ਭਗਵੰਤ ਮਾਨ ਸਰਕਾਰ ਪੰਜਾਬ ਦੇ ਹਰ ਵਰਗ ਦੇ ਵਿਕਾਸ ਲਈ ਵਚਨਬੱਧ – ਬਲਤੇਜ ਪੰਨੂ
ਪਟਿਆਲਾ, 1 ਨਵੰਬਰ 2025 : ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਪਟਿਆਲਾ ਵਿਖੇ ਵਿਸ਼ਵ ਪ੍ਰਸਿੱਧ ਅਤੇ ਇਤਿਹਾਸਕ ਮੰਦਿਰ ਸ੍ਰੀ ਕਾਲੀ ਦੇਵੀ ਜੀ ਦੇ ਨਵੀਨੀਕਰਨ ਪ੍ਰੋਜੈਕਟ ਲਈ 75 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ ਗਈ ਹੈ। ਮੰਦਿਰ ਦੇ ਨਵ-ਨਿਰਮਾਣ ਦਾ ਕੰਮ ਸ਼ੁਰੂ ਕਰਵਾਉਣ ਲਈ ਹਿੰਦੂ ਸਮਾਜ ਦੇ ਲੀਡਰਾਂ ਸੀਨੀਅਰ ਡਿਪਟੀ ਮੇਅਰ ਹਰਿੰਦਰ ਕੋਹਲੀ ਅਤੇ […]
ਭਗਵੰਤ ਮਾਨ ਸਰਕਾਰ ਪੰਜਾਬ ਦੇ ਹਰ ਵਰਗ ਦੇ ਵਿਕਾਸ ਲਈ ਵਚਨਬੱਧ – ਬਲਤੇਜ ਪੰਨੂ Read More »









