Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 02 Nov 2026 | 2:15 am

+91 90915 01313 , +91 90916 01313

punjabbanni@gmail.com
punjabbani@yahoo.com

Author name: Punjab Bani

razia

ਸਾਬਕਾ ਡੀਜੀਪੀ ਮੁਹੰਮਦ ਮੁਸਤਫਾ ਤੇ ਪਤਨੀ ਖਿਲਾਫ ਮਾਮਲਾ ਦਰਜ

ਚੰਡੀਗੜ, 7 ਨਵੰਬਰ 2025 : ਸਾਬਕਾ ਡੀਜੀਪੀ ਮੁਹੰਮਦ ਮੁਸਤਫਾ ਤੇ ਉਨਾ ਦੀ ਪਤਨੀ ਖਿਲਾਫ ਮਾਮਲਾ ਦਰਜ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਸੀਬੀਆਈ ਨੇ ਇਨਾ ਦੋਵਾਂ ਤੋ ਇਲਾਵਾ ਹੋਰਾਂ ਖ਼ਿਲਾਫ਼ ਉਨ੍ਹਾਂ ਦੇ ਪੁੱਤਰ ਅਕੀਲ ਅਖਤਰ (35) ਦੇ ਕਤਲ ਮਾਮਲੇ ਵਿੱਚ ਐਫਆਈਆਰ ਦਰਜ ਕੀਤੀ ਹੈ। ਅਖਤਰ ਦੀ 16 ਅਕਤੂਬਰ ਨੂੰ ਪੰਚਕੂਲਾ (ਹਰਿਆਣਾ) ਦੇ ਸੈਕਟਰ-4 […]

ਸਾਬਕਾ ਡੀਜੀਪੀ ਮੁਹੰਮਦ ਮੁਸਤਫਾ ਤੇ ਪਤਨੀ ਖਿਲਾਫ ਮਾਮਲਾ ਦਰਜ Read More »

dc

ਬੇਨਿਯਮੀਆਂ ਦੇ ਦੋਸ਼ ਹੇਠ ਮੋਗਾ ਦੀ ਏਡੀਸੀ ਚਾਰੂਮਿਤਾ ਮੁਅੱਤਲ

ਚੰਡੀਗੜ, 7 ਨਵੰਬਰ 2025 : ਮੋਗਾ ਦੀ ਵਧੀਕ ਡਿਪਟੀ ਕਮਿਸ਼ਨਰ (ਏਡੀਸੀ) ਚਾਰੂਮਿਤਾ (ਪੀਸੀਐਸ) ਨੂੰ ਬੇਨਿਯਮੀਆਂ ਦੇ ਦੋਸ਼ ਹੇਠ ਸਰਕਾਰ ਵਲੋ ਮੁਅਤਲ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਨੇ ਰਾਸ਼ਟਰੀ ਰਾਜਮਾਰਗ-703 ਪ੍ਰੋਜੈਕਟ ਨਾਲ ਜੁੜੀ ਜ਼ਮੀਨ ਪ੍ਰਾਪਤੀ ਵਿੱਚ ਗੰਭੀਰ ਬੇਨਿਯਮੀਆਂ ਦੇ ਦੋਸ਼ਾਂ ਦੇ ਮੱਦੇਨਜ਼ਰ ਇਹ ਕਦਮ ਚੁਕਿਆ ਹੈ। ਅਮਲਾ ਵਿਭਾਗ (ਪੀਸੀਐਸ ਸ਼ਾਖਾ) ਵੱਲੋਂ

ਬੇਨਿਯਮੀਆਂ ਦੇ ਦੋਸ਼ ਹੇਠ ਮੋਗਾ ਦੀ ਏਡੀਸੀ ਚਾਰੂਮਿਤਾ ਮੁਅੱਤਲ Read More »

crime

ਦਿੱਲੀ ਵਿਚ ਰੋਡ ਰੇਜ ਤੋ ਬਾਅਦ ਪੁਲਸ ਨੇ ਕੀਤਾ ਮਾਮਲਾ ਦਰਜ

ਦਿੱਲੀ, 7 ਨਵੰਬਰ 2025 : ਸੋਸਲ ਮੀਡੀਆ ਉਪਰ ਦਿਲੀ ਦੀ ਇਕ ਵੀਡਿਓ ਵਾਇਰਲ ਹੋਣ ਤੋ ਬਾਅਦ ਪੁਲਸ ਨੇ ਹੁਣ ਤਿੰਨ ਲੋਕਾਂ ਉਪਰ ਕੇਸ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲੀਸ ਮੁਤਾਬਕ, ਗ੍ਰੇਟਰ ਕੈਲਾਸ਼ ਦੇ ਰਹਿਣ ਵਾਲੇ ਐਡਵੋਕੇਟ ਰੋਹਿਤ ਨੇ 2 ਨਵੰਬਰ ਦੀ ਰਾਤ 10:30 ਵਜੇ ਵਾਪਰੀ ਘਟਨਾ ਬਾਰੇ ਸ਼ਿਕਾਇਤ ਦਿੱਤੀ। ਉਸਨੇ ਦੱਸਿਆ ਕਿ ਉਹ ਗਾਇਕ ਤਲਵਿੰਦਰ

