Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 01 Nov 2026 | 11:41 pm

+91 90915 01313 , +91 90916 01313

punjabbanni@gmail.com
punjabbani@yahoo.com

Author name: Punjab Bani

chetan

ਐਮ.ਐਲ.ਏ. ਜੌੜਾਮਾਜਰਾ ਵੱਲੋਂ 1.50 ਕਰੋੜ ਰੁਪਏ ਦੀ ਲਾਗਤ ਵਾਲੇ ਕਾਰਜਾਂ ਦਾ ਉਦਘਾਟਨ

ਸਮਾਣਾ, ਡਕਾਲਾ, 10 ਨਵੰਬਰ : ਸਮਾਣਾ ਹਲਕੇ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਆਪਣੇ ਹਲਕੇ ਦੇ ਪਿੰਡ ਡਕਾਲਾ ਵਿਖੇ 1.50 ਕਰੋੜ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਹੈ। ਇਸ ਮੌਕੇ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰੰਗਲਾ ਪੰਜਾਬ ਤਹਿਤ ਸਮਾਣਾ ਹਲਕੇ ਦੇ ਹਰ […]

ਐਮ.ਐਲ.ਏ. ਜੌੜਾਮਾਜਰਾ ਵੱਲੋਂ 1.50 ਕਰੋੜ ਰੁਪਏ ਦੀ ਲਾਗਤ ਵਾਲੇ ਕਾਰਜਾਂ ਦਾ ਉਦਘਾਟਨ Read More »

samana

 ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਧਾਰਮਿਕ ਸਮਾਗਮ

ਸਮਾਣਾ, 10 ਨਵੰਬਰ : ਪਿੰਡ ਲਲੌਛੀ ਤੇ ਨਵੀਂ ਲਲੌਛੀ ਵਿਖੇ ਸਥਿਤ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਚਰਨਛੋਹ ਅਸਥਾਨ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਗੁਰੂ ਗੋਬਿੰਦ ਸਿੰਘ ਦੀ ਗੁਰਿਆਈ ਦਿਵਸ ਦੇ 350 ਸਾਲਾ ਸਮੇਤ

 ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਧਾਰਮਿਕ ਸਮਾਗਮ Read More »

trump

ਟੈਰਿਫ ਨੀਤੀ ਲਈ ਟਰੰਪ ਨੇ ਵਿਰੋਧੀਆਂ ਨੂੰ ਦਸ‌ਿਆ ਮੂਰਖ

ਵਾਸ਼ਿੰਗਟਨ, 10 ਨਵੰਬਰ 2025 : ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਅੱਜ ਦਾਅਵਾ ਸੀ ਕਿ ਟੈਰਿਫ ਅਮਰੀਕਾ ਨੂੰ “ਦੁਨੀਆਂ ਦਾ ਸਭ ਤੋਂ ਅਮੀਰ ਅਤੇ ਸਤਿਕਾਰਤ ਦੇਸ਼” ਬਣਾਉਣ ਵਿੱਚ ਸਹਾਇਕ ਹੈ। ਇਸ ਲਈ ਉਨਾ ਆਪਣੀ ਟੈਰਿਫ ਨੀਤੀ ਦੀ ਪੱਖਪਾਤੀ ਵਿਆਖਿਆ ਕੀਤੀ ਅਤੇ ਉਸ ਦੇ ਵਿਰੋਧੀਆਂ ਨੂੰ ਸਖ਼ਤ ਸ਼ਬਦਾਂ ਵਿੱਚ ‘ਮੂਰਖ’ ਕਿਹਾ। ਉਨ੍ਹਾਂ ਕਿਹਾ ਕਿ ਟੈਰਿਫ ਦੇ ਕਾਰਨ

ਟੈਰਿਫ ਨੀਤੀ ਲਈ ਟਰੰਪ ਨੇ ਵਿਰੋਧੀਆਂ ਨੂੰ ਦਸ‌ਿਆ ਮੂਰਖ Read More »

sharif

ਸ਼ਾਹਬਾਜ਼ ਸ਼ਰੀਫ ਨੇ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਕੀਤੀ ਸ਼ਲਾਘਾ

