Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 03 Nov 2026 | 2:46 am

+91 90915 01313 , +91 90916 01313

punjabbanni@gmail.com
punjabbani@yahoo.com

Author name: Punjab Bani

lallu

ਆਈਆਰਸੀਟੀਸੀ ਘੁਟਾਲਾ ਮਾਮਲਾ: ਲਾਲੂ ਪ੍ਰਸਾਦ, ਰਾਬੜੀ ਤੇ ਤੇਜਸਵੀ ਵਿਰੁੱਧ ਦੋਸ਼ ਤੈਅ

ਪਟਨਾ, 13 ਅਕਤੂਬਰ : ਇੰਡੀਅਨ ਰੇਲਵੇ ਕੈਟਰਿੰਗ ਐਂਡ ਟੂਰਿਜ਼ਮ ਕਾਰਪੋਰੇਸ਼ਨ (IRCTC) ਦੇ ਦੋ ਹੋਟਲਾਂ ਦੇ ਠੇਕੇ ਇੱਕ ਨਿੱਜੀ ਕੰਪਨੀ ਨੂੰ ਗ਼ੈਰਕਾਨੂੰਨੀ ਤਰੀਕੇ ਨਾਲ ਸੌਂਪਣ ਨਾਲ ਜੁੜੇ ਇਕ ਮਾਮਲੇ ਵਿਚ ਅੱਜ ਸਥਾਨਕ ਅਦਾਲਤ ਨੇ ਸੋਮਵਾਰ ਨੂੰ ਆਰਜੇਡੀ ਪ੍ਰਮੁੱਖ ਲਾਲੂ ਪ੍ਰਸਾਦ ਯਾਦਵ, ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਅਤੇ ਉਨ੍ਹਾਂ ਦੇ ਪੁੱਤਰ ਤੇਜਸਵੀ ਯਾਦਵ ਦੇ ਖ਼ਿਲਾਫ਼ ਆਈਆਰਸੀਟੀਸੀ ਘੁਟਾਲੇ […]

ਆਈਆਰਸੀਟੀਸੀ ਘੁਟਾਲਾ ਮਾਮਲਾ: ਲਾਲੂ ਪ੍ਰਸਾਦ, ਰਾਬੜੀ ਤੇ ਤੇਜਸਵੀ ਵਿਰੁੱਧ ਦੋਸ਼ ਤੈਅ Read More »

hamas

ਜੰਗਬੰਦੀ ਸਮਝੌਤੇ ਤੋ ਬਾਅਦ ਹਮਾਸ ਨੇ ਬੰਧਕਾਂ ਨੂੰ ਕੀਤਾ ਰਿਹਾਅ

ਦਿੱਲੀ : ਇਜਰਾਇਲ ਅਤੇ ਹਮਾਸ ਵਿਚ ਸਮਝੌਤੇਮਗਰੋ ਹੁਣ ਹਮਾਸ ਵਲੋ ਬੰਧਕਾਂ ਨੂੰ ਰਿਹਾ ਕੀਤਾ ਗਿਆ ਹੈ, ਜਿਸਦੀ ਸਾਰੀ ਵੀਡਿਓ ਲੋਕਾਂ ਨੂੰ ਦਿਖਾਈ ਗਈ ਹੈ। ਜਾਣਕਾਰੀ ਅਨੁਸਾਰ ਜੰਗਬੰਦੀ ਸਮਝੌਤੇ ਤਹਿਤ ਹਮਾਸ ਨੇ ਸੋਮਵਾਰ ਨੂੰ ਸੱਤ ਬੰਧਕਾਂ ਨੂੰ ਰੈੱਡ ਕਰਾਸ ਹਵਾਲੇ ਕਰ ਦਿੱਤਾ। ਹਾਲਾਂਕਿ ਇਨ੍ਹਾਂ ਬੰਧਕਾਂ ਦੀ ਸਿਹਤ ਬਾਰੇ ਫੌਰੀ ਕੋਈ ਜਾਣਕਾਰੀ ਨਹੀਂ ਮਿਲ ਸਕੀ ਹੈ। ਹਮਾਸ

