Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 03 Nov 2026 | 6:54 am

+91 90915 01313 , +91 90916 01313

punjabbanni@gmail.com
punjabbani@yahoo.com

Author name: Punjab Bani

sgpc

ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕਰਵਾਇਆ ਗੁਰਮਤਿ ਸਮਾਗਮ

ਪਟਿਆਲਾ 8 ਅਕਤੂਬਰ – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨਛੋਹ ਅਸਥਾਨ ਗੁਰਦੁਆਰਾ ਸ੍ਰੀ ਦੁਖਨਵਾਰਨ ਸਾਹਿਬ ਵਿਖੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਦਿਹਾੜਾ ਸੰਗਤਾਂ ਵੱਲੋਂ ਗੁਰੂ ਘਰ ਨਤਮਸਤਕ ਹੋ ਕੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਰੱਖੇ ਗਏ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਦੀਵਾਨ […]

ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕਰਵਾਇਆ ਗੁਰਮਤਿ ਸਮਾਗਮ Read More »

sport

69ਵੀਆਂ ਜ਼ਿਲ੍ਹਾ ਸਕੂਲ ਖੇਡਾਂ ‘ਚ  ਐਥਲੈਟਿਕਸ ਦੇ ਮੁਕਾਬਲਿਆਂ ਦਾ ਹੋਇਆ ਆਗਾਜ਼

ਪਟਿਆਲਾ , 8 ਅਕਤੂਬਰ- ਜ਼ਿਲ੍ਹਾ ਖੇਡ ਟੂਰਨਾਮੈਂਟ ਕਮੇਟੀ ਦੇ ਪ੍ਰਧਾਨ ਸੰਜੀਵ ਸ਼ਰਮਾ ਜ਼ਿਲ੍ਹਾ ਸਿੱਖਿਆ ਅਫਸਰ ਸੈ.ਸਿੱ. ਪਟਿਆਲਾ ਤੇ ਡਾ: ਰਵਿੰਦਰਪਾਲ ਸਿੰਘ ਉਪ ਜ਼ਿਲ੍ਹਾ ਸਿੱਖਿਆ ਅਫਸਰ ਦੇ ਦਿਸ਼ਾ ਨਿਰਦੇਸ਼ ਅਤੇ ਪ੍ਰਬੰਧਕ ਸਕੱਤਰ ਡਾ: ਦਲਜੀਤ ਸਿੰਘ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਤੇ ਸਕੱਤਰ ਜ਼ਿਲ੍ਹਾ ਟੂਰਨਾਮੈਂਟ ਕਮੇਟੀ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ 69ਵੀਆਂ ਜ਼ਿਲ੍ਹਾ ਸਕੂਲ ਖੇਡਾਂ ਕਰਵਾਈਆਂ ਜਾ ਰਹੀਆਂ ਹਨ। ਜ਼ਿਲ੍ਹਾ

69ਵੀਆਂ ਜ਼ਿਲ੍ਹਾ ਸਕੂਲ ਖੇਡਾਂ ‘ਚ  ਐਥਲੈਟਿਕਸ ਦੇ ਮੁਕਾਬਲਿਆਂ ਦਾ ਹੋਇਆ ਆਗਾਜ਼ Read More »

khalsa

ਖ਼ਾਲਸਾ ਕਾਲਜ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਿਸ਼ੇਸ਼ ਸਮਾਗਮ ਆਯੋਜਿਤ

ਪਟਿਆਲਾ, 8 ਅਕਤੂਬਰ 2025 – ਖ਼ਾਲਸਾ ਕਾਲਜ ਪਟਿਆਲਾ ਦੇ ਕਿਰਤ ਕਲੱਬ ਅਤੇ ਧਰਮ ਅਧਿਐਨ ਵਿਭਾਗ ਵੱਲੋਂ ਅੱਜ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ ਤੇ ਇੱਕ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਵਿੱਚ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੇ ਜੀਵਨ ਅਤੇ ਸਿੱਖ ਧਰਮ ਵਿੱਚ ਉਨ੍ਹਾਂ ਦੇ ਯੋਗਦਾਨ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ

