Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 14 Oct 2026 | 10:25 pm

+91 90915 01313 , +91 90916 01313

punjabbanni@gmail.com
punjabbani@yahoo.com

Author name: Punjab Bani

program

ਪੀ.ਐਸ.ਆਈ.ਸੀ. ਨੇ ਰਾਜ ਪੱਧਰੀ ਆਰ.ਟੀ.ਆਈ. ਦਿਵਸ ਮਨਾਇਆ

ਚੰਡੀਗੜ੍ਹ, 12 ਅਕਤੂਬਰ : ਪੰਜਾਬ ਰਾਜ ਸੂਚਨਾ ਕਮਿਸ਼ਨ ਵੱਲੋਂ ਅੱਜ ਯੂ.ਟੀ. ਸਟੇਟ ਗੈਸਟ ਹਾਊਸ, ਚੰਡੀਗੜ੍ਹ ਵਿਖੇ ਸੂਚਨਾ ਦਾ ਅਧਿਕਾਰ ਐਕਟ, 2005 ਦੇ ਲਾਗੂ ਹੋਣ ਦੇ 21 ਸਾਲ ਪੂਰੇ ਹੋਣ ਮੌਕੇ ਸੂਚਨਾ ਦਾ ਅਧਿਕਾਰ ਦਿਵਸ ਮਨਾਉਣ ਲਈ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਦੱਸਣਯੋਗ ਹੈ ਕਿ ਸੂਚਨਾ ਦਾ ਅਧਿਕਾਰ ਐਕਟ, 2005 ਇੱਕ ਅਹਿਮ ਕਾਨੂੰਨ ਹੈ ਜਿਸ ਨੇ ਲੋਕਤੰਤਰੀ […]

ਪੀ.ਐਸ.ਆਈ.ਸੀ. ਨੇ ਰਾਜ ਪੱਧਰੀ ਆਰ.ਟੀ.ਆਈ. ਦਿਵਸ ਮਨਾਇਆ Read More »

crime

ਵਿਜੀਲੈਂਸ ਬਿਊਰੋ ਨੇ ਸਤੰਬਰ ਦੌਰਾਨ ਰਿਸ਼ਵਤਖੋਰੀ ਦੇ 6 ਕੇਸਾਂ ਵਿੱਚ 8 ਵਿਅਕਤੀਆਂ ਨੂੰ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 12 ਅਕਤੂਬਰ 2026 : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਸਤੰਬਰ ਮਹੀਨੇ ਵਿੱਚ 6 ਵੱਖ-ਵੱਖ ਕੇਸਾਂ ਦੌਰਾਨ 6 ਸਰਕਾਰੀ ਅਧਿਕਾਰੀਆਂ ਅਤੇ 2 ਪ੍ਰਾਈਵੇਟ ਵਿਅਕਤੀਆਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਸਟੇਟ ਵਿਜੀਲੈਂਸ ਬਿਊਰੋ ਦੇ ਇੱਕ ਅਧਿਕਾਰਤ ਬੁਲਾਰੇ ਨੇ ਦੱਸਿਆ

ਵਿਜੀਲੈਂਸ ਬਿਊਰੋ ਨੇ ਸਤੰਬਰ ਦੌਰਾਨ ਰਿਸ਼ਵਤਖੋਰੀ ਦੇ 6 ਕੇਸਾਂ ਵਿੱਚ 8 ਵਿਅਕਤੀਆਂ ਨੂੰ ਰੰਗੇ ਹੱਥੀਂ ਕੀਤਾ ਕਾਬੂ Read More »

