Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 03 Nov 2026 | 4:15 am

+91 90915 01313 , +91 90916 01313

punjabbanni@gmail.com
punjabbani@yahoo.com

Author name: Punjab Bani

bsf

ਅੰਮ੍ਰਿਤਸਰ ਸਰਹੱਦ ’ਤੇ ਹੈਰੋਇਨ, ਆਈਸ ਡਰੱਗ ਅਤੇ ਗੋਲਾ-ਬਾਰੂਦ ਬਰਾਮਦ

ਅੰਮ੍ਰਿਤਸਰ, 10 ਅਕਤੂਬਰ : ਬੀਐਸਐਫ ਨੇ ਸਰਹਦੀ ਇਲਾਕੇ ਵਿਚ ਛਾਣਬੀਣ ਦੌਰਾਨ ਹੈਰੋਇਨ, ਆਈਸ ਡਰੱਗ ਤੇ ਗੋਲਾ ਬਾਰੂਦ ਬਰਾਮਦ ਕੀਤਾ ਹੈ।ਜਾਣਕਾਰੀ ਅਨੁਸਾਰ ਬੀਐੱਸਐੱਫ (ਸਰਹੱਦ ਸੁਰੱਖਿਆ ਬਲ) ਨੇ ਪੰਜਾਬ ਸਰਹੱਦ ’ਤੇ ਨਸ਼ੇ ਅਤੇ ਹਥਿਆਰਾਂ ਦੀ ਵੱਡੀ ਖੇਪ ਬਰਾਮਦ ਕੀਤੀ ਹੈ। ਅਧਿਕਾਰੀਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਕੀਤੇ ਗਏ ਦੋ ਵੱਡੇ ਆਪ੍ਰੇਸ਼ਨਾਂ ਵਿਚ ਚੌਕਸ ਜਵਾਨਾਂ ਨੇ ਹੈਰੋਇਨ, ਆਈਸ […]

ਅੰਮ੍ਰਿਤਸਰ ਸਰਹੱਦ ’ਤੇ ਹੈਰੋਇਨ, ਆਈਸ ਡਰੱਗ ਅਤੇ ਗੋਲਾ-ਬਾਰੂਦ ਬਰਾਮਦ Read More »

rajinder

ਰਾਜ ਸਭਾ ਚੋਣਾਂ : ਆਪ ਦੇ ਰਜਿੰਦਰ ਗੁਪਤਾ ਨੇ ਦਾਖਲ ਕੀਤਾ ਨਾਮਜ਼ਦਗੀ ਪੱਤਰ

ਚੰਡੀਗੜ੍ਹ : ਰਾਜ ਸਭਾ ਚੋਣਾਂ ਲਈ ਹੁਣ ਤੱਕ ਚਾਰ ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਚੁੱਕੇ ਹਨ, ਜਿਸ ਲਈ ਉਮੀਦਵਾਰ ਦੀ ਚੋਣ ਲਈ ਵੋਟਿੰਗ 24 ਅਕਤੂਬਰ ਨੂੰ ਹੋਵੇਗੀ। ਜਿਕਰਯੋਗ ਹੈ ਕਿ ਹੁਣ ਆਮ ਆਦਮੀ ਪਾਰਟੀ (AAP) ਦੇ ਰਾਜ ਸਭਾ ਉਮੀਦਵਾਰ ਰਜਿੰਦਰ ਗੁਪਤਾ ਨੇ ਅੱਜ ਆਪਣੀ ਨਾਮਜ਼ਦਗੀ ਦਾਖਲ ਕੀਤੀ। ਇਸ ਮੌਕੇ ਪੰਜਾਬ ਦੇ ਮੁੱਖ