ਦਿੱਲੀ ਵਿਚ ਰੋਡ ਰੇਜ ਤੋ ਬਾਅਦ ਪੁਲਸ ਨੇ ਕੀਤਾ ਮਾਮਲਾ ਦਰਜ Read More »

accident

ਰੇਲਵੇ ਸਟੇਸ਼ਨ ‘ਤੇ ਟ੍ਰੇਨ ਦੇ ਡੱਬੇ ‘ਤੇ ਚੜਨ ਕਾਰਨ ਵਿਅਕਤੀ ਝੁਲਸਿਆ

ਜਲੰਧਰ, 6 ਨਵੰਬਰ 2025 : ਰੇਲ ਦੇ ਡੱਬੇ ਉਪਰ ਚੜਨ ਕਾਰਨ ਇਕ ਵਿਅਕਤੀ ਬੁਰੀ ਤਰ੍ਹਾਂ ਝੂਲਸ ਗਿਆ, ਜਿਸਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਜਾਣਕਾਰੀ ਅਨੁਸਾਰ ਫਿਲੌਰ ਰੇਲਵੇ ਸਟੇਸ਼ਨ ‘ਤੇ ਵਾਪਰੇ ਇੱਕ ਦੁਖਦਾਈ ਹਾਦਸੇ ਵਿੱਚ ਟ੍ਰੇਨ ‘ਤੇ ਚੜ੍ਹਿਆ ਇੱਕ ਅਣਪਛਾਤਾ ਵਿਅਕਤੀ ਹਾਈ-ਟੈਂਸ਼ਨ ਤਾਰਾਂ ਦੀ ਲਪੇਟ ‘ਚ ਆਉਣ ਕਾਰਨ ਜ਼ਿੰਦਾ ਸੜ ਗਿਆ। ਹਾਲਾਂਕਿ ਉਸ ਦੀ

ਰੇਲਵੇ ਸਟੇਸ਼ਨ ‘ਤੇ ਟ੍ਰੇਨ ਦੇ ਡੱਬੇ ‘ਤੇ ਚੜਨ ਕਾਰਨ ਵਿਅਕਤੀ ਝੁਲਸਿਆ Read More »

sukhbir

ਕਾਂਗਰਸ ਵਲੋ ਬੈਨਰਾਂ ਵਿਚ ਧਾਰਮਿਕ ਤਸਵੀਰਾਂ ਵਰਤਣ ਤੇ ਅਕਾਲੀ ਦਲ ਨੇ ਕੀਤੀ ਨਿੰਦਾ

ਅੰਮ੍ਰਿਤਸਰ, 6 ਨਵੰਬਰ 2025 : ਬਾਈ-ਇਲੈਕਸ਼ਨ ਮੁਹਿੰਮ ਦੌਰਾਨ ਪੰਜਾਬ ਕਾਂਗਰਸ ਵਲੋ ਇਕ ਬੈਨਰ ਵਿਚ ਧਾਰਮਿਕ ਤਸਵੀਰਾਂ ਵਰਤਣ ਨੂੰ ਲੈ ਕੇ ਹੁਣ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋ ਕਾਂਗਰਸ ਨੂੰ ਘੇਰਿਆ ਗਿਆ ਹੈ, ਉਨਾ ਇਸ ਕਾਰਵਾਈ ਦੀ ਨਿੰਦਾ ਕੀਤੀ ਹੈ। ਜਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਾਂਗਰਸ ਵੱਲੋਂ