trump

ਰੂਸ ਦੇ ਊਰਜਾ ਢਾਂਚੇ ’ਤੇ ਹਮਲੇ ਰੋਕਣ ਲਈ ਅਮਰੀਕਾ ਨੇ ਯੂਕਰੇਨ ਨੂੰ ਦਿੱਤੀ ਚਿਤਾਵਨੀ

ਦਿੱਲੀ, 12 ਅਕਤੂਬਰ 2026 : ਇਕ ਪਾਸੇ ਜਿਥੇ ਰੂਸ ਤੇ ਯੂਕਰੇਨ ਵਿਚਾਲੇ ਜੰਗ ਚਲ ਰਹੀ ਹੈ, ਉਥੇ ਦੂਸਰੇ ਪਾਸੇ ਹੁਣ ਅਮਰੀਕਾ ਨੇ ਆਪਣਾਂ ਰੁਖ ਬਦਲਦਿਆਂ ਯੂਕਰੇਨ ਨੂੰ ਯੂਕਰੇਨ ਨੂੰ ਰੂਸ ਦੇ ਊਰਜਾ ਢਾਂਚੇ, ਖ਼ਾਸ ਕਰਕੇ ਤੇਲ ਸੋਧਕ ਕਾਰਖਾਨਿਆਂ ’ਤੇ ਹਮਲੇ ਬੰਦ ਕਰਨ ਲਈ ਦਬਾਅ ਪਾਉਦਿਆਂ ਚਿਤਾਵਨੀ ਦਿੱਤੀ ਹੈ। ਜਾਣਕਾਰੀ ਦੇ ਅਨੁਸਾਰ ਅਮਰੀਕਾ ਨੇ ਚਿਤਾਵਨੀ ਦਿੱਤੀ

ਰੂਸ ਦੇ ਊਰਜਾ ਢਾਂਚੇ ’ਤੇ ਹਮਲੇ ਰੋਕਣ ਲਈ ਅਮਰੀਕਾ ਨੇ ਯੂਕਰੇਨ ਨੂੰ ਦਿੱਤੀ ਚਿਤਾਵਨੀ Read More »

rahul

ਪ੍ਰਦਰਸ਼ਨਕਾਰੀਆਂ ਨੂੰ ਜੰਤਰ ਮੰਤਰ ਵੀ ਨਹੀ ਦਿੱਤਾ ਜਾ ਰਿਹਾ ਪੁੱਜਣ : ਰਾਹੁਲ ਗਾਂਧੀ

ਦਿੱਲੀ, 12 ਅਕਤੂਬਰ : ਦਿੱਲੀ ਵਿੱਚ ਮੁੱਖ ਚੋਣ ਕਮਿਸ਼ਨਰ (CEC) ਗਿਆਨੇਸ਼ ਕੁਮਾਰ ਵਿਰੁੱਧ ਹੋ ਰਹੇ ਪ੍ਰਦਰਸ਼ਨਾਂ ਨੂੰ ਲੈ ਕੇ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਅੱਜ ਕਿਹਾ ਕਿ ਸਰਕਾਰ ਵੋਟਾਂ ਦੀ ਚੋਰੀ ਵਿਰੁੱਧ ਚੱਲ ਰਹੇ ਅੰਦੋਲਨ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਸਵਾਲ ਕੀਤਾ

ਪ੍ਰਦਰਸ਼ਨਕਾਰੀਆਂ ਨੂੰ ਜੰਤਰ ਮੰਤਰ ਵੀ ਨਹੀ ਦਿੱਤਾ ਜਾ ਰਿਹਾ ਪੁੱਜਣ : ਰਾਹੁਲ ਗਾਂਧੀ Read More »

logo

ਸਰਕਾਰ ਵੱਲੋਂ ਪੱਛੜੀਆਂ ਸ਼੍ਰੇਣੀਆਂ ਦੇ 139 ਲਾਭਪਾਤਰੀਆਂ ਨੂੰ ਸਵੈ-ਰੋਜ਼ਗਾਰ ਲਈ 4.82 ਕਰੋੜ ਰੁਪਏ ਦੇ ਕਰਜ਼ੇ ਵੰਡੇ: ਡਾ. ਬਲਜੀਤ ਕੌਰ

