Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 02 Nov 2026 | 6:54 am

+91 90915 01313 , +91 90916 01313

punjabbanni@gmail.com
punjabbani@yahoo.com

Author name: Punjab Bani

bus

ਤੇਲੰਗਾਨਾ ਵਿੱਚ ਭਿਆਨਕ ਸੜਕ ਹਾਦਸਾ : ਕਈ ਲੋਕਾਂ ਦੀ ਗਈ ਜਾਨ

ਦਿੱਲੀ, 3 ਨਵੰਬਰ 2025 : ਤੇਲੰਗਾਨਾ ਦੇ ਰੰਗਾ ਰੈੱਡੀ ਜ਼ਿਲ੍ਹੇ ਵਿੱਚ ਅੱਜ ਇਕ ਭਿਆਨਕ ਸੜਕ ਹਾਦਸਾ ਹੋਣ ਕਾਰਨ ਕਈ ਲੋਕਾਂ ਦੀ ਜਾਨ ਚਲੀ ਗਈ ਹੈ, ਜਿਸਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਇਸ ਦੁਖਦ ਘਟਨਾ ’ਤੇ ਗਹਿਰਾ ਦੁੱਖ ਪ੍ਰਗਟ ਕਰਦੇ ਹੋਏ ਮਰਨ ਵਾਲਿਆਂ ਦੇ ਪਰਿਵਾਰਾਂ ਪ੍ਰਤੀ ਸੰਵੇਦਨਾ ਜਤਾਈ ਹੈ। ਉਨ੍ਹਾਂ ਨੇ ਐਲਾਨ ਕੀਤਾ […]

ਤੇਲੰਗਾਨਾ ਵਿੱਚ ਭਿਆਨਕ ਸੜਕ ਹਾਦਸਾ : ਕਈ ਲੋਕਾਂ ਦੀ ਗਈ ਜਾਨ Read More »

team

ਭਾਰਤੀ ਮਹਿਲਾ ਟੀਮ ਨੇ ਗੱਡੇ ਝੰਡੇ, ਵਿਸ਼ਵ ਕਪ ਕੀਤਾ ਆਪਣੇ ਨਾਮ

ਦਿੱਲੀ, 3 ਨਵੰਬਰ 2025 : ਆਈਸੀਸੀ ਮਹਿਲਾ ਵਿਸ਼ਵ ਕੱਪ ਦੇ ਮੁਕਾਬਲਿਆਂ ਦੌਰਾਨ ਭਾਰਤੀ ਮਹਿਲਾ ਟੀਮ ਨੇ ਆਪਣੇ ਝੰਡੇ ਗਡਦਿਆਂ ਜਿਥੇ ਸ਼ਾਨਦਾਰ ਪ੍ਰਦਰਸ਼ਨ ਕੀਤਾ, ਉਥੇ ਵਿਸ਼ਵ ਕੱਪ ਆਪਣੇ ਨਾਮ ਕੀਤਾ ਹੈ। ਜਿਕਰਯੋਗ ਹੈ ਕਿ ਰੋਮਾਂਚਕ ਫਾਈਨਲ ਵਿੱਚ ਭਾਰਤ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੱਖਣੀ ਅਫਰੀਕਾ ਨੂੰ 52 ਦੌੜਾਂ ਨਾਲ ਹਰਾਇਆ ਅਤੇ ਪਹਿਲੀ ਵਾਰ ਵਿਸ਼ਵ ਕੱਪ ਖਿਤਾਬ ਜਿੱਤ

ਭਾਰਤੀ ਮਹਿਲਾ ਟੀਮ ਨੇ ਗੱਡੇ ਝੰਡੇ, ਵਿਸ਼ਵ ਕਪ ਕੀਤਾ ਆਪਣੇ ਨਾਮ Read More »

