ਸ੍ਰੀ ਰਾਮ ਮੰਦਰ ਟਰੱਸਟ ਨੂੰ ਮਿਲਿਆ ਨਵਾਂ ਸੀਈਓ, ਜਤਿੰਦਰ ਮਿਸ਼ਰਾ ਨੂੰ ਸੌਂਪੀ ਕਮਾਨ
ਦਿੱਲੀ, 3 ਸਤੰਬਰ : ਸ੍ਰੀ ਰਾਮ ਮੰਦਰ ਟਰੱਸਟ ਦੇ ਨਵੇਂ ਮੁੱਖ ਕਾਰਜਕਾਰੀ ਅਧਿਕਾਰੀ (ਸੀਈਓ) ਵਜੋਂ ਭਾਰਤੀ ਹਵਾਈ ਸੈਨਾ ਦੇ ਸੇਵਾਮੁਕਤ ਏਅਰ ਮਾਰਸ਼ਲ ਜਤਿੰਦਰ ਮਿਸ਼ਰਾ ਦੀ ਨਿਯੁਕਤੀ ਦਾ ਐਲਾਨ ਕੀਤਾ ਗਿਆ ਹੈ। ਜਾਣਕਾਰੀ ਦੇ ਅਨੁਸਾਰ ਜਤਿੰਦਰ ਮਿਸ਼ਰਾ ਨੇ ਏਕੀਕ੍ਰਿਤ ਰੱਖਿਆ ਸਟਾਫ (ਓਪਰੇਸ਼ਨ) ਦੇ ਡਿਪਟੀ ਚੀਫ਼ ਵਜੋਂ ਵੀ ਜ਼ਿੰਮੇਵਾਰੀ ਸੰਭਾਲੀ ਹੈ। ਇਸ ਦੇ ਨਾਲ ਹੀ ਉਹ ਏਕੀਕ੍ਰਿਤ […]
ਸ੍ਰੀ ਰਾਮ ਮੰਦਰ ਟਰੱਸਟ ਨੂੰ ਮਿਲਿਆ ਨਵਾਂ ਸੀਈਓ, ਜਤਿੰਦਰ ਮਿਸ਼ਰਾ ਨੂੰ ਸੌਂਪੀ ਕਮਾਨ Read More »