ਖ਼ਾਲਸਾ ਕਾਲਜ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਿਸ਼ੇਸ਼ ਸਮਾਗਮ ਆਯੋਜਿਤ Read More »

dr. balbir

ਪਟਿਆਲਾ ਵਿਚ 245 ਕਰੋੜ ਰੁਪਏ ਦੇ ਬਿਜਲੀ ਪ੍ਰੋਜੈਕਟਾਂ ਦਾ ਡਾ. ਬਲਬੀਰ ਸਿੰਘ ਵਲੋਂ ਸ਼ੁਭ ਆਰੰਭ

ਪਟਿਆਲਾ , 8 ਅਕਤੂਬਰ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ  ਅਤੇ ਬਿਜਲੀ ਮੰਤਰੀ ਸ਼੍ਰੀ  ਸੰਜੀਵ ਅਰੋੜਾ ਦੀ ਅਗਵਾਈ ਵਿੱਚ ਜਿਲਾ ਪਟਿਆਲਾ ਵਿੱਚ ਬਿਜਲੀ ਦੇ ਬੁਨਿਆਦੀ ਢਾਂਚੇ ਦੀ ਉਸਾਰੀ, ਵਾਧੇ ਅਤੇ ਨਵੀਨੀਕਰਨ ਦੇ 245 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਵਿਧੀਵਤ ਉਦਘਾਟਨ ਕੀਤਾ। ਇਸ ਮੌਕੇ ਉਹਨਾਂ  ਸੰਬੋਧਨ ਕਰਦੇ ਹੋਏ ਕਿਹਾ ਕਿ

ਪਟਿਆਲਾ ਵਿਚ 245 ਕਰੋੜ ਰੁਪਏ ਦੇ ਬਿਜਲੀ ਪ੍ਰੋਜੈਕਟਾਂ ਦਾ ਡਾ. ਬਲਬੀਰ ਸਿੰਘ ਵਲੋਂ ਸ਼ੁਭ ਆਰੰਭ Read More »

crime

ਪਾਕਿਸਤਾਨ-ਅਧਾਰਤ ਨਸ਼ਾ ਤੇ ਹਵਾਲਾ ਗਿਰੋਹ ਬੇਨਕਾਬ, ਦੋ ਹੈਂਡਲਰ ਗ੍ਰਿਫ਼ਤਾਰ

ਚੰਡੀਗੜ੍ਹ, 8 ਅਕਤੂਬਰ : ਪੰਜਾਬ ਪੁਲੀਸ ਨੇ ਬੁੱਧਵਾਰ ਨੂੰ ਇੱਕ ਵੱਡੀ ਕਾਰਵਾਈ ਦੌਰਾਨ ਪਾਕਿਸਤਾਨ-ਅਧਾਰਤ ਨਸ਼ਾ ਤਸਕਰੀ ਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਕਰਨ ਦਾ ਦਾਅਵਾ ਕੀਤਾ ਹੈ। ਪੁਲੀਸ ਨੇ ਇਸ ਰੈਕੇਟ ਨਾਲ ਜੁੜੇ ਦੋ ਮੁੱਖ ਹੈਂਡਲਰਾਂ ਨੂੰ ਗ੍ਰਿਫ਼ਤਾਰ ਕਰਦੇ ਹੋਏ 5 ਕਿਲੋਗ੍ਰਾਮ ਤੋਂ ਵੱਧ ਹੈਰੋਇਨ ਅਤੇ ਲਗਭਗ 29 ਲੱਖ ਨਸ਼ੇ ਦੀ ਰਕਮ ਬਰਾਮਦ ਕੀਤੀ ਹੈ। ਪੰਜਾਬ

ਪਾਕਿਸਤਾਨ-ਅਧਾਰਤ ਨਸ਼ਾ ਤੇ ਹਵਾਲਾ ਗਿਰੋਹ ਬੇਨਕਾਬ, ਦੋ ਹੈਂਡਲਰ ਗ੍ਰਿਫ਼ਤਾਰ Read More »

