ਸਰਕਾਰ ਵੱਲੋਂ ਲਿਖਤੀ ਭਰੋਸੇ ਤੋਂ ਬਾਅਦ ਕਿਸਾਨਾਂ ਨੇ ਚੰਡੀਗੜ੍ਹ-ਮੋਹਾਲੀ ਸਰਹੱਦ ’ਤੇ ਚੱਲ ਰਿਹਾ ਧਰਨਾ ਸਮਾਪਤ ਕੀਤਾ
ਚੰਡੀਗੜ੍ਹ, 8 ਸਤੰਬਰ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪ੍ਰਦਰਸ਼ਨਕਾਰੀ ਕਿਸਾਨ ਯੂਨੀਅਨਾਂ ਦੀਆਂ ਮੁੱਖ ਮੰਗਾਂ ਪ੍ਰਵਾਨ ਕਰਦਿਆਂ ਦਿੱਤੇ ਲਿਖਤੀ ਭਰੋਸੇ ਤੋਂ ਬਾਅਦ ਚੰਡੀਗੜ੍ਹ-ਮੋਹਾਲੀ ਹੱਦ ’ਤੇ ਧਰਨਾ ਦੇ ਰਹੇ ਕਿਸਾਨਾਂ ਨੇ ਸੋਮਵਾਰ ਸ਼ਾਮ ਆਪਣਾ ਸੰਘਰਸ਼ ਸਮਾਪਤ ਕਰ ਦਿੱਤਾ। ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨ ਨੁਮਾਇੰਦਿਆਂ ਨੂੰ ਸਰਕਾਰ ਵੱਲੋਂ ਦਿੱਤਾ ਲਿਖਤੀ […]