ਰਾਜ ਸਭਾ ਚੋਣਾਂ : ਆਪ ਦੇ ਰਜਿੰਦਰ ਗੁਪਤਾ ਨੇ ਦਾਖਲ ਕੀਤਾ ਨਾਮਜ਼ਦਗੀ ਪੱਤਰ Read More »

britain

ਭਾਰਤ-ਬਰਤਾਨੀਆ ਵਿਚਾਲੇ ਹੋਇਆ ਕਰੋੜਾਂ ਦਾ ਰੱਖਿਆ ਸਮਝੌਤਾ

ਮੁੰਬਈ 10 ਅਕਤੂਬਰ : ਭਾਰਤ ਵਿਖੇ ਬਰਤਾਨੀਆ ਦੇ ਕੀਰ ਸਟਾਰਮਰ ਦੌਰੇ ਉਪਰ ਆਏ ਹੋਏ ਹਨ, ਹੁਣ ਉਨਾਵਲੋ ਭਾਰਤ ਦੇ ਨਾਲ ਕਰੋੜਾਂ ਦਾ ਰਖਿਆ ਸਮਝੌਤਾ ਕੀਤਾਗਿਆ ਹੈ। ਇਸਤੋ ਇਲਾਵਾ ਦੌਰੇ ਦੌਰਾਨ ਸਟਾਰਮਰ ਨੇ ਯਸ਼ਰਾਜ ਸਟੂਡੀਓ ਦਾ ਵੀ ਦੌਰਾ ਕੀਤਾ ਅਤੇ ਐਲਾਨ ਕੀਤਾ ਕਿ ਬਰਤਾਨੀਆ ਵਿਚ ਤਿੰਨ ਬੌਲੀਵੁੱਡ ਫ਼ਿਲਮਾਂ ਦੀ ਸ਼ੂਟਿੰਗ ਕੀਤੀ ਜਾਵੇਗੀ। ਜਾਣਕਾਰੀ ਅਨੁਸਾਰ ਭਾਰਤ ਅਤੇ

ਭਾਰਤ-ਬਰਤਾਨੀਆ ਵਿਚਾਲੇ ਹੋਇਆ ਕਰੋੜਾਂ ਦਾ ਰੱਖਿਆ ਸਮਝੌਤਾ Read More »

ghuman

ਰਾਜਵੀਰ ਜਵੰਦਾ ਤੋ ਬਾਅਦ ਬਾਡੀ ਬਿਲਡਰ ਵਰਿੰਦਰ ਘੁੰਮਣ ਦਾ ਹੋਇਆ ਦੇਹਾਂਤ

ਚੰਡੀਗੜ, 10 ਅਕਤੂਬਰ : ਬੀਤੇ ਦਿਨੀ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਹੋਈ ਮੌਤ ਤੋ ਬਾਅਦ ਹੁਣ ਮਸ਼ਹੂਬਰ ਬਾਡੀ ਬਿਲਡਰ ਅਤੇ ਪੰਜਾਬੀ ਅਦਾਕਾਰ ਵਰਿੰਦਰ ਘੁੰਮਣ ਦਾ ਦੇਹਾਂਤ ਹੋਣ ਦੀ ਮਾੜੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਿਲ ਦਾ ਦੌਰਾ ਪੈਣ ਨਾਲ ਦੇਹਾਂਤ ਹੋ ਗਿਆ ਹੈ। ਉਹ ਇਥੇ ਇਕ ਨਿੱਜੀ ਹਸਪਤਾਲ

ਰਾਜਵੀਰ ਜਵੰਦਾ ਤੋ ਬਾਅਦ ਬਾਡੀ ਬਿਲਡਰ ਵਰਿੰਦਰ ਘੁੰਮਣ ਦਾ ਹੋਇਆ ਦੇਹਾਂਤ Read More »

plant

ਜਨਹਿਤ ਸਮਿਤੀ ਵਲੋ ਪੋਲੋ ਗਰਾਊਂਡ ਵਿੱਚ ਡਸਟਬਿਨ ਲਗਾਏ ਗਏ

ਪਟਿਆਲਾ, 10 ਅਕਤੂਬਰ : ਅੱਜ ਸੰਸਥਾ ਜਨਹਿਤ ਸਮਿਤੀ ਵੱਲੋਂ ਗਰਾਊਂਡ ਦੀ ਸਫਾਈ ਲਈ ਪੋਲੋ ਗਰਾਊਂਡ ਵਿੱਚ ਦਸ (10), ਡਸਟਬਿਨ ਲਗਾਏ ਗਏ । ਹਰ ਰੋਜ 500 ਤੋਂ ਵੱਧ ਵਿਦਿਆਰਥੀ ਇੱਥੇ ਖੇਡ ਅਭਿਆਸ ਲਈ ਆਉਂਦੇ ਹਨ। ਇਸ ਮੌਕੇ ਸ਼੍ਰੀ ਕੁੰਦਨ ਗੋਗੀਆ (ਮੇਅਰ), ਸ਼੍ਰੀ ਨਵਜੋਤ ਧਾਲੀਵਾਲ (ਡੀਐਸਓ), ਸਰਦਾਰ ਮਨਜੀਤ ਸਿੰਘ ਬਰਾੜ (ਸੇਵਾਮੁਕਤ, ਐਸ.ਐਸ.ਪੀ), ਸ਼੍ਰੀ ਬਹਾਦਰ ਸਿੰਘ, ਸ਼੍ਰੀ ਚਮਨ

