Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 03 Nov 2026 | 12:25 pm

+91 90915 01313 , +91 90916 01313

punjabbanni@gmail.com
punjabbani@yahoo.com

Author name: Punjab Bani

modi

ਪੀ.ਐੱਮ.-ਸੇਤੂ ਨਾਲ ਬਿਹਾਰ ਨੂੰ ਮਿਲੇਗਾ ਨਵਾਂ ਰੁਜ਼ਗਾਰ ਮਾਡਲ : ਮੋਦੀ

ਦਿੱਲੀ, 4 ਅਕਤੂਬਰ : ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਬਿਹਾਰ ਵਿਚ 62,000 ਕਰੋੜ ਰੁਪਏ ਤੋਂ ਵੱਧ ਦੀਆਂ ਵਿਕਾਸ ਯੋਜਨਾਵਾਂ ਦਾ ਸ਼ੁਭ ਆਰੰਭ ਕੀਤਾ। ਇਹ ਪਹਿਲਕਦਮੀਆਂ ਮੁੱਖ ਤੌਰ ’ਤੇ ਨੌਜਵਾਨ ਪੀੜ੍ਹੀ ਦੀ ਸਕਿੱਲਿੰਗ ਤੇ ਰੁਜ਼ਗਾਰ ਸਿਰਜਣਾ ’ਤੇ ਕੇਂਦ੍ਰਿਤ ਹਨ। ਇਸ ਮੌਕੇ ’ਤੇ ਮੋਦੀ ਨੇ ਪ੍ਰਧਾਨ ਮੰਤਰੀ ਸੇਤੂ ਯੋਜਨਾ (PM-SETU) ਦੀ ਸ਼ੁਰੂਆਤ ਕੀਤੀ […]

ਪੀ.ਐੱਮ.-ਸੇਤੂ ਨਾਲ ਬਿਹਾਰ ਨੂੰ ਮਿਲੇਗਾ ਨਵਾਂ ਰੁਜ਼ਗਾਰ ਮਾਡਲ : ਮੋਦੀ Read More »

gaza

ਟਰੰਪ ਦੀ ਚੇਤਾਵਨੀ : ਹਮਾਸ ਗਾਜ਼ਾ ਛੱਡਣ ਲਈ ਰਾਜ਼ੀ

ਦਿੱਲੀ, 4 ਅਕਤੂਬਰ 2025 : ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਦਿੱਤੀ ਗਈ ਚੇਤਾਵਨੀ ਤੋਂ ਬਾਅਦ ਹਮਾਸ ਨੇ ਗਾਜ਼ਾ ’ਤੇ ਆਪਣਾ ਕਬਜ਼ਾ ਛੱਡਣ ਲਈ ਸਹਿਮਤੀ ਜਤਾ ਦਿੱਤੀ ਹੈ। ਹਮਾਸ ਨੇ ਕਿਹਾ ਹੈ ਕਿ ਉਹ ਟਰੰਪ ਦੇ ਕਹੇ ਅਨੁਸਾਰ ਸਾਰੇ ਬੰਦੀਆਂ ਨੂੰ ਰਿਹਾਅ ਕਰਨ ਲਈ ਤਿਆਰ ਹੈ। ਹਾਲਾਂਕਿ, ਉਸ ਨੇ ਇਹ ਵੀ ਸਾਫ਼ ਕੀਤਾ ਕਿ ਸ਼ਾਂਤੀ ਸਮਝੌਤੇ

ਟਰੰਪ ਦੀ ਚੇਤਾਵਨੀ : ਹਮਾਸ ਗਾਜ਼ਾ ਛੱਡਣ ਲਈ ਰਾਜ਼ੀ Read More »

rajesh

ਚੰਡੀਗੜ ਦੇ ਨਵੇ ਮੁੱਖ ਸਕੱਤਰ ਬਣੇ ਐੱਚ ਰਾਜੇਸ਼ ਪ੍ਰਸਾਦ

ਚੰਡੀਗੜ, 4 ਅਕਤੂਬਰ : ਕੇਂਦਰ ਸਰਕਾਰ ਨੇ ਚੰਡੀਗੜ੍ਹ ਦੇ ਨਵੇਂ ਮੁੱਖ ਸਕੱਤਰ ਵਜੋਂ 1995 ਬੈਚ ਦੇ ਆਈਏਐੱਸ ਅਧਿਕਾਰੀ ਐੱਚ ਰਾਜੇਸ਼ ਪ੍ਰਸਾਦ ਦੀ ਨਿਯੁਕਤੀ ਕੀਤੀ ਹੈ। ਉਹ ਜਲਦ ਹੀ ਅਹੁਦਾ ਸੰਭਾਲਣਗੇ। ਮੌਜੂਦਾ ਸਮੇਂ ਉਹ ਜੰਮੂ-ਕਸ਼ਮੀਰ ਪ੍ਰਸ਼ਾਸਨ ਵਿੱਚ ਤੈਨਾਤ ਸਨ। ਇਸ ਸਬੰਧੀ ਆਦੇਸ਼ ਕੇਂਦਰੀ ਗ੍ਰਿਹ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਹਨ। ਜਾਣਕਾਰੀ ਅਨੁਸਾਰ ਐੱਚ ਰਾਜੇਸ਼ ਪ੍ਰਸਾਦ ਦਾ

