Read More »

dc

ਕਿਸਾਨ ਨੇ ਡਿਪਟੀ ਕਮਿਸ਼ਨਰ ਦੀ ਮੌਜੂਦਗੀ ‘ਚ ਸੁਪਰਸੀਡਰ ਨਾਲ ਕੀਤੀ ਕਣਕ ਦੀ ਬਿਜਾਈ

ਪਟਿਆਲਾ, 11 ਨਵੰਬਰ :  ਇੱਥੇ ਨਾਭਾ ਰੋਡ ‘ਤੇ ਪਿੰਡ ਦਦਹੇੜਾ ਦੇ ਇੱਕ ਘੱਟ ਜਮੀਨ ਹੋਣ ਦੇ ਬਾਵਜੂਦ ਪਰਾਲੀ ਨੂੰ ਪਿਛਲੇ 10 ਸਾਲਾਂ ਤੋਂ ਅੱਗ ਨਾ ਲਗਾਉਣ ਵਾਲੇ ਅਗਾਂਹਵਧੂ ਕਿਸਾਨ ਮਨਦੀਪ ਸਿੰਘ ਨੇ ਅੱਜ ਆਪਣੀ ਚਾਰ ਏਕੜ ਜਮੀਨ ‘ਚ ਸੁਪਰਸੀਡਰ ਤੇ ਮਲਚਿੰਗ ਜਰੀਏ ਕਣਕ ਦੀ ਬਿਜਾਈ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੀ ਮੌਜੂਦਗੀ ‘ਚ ਕੀਤੀ। ਇਸ

ਕਿਸਾਨ ਨੇ ਡਿਪਟੀ ਕਮਿਸ਼ਨਰ ਦੀ ਮੌਜੂਦਗੀ ‘ਚ ਸੁਪਰਸੀਡਰ ਨਾਲ ਕੀਤੀ ਕਣਕ ਦੀ ਬਿਜਾਈ Read More »

fatima

ਅਵਰ ਲੇਡੀ ਆਫ਼ ਫਾਤਿਮਾ ਕਾਨਵੈਂਟ ਸੈਕੰਡਰੀ ਸਕੂਲ ਵਿੱਚ ਦੋ ਰੋਜਾ ਖੇਡ ਦਿਵਸ ਕਰਵਾਇਆ

ਪਟਿਆਲਾ, 11 ਨਵੰਬਰ : ਪਟਿਆਲਾ ਦੇ ਅਵਰ ਲੇਡੀ ਆਫ਼ ਫਾਤਿਮਾ ਕਾਨਵੈਂਟ ਸੈਕੰਡਰੀ ਸਕੂਲ ਵਿੱਚ ਉਤਸ਼ਾਹ ਦਾ ਮਾਹੌਲ ਸੀ ਕਿਉਂਕਿ ਫਾਤਿਮਾ ਪਰਿਵਾਰ ਨੇ ਆਪਣਾ ਸਾਲਾਨਾ ਖੇਡ ਦਿਵਸ “ਦਾ ਸਪੋਰਟਸ ਗਾਲਾ” ਮਨਾਇਆ। ਸਮਾਗਮ ਵਿੱਚ  ਸ਼੍ਰੀ ਕੇਸ਼ਵ ਕਪਲਸ਼, ਆਈ.ਆਰ.ਏ.ਐਸ., ਡਿਪਟੀ ਐਫ.ਏ ਅਤੇ ਸੀ. ਏ. ਓ, ਪੀ. ਐਲ. ਡਬਲਯੂ., ਪਟਿਆਲਾ ਮੁੱਖ ਮਹਿਮਾਨ ਵਜੋਂ ਅਤੇ ਸ਼੍ਰੀ ਅਮਨਦੀਪ ਸਿੰਘ ਤਲਵਾਰ, ਡਿਪਟੀ

ਅਵਰ ਲੇਡੀ ਆਫ਼ ਫਾਤਿਮਾ ਕਾਨਵੈਂਟ ਸੈਕੰਡਰੀ ਸਕੂਲ ਵਿੱਚ ਦੋ ਰੋਜਾ ਖੇਡ ਦਿਵਸ ਕਰਵਾਇਆ Read More »

nis

ਚੰਗੀ ਸਿਹਤ ਲਈ ਦਵਾਈਆਂ ਨਹੀਂ, ਕਸਰਤ ਹੋਵੇ ਪਹਿਲਕਦਮੀ – ਵਿਨੀਤ ਕੁਮਾਰ

ਪਟਿਆਲਾ 11 ਨਵੰਬਰ – ਪਟਿਆਲਾ ਸ਼ਹਿਰ ਵਿੱਚ ਸਥਿਤ ਖੇਡਾਂ ਲਈ ਵਿਸ਼ੇਸ਼ ਤੌਰ ਤੇ ਜਾਣਿਆ ਜਾਂਦਾ ਏਸ਼ੀਆ ਦਾ ਸਭ ਤੋਂ ਵੱਡਾ ਖੇਡ ਸੰਸਥਾਨ ਐਨ ਆਈ ਐਸ ਵਿਚ ਲੋਕਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨ ਲਈ ਹਰ ਹਫਤੇ ਦੇ ਐਤਵਾਰ ਵਾਲੇ ਦਿਨ “ਫਿਟ ਇੰਡੀਆ ਸਾਈਕਲ ਸੰਡੇ” ਈਵੈਂਟ ਕਰਵਾਇਆ ਜਾਂਦਾ ਹੈ। ਦੱਸਣਯੋਗ ਹੈ ਕਿ ਇਸ ਹਫਤਾਵਾਰੀ ਈਵੈਂਟ ਵਿੱਚ ਐਨ

ਚੰਗੀ ਸਿਹਤ ਲਈ ਦਵਾਈਆਂ ਨਹੀਂ, ਕਸਰਤ ਹੋਵੇ ਪਹਿਲਕਦਮੀ – ਵਿਨੀਤ ਕੁਮਾਰ Read More »

Scroll to Top