ਜੰਗਬੰਦੀ ਸਮਝੌਤੇ ਤੋ ਬਾਅਦ ਹਮਾਸ ਨੇ ਬੰਧਕਾਂ ਨੂੰ ਕੀਤਾ ਰਿਹਾਅ Read More »

baba

ਭਾਈ ਰਾਮ ਸਿੰਘ ਦੇ ਅਕਾਲ ਚਲਾਣਾ ਕਰ ਜਾਣ ‘ਤੇ ਬਾਬਾ ਬਲਬੀਰ ਸਿੰਘ ਵੱਲੋਂ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ:- 13 ਅਕਤੂਬਰ – ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖਤ ਚਲਦਾ ਵਹੀਰ ਚੱਕ੍ਰਵਰਤੀ ਦੇ 14ਵੇਂ ਮੁਖੀ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ, ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਸ਼੍ਰੋਮਣੀ ਗੁਰਦੁਆਰਾ ਕਮੇਟੀ ਦੇ ਮੈਂਬਰ ਭਾਈ ਰਾਮ ਸਿੰਘ ਦੀ ਹੋਈ ਮੌਤ ‘ਤੇ ਗਹਿਰਾ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸਿੱਖੀ

ਭਾਈ ਰਾਮ ਸਿੰਘ ਦੇ ਅਕਾਲ ਚਲਾਣਾ ਕਰ ਜਾਣ ‘ਤੇ ਬਾਬਾ ਬਲਬੀਰ ਸਿੰਘ ਵੱਲੋਂ ਦੁੱਖ ਦਾ ਪ੍ਰਗਟਾਵਾ Read More »

game

ਸ.ਮਿ.ਸ. ਖੇੜੀ ਗੁੱਜਰਾਂ ਨੇ ਅਥਲੈਟਿਕਸ ਵਿੱਚ 9 ਗੋਲਡ, 11 ਸਿਲਵਰ ਮੈਡਲ ਜਿੱਤੇ

ਪਟਿਆਲਾ –  ਪੰਜਾਬ ਸਕੂਲ ਖੇਡਾਂ 2025-2026 ਦਾ ਜ਼ੋਨ ਪਟਿਆਲਾ-2 ਦਾ ਜ਼ੋਨਲ ਅਥਲੈਟਿਕਸ ਟੂਰਨਾਮੈਂਟ  ਡਾ. ਰਜਨੀਸ਼ ਗੁਪਤਾ (ਪ੍ਰਧਾਨ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2) ਅਤੇ ਸ੍ਰੀ ਬਲਵਿੰਦਰ ਸਿੰਘ ਜੱਸਲ (ਸਕੱਤਰ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2)  ਦੀ ਅਗਵਾਈ ਵਿੱਚ ਪੋਲੋ ਗਰਾਊਂਡ ਪਟਿਆਲਾ ਵਿਖੇ ਕਰਵਾਇਆ ਗਿਆ। ਇਸ ਟੂਰਨਾਮੈਂਟ ਵਿੱਚ ਵੱਖ-ਵੱਖ ਈਵੈਂਟਸ ਵਿੱਚ ਵੱਡੀ ਗਿਣਤੀ ਵਿੱਚ ਖਿਡਾਰੀਆਂ ਨੇ ਭਾਗ ਲਿਆ। ਇਸ ਟੂਰਨਾਮੈਂਟ ਵਿੱਚ