ਕਾਂਗਰਸ ਵਲੋ ਬੈਨਰਾਂ ਵਿਚ ਧਾਰਮਿਕ ਤਸਵੀਰਾਂ ਵਰਤਣ ਤੇ ਅਕਾਲੀ ਦਲ ਨੇ ਕੀਤੀ ਨਿੰਦਾ Read More »

pu-3

ਪੰਜਾਬੀ ਯੂਨੀਵਰਸਿਟੀ ਵਿਖੇ ਦੂਜਾ ਬਾਲ ਰੰਗਮੰਚ ਉਤਸਵ 7 ਨਵੰਬਰ ਤੋਂ

ਪਟਿਆਲਾ, 6 ਨਵੰਬਰ –  ਪੰਜਾਬੀ ਯੂਨੀਵਰਸਿਟੀ ਵਿਖੇ ਪੰਜਾਬੀ ਭਾਸ਼ਾ ਵਿਕਾਸ ਵਿਭਾਗ ਦੇ ਸਹਿਯੋਗ ਨਾਲ਼ ਸ਼ਹੀਦ ਭਗਤ ਸਿੰਘ ਕਲਾ ਮੰਚ ਪੰਜਾਬ ਅਤੇ ਸਤੀਸ਼ ਕੁਮਾਰ ਵਰਮਾ ਖੋਜ ਪਰਿਵਾਰ ਵੱਲੋਂ ਤਿੰਨ ਰੋਜ਼ਾ ਬਾਲ ਰੰਗ ਮੰਚ ਉਤਸਵ ਕਰਵਾਇਆ ਜਾ ਰਿਹਾ ਹੈ। ਡਾ. ਗੁਰਸੇਵਕ ਲੰਬੀ ਅਤੇ ਡਾ. ਕੁਲਦੀਪ ਸਿੰਘ ਦੀਪ ਵੱਲੋਂ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇਹ ਮੇਲਾ 7 ਨਵੰਬਰ

ਪੰਜਾਬੀ ਯੂਨੀਵਰਸਿਟੀ ਵਿਖੇ ਦੂਜਾ ਬਾਲ ਰੰਗਮੰਚ ਉਤਸਵ 7 ਨਵੰਬਰ ਤੋਂ Read More »

dhami

ਹਰਜਿੰਦਰ ਧਾਮੀ ਨੇ ਕਾਂਗਰਸ ਵਲੋ ਗੁਰੂ ਸਾਹਿਬ ਦੀ ਤਸਵੀਰ ਵਰਤਣ ’ਤੇ ਜਤਾਇਆ ਰੋਸ਼

ਅੰਮ੍ਰਿਤਸਰ, 6 ਨਵੰਬਰ 2025 : ਕਾਂਗਰਸ ਵਲੋ ਆਪਣੇ ਬੈਨਰਾਂ ਵਿਚ ਗੁਰੂ ਸਾਹਿਬ ਦੀ ਤਸਵੀਰ ਵਰਤਨ ਨੂੰ ਲੈ ਕੇ ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ. ਜੀ. ਪੀ. ਸੀ.) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨਿੰਦਾਕੀਤੀ ਹੈ। ਉਨਾ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਸਿਆਸੀ ਪ੍ਰਚਾਰ ਲਈ ਲਗਾਏ ਗਏ ਬੈਨਰਾਂ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ

ਹਰਜਿੰਦਰ ਧਾਮੀ ਨੇ ਕਾਂਗਰਸ ਵਲੋ ਗੁਰੂ ਸਾਹਿਬ ਦੀ ਤਸਵੀਰ ਵਰਤਣ ’ਤੇ ਜਤਾਇਆ ਰੋਸ਼ Read More »

swaran

ਪਹਿਲੇ ਸਿੱਖ ਮੇਅਰ ਵਜੋ ਚੁਣੇ ਗਏ ਸਵਰਨਜੀਤ ਸਿੰਘ ਖਾਲਸਾ

ਜਲੰਧਰ, 6 ਨਵੰਬਰ 2025 : ਪੰਜਾਬ ਲਈ ਮਾਣ ਦਾ ਮੌਕਾ ਬਣਦਿਆਂ, ਜਲੰਧਰ ਦੇ ਰਹਿਣ ਵਾਲੇ 40 ਸਾਲਾ ਸਵਰਨਜੀਤ ਸਿੰਘ ਖਾਲਸਾ ਅਮਰੀਕਾ ਦੇ ਨੌਰਵਿਚ ਸ਼ਹਿਰ ਦੇ ਪਹਿਲੇ ਸਿੱਖ ਮੇਅਰ ਬਣ ਗਏ ਹਨ, ਜਿਸ ਨਾਲ ਸਾਰੇ ਪੰਜਾਬ ਦਾ ਸਿਰ ਫਖਰ ਨਾਲ ਉਪਰ ਹੋ ਗਿਆ ਹੈ। ਸਵਰਨਜੀਤ ਦੇ ਪਿਤਾ ਪਰਮਿੰਦਰਪਾਲ ਸਿੰਘ ਖਾਲਸਾ, ਜੋ ਸਿੱਖ ਇੰਟਰਨੈਸ਼ਨਲ ਸੋਸਾਇਟੀ ਨਾਲ ਜੁੜੇ