ਜਨਹਿਤ ਸਮਿਤੀ ਵਲੋ ਪੋਲੋ ਗਰਾਊਂਡ ਵਿੱਚ ਡਸਟਬਿਨ ਲਗਾਏ ਗਏ Read More »

natak

ਸਈਆਂ ਭਏ ਕੋਤਵਾਲ  ਹਿੰਦੀ ਹਾਸਰਸ ਨਾਟਕ ਦਾ ਮੰਚਨ 11 ਨੂੰ

ਚੰਡੀਗੜ : ਉੱਤਰ ਖ਼ੇਤਰੀ ਸਭਿਆਚਾਰਕ ਕੇਦਰ (ਸਭਿਆਚਾਰਕ ਮੰਤਰਾਲਾ, ਭਾਰਤ ਸਰਕਾਰ)ਪਟਿਆਲਾ ਵੱਲੋਂ ਹਰ ਮਹਿਨੇ ਦੇ ਦੂਸਰੇ ਸ਼ਨੀਵਾਰ ਨਾਟਕ ਲੜੀ ਦੇ ਅਧੀਨ ਇਸ ਵਾਰ 11 ਅਕਤੂਬਰ ,ਦਿਨ ਸ਼ਨੀਵਾਰ ਨੂੰ ਸ਼ਾਮ 6:30 ਵਜੇ ਕਾਲੀ ਦਾਸ ਆਡੀਟੋਰੀਅਮ, ਵਿਰਸਾ ਵਿਹਾਰ ਕੇਂਦਰ ਨਜ਼ਦੀਕ ਭਾਸ਼ਾ ਵਿਭਾਗ ਪੰਜਾਬ, ਸ਼ੇਰਾਂ ਵਾਲਾ ਗੇਟ ਪਟਿਆਲਾ ਵਿਖੇ ਹਿੰਦੀ ਹਾਸਰਸ ਨਾਟਕ “ਸਈਆਂ ਭਏ ਕੋਤਵਾਲ” ਦਾ ਮੰਚਨ ਨਟਰੰਗ ਜੰਮੂ ਦੀ ਟੀਮ ਵੱਲੋਂ ਕੀਤਾ ਜਾ ਰਿਹਾ ਹੈ। ਬਸੰਤ

ਸਈਆਂ ਭਏ ਕੋਤਵਾਲ  ਹਿੰਦੀ ਹਾਸਰਸ ਨਾਟਕ ਦਾ ਮੰਚਨ 11 ਨੂੰ Read More »

jawanda

ਯੂਨੀਵਰਸਿਟੀ ਦੇ ਯੁਵਕ ਭਲਾਈ ਵਿਭਾਗ ਨੇ ਰਾਜਵੀਰ ਜਵੰਧਾ ਦੀ ਯਾਦ ਵਿੱਚ ਸ਼ੋਕ ਸਭਾ ਕਰਵਾਈ

ਪਟਿਆਲਾ, 9 ਅਕਤੂਬਰ – ਪੰਜਾਬੀ ਯੂਨੀਵਰਸਿਟੀ ਦੇ ਯੁਵਕ ਭਲਾਈ ਵਿਭਾਗ ਵੱਲੋਂ ਯੂਨੀਵਰਸਿਟੀ ਦੇ ਵਿਦਿਆਰਥੀ ਰਹਿ ਚੁੱਕੇ ਪ੍ਰਸਿੱਧ ਗਾਇਕ ਰਾਜਵੀਰ ਜਵੰਧਾ ਦੀ ਯਾਦ ਵਿੱਚ ਸ਼ੋਕ ਸਭਾ ਕਰਵਾਈ ਗਈ। ਵਿਭਾਗ ਦੇ ‘ਪ੍ਰੋ. ਦਲਜੀਤ ਸਿੰਘ ਯਾਦਗਾਰੀ ਹਾਲ’ ਵਿਖੇ ਆਯੋਜਿਤ ਇਸ ਸ਼ੋਕ ਸਭਾ ਦੌਰਾਨ ਡਾ. ਭੀਮ ਇੰਦਰ ਸਿੰਘ, ਡਾਇਰੈਕਟਰ, ਯੁਵਕ ਭਲਾਈ ਵਿਭਾਗ ਨੇ ਕਿਹਾ ਕਿ ਰਾਜਵੀਰ ਜਵੰਧਾ ਦੇ ਜੀਵਨ

