ਮੇਅਰ ਨੇ ਅਚਨਚੇਤ ਚੈਕਿੰਗ ਦੌਰਾਨ ਮੁਲਾਜ਼ਮਾਂ ਨੂੰ ਲੋਕ ਪੱਖੀ ਕੰਮਾਂ ਨੂੰ ਪਹਿਲ ਦੇਣ ਦੇ ਨਿਰਦੇਸ਼
ਪਟਿਆਲਾ, 12 ਨਵੰਬਰ : ਪਟਿਆਲਾ ਨਿਗਮ ਵੱਲੋਂ ਸ਼ਹਿਰ ਵਿੱਚ ਵਿਕਾਸ ਕਾਰਜਾਂ ਦੀ ਗਤੀ ਵਿੱਚ ਤੇਜ਼ੀ ਲਿਆਉਣ ਅਤੇ ਜਨਤਕ ਸੁਵਿਧਾਵਾਂ ਨੂੰ ਮਜ਼ਬੂਤ ਬਣਾਉਣ ਲਈ ਲਗਾਤਾਰ ਕੋਸ਼ਿਸ਼ਾਂ ਜਾਰੀ ਹਨ। ਇਸੇ ਤਹਿਤ ਪਟਿਆਲਾ ਦੇ ਮੇਅਰ ਕੁੰਦਨ ਗੋਗੀਆ ਨੇ ਅੱਜ ਅਚਨਚੇਤ ਨਿਗਮ ਦਫ਼ਤਰ ਵਿੱਚ ਚੈਕਿੰਗ ਕੀਤੀ, ਜਿਸ ਦੌਰਾਨ ਉਨ੍ਹਾਂ ਨੇ ਵੱਖ ਵੱਖ ਵਿੰਗਾਂ ਵਿੱਚ ਕੰਮ ਕਰ ਰਹੇ ਅਧਿਕਾਰੀਆਂ ਅਤੇ […]
ਮੇਅਰ ਨੇ ਅਚਨਚੇਤ ਚੈਕਿੰਗ ਦੌਰਾਨ ਮੁਲਾਜ਼ਮਾਂ ਨੂੰ ਲੋਕ ਪੱਖੀ ਕੰਮਾਂ ਨੂੰ ਪਹਿਲ ਦੇਣ ਦੇ ਨਿਰਦੇਸ਼ Read More »