ਸ.ਮਿ.ਸ. ਖੇੜੀ ਗੁੱਜਰਾਂ ਨੇ ਅਥਲੈਟਿਕਸ ਵਿੱਚ 9 ਗੋਲਡ, 11 ਸਿਲਵਰ ਮੈਡਲ ਜਿੱਤੇ Read More »

gawai

ਲੜਕੀਆਂ ਨੂੰ ਲੈ ਕੇ ਬੀਆਰ ਗਵਈ ਨੇ ਦਿੱਤਾ ਬਿਆਨ

ਦਿੱਲੀ, 11 ਅਕਤੂਬਰ : ਚੀਫ ਜਸਟਿਸ ਬੀਆਰ ਗਵਈ ਨੇ ਲੜਕੀਆਂ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨਾ ਲੜਕੀਆਂ ਨੂੰ ਸਭ ਤੋ ਵਧ ਅਸੁਰਖਿਅਤ ਦਸਿਆ ਹੈ। ਜਾਣਕਾਰੀ ਅਨੁਸਾਰਉਨ੍ਹਾਂ ਕਿਹਾ ਕਿ ਇਸ ਡਿਜੀਟਲ ਯੁੱਗ ਵਿਚ ਲੜਕੀਆਂ ਕਈ ਤਰ੍ਹਾਂ ਦੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰ ਰਹੀਆਂ ਹਨ। ਇਹ ਤਕਨੀਕ ਕਈ ਪਾਸਿਉਂ ਸੋਸ਼ਣ ਦਾ ਜ਼ਰੀਆ ਬਣ ਗਈ ਹੈ। ਸ੍ਰੀ

ਲੜਕੀਆਂ ਨੂੰ ਲੈ ਕੇ ਬੀਆਰ ਗਵਈ ਨੇ ਦਿੱਤਾ ਬਿਆਨ Read More »

natak

ਨਟਰੰਗ ਜੰਮੂ ਦੇ ਕਲਾਕਾਰਾਂ ਵੱਲੋਂ ਹਾਸ ਰਸ ਨਾਟਕ ਦਾ ਸ਼ਾਨਦਾਰ ਸਫਲ ਮੰਚਨ

 ਪਟਿਆਲਾ, 11 ਅਕਤੂਬਰ– ਉੱਤਰੀ ਖੇਤਰ ਸਭਿਆਚਾਰਕ ਕੇਂਦਰ (ਸੱਭਿਆਚਾਰਕ ਮੰਤਰਾਲਾ,  ਭਾਰਤ ਸਰਕਾਰ) ਪਟਿਆਲਾ ਵੱਲੋਂ ਕੇਂਦਰ ਦੇ ਡਾਇਰੈਕਟਰ ਜਨਾਬ ਐਮ ਫੁਰਕਾਨ ਖਾਨ ਜੀ ਦੀ ਸਰਪਰਸਤੀ ਹੇਠ ਹਰ ਮਹੀਨੇ ਦੇ ਦੂਜੇ ਸ਼ਨੀਵਾਰ ਨੂੰ ਕਰਵਾਏ ਜਾਂਦੇ ਪਟਿਆਲਾ ਰੰਗ ਮੰਚ ਸੀਰੀਜ ਦੇ ਤਹਿਤ ਨਟਰੰਗ ਜੰਮੂ ਦੇ ਕਲਾਕਾਰਾਂ ਨੇ ਵਸੰਤ ਸਵਨੀਸ ਦੁਆਰਾ ਲਿਖਿਆ ਅਤੇ ਪ੍ਰਸਿੱਧ ਥੀਏਟਰ ਡਾਇਰੈਕਟਰ ਪਦਮ ਸ੍ਰੀ ਬਲਵੰਤ ਠਾਕੁਰ