ਚੰਡੀਗੜ ਦੇ ਨਵੇ ਮੁੱਖ ਸਕੱਤਰ ਬਣੇ ਐੱਚ ਰਾਜੇਸ਼ ਪ੍ਰਸਾਦ Read More »

mohindra

ਸਰਕਾਰੀ ਮਹਿੰਦਰਾ ਕਾਲਜ ਵਿਖੇ ਹੋਏ ਅੰਤਰ ਕਾਲਜ ਯੋਗਾ ਮੁਕਾਬਲੇ 

ਪਟਿਆਲਾ, 3 ਅਕਤੂਬਰ : ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਖੇਡ ਕੈਲੰਡਰ ਅਨੁਸਾਰ ਅੰਤਰ ਕਾਲਜ ਯੋਗਾ ਮੁਕਾਬਲੇ ਸਰਕਾਰੀ ਮਹਿੰਦਰਾ ਕਾਲਜ, ਪਟਿਆਲਾ ਵਿਖੇ ਅੱਜ ਨੂੰ ਬੜੀ ਸ਼ਾਨੋ ਸ਼ੋਕਤ ਨਾਲ ਸ਼ੁਰੂ ਹੋਏ। ਇਨ੍ਹਾਂ ਮੁਕਾਬਲਿਆਂ ਦਾ ਉਦਘਾਟਨ ਕਾਲਜ ਪ੍ਰਿੰਸੀਪਲ ਸ਼੍ਰੀਮਤੀ ਨਿਸ਼ਠਾ ਤ੍ਰਿਪਾਠੀ ਨੇ ਆਪਣੇ ਕਰ-ਕਮਲਾਂ ਨਾਲ ਕੀਤਾ। ਇਸ ਉਪਰੰਤ ਯੂਨੀਵਰਸਿਟੀ ਤੋਂ ਆਏ ਯੋਗਾ ਇੰਸਟਰਕਟਰ ਮੈਡਮ ਮੁਕੇਸ਼ ਚੌਧਰੀ ਅਤੇ ਉਨ੍ਹਾਂ ਦੀ

ਸਰਕਾਰੀ ਮਹਿੰਦਰਾ ਕਾਲਜ ਵਿਖੇ ਹੋਏ ਅੰਤਰ ਕਾਲਜ ਯੋਗਾ ਮੁਕਾਬਲੇ  Read More »

sgpc

ਗੁਰਦੁਆਰਾ ਮੋਤੀ ਬਾਗ ਸਾਹਿਬ ਵਿਖੇ ਕਰਵਾਇਆ ਮਹਾਨ ਗੁਰਮਤਿ ਸਮਾਗਮ

ਪਟਿਆਲਾ 3 ਅਕਤੂਬਰ – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਆਗਮਨ ਪੁਰਬ ਮੌਕੇ ਦੇਰ ਰਾਤ ਤੱਕ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਵਿਖੇ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ।  ਇਸ ਸਮਾਗਮ ਦੀ ਸ਼ੁਰੂਆਤ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਵੱਲੋਂ ਗੁਰੂ ਸਾਹਿਬ ਦੇ ਜੀਵਨ ਇਤਿਹਾਸ ਨਾਲ ਸਬੰਧਤ ਕੀਤੀ ਗਈ ਅਤੇ ਗੁਰੂ ਸਾਹਿਬ ਦਾ ਸਿੱਖ ਇਤਿਹਾਸ

ਗੁਰਦੁਆਰਾ ਮੋਤੀ ਬਾਗ ਸਾਹਿਬ ਵਿਖੇ ਕਰਵਾਇਆ ਮਹਾਨ ਗੁਰਮਤਿ ਸਮਾਗਮ Read More »