ਯੂਨੀਵਰਸਿਟੀ ਦੇ ਯੁਵਕ ਭਲਾਈ ਵਿਭਾਗ ਨੇ ਰਾਜਵੀਰ ਜਵੰਧਾ ਦੀ ਯਾਦ ਵਿੱਚ ਸ਼ੋਕ ਸਭਾ ਕਰਵਾਈ Read More »

speech

ਘਨੌਰ ਕਾਲਜ ਵਿੱਚ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਨੂੰ ਸਮਰਪਿਤ ਵਿਸ਼ੇਸ਼ ਭਾਸ਼ਣ ਕਰਵਾਇਆ

ਪਟਿਆਲਾ, 9 ਅਕਤੂਬਰ –  ਯੂਨੀਵਰਸਿਟੀ ਕਾਲਜ ਘਨੌਰ ਵਿਖੇ ਇਤਿਹਾਸ ਅਤੇ ਧਰਮ ਅਧਿਐਨ ਵਿਭਾਗ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਵਸ ਨੂੰ ਸਮਰਪਿਤ ਵਿਸ਼ੇਸ਼ ਲੈਕਚਰ ਆਯੋਜਿਤ ਕੀਤਾ ਗਿਆ। ਇਸ ਲੈਕਚਰ ਵਿੱਚ ਪ੍ਰੋਫੈਸਰ ਪਰਮਵੀਰ ਸਿੰਘ ਪੰਜਾਬੀ ਯੂਨੀਵਰਸਿਟੀ ਪਟਿਆਲਾ ਅਤੇ ਡਾ. ਦਿਲਵਰ ਸਿੰਘ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਪੰਜਾਬ ਸਰਕਾਰ ਨੇ ਉਚੇਚੇ ਤੌਰ ਤੇ ਸ਼ਿਰਕਤ

ਘਨੌਰ ਕਾਲਜ ਵਿੱਚ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਨੂੰ ਸਮਰਪਿਤ ਵਿਸ਼ੇਸ਼ ਭਾਸ਼ਣ ਕਰਵਾਇਆ Read More »

pu

ਪੰਜਾਬੀ ਯੂਨੀਵਰਸਿਟੀ ਵਿਖੇ ਵਿਸ਼ਵ ਸੈਰ-ਸਪਾਟਾ ਦਿਵਸ 2025 ਸਬੰਧੀ ਪ੍ਰੋਗਰਾਮ ਕਰਵਾਇਆ

ਪਟਿਆਲਾ, 9 ਅਕਤੂਬਰ – ਪੰਜਾਬੀ ਯੂਨੀਵਰਸਿਟੀ ਦੇ ਸੈਰ-ਸਪਾਟਾ, ਮਹਿਮਾਨਨਿਵਾਜ਼ੀ ਅਤੇ ਹੋਟਲ ਪ੍ਰਬੰਧਨ ਵਿਭਾਗ ਵੱਲੋਂ ਵਿਸ਼ਵ ਸੈਰ-ਸਪਾਟਾ ਦਿਵਸ 2025 ਸਬੰਧੀ ਸਮਾਗਮ ਕਰਵਾਇਆ ਗਿਆ। ਵਿਭਾਗ ਮੁਖੀ ਡਾ. ਹਰਦਮਨ ਸਿੰਘ ਭਿੰਡਰ ਨੇ ਦੱਸਿਆ ਕਿ ਇਸ ਮੌਕੇ ‘ਟੂਰਿਜ਼ਮ ਐਂਡ ਸਸਟੇਨੇਬਲ ਟ੍ਰਾਂਸਫਾਰਮੇਸ਼ਨ’ ਵਿਸ਼ੇ ਉੱਤੇ ਵਿਚਾਰ-ਵਟਾਂਦਰਾ ਹੋਇਆ। ਉਨ੍ਹਾਂ ਦੱਸਿਆ ਕਿ ਬੈਚਲਰ ਆਫ਼ ਟੂਰਿਜ਼ਮ ਐਂਡ ਟ੍ਰੈਵਲ ਮੈਨੇਜਮੈਂਟ (BTTM ਕੋਰਸ) ਦੇ ਵਿਦਿਆਰਥੀਆਂ ਨੇ