pm

ਬ੍ਰਿਟਿਸ਼ ਪ੍ਰਧਾਨ ਮੰਤਰੀ ਕੀਰ ਸਟਾਰਮਰ ਮੁੰਬਈ ਪਹੁੰਚੇ

ਮੁੰਬਈ, 8 ਅਕਤੂਬਰ : ਬ੍ਰਿਟੇਨ ਦੇ ਪ੍ਰਧਾਨ ਮੰਤਰੀ ਕੀਰ ਸਟਾਰਮਰ ਬੁੱਧਵਾਰ ਨੂੰ ਭਾਰਤ ਦੀ ਆਰਥਿਕ ਰਾਜਧਾਨੀ ਮੁੰਬਈ ਪਹੁੰਚੇ, ਜਿੱਥੇ ਉਹ ਵੀਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨਗੇ। ਦੋਵੇਂ ਨੇਤਾਵਾਂ ਦੀ ਇਹ ਬੈਠਕ ਭਾਰਤ-ਯੂਕੇ ਰਣਨੀਤਕ ਭਾਈਵਾਲੀ ਨੂੰ ਹੋਰ ਮਜ਼ਬੂਤ ਕਰਨ ਵੱਲ ਇਕ ਮਹੱਤਵਪੂਰਨ ਕਦਮ ਮੰਨੀ ਜਾ ਰਹੀ ਹੈ। ਸਟਾਰਮਰ ਦੇ ਮੁੰਬਈ ਪਹੁੰਚਣ ’ਤੇ ਮਹਾਰਾਸ਼ਟਰ

ਬ੍ਰਿਟਿਸ਼ ਪ੍ਰਧਾਨ ਮੰਤਰੀ ਕੀਰ ਸਟਾਰਮਰ ਮੁੰਬਈ ਪਹੁੰਚੇ Read More »

accident

ਹਿਮਾਚਲ ਦੇ ਬਿਲਾਸਪੁਰ ’ਚ ਬੱਸ ਉੱਤੇ ਢਿੱਗਾਂ ਡਿੱਗੇ ਕਈ ਹਲਾਕ

ਬਿਲਾਸਪੁਰ, 8 ਅਕਤੂਬਰ : ਹਿਮਾਚਲ ਪ੍ਰਦੇਸ਼ ਦੇ ਬਿਲਾਸਪੁਰ ਜ਼ਿਲ੍ਹੇ ਵਿੱਚ ਮੰਗਲਵਾਰ ਨੂੰ ਇੱਕ ਵੱਡਾ ਸੜਕ ਹਾਦਸਾ ਵਾਪਰਿਆ ਜਦੋਂ ਪਹਾੜੀ ਢਿੱਗਾਂ ਡਿੱਗਣ ਕਾਰਨ ਪ੍ਰਾਈਵੇਟ ਬੱਸ ਮਲਬੇ ਹੇਠ ਆ ਗਈ। ਇਸ ਹਾਦਸੇ ਵਿਚ ਘੱਟੋ-ਘੱਟ 15 ਯਾਤਰੀਆਂ ਦੀ ਮੌਤ ਹੋ ਗਈ,, ਜਦਕਿ ਕਈ ਹੋਰਾਂ ਦੇ ਫਸੇ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਇਹ ਘਟਨਾ ਝੰਡੂਤਾ ਵਿਧਾਨ ਸਭਾ

ਹਿਮਾਚਲ ਦੇ ਬਿਲਾਸਪੁਰ ’ਚ ਬੱਸ ਉੱਤੇ ਢਿੱਗਾਂ ਡਿੱਗੇ ਕਈ ਹਲਾਕ Read More »

war

ਰੂਸੀ ਫੌਜ ਨਾਲ ਲੜਦਾ ਭਾਰਤੀ ਨੌਜਵਾਨ ਯੂਕਰੇਨ ਵਿਚ ਕਾਬੂ

ਦਿੱਲੀ, 8 ਅਕਤੂਬਰ : ਗੁਜਰਾਤ ਦੇ ਮੋਰਬੀ ਜ਼ਿਲ੍ਹੇ ਨਾਲ ਸਬੰਧਤ 22 ਸਾਲਾ ਭਾਰਤੀ ਨਾਗਰਿਕ ਮਜੋਤੀ ਸਾਹਿਲ ਮੁਹੰਮਦ ਹੁਸੈਨ ਨੂੰ ਯੂਕਰੇਨ ਦੀ ਫੌਜ ਨੇ ਰੂਸ ਲਈ ਲੜਦੇ ਹੋਏ ਹਿਰਾਸਤ ਵਿੱਚ ਲੈ ਲਿਆ ਹੈ। ਇਹ ਜਾਣਕਾਰੀ ਯੂਕਰੇਨੀ ਮੀਡੀਆ ਰਿਪੋਰਟਾਂ ਰਾਹੀਂ ਸਾਹਮਣੇ ਆਈ ਹੈ। ਭਾਰਤ ਸਰਕਾਰ ਨੇ ਹਾਲਾਂਕਿ ਹੁਣ ਤੱਕ ਇਸ ਗ੍ਰਿਫ਼ਤਾਰੀ ਦੀ ਆਧਿਕਾਰਿਕ ਪੁਸ਼ਟੀ ਨਹੀਂ ਕੀਤੀ, ਪਰ

