Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 02 Nov 2026 | 10:40 pm

+91 90915 01313 , +91 90916 01313

punjabbanni@gmail.com
punjabbani@yahoo.com

Author name: Punjab Bani

high

ਪੰਜਾਬ-ਹਰਿਆਣਾ ਹਾਈ ਕੋਰਟ ਨੇ 75 ਵਕੀਲਾਂ ਨੂੰ ਸੀਨੀਅਰ ਐਡਵੋਕੇਟ ਵਜੋਂ ਕੀਤਾ ਨਾਮਜ਼ਦ

ਚੰਡੀਗੜ, 21 ਅਕਤੂਬਰ 2025 :  ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਅਤੇ ਜੱਜਾਂ ਵੱਲੋਂ ਘੱਟੋ-ਘੱਟ ਪੰਜ ਮਹਿਲਾ ਵਕੀਲਾਂ ਸਮੇਤ 75 ਵਕੀਲਾਂ ਨੂੰ ਸੀਨੀਅਰ ਐਡਵੋਕੇਟ ਵਜੋਂ ਨਾਮਜ਼ਦ ਕੀਤਾ ਹੈ। ਹਾਈ ਕੋਰਟ ਦੇ ਚੀਫ਼ ਜਸਟਿਸ ਅਤੇ ਜੱਜਾਂ ਵੱਲੋਂ ਲਿਆ ਗਿਆ ਇਹ ਫੈਸਲਾ, ਹਾਲ ਹੀ ਦੇ ਸਾਲਾਂ ਵਿੱਚ ਸਭ ਤੋਂ ਵੱਡੀਆਂ ਨਾਮਜ਼ਦਗੀਆਂ ਵਿੱਚੋਂ ਇੱਕ ਮੰਨੀ ਜਾ […]

ਪੰਜਾਬ-ਹਰਿਆਣਾ ਹਾਈ ਕੋਰਟ ਨੇ 75 ਵਕੀਲਾਂ ਨੂੰ ਸੀਨੀਅਰ ਐਡਵੋਕੇਟ ਵਜੋਂ ਕੀਤਾ ਨਾਮਜ਼ਦ Read More »

crime

ਮੁਹੰਮਦ ਮੁਸਤਫਾ ਤੇ ਉਸਦੀ ਪਤਨੀ ਰਜੀਆ ਸੁਲਤਾਨਾ ਉਪਰ ਮਾਮਲਾ ਦਰਜ

ਚੰਡੀਗੜ, 21 ਅਕਤੂਬਰ 2025 : ਪੰਜਾਬ ਦੇ ਸਾਬਕਾ ਡਾਇਰੈਕਟਰ ਜਨਰਲ ਆਫ ਪੁਲਿਸ ਮੁਹੰਮਦ ਮੁਸਤਫਾ, ਉਨ੍ਹਾਂ ਦੀ ਪਤਨੀ ਤੇ ਸੂਬੇ ਦੀ ਸਾਬਕਾ ਮੰਤਰੀ ਰਜ਼ੀਆ ਸੁਲਤਾਨਾ ਸਮੇਤ ਚਾਰ ਲੋਕਾਂ ਖ਼ਿਲਾਫ਼ ਉਨ੍ਹਾਂ ਦੇ ਪੁੱਤਰ ਦੀ ਮੌਤ ਦੇ ਮਾਮਲੇ ਵਿੱਚ ਹਰਿਆਣਾ ਪੁਲਿਸ ਵੱਲੋਂ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਐਫਆਈਆਰ ਧਾਰਾ 103(1) ਅਤੇ 61 ਹੇਠ ਦਰਜ ਕੀਤੀ ਗਈ

ਮੁਹੰਮਦ ਮੁਸਤਫਾ ਤੇ ਉਸਦੀ ਪਤਨੀ ਰਜੀਆ ਸੁਲਤਾਨਾ ਉਪਰ ਮਾਮਲਾ ਦਰਜ Read More »

trump

ਟਰੰਪ ਨੇ ਫਿਰ ਕੀਤਾ ਦਾਅਵਾ ਭਾਰਤ ਨੇ ਰੂਸ ਤੋ ਤੇਲ ਖਰੀਦਣਾ ਕੀਤਾ ਘੱਟ

ਦਿੱਲੀ, 18 ਅਕਤੂਬਰ : ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਇਕ ਵਾਰ ਫਿਰ ਭਾਰਤ ਵਲੋ ਰੂਸ ਤੋ ਤੇਲ ਖਰੀਦਣ ਨੂੰ ਲੈ ਕੇ ਟਿਪਣੀ ਕੀਤੀ ਹੈ। ਜਿਕਰਯੋਗ ਹੈ ਕਿ ਵ੍ਹਾਈਟ ਹਾਊਸ ਵਿੱਚ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੈਂਸਕੀ ਨਾਲ ਦੁਵੱਲੇ ਲੰਚ ਨੂੰ ਸੰਬੋਧਨ ਕਰਦੇ ਹੋਏ ਅਮਰੀਕੀ ਰਾਸ਼ਟਰਪਤੀ ਨੇ ਫਿਰ ਦਾਅਵਾ ਕੀਤਾ ਕਿ ਭਾਰਤ ਨੇ ਰੂਸ ਤੋਂ ਆਪਣੀ