pu

ਪੰਜਾਬੀ ਯੂਨੀਵਰਸਿਟੀ ਵਿਖੇ ਉਚੇਰੀ ਸਿੱਖਿਆ ਦੀ ਸਥਿਤੀ ਬਾਰੇ ਭਾਸ਼ਣ ਕਰਵਾਇਆ

ਪਟਿਆਲਾ, 3 ਅਕਤੂਬਰ-ਪੰਜਾਬੀ ਯੂਨੀਵਰਸਿਟੀ ਦੇ ਲੋਕ ਪ੍ਰਸ਼ਾਸਨ ਵਿਭਾਗ ਵਿਖੇ ਬੀਤੇ ਦਿਨੀਂ ਇੱਕ ਇੱਕ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ। ਮੌਜੂਦਾ ਭਾਰਤ ਵਿੱਚ ਉਚੇਰੀ ਸਿੱਖਿਆ ਦੀ ਸਥਿਤੀ ਬਾਰੇ ਇਹ ਭਾਸ਼ਣ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਲੋਕ ਪ੍ਰਸ਼ਾਸਨ ਵਿਭਾਗ ਤੋਂ ਪੁੱਜੇ ਡਾ. ਨਵਰੀਤ ਨੇ ਦਿੱਤਾ।  ਡਾ. ਨਵਰੀਤ ਨੇ ਆਪਣੇ ਇਸ ਭਾਸ਼ਣ ਦੌਰਾਨ ਨਾ ਸਿਰਫ਼ ਉੱਚ ਸਿੱਖਿਆ ਖੇਤਰ ਲਈ ਫੰਡਾਂ ਦੀ

ਪੰਜਾਬੀ ਯੂਨੀਵਰਸਿਟੀ ਵਿਖੇ ਉਚੇਰੀ ਸਿੱਖਿਆ ਦੀ ਸਥਿਤੀ ਬਾਰੇ ਭਾਸ਼ਣ ਕਰਵਾਇਆ Read More »

civil

ਕੁਸ਼ਟ ਰੋਗ ਦੇ ਮਰੀਜ਼ਾਂ ਨਾਲ ਨਾ ਕੀਤਾ ਜਾਵੇ ਸਮਾਜਕ ਭੇਦ ਭਾਵ : ਸਹਾਇਕ ਸਿਵਲ ਸਰਜਨ

ਪਟਿਆਲਾ, 3 ਅਕਤੂਬਰ – ਗਾਂਧੀ ਜਯੰਤੀ ਮੌਕੇ ਕੁਸ਼ਟ ਰੋਗ ਦੀ ਜਾਗਰੁਕਤਾ ਅਤੇ ਖਾਤਮੇ ਸਬੰਧੀ ਮਾਤਾ ਕੁਸ਼ੱਲਿਆ ਹਸਪਤਾਲ ਪਟਿਆਲਾ ਵਿਖੇ ਮਰੀਜ਼ਾਂ ਨੂੰ ਕੁਸ਼ਟ ਰੋਗ ਦੇ ਲੱਛਣਾਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਰਚਨਾ ਨੇ ਆਖਿਆ ਕਿ ਸਾਨੂੰ ਕੁਸ਼ਟ ਰੋਗੀਆਂ ਨਾਲ ਕਿਸੇ ਤਰਾਂ ਦਾ ਵਿਤਕਰਾ ਅਤੇ ਸਮਾਜਕ ਭੇਦ ਭਾਵ ਨਹੀਂ ਕਰਨਾ ਚਾਹੀਦਾ।ਉਨ੍ਹਾਂ ਆਖਿਆ ਕਿ

ਕੁਸ਼ਟ ਰੋਗ ਦੇ ਮਰੀਜ਼ਾਂ ਨਾਲ ਨਾ ਕੀਤਾ ਜਾਵੇ ਸਮਾਜਕ ਭੇਦ ਭਾਵ : ਸਹਾਇਕ ਸਿਵਲ ਸਰਜਨ Read More »

dengu

546 ਥਾਂਵਾ ਤੇ ਮਿਲੇ ਲਾਰਵੇ ਨੂੰ ਵਿਭਾਗ ਦੀਆਂ ਟੀਮਾਂ ਵੱਲੋਂ ਮੌਕੇ ਤੇ ਹੀ ਨਸ਼ਟ ਕਰਵਾ ਦਿੱਤਾ ਗਿਆ

ਪਟਿਆਲਾ 3 ਅਕਤੂਬਰ – ਸਿਵਲ ਸਰਜਨ ਡਾ.ਜਗਪਾਲਇੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡੇਂਗੂ ਤੋਂ ਬਚਾਅ ਲਈ ਹਰੇਕ ਸ਼ੁੱਕਰਵਾਰ ਮਨਾਏ ਜਾ ਰਹੇ ਡਰਾਈ-ਡੇਅ ਤਹਿਤ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਗਲੀ / ਮੁਹੱਲਿਆਂ ਵਿਚ ਘਰ ਘਰ ਜਾ ਕੇ ਪਾਣੀ ਦੇ ਖੜ ਸਰੋਤਾਂ ਦੀ ਚੈਕਿੰਗ ਕੀਤੀ ਗਈ। ਇਸ ਮੌਕੇ ਨਰਸਿੰਗ ਵਿਦਿਆਰਥਨਾਂ ਅਤੇ ਆਸ਼ਾ ਵਰਕਰਾਂ ਵੱਲੋਂ ਵੀ ਭਾਗ ਲਿਆ