ਚੰਡੀਗੜ੍ਹ, 12 ਅਕਤੂਬਰ : ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚਾਲੂ ਵਿੱਤੀ ਸਾਲ ਦੌਰਾਨ ਪੱਛੜੀਆਂ ਸ਼੍ਰੇਣੀਆਂ ਦੇ 139 ਲਾਭਪਾਤਰੀਆਂ ਨੂੰ ਸਵੈ-ਰੋਜ਼ਗਾਰ ਸਥਾਪਤ ਕਰਨ ਲਈ 4.82 ਕਰੋੜ ਰੁਪਏ ਦੇ ਕਰਜ਼ੇ ਮੁਹੱਈਆ ਕਰਵਾਏ ਗਏ ਹਨ, ਤਾਂ ਜੋ ਉਹ ਆਪਣੇ ਪੈਰਾਂ ‘ਤੇ ਖੜ੍ਹੇ ਹੋ ਕੇ ਆਰਥਿਕ

ਸਰਕਾਰ ਵੱਲੋਂ ਪੱਛੜੀਆਂ ਸ਼੍ਰੇਣੀਆਂ ਦੇ 139 ਲਾਭਪਾਤਰੀਆਂ ਨੂੰ ਸਵੈ-ਰੋਜ਼ਗਾਰ ਲਈ 4.82 ਕਰੋੜ ਰੁਪਏ ਦੇ ਕਰਜ਼ੇ ਵੰਡੇ: ਡਾ. ਬਲਜੀਤ ਕੌਰ Read More »

cm

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

ਧੂਰੀ; 12 ਅਕਤੂਬਰ 2026 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਵਿੱਚ ਪਹਿਲੀ ਵਾਰ ਅਜਿਹੀ ਸਰਕਾਰ ਆਈ ਹੈ, ਜੋ ਦਿਨ-ਰਾਤ ਲੋਕਾਂ ਲਈ ਕੰਮ ਕਰਨ ‘ਤੇ ਧਿਆਨ ਕੇਂਦਰਿਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਾਢੇ ਚਾਰ ਸਾਲਾਂ ਦੇ ਕੰਮਾਂ ਨੇ ਉਨ੍ਹਾਂ ਦੀ ਸਰਕਾਰ ਦਾ ਲੋਕਾਂ ਵਿੱਚ ਵਿਸ਼ਵਾਸ ਬਣਾਇਆ ਹੈ। ਕਿਸਾਨਾਂ ਲਈ ਦਿਨ

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ Read More »

kataru

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਬਠਿੰਡਾ ਮੰਡੀ ਦਾ ਦੌਰਾ

ਚੰਡੀਗੜ੍ਹ/ ਬਠਿੰਡਾ, ਅਕਤੂਬਰ 12 : ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਬਠਿੰਡਾ ਦੀ ਦਾਣਾ ਮੰਡੀ ਦਾ ਦੌਰਾ ਕਰਕੇ ਝੋਨੇ ਦੀ ਖਰੀਦ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਇਸ ਵਾਰ ਝੋਨੇ ਦੀ ਫਸਲ ਭਰਪੂਰ ਮਾਤਰਾ ਵਿੱਚ ਹੋਈ ਹੈ ਅਤੇ ਦਾਣੇ ਦੀ ਕੁਆਲਿਟੀ

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਬਠਿੰਡਾ ਮੰਡੀ ਦਾ ਦੌਰਾ Read More »

crime

ਗੈਂਗਸਟਰਾਂ ‘ਤੇ ਵਾਰ ਦਾ 264ਵਾਂ ਦਿਨ: ਪੰਜਾਬ ਪੁਲਿਸ ਵੱਲੋਂ 572 ਥਾਈਂ ਛਾਪੇਮਾਰੀ; 222 ਕਾਬੂ

ਚੰਡੀਗੜ੍ਹ, 12 ਅਕਤੂਬਰ : ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’ ਦੇ 264ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 572 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026