isro

ਇਸਰੋ ਨੇ ਸੈਟੇਲਾਈਟ ਕੀਤਾ ਸਫਲਤਾਪੂਰਵਕ ਲਾਂਚ

ਦਿੱਲੀ, 2 ਨਵੰਬਰ : ਭਾਰਤੀ ਅੰਤਰਿਕਸ਼ ਖੋਜ ਸੰਗਠਨ (ISRO) ਨੇ ਅੱਜ ਇਕ ਸਫਲਤਾਪੂਰਵਕ ਸੈਟੇਲਾਈਟ ਲਾਂਚ ਕੀਤਾ ਹੈ, ਜਿਸ ਨਾਲ ਕਈ ਉਮੀਦਾਂ ਜੁੜੀਆਂ ਹਨ। ਜਿਕਰਯੋਗ ਹੈ ਕਿ ਸ਼ਾਮ 5:26 ਵਜੇ ਸ੍ਰੀਹਰੀਕੋਟਾ ਤੋਂ 4400 ਕਿਲੋ ਭਾਰ ਵਾਲਾ ਸੰਚਾਰ ਉਪਗ੍ਰਹਿ ਸੀਐਮਐਸ-03 ਸਫਲਤਾਪੂਰਵਕ ਲਾਂਚ ਕੀਤਾ। ਇਹ ਹੁਣ ਤਕ ਭਾਰਤੀ ਜ਼ਮੀਨ ਤੋਂ ਜਿਓਸਿੰਕਰੋਨਸ ਆਰਬਿਟ (GTO) ਤਕ ਭੇਜੇ ਗਏ ਸੈਟੇਲਾਈਟਾਂ ਵਿਚੋਂ

ਇਸਰੋ ਨੇ ਸੈਟੇਲਾਈਟ ਕੀਤਾ ਸਫਲਤਾਪੂਰਵਕ ਲਾਂਚ Read More »

accident

ਥਿਨਰ ਫੈਕਟਰੀ ’ਚ ਅੱਗ, ਦੋ ਮਹਿਲਾ ਮਜ਼ਦੂਰਾਂ ਦੀ ਸੜ ਕੇ ਮੌਤ

ਦਿਲੀ, 2 ਨਵੰਬਰ : ਇਕ ਥਿਨਰ ਫੈਕਟਰੀ ਵਿਚ ਅਚਾਨਕ ਅੱਗ ਲਗਣ ਕਾਰਨ ਹਾਦਸਾ ਵਾਪਰ ਗਿਆ, ਜਿਸ ਕਾਰਨ ਦੋ ਮਹਿਲਾ ਮਜਦੂਰਾਂ ਦੀ ਮੌਤ ਹੋਣ ਦਾ ਸਮਾਚਾਰ ਹੈ। ਜਾਣਕਾਰੀ ਅਨੁਸਾਰ ਰਾਓ ਖੇਤਰ ਵਿੱਚ ਸਥਿਤ ਥਿਨਰ ਫੈਕਟਰੀ ਦੇ ਗੁਦਾਮ ਵਿੱਚ ਅੱਜ ਦੁਖਦਾਈ ਹਾਦਸਾ ਵਾਪਰਿਆ, ਜਦੋਂ ਦੇਵਉਠਨੀ ਇਕਾਦਸ਼ੀ ਮੌਕੇ ਦੀਵੇ ਬਾਲਣ ਦੌਰਾਨ ਅੱਗ ਲੱਗ ਗਈ। ਅੱਗ ਇੰਨੀ ਤੇਜ਼ੀ ਨਾਲ

ਥਿਨਰ ਫੈਕਟਰੀ ’ਚ ਅੱਗ, ਦੋ ਮਹਿਲਾ ਮਜ਼ਦੂਰਾਂ ਦੀ ਸੜ ਕੇ ਮੌਤ Read More »

modi

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੋਏ ਪਟਨਾ ਸਾਹਿਬ ਵਿਖੇ ਨਤਮਸਤਕ

ਦਿੱਲੀ, 2 ਨਵੰਬਰ 2025 : ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਤਖਤ ਪਟਨਾ ਸਾਹਿਬ ਵਿਖੇ ਪੁੱਜ ਕੇ ਨਤਮਸਤਕ ਹੋਏ ਤੇ ਮਥਾ ਟੇਕਿਆ। ਉਨਾ ਸਰਬਤ ਦੇ ਭਲੇ ਲਈ ਅਰਦਾਸ ਵੀ ਕੀਤੀ। ਜਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਪਟਨਾ ਵਿਚ ਰੋਡ ਸ਼ੋਅ ਮੁਕੰਮਲ ਕਰਨ ਤੋਂ ਬਾਅਦ ਇਥੇ ਪੁਜੇ ਸਨ। ਇਸ ਮੌਕੇ ਸ੍ਰੀ ਮੋਦੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੋਏ ਪਟਨਾ ਸਾਹਿਬ ਵਿਖੇ ਨਤਮਸਤਕ Read More »

