ਸੁਖਬੀਰ ਬਾਦਲ ਨੇ ਹਸਪਤਾਲ ਪਹੁੰਚ ਕੇ ਜਾਣਿਆ ਰਾਜਵੀਰ ਜਵੰਦਾ ਦਾ ਹਾਲ
ਚੰਡੀਗੜ, 7 ਅਕਤੂਬਰ : ਹਿਮਾਚਲ ਪ੍ਰਦੇਸ਼ ਦੇ ਬੱਦੀ ਵਿੱਚ ਹੋਏ ਭਿਆਨਕ ਹਾਦਸੇ ਤੋਂ ਬਾਅਦ ਮਸ਼ਹੂਰ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਹਾਲਤ ਹਾਲੇ ਵੀ ਗੰਭੀਰ ਹੈ। ਉਹ ਇਸ ਵੇਲੇ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਵੈਂਟੀਲੇਟਰ ’ਤੇ ਜੀਵਨ ਅਤੇ ਮੌਤ ਨਾਲ ਜੰਗ ਲੜ ਰਹੇ ਹਨ। ਉਨ੍ਹਾਂ ਦੀ ਸਿਹਤ ਵਿੱਚ ਕੋਈ ਵੱਡਾ ਸੁਧਾਰ ਨਹੀਂ ਆਇਆ ਹੈ ਅਤੇ ਡਾਕਟਰ […]
ਸੁਖਬੀਰ ਬਾਦਲ ਨੇ ਹਸਪਤਾਲ ਪਹੁੰਚ ਕੇ ਜਾਣਿਆ ਰਾਜਵੀਰ ਜਵੰਦਾ ਦਾ ਹਾਲ Read More »