ਦਿਲੀ, 10 ਨਵੰਬਰ 2025 : ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਇਕ ਵਾਰ ਫਿਰ ਤੋ ਅਮਰੀਕੀ ਰਾ਼ਸਟਰਪਤੀ ਡੋਨਲਡ ਟਰੰਪ ਦੀ ਸ਼ਰਾਹਨਾ ਕੀਤੀ ਹੈ। ਉਨਾ ਕਿਹਾ ਕਿ ਟਰੰਪ ਦੀ ਅਗਵਾਈ ਨੇ ਦੋਸ਼ੀ ਧਿਰਾਂ ਨੂੰ ਸ਼ਾਂਤੀ ਅਤੇ ਸੰਵਾਦ ਵੱਲ ਲਿਆਉਣ ਵਿੱਚ ਮਦਦ ਕੀਤੀ। ਸ਼ਾਹਬਾਜ਼ ਸ਼ਰੀਫ ਨੇ ਬਾਕੂ ਵਿੱਚ ਅਜ਼ਰਬਾਇਜਾਨ ਦੀ ਵਿਕਟਰੀ ਡੇਅ ਪਰੇਡ ਦੌਰਾਨ ਕਿਹਾ, “ਇਹ

ਸ਼ਾਹਬਾਜ਼ ਸ਼ਰੀਫ ਨੇ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਕੀਤੀ ਸ਼ਲਾਘਾ Read More »

rahul

ਵੋਟ ਚੋਰੀ ਦੇ ਦੋਸ਼ਾਂ ’ਤੇ ਕਾਂਗਰਸ ਨੇਤਾ ਰਾਹੁਲ ਗਾਂਧੀ ਗਰਜੇ

ਬਿਹਾਰ, 10 ਨਵੰਬਰ : ਬਿਹਾਰ ਵਿਖੇ ਚੋਣਾਂ ਨੂੰ ਲੈ ਕੇ ਪਾਰਟੀਆਂ ਪੂਰੀ ਤਰ੍ਹਾਂ ਸਰਗਰਮ ਨਜਰ ਆ ਰਹੀਆਂ ਹਨ। ਹੁਣ ਬਿਹਾਰ ਦੇ ਕਿਸ਼ਨਗੰਜ ਵਿੱਚ ਰੈਲੀ ਦੌਰਾਨ ਕਾਂਗਰਸ ਆਗੂ ਰਾਹੁਲ ਗਾਂਧੀ ਨੇ ਦਾਅਵਾ ਕੀਤਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕਿਸੇ ਵੀ ਸ਼ਹਿਰ ਜਾਂ ਰੈਲੀ ’ਚ ਜਾ ਸਕਦੇ ਹਨ, ਪਰ ਉਹ ਵੋਟ

ਵੋਟ ਚੋਰੀ ਦੇ ਦੋਸ਼ਾਂ ’ਤੇ ਕਾਂਗਰਸ ਨੇਤਾ ਰਾਹੁਲ ਗਾਂਧੀ ਗਰਜੇ Read More »

shah

ਅਮਿਤ ਸ਼ਾਹ ਨੇ ਬਿਹਾਰ ਚੋਣਾਂ ਵਿੱਚ ਵਿਰੋਧੀਆਂ ਤੇ ਕੀਤਾ ਹਮਲਾ

ਬਿਹਾਰ, 10 ਨਵੰਬਰ :  ਬਿਹਾਰ ਵਿਧਾਨ ਸਭਾ ਚੋਣਾਂ ਦੇ ਅੰਤਿਮ ਦਿਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸਾਸਾਰਾਮ ਅਤੇ ਅਰਵਲ ਵਿੱਚ ਰੈਲੀਆਂ ਦੌਰਾਨ ਵਿਰੋਧੀ ਗਠਜੋੜ ’ਤੇ ਤਿੱਖੀ ਟਿੱਪਣੀ ਕੀਤੀ। ਉਨ੍ਹਾਂ ਦਾਅਵਾ ਕੀਤਾ ਕਿ ਚੋਣਾਂ ਵਿੱਚ ਵਿਰੋਧੀਆਂ ਦਾ ਪਹਿਲੇ ਗੇੜ ’ਚ ਹੀ ਸਫਾਇਆ ਹੋ ਜਾਵੇਗਾ। ੳਨ੍ਹਾਂ ਕਿਹਾ ਕਿ ਇਸ ਸਿਆਸੀ ਗਠਜੋੜ ਦਾ ਮਕਸਦ ਲੋਕਾਂ ਦੀ ਖੈਰ-ਖੁਸ਼ੀ