train

ਕੈਂਬਰਿਜਸ਼ਾਇਰ ਟਰੇਨ ’ਚ ਦੋ ਵਿਅਕਤੀਆਂ ਵਲੋ ਚਾਕੂ ਹਮਲਾ , ਕਈ ਜ਼ਖ਼ਮੀ

ਦਿੱਲੀ, 2 ਨਵੰਬਰ 2025 : ਬ੍ਰਿਟੇਨ ਦੇ ਕੈਂਬਰਿਜਸ਼ਾਇਰ ਵਿੱਚ ਸ਼ਨਿਚਰਵਾਰ ਸ਼ਾਮ ਟਰੇਨ ਵਿੱਚ ਉਸ ਸਮੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਦੋ ਵਿਅਕਤੀਆਂ ਨੇ ਕਈ ਯਾਤਰੀਆਂ ਉੱਤੇ ਚਾਕੂ ਨਾਲ ਹਮਲਾ ਕਰ ਦਿੱਤਾ।ਇਨਾ ਵਿਅਕਤੀਆਂ ਵਲੋ ਅਚਾਨਕ ਹਮਲਾ ਕਰਨ ਕਾਰਨ ਕਈ ਯਾਤਰੀ ਗੰਭੀਰ ਜਖਮੀ ਹੋ ਗਈ। ਉਸਤੋ ਬਾਅਦ ਪੁਲਸ ਨੇ ਮੁਸਤੈਦ ਹੁੰਦਿਆਂ ਦੋਵੇ ਵਿਅਕਤੀਆਂ ਨੂੰ ਗ੍ਰਿਫਤਾਰ ਕਰ

ਕੈਂਬਰਿਜਸ਼ਾਇਰ ਟਰੇਨ ’ਚ ਦੋ ਵਿਅਕਤੀਆਂ ਵਲੋ ਚਾਕੂ ਹਮਲਾ , ਕਈ ਜ਼ਖ਼ਮੀ Read More »

bhog

ਨਾਭਾ ‘ਚ ਬਾਪੂ ਲਾਲ ਸਿੰਘ ਜੀ ਦੀ ਪਹਿਲੀ ਬਰਸੀ ‘ ਤੇ ਸ਼ਰਧਾਂਜਲੀ ਸਮਾਗਮ ਦਾ ਆਯੋਜਨ

ਨਾਭਾ, 2 ਨਵੰਬਰ : ਨਾਭਾ ਦੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਦੇ ਪਿਤਾ ਜੀ ਬਾਪੂ ਲਾਲ ਸਿੰਘ ਜੀ ਦੀ ਪਹਿਲੀ ਬਰਸੀ ‘ ਤੇ ਨਾਭਾ ਵਿਖੇ ਸ਼ਰਧਾਂਜਲੀ ਸਮਾਗਮ ਦਾ ਆਯੋਜਨ  ਕੀਤਾ ਗਿਆ, ਜਿਸ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ, ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ, ਮੀਡੀਆ ਐਡਵਾਇਜ਼ਰ  ਬਲਤੇਜ ਪੰਨੂ ,  ਇਮਪਰੂਵਮੇਂਟ ਟਰੱਸਟ ਦੇ ਚੇਅਰਮੈਨ

ਨਾਭਾ ‘ਚ ਬਾਪੂ ਲਾਲ ਸਿੰਘ ਜੀ ਦੀ ਪਹਿਲੀ ਬਰਸੀ ‘ ਤੇ ਸ਼ਰਧਾਂਜਲੀ ਸਮਾਗਮ ਦਾ ਆਯੋਜਨ Read More »

university

ਸਾਈਬਰ ਹਮਲਿਆਂ ਦਾ ਹੱਲ ਲੱਭਣ ਲਈ ਯੂਨੀਵਰਸਿਟੀ ਵਿਖੇ ਵਿਕਸਿਤ ਕੀਤੀ ਗਈ ਤਕਨੀਕ

ਪਟਿਆਲਾ, 2 ਨਵੰਬਰ 2025  – ਪੰਜਾਬੀ ਯੂਨੀਵਰਸਿਟੀ ਦੇ ਇੱਕ ਤਾਜ਼ਾ ਖੋਜ ਅਧਿਐਨ ਰਾਹੀਂ ਡਿਜੀਟਲ ਯੁੱਗ ਦੀ ਸਭ ਤੋਂ ਵੱਡੀ ਚੁਣੌਤੀ, ਕਲਾਉਡ ਅਧਾਰਿਤ ਅਤੇ ਡਿਜੀਟਲ ਨੈੱਟਵਰਕਾਂ ’ਤੇ ਹੋਣ ਵਾਲ਼ੇ ਵੱਡੇ ਪੈਮਾਨੇ ਦੇ ਸਾਈਬਰ ਹਮਲਿਆਂ ਦਾ ਹੱਲ ਲੱਭਣ ਹਿਤ ਤਕਨੀਕ ਵਿਕਸਿਤ ਕੀਤੀ ਗਈ ਹੈ। ਯੂਨੀਵਰਸਿਟੀ ਦੇ ਕੰਪਿਊਟਰ ਸਾਇੰਸ ਐਂਡ ਇੰਜੀਨੀਅਰਿੰਗ ਵਿਭਾਗ ਵਿਖੇ ਇਹ ਖੋਜ ਖੋਜਾਰਥੀ ਡਾ. ਜਸਮੀਨ ਕੌਰ