ਟਰੰਪ ਨੇ ਫਿਰ ਕੀਤਾ ਦਾਅਵਾ ਭਾਰਤ ਨੇ ਰੂਸ ਤੋ ਤੇਲ ਖਰੀਦਣਾ ਕੀਤਾ ਘੱਟ Read More »

civil

ਸਿਹਤ ਵਿਭਾਗ ਵਲੋਂ ਸਿਹਤ ਪੱਖੋਂ ਸਾਵਧਾਨ ਰਹਿਣ ਸਬੰਧੀ ਐਡਵਾਈਜਰੀ ਜਾਰੀ ਕੀਤੀ

ਪਟਿਆਲਾ 18 ਅਕਤੂਬਰ – ਜਿਲ੍ਹੇ ਵਿੱਚ ਪਿਛਲੇ ਕੁੱਝ ਦਿਨਾਂ ਤੋਂ ਧੁੰਏ ਕਾਰਣ ਅਤੇ ਦੀਵਾਲੀ ਦੇ ਮੌਕੇ ਤੇ ਪਟਾਕੇ ਆਤਿਸ਼ਬਾਜੀ ਨਾਲ ਹੋਣ ਵਾਲੇ ਹਵਾ ਪ੍ਰਦੂਸ਼ਣ ਨਾਲ ਜੁੜੀਆਂ ਹੋਈਆਂ ਸਿਹਤ ਸਮੱਸਿਆਵਾਂ ਤੋਂ ਬਚਾਅ ਲਈ ਐਡਵਾਈਜਰੀ ਜਾਰੀ ਕਰਦਿਆਂ ਸਿਵਲ ਸਰਜਨ ਡਾ. ਜਗਪਾਲ ਇੰਦਰ ਸਿੰਘ ਨੇ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਹਵਾ ਕੁਆਲਟੀ ਇੰਡੈਕਸ ਗਿਰਾਵਟ ਵੱਲ ਜਾਣ ਕਾਰਣ

ਸਿਹਤ ਵਿਭਾਗ ਵਲੋਂ ਸਿਹਤ ਪੱਖੋਂ ਸਾਵਧਾਨ ਰਹਿਣ ਸਬੰਧੀ ਐਡਵਾਈਜਰੀ ਜਾਰੀ ਕੀਤੀ Read More »

scholar

ਸਕਾਲਰ ਫੀਲਡਜ਼ ਦੇ ਵਿਦਿਆਰਥੀਆਂ ਵੱਲੋਂ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦਾ ਸੁਨੇਹਾ

ਪਟਿਆਲਾ : ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਕਾਲਰ ਫੀਲਡਜ਼ ਦੇ ਵਿਦਿਆਰਥੀਆਂ ਨੇ ਸਕੂਲ ਵਿੱਚ ਦੀਵਾਲੀ ਨਾਲ ਸੰਬੰਧਤ ਗਤੀਵਿਧੀਆਂ ਕੀਤੀਆਂ ਅਤੇ ਸਾਫ਼-ਸਫ਼ਾਈ ਕਰਕੇ ਸਾਰੇ ਵਾਤਾਵਰਨ ਨੂੰ ਪ੍ਰਦੂਸ਼ਣ ਰਹਿਤ ਬਣਾ ਕੇ ਸਾਫ਼-ਸੁਥਰੇ ਮਾਹੌਲ ਵਿੱਚ ਦੀਵਾਲੀ ਮਨਾਉਣ ਦਾ ਪ੍ਰਣ ਲਿਆ। ਇਸ ਦੇ ਚਲਦੇ ਸਕੂਲ ਦੇ ਅਧਿਆਪਕਾਂ ਤੇ ਵਿਦਿਆਰਥੀਆਂ ਨੇ ਮਿਲਕੇ ਦੀਵਾਲੀ ਅਤੇ ਪਟਾਕਿਆਂ ਸੰਬੰਧੀ ਸਕੂਲ ਦੇ

ਸਕਾਲਰ ਫੀਲਡਜ਼ ਦੇ ਵਿਦਿਆਰਥੀਆਂ ਵੱਲੋਂ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦਾ ਸੁਨੇਹਾ Read More »

dc

ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਰੌਂਗਲਾ ਵਿਖੇ ਬਜ਼ੁਰਗਾਂ ਨਾਲ ਮਨਾਈ ਗ੍ਰੀਨ ਦੀਵਾਲੀ 

ਪਟਿਆਲਾ, 18 ਅਕਤੂਬਰ :  ਡਿਪਟੀ ਕਮਿਸ਼ਨਰ ਕਮ ਪ੍ਰਧਾਨ ਜਿਲ੍ਹਾ ਰੈੱਡ ਕਰਾਸ ਸੋਸਾਇਟੀ ਪਟਿਆਲਾ ਡਾ ਪ੍ਰੀਤੀ ਯਾਦਵ ਦੀਵਾਲੀ ਦੀ ਖੁਸ਼ੀ ਮਨਾਉਣ ਪਿੰਡ ਰੌਂਗਲਾ ਵਿਖੇ ਸਥਿਤ ਏਜ਼ਡ ਡੇਅ ਕੇਅਰ ਅਤੇ ਵੈਲਨੈਸ ਸੈਂਟਰ ‘ਚ ਪਹੁੰਚੇ। ਇਹ ਗਰੀਨ ਦੀਵਾਲੀ ਦਾ ਤਿਉਹਾਰ ਰੈੱਡ ਕਰਾਸ ਸੋਸਾਇਟੀ ਅਤੇ ਏਜ਼ਡ ਡੇਅ ਕੇਅਰ ਦੀ ਸਾਂਝੇ ਉਪਰਾਲੇ ਨਾਲ ਮਨਾਇਆ ਗਿਆ।         ਇਸ

ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਰੌਂਗਲਾ ਵਿਖੇ ਬਜ਼ੁਰਗਾਂ ਨਾਲ ਮਨਾਈ ਗ੍ਰੀਨ ਦੀਵਾਲੀ  Read More »

mayour

ਅਨੰਦ ਨਗਰ ਵਿੱਚ ਸੜਕ ਨਿਰਮਾਣ ਕਾਰਜ ਦੀ ਸ਼ੁਰੂਆਤ

ਪਟਿਆਲਾ, 18 ਅਕਤੂਬਰ – ਪਟਿਆਲਾ ਸ਼ਹਿਰ ਵਿੱਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਤਹਿਤ ਅੱਜ ਅਨੰਦ ਨਗਰ ਇਲਾਕੇ ਵਿੱਚ ਸੜਕ ਨਿਰਮਾਣ ਦੇ ਕੰਮ ਦਾ ਉਦਘਾਟਨ ਮੇਅਰ ਕੁੰਦਨ ਗੋਗੀਆ ਨੇ ਕੀਤਾ। ਇਸ ਪ੍ਰੋਜੈਕਟ ਨਾਲ ਇਲਾਕੇ ਦੇ ਵਾਸੀਆਂ ਨੂੰ ਆਵਾਜਾਈ ਸਬੰਧੀ ਲੰਬੇ ਸਮੇਂ ਤੋਂ ਆ ਰਹੀਆਂ ਮੁਸ਼ਕਲਾਂ ਤੋਂ ਛੁਟਕਾਰਾ ਮਿਲੇਗਾ ਅਤੇ ਇਲਾਕੇ ਵਿੱਚ ਸੁਚੱਜਾ ਸੜਕ ਜਾਲ ਬਣੇਗਾ। ਸੜਕ ਦੇ

ਅਨੰਦ ਨਗਰ ਵਿੱਚ ਸੜਕ ਨਿਰਮਾਣ ਕਾਰਜ ਦੀ ਸ਼ੁਰੂਆਤ Read More »

pu

ਪੰਜਾਬੀ ਯੂਨੀਵਰਸਿਟੀ ਵਿਖੇ ਦੂਜਾ ‘ਬਾਲ ਰੰਗਮੰਚ ਉਤਸਵ’ 7 ਨਵੰਬਰ ਤੋਂ

ਪਟਿਆਲਾ, 18 ਅਕਤੂਬਰ – ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ ਭਾਸ਼ਾ ਵਿਕਾਸ ਵਿਭਾਗ ਦੇ ਸਹਿਯੋਗ ਨਾਲ਼ ਸ਼ਹੀਦ ਭਗਤ ਸਿੰਘ ਕਲਾ ਮੰਚ, ਪੰਜਾਬ ਅਤੇ ਸ਼ਤੀਸ਼ ਕੁਮਾਰ ਵਰਮਾ ਖੋਜ ਪਰਿਵਾਰ ਵੱਲੋਂ ਯੂਨੀਵਰਸਿਟੀ ਦੇ ਕਲਾ ਭਵਨ ਵਿਖੇ ਕਰਵਾਏ ਜਾ ਰਹੇ ਦੂਸਰੇ ‘ਬਾਲ ਰੰਗਮੰਚ ਉਤਸਵ’ ਦਾ ਪੋਸਟਰ ਜਾਰੀ ਕਰ ਦਿੱਤਾ ਗਿਆ। ਪੋਸਟਰ ਜਾਰੀ ਕਰਨ ਦੀ ਰਸਮ ਉੱਘੇ ਨਾਟਕਕਾਰ ਡਾ. ਸਤੀਸ਼ ਕੁਮਾਰ