ਰੂਸੀ ਫੌਜ ਨਾਲ ਲੜਦਾ ਭਾਰਤੀ ਨੌਜਵਾਨ ਯੂਕਰੇਨ ਵਿਚ ਕਾਬੂ Read More »

rajvir

ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਵੱਡਾ ਝਟਕਾ ਨਹੀ ਰਹੇ ਰਾਜਵੀਰ ਜਵੰਦਾ

ਮੁਹਾਲੀ, 8 ਅਕਤੂਬਰ — ਪੰਜਾਬੀ ਸੰਗੀਤ ਜਗਤ ਲਈ ਦੁਖਦਾਈ ਖ਼ਬਰ ਹੈ। ਮਸ਼ਹੂਰ ਗਾਇਕ ਰਾਜਵੀਰ ਜਵੰਦਾ ਨੇ ਬੁੱਧਵਾਰ ਸਵੇਰੇ ਮੁਹਾਲੀ ਦੇ ਫੋਰਟਿਸ ਹਸਪਤਾਲ ਵਿਚ ਜੀਵਨ ਦੀ ਆਖ਼ਰੀ ਸਾਹ ਲੈ ਲਈ। 35 ਸਾਲਾ ਗਾਇਕ ਪਿਛਲੇ ਕਰੀਬ ਦੋ ਹਫ਼ਤਿਆਂ ਤੋਂ ਮੌਤ ਨਾਲ ਜੰਗ ਲੜ ਰਹੇ ਸਨ। ਜਾਣਕਾਰੀ ਮੁਤਾਬਕ, ਜਵੰਦਾ 27 ਸਤੰਬਰ ਨੂੰ ਬੱਦੀ ਨੇੜੇ ਹੋਏ ਸੜਕ ਹਾਦਸੇ ਵਿੱਚ

ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਵੱਡਾ ਝਟਕਾ ਨਹੀ ਰਹੇ ਰਾਜਵੀਰ ਜਵੰਦਾ Read More »

accident

ਬੱਸ ਦੀ ਛੱਤ ’ਤੇ ਬੈਠੇ ਤਿੰਨ ਸ਼ਰਧਾਲੂਆਂ ਦੀ ਮੌਤ, ਇੱਕ ਗੰਭੀਰ

ਅੰਮ੍ਰਿਤਸਰ : ਅੰਮ੍ਰਿਤਸਰ ਦੇ ਨਿਊ ਅੰਮ੍ਰਿਤਸਰ ਖੇਤਰ ਨੇੜੇ ਵਾਪਰੇ ਇਕ ਭਿਆਨਕ ਸੜਕ ਹਾਦਸੇ ਨੇ ਹਰ ਕਿਸੇ ਨੂੰ ਹਿਲਾ ਦਿੱਤਾ। ਬਾਬਾ ਬੁੱਢਾ ਸਾਹਿਬ ਜੀ ਦੇ ਮੇਲੇ ਤੋਂ ਵਾਪਸ ਆ ਰਹੀ ਬੱਸ ਦੀ ਛੱਤ ’ਤੇ ਬੈਠੇ ਤਿੰਨ ਸ਼ਰਧਾਲੂਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਇੱਕ ਹੋਰ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ। ਮਿਲੀ ਜਾਣਕਾਰੀ ਅਨੁਸਾਰ, ਇਹ

ਬੱਸ ਦੀ ਛੱਤ ’ਤੇ ਬੈਠੇ ਤਿੰਨ ਸ਼ਰਧਾਲੂਆਂ ਦੀ ਮੌਤ, ਇੱਕ ਗੰਭੀਰ Read More »

Scroll to Top