ਸਾਈਬਰ ਹਮਲਿਆਂ ਦਾ ਹੱਲ ਲੱਭਣ ਲਈ ਯੂਨੀਵਰਸਿਟੀ ਵਿਖੇ ਵਿਕਸਿਤ ਕੀਤੀ ਗਈ ਤਕਨੀਕ Read More »

singh

ਸੇਵਾ ਮੁਕਤੀ : 34 ਸਾਲ 6 ਮਹੀਨੇ ਦੀ ਸੇਵਾ ਉਪਰੰਤ ਸੇਵਾਮੁਕਤ ਹੋਏ ਬੇਅੰਤ ਸਿੰਘ

ਪਟਿਆਲਾ, 1 ਨਵੰਬਰ 2025 : ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪਟਿਆਲਾ ਵਿਖੇ ਆਪਣੀਆਂ 34 ਸਾਲ ਛੇ ਮਹੀਨੇ ਦੀਆਂ ਸ਼ਾਨਦਾਰ ਸੇਵਾਵਾਂ ਨਿਭਾਉਣ ਮਗਰੋ ਬੇਅੰਤ ਸਿੰਘ ਟੈਕਨੀਸ਼ੀਅਨ ਗ੍ਰੇਡ-1 ਸੇਵਾ ਮੁਕਤ ਹੋ ਗਏ ਹਨ। ਇਸ ਦੌਰਾਨ ਵਿਦਾਇਗੀ ਸਮਾਰੋਹ ਕਰਵਾਇਆ ਗਿਆ। ਜਿਸ ਵਿੱਚ ਪੰਜਾਬ ਸਟੇਟ ਕਰਮਚਾਰੀ ਦਲ ਪੰਜਾਬ ਦੇ ਸੂਬਾ ਪ੍ਰਧਾਨ ਹਰੀ ਸਿੰਘ ਟੌਹੜਾ, ਐਸਡੀਓ ਗੁਰਜੀਤ ਸਿੰਘ, ਜਨਰਲ ਸਕੱਤਰ

ਸੇਵਾ ਮੁਕਤੀ : 34 ਸਾਲ 6 ਮਹੀਨੇ ਦੀ ਸੇਵਾ ਉਪਰੰਤ ਸੇਵਾਮੁਕਤ ਹੋਏ ਬੇਅੰਤ ਸਿੰਘ Read More »

camp

6 ਪਿੰਡਾਂ ਦੇ ਹੜ੍ਹ ਪ੍ਰਭਾਵਿਤ ਕਿਸਾਨਾਂ ਦੀ ਮਿਸ਼ਨ ਚੜ੍ਹਦੀਕਲਾ ਤਹਿਤ ਕੀਤੀ ਭਰਪਾਈ

ਸਮਾਣਾ, 1 ਨਵੰਬਰ : ਹੜ੍ਹ ਦੋਰਾਨ ਪ੍ਰਭਾਵਿਤ ਹੋਏ ਕਿਸਾਨਾਂ ਨੂੰ ਪੰਜਾਬ ਸਰਕਾਰ ਵਲੋਂ ਮਿਸ਼ਨ ਚੜਦੀਕਲਾ ਤਹਿਤ ਨੁਕਸਾਨ ਦੀ ਭਰਪਾਈ ਕਰਨ ਲਈ ਸੂਬੇ ਭਰ ਵਿੱਚ ਬਹੁਤ ਜਲਦੀ ਅਤੇ ਸੁਚਾਰੂ ਢੰਗ ਨਾਲ ਮੁਆਵਜੇ ਦੀ ਰਕਮ ਹੜ੍ਹ ਪੀੜਿਤ ਪਰਿਵਾਰਾਂ ਦੇ ਖਾਤੇ ਵਿੱਚ ਪਾਈ ਗਈ।ਇਹ ਜਾਣਕਾਰੀ ਦਿੰਦਿਆਂ ਐਸ.ਡੀ.ਐਮ ਸਮਾਣਾ ਰਿਚਾ ਗੋਇਲ ਨੇ ਦੱਸਿਆ ਕਿ ਸਬ ਡਵੀਜਨ ਸਮਾਣਾ ਅਧੀਨ 06 ਪਿੰਡ

6 ਪਿੰਡਾਂ ਦੇ ਹੜ੍ਹ ਪ੍ਰਭਾਵਿਤ ਕਿਸਾਨਾਂ ਦੀ ਮਿਸ਼ਨ ਚੜ੍ਹਦੀਕਲਾ ਤਹਿਤ ਕੀਤੀ ਭਰਪਾਈ Read More »

Scroll to Top