ਗੈਂਗਸਟਰਾਂ ‘ਤੇ ਵਾਰ ਦਾ 264ਵਾਂ ਦਿਨ: ਪੰਜਾਬ ਪੁਲਿਸ ਵੱਲੋਂ 572 ਥਾਈਂ ਛਾਪੇਮਾਰੀ; 222 ਕਾਬੂ Read More »

summit

ਪੀ.ਪੀ.ਸੀ.ਬੀ. ਵੱਲੋਂ ਅੰਤਰਰਾਸ਼ਟਰੀ ਪੰਜਾਬ ਪਲਾਸਟਿਕ ਐਕਸ਼ਨ ਸਮਿਟ 2026 ਗਿਆ ਕਰਵਾਇਆ

ਚੰਡੀਗੜ੍ਹ, 12 ਅਕਤੂਬਰ : ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਅਮਿਟੀ ਯੂਨੀਵਰਸਿਟੀ, ਮੁਹਾਲੀ ਵਿਖੇ ‘ਇੰਟਰਨੈਸ਼ਨਲ ਪੰਜਾਬ ਪਲਾਸਟਿਕ ਐਕਸ਼ਨ ਸਮਿਟ 2026’ ਕਰਵਾਇਆ ਗਿਆ। ਇਸ ਸਮਿਟ ਵਿੱਚ ਨੀਤੀ ਘੜਨ ਵਾਲਿਆਂ, ਉਦਯੋਗਪਤੀਆਂ, ਸਿਵਲ ਸੁਸਾਇਟੀ ਦੇ ਨੁਮਾਇੰਦਿਆਂ, ਵਾਤਾਵਰਣ ਮਾਹਿਰਾਂ ਅਤੇ ਅੰਤਰਰਾਸ਼ਟਰੀ ਸੰਸਥਾਵਾਂ ਨੇ ਸ਼ਿਰਕਤ ਕੀਤੀ। ਸਮਿਟ ਦਾ ਉਦੇਸ਼ ਪਲਾਸਟਿਕ ਪ੍ਰਦੂਸ਼ਣ ਨਾਲ ਨਜਿੱਠਣ ਲਈ ਪ੍ਰਭਾਵਸ਼ਾਲੀ ਹੱਲ ਲੱਭਣਾ ਅਤੇ ਪ੍ਰਗਤੀਸ਼ੀਲ ‘ਰੰਗਲਾ ਪੰਜਾਬ’

ਪੀ.ਪੀ.ਸੀ.ਬੀ. ਵੱਲੋਂ ਅੰਤਰਰਾਸ਼ਟਰੀ ਪੰਜਾਬ ਪਲਾਸਟਿਕ ਐਕਸ਼ਨ ਸਮਿਟ 2026 ਗਿਆ ਕਰਵਾਇਆ Read More »

kultar

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਹਾਰਾਜਾ ਅਗਰਸੈਨ ਨੂੰ ਉਨ੍ਹਾਂ ਦੇ ਜਨਮ ਦਿਹਾੜੇ ‘ਤੇ ਸ਼ਰਧਾਂਜਲੀ

ਚੰਡੀਗੜ੍ਹ, 12 ਅਕਤੂਬਰ, 2026 : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਮਹਾਰਾਜਾ ਅਗਰਸੈਨ ਨੂੰ ਉਨ੍ਹਾਂ ਦੇ ਜਨਮ ਦਿਹਾੜੇ ‘ਤੇ ਸ਼ਰਧਾਂਜਲੀ ਭੇਟ ਕਰਦਿਆਂ ਉਨ੍ਹਾਂ ਨੂੰ ਸਮਾਜਵਾਦ, ਅਹਿੰਸਾ ਅਤੇ ਆਰਥਿਕ ਸਮਾਨਤਾ ਦਾ ਪ੍ਰਤੀਕ ਦੱਸਿਆ। ਆਪਣੇ ਅਧਿਕਾਰਤ ਸੰਦੇਸ਼ ਵਿੱਚ, ਸਪੀਕਰ ਸੰਧਵਾਂ ਨੇ ਨਾਗਰਿਕਾਂ ਨੂੰ ਇਸ ਮਹਾਨ ਰਾਜੇ ਵੱਲੋਂ ਦਰਸਾਏ ਸ਼ਾਂਤੀ, ਭਾਈਚਾਰੇ ਅਤੇ ਮਨੁੱਖਤਾ

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਹਾਰਾਜਾ ਅਗਰਸੈਨ ਨੂੰ ਉਨ੍ਹਾਂ ਦੇ ਜਨਮ ਦਿਹਾੜੇ ‘ਤੇ ਸ਼ਰਧਾਂਜਲੀ Read More »

Scroll to Top