ਪੰਜਾਬੀ ਯੂਨੀਵਰਸਿਟੀ ਵਿਖੇ ਵਿਸ਼ਵ ਸੈਰ-ਸਪਾਟਾ ਦਿਵਸ 2025 ਸਬੰਧੀ ਪ੍ਰੋਗਰਾਮ ਕਰਵਾਇਆ Read More »

ਪੰਜਾਬ ਸਰਕਾਰ ਨੇ ਓਮੈਕਸ ਨੂੰ ਮੁਕੰਮਲ ਕਰਨ ਲਈ 3 ਸਾਲ ਦਾ ਵਾਧਾ ਦਿੱਤਾ- ਮਨੀਸ਼ਾ ਰਾਣਾ

ਪਟਿਆਲਾ, 9 ਅਕਤੂਬਰ : ਪਟਿਆਲਾ ਵਿਕਾਸ ਅਥਾਰਟੀ (ਪੀਡੀਏ) ਦੇ ਮੁੱਖ ਪ੍ਰਸ਼ਾਸਕ, ਮਨੀਸ਼ਾ ਰਾਣਾ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਨੇ ਮੰਤਰੀ ਮੰਡਲ ਦੀ ਮੀਟਿੰਗ ਵਿੱਚ, ਪਟਿਆਲਾ ਦੀ ਓਮੈਕਸ ਸਿਟੀ ਦੇ ਵਸਨੀਕਾਂ ਦੇ ਹਿਤਾਂ ਲਈ ਇੱਕ ਅਹਿਮ ਫੈਸਲਾ ਕਰਦਿਆਂ ਓਮੈਕਸ ਡਿਵੈਲਪਰ ਨੂੰ ਇਸ ਕਲੋਨੀ ਵਿੱਚ ਲੰਬਿਤ ਵਿਕਾਸ ਕਾਰਜ ਪੂਰੇ ਕਰਨ ਲਈ ਤਿੰਨ ਸਾਲਾਂ ਦਾ ਵਾਧਾ ਦੇਣ ਦੀ ਪ੍ਰਵਾਨਗੀ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਪੀਡੀਏ ਨੇ ਸਾਲ 2006 ਵਿੱਚ ਮੈਸਰਜ਼ ਓਮੈਕਸ ਲਿਮਟਿਡ ਨਾਲ ਇੱਕ ਸਮਝੌਤਾ ਕਰਕੇ ਪਬਲਿਕ ਪ੍ਰਾਈਵੇਟ ਪਾਰਟਨਰਸ਼ਿਪ (ਪੀਪੀਪੀ) ਮੋਡ ਅਧੀਨ ਪਿੰਡ ਬਾਰਨ, ਸਰਹਿੰਦ ਰੋਡ, ਪਟਿਆਲਾ ਵਿਖੇ ਲਗਭਗ 330 ਏਕੜ ਤੋਂ ਵੱਧ ਇੰਟੈਗਰੇਟਿਡ ਟਾਊਨਸ਼ਿਪ ਦੇ ਵਿਕਾਸ ਲਈ ਪ੍ਰੋਜੈਕਟ ਸ਼ੁਰੂ ਕੀਤਾ ਸੀ। ਉਨ੍ਹਾਂ ਦੱਸਿਆ ਕਿ 2007 ਅਤੇ 2009 ਵਿੱਚ ਪਲਾਟ ਵੇਚੇ ਗਏ ਸਨ, ਅਤੇ ਟਾਊਨਸ਼ਿਪ ਵਿੱਚ ਲਗਭਗ 500 ਅਲਾਟੀਆਂ ਨੇ ਆਪਣੇ ਘਰ ਬਣਾਏ ਹਨ। ਪਰੰਤੂ ਡਿਵੈਲਪਰ ਨੂੰ ਸਮਝੌਤੇ ਦੀਆਂ ਸ਼ਰਤਾਂ ਅਤੇ ਨਿਯਮਾਂ ਦੀ ਪਾਲਣਾ ਨਾ ਕਰਨ ‘ਤੇ 2011 ਵਿੱਚ ਬਰਖਾਸਤਗੀ ਦਾ ਨੋਟਿਸ ਜਾਰੀ ਕੀਤਾ ਗਿਆ ਸੀ ਅਤੇ ਇਹ ਮਾਮਲਾ ਲਗਭਗ 13-14 ਸਾਲਾਂ ਤੋਂ ਅਣਸੁਲਝਿਆ ਪਿਆ ਸੀ। ਮਨੀਸ਼ਾ ਰਾਣਾ ਨੇ ਅੱਗੇ ਕਿਹਾ ਕਿ, ਜਨਤਕ ਹਿੱਤ ਨੂੰ ਧਿਆਨ ਵਿੱਚ ਰੱਖਦੇ ਹੋਏ, ਹੁਣ ਪੰਜਾਬ ਸਰਕਾਰ ਨੇ ਮੰਤਰੀ ਮੰਡਲ ਦੀ ਮੀਟਿੰਗ ਵਿੱਚ, ਡਿਵੈਲਪਰ ਨੂੰ ਲੰਬਿਤ ਵਿਕਾਸ ਕਾਰਜਾਂ ਨੂੰ ਪੂਰਾ ਕਰਨ ਲਈ ਤਿੰਨ ਸਾਲਾਂ ਦਾ ਵਾਧਾ ਦੇਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਹ ਵਾਧਾ ਖਾਸ ਨਿਯਮਾਂ ਅਤੇ ਸ਼ਰਤਾਂ ‘ਤੇ ਦਿੱਤਾ ਗਿਆ ਹੈ, ਜਿਸ ਦੇ ਤਹਿਤ ਡਿਵੈਲਪਰ ਨੇ 60 ਏਕੜ ਜ਼ਮੀਨ ਅਥਾਰਟੀ/ਸਰਕਾਰ ਨੂੰ ਵਾਪਸ ਕਰ ਦਿੱਤੀ ਹੈ। ਇਸ ਪ੍ਰਵਾਨਗੀ ਨਾਲ, ਓਮੈਕਸ ਲਿਮਟਿਡ ਹੁਣ ਟਾਊਨਸ਼ਿਪ ਵਿੱਚ ਸਾਰੀਆਂ ਰੱਖ-ਰਖਾਅ ਅਤੇ ਵਿਕਾਸ ਜ਼ਿੰਮੇਵਾਰੀਆਂ ਸੰਭਾਲੇਗਾ, ਜਿਸ ਨਾਲ ਵਸਨੀਕਾਂ ਲਈ ਬਿਹਤਰ ਸੇਵਾਵਾਂ ਅਤੇ ਸਹੂਲਤਾਂ ਯਕੀਨੀ ਬਣਾਈਆਂ ਜਾਣਗੀਆਂ। ਮੁੱਖ ਪ੍ਰਸ਼ਾਸਕ ਨੇ ਕਿਹਾ ਕਿ ਇਸ ਫੈਸਲੇ ਨਾਲ, ਲੰਬੇ ਸਮੇਂ ਤੋਂ ਲਟਕਿਆ ਹੋਇਆ ਮੁੱਦਾ ਹੁਣ ਹੱਲ ਹੋ ਗਿਆ ਹੈ, ਅਤੇ ਵਸਨੀਕਾਂ ਨੂੰ ਟਾਊਨਸ਼ਿਪ ਦੇ ਮੁਕੰਮਲ ਹੋਣ ਅਤੇ ਨਿਯਮਤ ਰੱਖ-ਰਖਾਅ ਹੋਣ ਨਾਲ ਬਹੁਤ ਲਾਭ ਹੋਵੇਗਾ।

ਪੰਜਾਬ ਸਰਕਾਰ ਨੇ ਓਮੈਕਸ ਨੂੰ ਮੁਕੰਮਲ ਕਰਨ ਲਈ 3 ਸਾਲ ਦਾ ਵਾਧਾ ਦਿੱਤਾ- ਮਨੀਸ਼ਾ ਰਾਣਾ Read More »

Scroll to Top