ਪੰਜਾਬੀ ਯੂਨੀਵਰਸਿਟੀ ਵਿਖੇ ਦੂਜਾ ‘ਬਾਲ ਰੰਗਮੰਚ ਉਤਸਵ’ 7 ਨਵੰਬਰ ਤੋਂ Read More »

train

ਗਰੀਬ ਰਥ ਟ੍ਰੇਨ ਦੀ ਬੋਗੀ ਨੂੰ ਲੱਗੀ ਅਚਾਨਕ ਅੱਗ, ਪਾਇਆ ਕਾਬੂ

ਅੰਮ੍ਰਿਤਸਰ, 18 ਅਕਤੂਬਰ : ਅੱਜ ਤੜਕੇ ਇਕ ਟਰੇਨ ਦੀ ਬੋਗੀ ਨੂੰ ਅੱਗ ਲਗਣ ਕਾਰਨ ਅਚਾਨਕ ਹਫੜਾ ਦਫੜੀ ਦਾ ਮਾਹੌਲ ਬਣ ਗਿਆ, ਜਿਸ ਕਾਰਨ ਮੌਕੇ ਉਪਰ ਫਾਇਰ ਬ੍ਰਿਗੇਡ ਨੇ ਪਹੁੰਚ ਕੇ ਅੱਗ ਉਪਰਕਾਬੂ ਪਾਇਆ। ਜਾਣਕਾਰੀ ਦੇ ਅਨੁਸਾਰ ਅੰਮ੍ਰਿਤਸਰ-ਸਹਰਸਾ ਗਰੀਬ ਰਥ ਐਕਸਪ੍ਰੈੱਸ (ਟ੍ਰੇਨ ਨੰਬਰ 12204) ਦੀ ਇੱਕ ਬੋਗੀ ਵਿੱਚ ਅੱਗ ਲੱਗ ਗਈ। ਇਹ ਘਟਨਾ ਪੰਜਾਬ ਦੇ ਸਿਰਹਿੰਦ

ਗਰੀਬ ਰਥ ਟ੍ਰੇਨ ਦੀ ਬੋਗੀ ਨੂੰ ਲੱਗੀ ਅਚਾਨਕ ਅੱਗ, ਪਾਇਆ ਕਾਬੂ Read More »

crime

ਤਨਖਾਹ ਨਾ ਜਾਰੀ ਹੋਣ ਕਾਰਨ ਕਰਮਚਾਰੀ ਨੇ ਕੀਤੀ ਆਤਮ ਹੱਤਿਆ

ਦਿੱਲੀ, 18 ਅਕਤੂਬਰ 2025 : ਕਰਨਾਟਕ ਵਿਖੇ ਇਕ ਕਰਮਚਾਰੀ ਨੇ ਆਪਣੀ ਕਈ ਮਹੀਨਿਆਂ ਦੀ ਤਨਖਾਹ ਨਾ ਜਾਰੀ ਹੋਣ ਕਾਰਨ ਵਿਭਾਗ ਦੇ ਅੱਗੇ ਆਤਮ ਹੱਤਿਆ ਕਰ ਲਈ । ਜਾਣਕਾਰੀ ਅਨੁਸਾਰ ਚਾਮਰਾਜਨਗਰ ਜ਼ਿਲ੍ਹੇ ਦੇ ਹੋਂਗਨੂਰ ਗ੍ਰਾਮ ਪੰਚਾਇਤ ਵਿੱਚ ਪਾਣੀ ਸਪਲਾਈ ਕਰਨ ਵਾਲੇ ਇੱਕ ਕਰਮਚਾਰੀ ਨੇ ਪਿਛਲੇ 27 ਮਹੀਨਿਆਂ ਤੋਂ ਤਨਖਾਹ ਨਾ ਮਿਲਣ ਅਤੇ ਸਥਾਨਕ ਅਧਿਕਾਰੀਆਂ ਵੱਲੋਂ ਮਾਨਸਿਕ

ਤਨਖਾਹ ਨਾ ਜਾਰੀ ਹੋਣ ਕਾਰਨ ਕਰਮਚਾਰੀ ਨੇ ਕੀਤੀ ਆਤਮ ਹੱਤਿਆ Read More »

Scroll to Top