ਅਮਿਤ ਸ਼ਾਹ ਨੇ ਬਿਹਾਰ ਚੋਣਾਂ ਵਿੱਚ ਵਿਰੋਧੀਆਂ ਤੇ ਕੀਤਾ ਹਮਲਾ Read More »

anil

ਭਾਰਤ ਇਕ ਮਜਬੂਤ ਸਮੁੰਦਰੀ ਮਹਾਸਾਗਰੀ ਤਾਕਤ ਵਜੋ ਉਭਰ ਰਿਹਾ : ਜਨਰਲ ਚੌਹਾਨ

ਚੰਡੀਗੜ, 10 ਨਵੰਬਰ : ਭਾਰਤ ਆਪਣੀ ਵਿਲੱਖਣ ਭੂਗੋਲਿਕ ਸਥਿਤੀ ਕਾਰਨ ਇੱਕ ਮਜ਼ਬੂਤ ਸਮੁੰਦਰੀ ਤੇ ਮਹਾਂਸਾਗਰੀ ਤਾਕਤ ਵਜੋਂ ਉਭਰ ਰਿਹਾ ਹੈ। ਦੇਸ਼ ਦੇ ਪੱਛਮੀ ਪਾਸੇ ਪਾਕਿਸਤਾਨ ਹੋਣ ਕਰਕੇ ਭਾਰਤ ਅਫ਼ਗ਼ਾਨਿਸਤਾਨ ਵੱਲ ਆਪਣੀ ਪਹੁੰਚ ਨਹੀਂ ਵਧਾ ਸਕਦਾ, ਜਦਕਿ ਪੂਰਬ ਵੱਲ ਚੀਨ ਕਰਕੇ ਸੀਮਾਵਾਂ ਸੀਮਤ ਹਨ। ਹਾਲਾਂਕਿ ਦੱਖਣੀ ਦਿਸ਼ਾ ਹਿੰਦ ਮਹਾਂਸਾਗਰ ਨਾਲ ਘਿਰੀ ਹੋਣ ਕਰਕੇ ਭਾਰਤ ਲਈ ਸਭ

ਭਾਰਤ ਇਕ ਮਜਬੂਤ ਸਮੁੰਦਰੀ ਮਹਾਸਾਗਰੀ ਤਾਕਤ ਵਜੋ ਉਭਰ ਰਿਹਾ : ਜਨਰਲ ਚੌਹਾਨ Read More »

bihar

ਬਿਹਾਰ ਵਿੱਚ ਦੂਜੇ ਚਰਣ ਲਈ ਪ੍ਰਚਾਰ ਖ਼ਤਮ, 11 ਨਵੰਬਰ ਨੂੰ ਪਵੇਗੀ ਵੋਟ

ਬਿਹਾਰ, 10 ਨਵੰਬਰ 2025 : ਬਿਹਾਰ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਾਰੀਆਂ ਪਾਰਟੀਆਂ ਵਲੋ ਪੂਰੀ ਜੋਰ ਅਜਮਾਈ ਕੀਤੀ ਜਾ ਰਹੀ ਹੈ ਅਤੇ ਹਰ ਪਾਰਟੀ ਚੋਣ ਦੰਗਲ ਲਈ ਪੂਰੀ ਤਰ੍ਹਾਂ ਤਿਆਰ ਨਜਰ ਆ ਰਹੀ ਹੈ। ਹੁਣ ਦੂਜੇ ਪੜਾਅ ਲਈ ਪ੍ਰਚਾਰ ਮੁਹਿੰਮ ਅੱਜ ਸ਼ਾਮ ਮੁਕੰਮਲ ਹੋ ਗਈ। ਹੁਣ 122 ਹਲਕਿਆਂ ਦੇ ਵੋਟਰ 11 ਨਵੰਬਰ ਨੂੰ ਆਪਣਾ