546 ਥਾਂਵਾ ਤੇ ਮਿਲੇ ਲਾਰਵੇ ਨੂੰ ਵਿਭਾਗ ਦੀਆਂ ਟੀਮਾਂ ਵੱਲੋਂ ਮੌਕੇ ਤੇ ਹੀ ਨਸ਼ਟ ਕਰਵਾ ਦਿੱਤਾ ਗਿਆ Read More »

ramleela

ਜੋੜੀਆਂ ਭੱਠੀਆਂ ਚੌਕ ਦੀ ਸ਼੍ਰੀ ਰਾਮ ਲੀਲਾ ਵਿੱਚ ਭਗਵਾਨ ਰਾਮ ਦਾ ਕੀਤਾ ਰਾਜ ਤਿਲਕ

ਪਟਿਆਲਾ, 3 ਅਕਤੂਬਰ : ਜੋੜੀਆਂ ਭੱਠੀਆਂ ਰੌਇਲ ਯੂਥ ਕਲੱਬ ਅਤੇ ਸ਼੍ਰੀ ਰਾਮਲੀਲਾ ਪ੍ਰਬੰਧਕ ਕਮੇਟੀ ਵਲੋਂ ਪ੍ਰਧਾਨ ਵਰੁਣ ਜਿੰਦਲ ਦੀ ਦੇਖਰੇਖ ਹੇਠ ਜੋੜੀਆਂ ਭੱਠੀਆਂ ਚੌਕ ਵਿੱਚ ਕਰਵਾਈ ਸ਼੍ਰੀ ਰਾਮ ਲੀਲਾ ਦਾ ਮੰਚਨ ਭਗਵਾਨ ਰਾਮ ਦੇ ਰਾਜਯਭਿਸ਼ੇਕ ਨਾਲ ਪੂਰੀ ਮਰਿਆਦਾ ਅਤੇ ਰੀਤ-ਰਿਵਾਜਾਂ ਅਨੁਸਾਰ ਸੰਪੰਨ ਹੋਇਆ। ਇਸ ਮੌਕੇ ਤੇ ਸਾਰੇ ਮੈਂਬਰਾਂ ਨੇ ਭਗਵਾਨ ਰਾਮ ਦੀ ਆਰਤੀ ਕਰਕੇ ਉਨ੍ਹਾਂ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਅਤੇ ਆਤਿਸ਼ਬਾਜ਼ੀ ਕਰਕੇ ਲੱਡੂਆਂ ਨਾਲ

ਜੋੜੀਆਂ ਭੱਠੀਆਂ ਚੌਕ ਦੀ ਸ਼੍ਰੀ ਰਾਮ ਲੀਲਾ ਵਿੱਚ ਭਗਵਾਨ ਰਾਮ ਦਾ ਕੀਤਾ ਰਾਜ ਤਿਲਕ Read More »

play

ਖੇਡਾਂ ‘ਚ ਅੰਡਰ 17 ਲੜਕੀਆਂ ਦੇ ਫਰੀ ਸਟਾਈਲ ਕੁਸ਼ਤੀਆਂ ਤੇ ਬਾਕਸਿੰਗ ਦਾ ਹੋਇਆ ਆਗਾਜ਼

ਪਟਿਆਲਾ, 3 ਅਕਤੂਬਰ :  ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਸਕੂਲਾਂ ਦੇ ਵਿਦਿਆਰਥੀਆਂ ਲਈ ਵੱਖ-ਵੱਖ ਪੱਧਰਾਂ ਤੇ ਖੇਡ ਮੁਕਾਬਲਿਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਦੇ ਤਹਿਤ ਜ਼ਿਲ੍ਹਾ ਸਿੱਖਿਆ ਅਫਸਰ ਸੈ.ਸਿੱ. ਸੰਜੀਵ ਸ਼ਰਮਾ ਦੇ ਦਿਸ਼ਾ ਨਿਰਦੇਸ਼ ਅਤੇ ਉਪ ਜਿਲਾ ਸਿੱਖਿਆ ਅਫਸਰ ਡਾ. ਰਵਿੰਦਰਪਾਲ

ਖੇਡਾਂ ‘ਚ ਅੰਡਰ 17 ਲੜਕੀਆਂ ਦੇ ਫਰੀ ਸਟਾਈਲ ਕੁਸ਼ਤੀਆਂ ਤੇ ਬਾਕਸਿੰਗ ਦਾ ਹੋਇਆ ਆਗਾਜ਼ Read More »

Scroll to Top