ਨਟਰੰਗ ਜੰਮੂ ਦੇ ਕਲਾਕਾਰਾਂ ਵੱਲੋਂ ਹਾਸ ਰਸ ਨਾਟਕ ਦਾ ਸ਼ਾਨਦਾਰ ਸਫਲ ਮੰਚਨ Read More »

jodamajra

3.94 ਕਰੋੜ ਰੁਪਏ ਦੀ ਲਾਗਤ ਨਾਲ ਪਿੰਡਾਂ ਦੀਆਂ ਸੜਕਾਂ ਜਲਦ ਹੋਣਗੀਆਂ ਮੁਕੰਮਲ- ਜੌੜਾਮਾਜਰਾ

ਸਮਾਣਾ, 11 ਅਕਤੂਬਰ: ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਹਲਕੇ ਦੀਆਂ 16 ਕਿਲੋਮੀਟਰ ਲੰਬਾਈ ਵਾਲੀਆਂ ਤਿੰਨ ਸੜਕਾਂ ਦੇ ਕੰਮਾਂ ਦੀ ਸ਼ੁਰੂਆਤ ਕਰਵਾਈ। 3.94 ਕਰੋੜ ਰੁਪਏ ਦੀ ਲਾਗਤ ਨਾਲ ਸਮਾਣਾ ਹਲਕੇ ਦੇ ਦਰਜਨਾਂ ਪਿੰਡਾਂ ਦੀਆਂ ਸੜਕਾਂ ਦੇ ਨਿਰਮਾਣ ਕਾਰਜਾਂ ਦਾ ਉਦਘਾਟਨ ਕਰਦਿਆਂ ਜੌੜਾਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਇਸ ਗੱਲ ਤੋਂ

3.94 ਕਰੋੜ ਰੁਪਏ ਦੀ ਲਾਗਤ ਨਾਲ ਪਿੰਡਾਂ ਦੀਆਂ ਸੜਕਾਂ ਜਲਦ ਹੋਣਗੀਆਂ ਮੁਕੰਮਲ- ਜੌੜਾਮਾਜਰਾ Read More »

karishi

ਤਸਦੀਕਸ਼ੁਦਾ ਬੀਜ ਖੇਤੀਬਾੜੀ ਵਿਭਾਗ ਮੁਫ਼ਤ ਉਪਲਬੱਧ ਕਰਵਾਏਗਾ-ਮੁੱਖ ਖੇਤੀਬਾੜੀ ਅਫ਼ਸਰ

ਪਟਿਆਲਾ, 11 ਅਕਤੂਬਰ : ਪਟਿਆਲਾ ਦੇ ਮੁੱਖ ਖੇਤੀਬਾੜੀ ਅਫ਼ਸਰ, ਡਾ. ਜਸਵਿੰਦਰ ਸਿੰਘ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਆਰ.ਕੇ.ਵੀ. ਵਾਈ ਸਕੀਮ ਅਧੀਨ ਹੜ੍ਹ ਪ੍ਰਭਾਵਿਤ ਰਕਬੇ ਵਿੱਚ ਕਿਸਾਨਾਂ ਨੂੰ 7034 ਕੁਇੰਟਲ ਕਣਕ ਦਾ ਤਸਦੀਕਸ਼ੁਦਾ ਬੀਜ ਵੱਧ ਤੋਂ ਵੱਧ 2 ਹੈਕਟੇਅਰ ਰਕਬੇ ਲਈ ਵਿਭਾਗ ਵੱਲੋ ਮੁਫਤ ਦਿੱਤਾ ਜਾਵੇਗਾ। ਇਸ ਲਈ ਕਿਸਾਨਾਂ ਨੂੰ ਖੇਤੀਬਾੜੀ ਵਿਭਾਗ ਦੇ ਆਨਲਾਈਨ ਪੋਰਟਲ www.agrimachinerypb.com ‘ਤੇ ਅਪਲਾਈ ਕਰਨਾ ਹੋਵੇਗਾ।