ਪਹਿਲੇ ਸਿੱਖ ਮੇਅਰ ਵਜੋ ਚੁਣੇ ਗਏ ਸਵਰਨਜੀਤ ਸਿੰਘ ਖਾਲਸਾ Read More »

dig

ਅਦਾਲਤ ਨੇ ਸਾਬਕਾ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਦਾ ਵਧਾਇਆ ਰਿਮਾਂਡ

ਚੰਡੀਗੜ੍ਹ, 6 ਨਵੰਬਰ 2025 : ਰਿਸ਼ਵਤਖੋਰੀ ਦੇ ਮਾਮਲੇ ਵਿਚ ਫੜੇ ਗਏ ਸਾਬਕਾ ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਚੰਡੀਗੜ੍ਹ ਦੇ ਸੈਕਟਰ-40 ਸਥਿਤ ਰਿਹਾਇਸ਼ ’ਤੇ ਕੀਤੀ ਗਈ ਤਲਾਸ਼ੀ ਦੌਰਾਨ ਜਾਂਚ ਏਜੰਸੀ ਨੂੰ ਜਿਥੇ ਕਾਫੀ ਕੁਝ ਮਿਲਿਆ ਸੀ, ਉਥੇ ਸੀਬੀਆਈ ਨੇ ਭੁੱਲਰ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਰੱਖਣ ਦਾ ਨਵਾਂ ਕੇਸ ਵੀ ਦਰਜ ਕੀਤਾ ਸੀ। ਹੁਣ ਸੀਬੀਆਈ ਵੱਲੋਂ

ਅਦਾਲਤ ਨੇ ਸਾਬਕਾ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਦਾ ਵਧਾਇਆ ਰਿਮਾਂਡ Read More »

pu-2

ਪੰਜਾਬੀ ਯੂਨੀਵਰਸਿਟੀ ਦੇ ਪ੍ਰੋਫ਼ੈਸਰ ਨੇ ਹਿਮਾਚਲ ਪ੍ਰਦੇਸ਼ ਵਿੱਚ ਮੁੱਖ-ਸੁਰ ਭਾਸ਼ਣ ਦਿੱਤਾ

ਪਟਿਆਲਾ, 6 ਨਵੰਬਰ- ਪੰਜਾਬੀ ਯੂਨੀਵਰਸਿਟੀ ਦੇ ਫ਼ੋਰੈਂਸਿਕ ਸਾਇੰਸ ਵਿਭਾਗ ਦੇ ਪ੍ਰੋਫ਼ੈਸਰ ਡਾ. ਰਾਜਿੰਦਰ ਸਿੰਘ ਨੇ ਹਿਮਾਚਲ ਪ੍ਰਦੇਸ਼ ਯੂਨੀਵਰਸਿਟੀ ਦੇ ਫ਼ੋਰੈਂਸਿਕ ਸਾਇੰਸ ਅਤੇ ਵਾਤਾਵਰਣ ਵਿਗਿਆਨ ਵਿਭਾਗ ਅਤੇ ਫ਼ੋਰੈਂਸਿਕ ਸਾਇੰਸ ਡਾਇਰੈਕਟੋਰੇਟ, ਹਿਮਾਚਲ ਪ੍ਰਦੇਸ਼ ਵੱਲੋਂ ਸਾਂਝੇ ਤੌਰ ‘ਤੇ ਕਰਵਾਈ ਜਾ ਰਹੀ ਅੰਤਰਰਾਸ਼ਟਰੀ ਕਾਨਫ਼ਰੰਸ ਦਾ ਮੁੱਖ-ਸੁਰ ਭਾਸ਼ਣ ਦਿੱਤਾ। ਜ਼ਿਕਰਯੋਗ ਹੈ ਕਿ ਇਸ ਕਾਨਫ਼ਰੰਸ ਦਾ ਉਦਘਾਟਨ ਹਿਮਾਚਲ ਪ੍ਰਦੇਸ਼ ਸਰਕਾਰ ਦੇ

ਪੰਜਾਬੀ ਯੂਨੀਵਰਸਿਟੀ ਦੇ ਪ੍ਰੋਫ਼ੈਸਰ ਨੇ ਹਿਮਾਚਲ ਪ੍ਰਦੇਸ਼ ਵਿੱਚ ਮੁੱਖ-ਸੁਰ ਭਾਸ਼ਣ ਦਿੱਤਾ Read More »

Scroll to Top