ਬਿਹਾਰ ਵਿੱਚ ਦੂਜੇ ਚਰਣ ਲਈ ਪ੍ਰਚਾਰ ਖ਼ਤਮ, 11 ਨਵੰਬਰ ਨੂੰ ਪਵੇਗੀ ਵੋਟ Read More »

filip

ਯੂਨੀਵਰਸਿਟੀ ਵਿਖੇ ਜਰਮਨੀ ਦੇ ਵਿਗਿਆਨੀ ਪ੍ਰੋ. ਫਿਲਿਪ ਸਮਿਟ-ਕੋਪਲਿਨ ਨੇ ਦਿੱਤਾ ਭਾਸ਼ਣ

ਪਟਿਆਲਾ, 8 ਨਵੰਬਰ – ਪੰਜਾਬੀ ਯੂਨੀਵਰਸਿਟੀ ਦੇ ਜੀਵ ਵਿਗਿਆਨ ਅਤੇ ਵਾਤਾਵਰਣ ਵਿਗਿਆਨ ਵਿਭਾਗ ਵਿਖੇ ਇੱਕ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ। ਇਹ ਭਾਸ਼ਣ ਜਰਮਨੀ ਦੇ ਹੈਲਮਹੋਲਟਜ਼ ਮਿਊਨਿਖ ਤੋਂ ਐਨਾਲਿਟੀਕਲ ਬਾਇਓਜੀਓਕੈਮਿਸਟਰੀ ਲੈਬਾਰਟਰੀ ਦੇ ਡਾਇਰੈਕਟਰ ਪ੍ਰੋ. ਫਿਲਿਪ ਸਮਿਟ-ਕੋਪਲਿਨ ਵੱਲੋਂ ਦਿੱਤਾ ਗਿਆ।  ਪ੍ਰੋ. ਫਿਲਿਪ ਸਮਿਟ-ਕੋਪਲਿਨ ਨੇ ਆਪਣੇ ਭਾਸ਼ਣ ਵਿੱਚ ਇਸ ਨੁਕਤੇ ਉੱਤੇ ਕੇਂਦਰਿਤ ਹੋ ਕੇ ਜਾਣਕਾਰੀ ਦਿੱਤੀ ਕਿ ਜੀਵੰਤ ਅਤੇ

ਯੂਨੀਵਰਸਿਟੀ ਵਿਖੇ ਜਰਮਨੀ ਦੇ ਵਿਗਿਆਨੀ ਪ੍ਰੋ. ਫਿਲਿਪ ਸਮਿਟ-ਕੋਪਲਿਨ ਨੇ ਦਿੱਤਾ ਭਾਸ਼ਣ Read More »

natak

ਟੈਕਨੋਲੋਜੀ ਦੇ ਗਿਆਨ ਨੇ ਜਗਾਈ ਗੋਧਨ ਦੇ ਪਿਆਰ ਦੀ ਪੰਚ ਲਾਈਟ

ਪਟਿਆਲਾ ,8 ਨਵੰਬਰ– ਉੱਤਰੀ ਖੇਤਰ ਸੱਭਿਆਚਾਰ ਕੇਂਦਰ (ਸਭਿਆਚਾਰਕ ਮੰਤਰਾਲਾ, ਭਾਰਤ ਸਰਕਾਰ) ਪਟਿਆਲਾ ਵੱਲੋਂ ਕੇਂਦਰ ਦੇ ਨਿਰਦੇਸ਼ਕ ਜਨਾਬ ਐਮ ਫੁਰਕਾਨ ਖਾਨ ਦੀ ਅਗਵਾਈ ਅਤੇ ਉਹਨਾਂ ਦੇ ਦਿਸ਼ਾ ਨਿਰਦੇਸ਼ ਵਿੱਚ ਹਰ ਮਹੀਨੇ ਦੇ ਦੂਜੇ ਸ਼ਨੀਵਾਰ ਨੂੰ ਆਯੋਜਿਤ ਕੀਤੀ ਜਾਂਦੀ ਪਟਿਆਲਾ ਨਾਟਕ ਲੜੀ ਦੇ ਤਹਿਤ ਇਸ ਵਾਰ ਕੁਰਕਸ਼ੇਤਰ ਦੇ ਨਿਊ ਉਥਾਨ ਥੀਏਟਰ ਗਰੁੱਪ ਦੇ ਕਲਾਕਾਰਾਂ ਨੇ ਪੰਚ ਲਾਈਟ

ਟੈਕਨੋਲੋਜੀ ਦੇ ਗਿਆਨ ਨੇ ਜਗਾਈ ਗੋਧਨ ਦੇ ਪਿਆਰ ਦੀ ਪੰਚ ਲਾਈਟ Read More »

Scroll to Top