ਸਾਬਕਾ ਕ੍ਰਿਕਟਰ ਮੁਹੰਮਦ ਅਜ਼ਹਰੁਦੀਨ ਬਣੇ ਮੰਤਰੀ
ਦਿੱਲੀ, 31 ਅਕਤੂਬਰ 2025 : ਕਾਂਗਰਸ ਦੇ ਸੀਨੀਅਰ ਆਗੂ ਅਤੇ ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਮੁਹੰਮਦ ਅਜ਼ਹਰੁਦੀਨ ਨੇ ਤਿਲੰਗਾਨਾ ਦੇ ਮੁੱਖ ਮੰਤਰੀ ਏ. ਰੇਵੰਤ ਰੈੱਡੀ ਦੀ ਕੈਬਿਨੇਟ ਵਿੱਚ ਨਵੇਂ ਮੰਤਰੀ ਵਜੋਂ ਹਲਫ਼ ਲੈ ਲਈ ਹੈ। ਰਾਜ ਭਵਨ ਵਿੱਚ ਹੋਏ ਸਾਦੇ ਸਮਾਰੋਹ ਦੌਰਾਨ ਰਾਜਪਾਲ ਜਿਸ਼ਨੂ ਦੇਵ ਵਰਮਾ ਨੇ ਅਜ਼ਹਰੁਦੀਨ ਨੂੰ ਪਦ ਅਤੇ ਗੁਪਤਤਾ ਦੀ ਸ਼ਪਥ […]
ਸਾਬਕਾ ਕ੍ਰਿਕਟਰ ਮੁਹੰਮਦ ਅਜ਼ਹਰੁਦੀਨ ਬਣੇ ਮੰਤਰੀ Read More »