ਤਸਦੀਕਸ਼ੁਦਾ ਬੀਜ ਖੇਤੀਬਾੜੀ ਵਿਭਾਗ ਮੁਫ਼ਤ ਉਪਲਬੱਧ ਕਰਵਾਏਗਾ-ਮੁੱਖ ਖੇਤੀਬਾੜੀ ਅਫ਼ਸਰ Read More »

naxali

ਨਕਸਲੀਆਂ ਵਲੋ ਕੀਤੇ ਧਮਾਕੇ ਤੋ ਬਾਅਦ ਜਵਾਨ ਦੀ ਮੌਤ

ਦਿੱਲੀ, 11 ਅਕਤੂਬਰ : ਝਾਰਖੰਡ ਵਿਖੇ ਨਕਸਲੀਆਂ ਵਲੋ ਕੀਤੇ ਧਮਾਕੇ ਵਿਚ ਇਕ ਜਵਾਨ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਨਕਸਲ ਵਿਰੋਧੀ ਮੁਹਿੰਮ ਦੌਰਾਨ ਆਈਈਡੀ ਧਮਾਕੇ ਵਿੱਚ ਇਹ ਹਾਦਸਾ ਹੋਇਆ। ਘਟਨਾ ਪੱਛਮੀ ਸਿੰਘਭੂਮ ਜ਼ਿਲ੍ਹੇ ਦੇ ਬਾਬੂਡੇਰਾ-ਸਮਤਾ ਧੁਰੀ ਖੇਤਰ ਵਿੱਚ ਵਾਪਰੀ। ਸ਼ੁੱਕਰਵਾਰ ਨੂੰ ਅਰਧ ਸੈਨਿਕ ਬਲਾਂ ਨੇ ਇਸ ਖੇਤਰ ਵਿੱਚ ਤਲਾਸ਼ੀ ਮੁਹਿੰਮ ਚਲਾਈ

ਨਕਸਲੀਆਂ ਵਲੋ ਕੀਤੇ ਧਮਾਕੇ ਤੋ ਬਾਅਦ ਜਵਾਨ ਦੀ ਮੌਤ Read More »

khalsa

ਖ਼ਾਲਸਾ ਕਾਲਜ ਪਟਿਆਲਾ ਦੇ ਵਿਦਿਆਰਥੀਆਂ ਨੇ ਕੀਤਾ ਵਿਦਿਅਕ ਦੌਰਾ

ਪਟਿਆਲਾ, 11 ਅਕਤੂਬਰ : ਖ਼ਾਲਸਾ ਕਾਲਜ ਪਟਿਆਲਾ ਦੇ ਵਿਦਿਆਰਥੀਆਂ ਅਤੇ ਸਟਾਫ਼ ਨੇ ਹਾਲ ਹੀ ਵਿੱਚ ਨਵੀਂ ਦਿੱਲੀ ਵਿੱਚ ਰਾਸ਼ਟਰਪਤੀ ਭਵਨ ਕੰਪਲੈਕਸ ਦਾ ਇੱਕ ਵਿਦਿਅਕ ਦੌਰਾ ਕੀਤਾ। ਇਹ ਦੌਰਾ ਅੰਮ੍ਰਿਤ ਉਦਯਾਨ ਸਮਰ ਐਨੂਅਲਸ ਐਡੀਸ਼ਨ-2025 ਦੇ ਤਹਿਤ ਆਯੋਜਿਤ ਕੀਤਾ ਗਿਆ ਸੀ ਅਤੇ ਇਸ ਨੂੰ ਰਾਜਨੀਤਿਕ ਵਿਗਿਆਨ ਵਿਭਾਗ ਦੇ ਮੁਖੀ ਡਾ. ਜਗਤਾਰ ਸਿੰਘ ਦੀ ਰਹਿਨੁਮਾਈ ਵਿੱਚ ਪੂਰਾ ਕੀਤਾ

ਖ਼ਾਲਸਾ ਕਾਲਜ ਪਟਿਆਲਾ ਦੇ ਵਿਦਿਆਰਥੀਆਂ ਨੇ ਕੀਤਾ ਵਿਦਿਅਕ ਦੌਰਾ Read More »

Scroll to Top