ਬਜ਼ੁਰਗਾਂ ਨੂੰ ਸਿਹਤ ਸੰਭਾਲ ਪ੍ਰਤੀ ਜਾਗਰੂਕ ਕਰਨ ਲਈ ਲਗਾਏ ਗਏ ਵਿਸ਼ੇਸ਼ ਕੈਂਪ
ਪਟਿਆਲਾ, 3 ਅਕਤੂਬਰ : ਸਿਵਲ ਸਰਜਨ ਪਟਿਆਲਾ ਡਾ* ਜਗਪਾਲਇੰਦਰ ਸਿੰਘ ਦੀ ਅਗਵਾਈ ਵਿੱਚ ਜ਼ਿਲ੍ਹਾ ਪਟਿਆਲਾ ਅਧੀਨ ਆਉਦੇ ਸਮੂਹ ਆਯੂਸ਼ਮਾਨ ਅਰੋਗਿਆ ਕੇਂਦਰਾਂ ਵਿੱਚ ਅੰਤਰਰਾਸ਼ਟਰੀ ਬਜ਼ੁਰਗ ਦਿਵਸ ਨੂੰ ਧਿਆਨ ਵਿੱਚ ਰੱਖਦਿਆਂ ਵਿਸ਼ੇਸ਼ ਹੈਲਥ ਕੈਂਪ ਆਯੋਜਿਤ ਕੀਤੇ ਜਾ ਰਹੇ ਹਨ। ਇਸ ਮੌਕੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਪਟਿਆਲਾ ਨੇ ਦੱਸਿਆ ਕਿ ਕੈਂਪਾਂ ਦੌਰਾਨ ਬਜੁਰਗਾਂ ਦੀ ਸਿਹਤ ਦੀ ਜਾਂਚ ਕੀਤੀ […]
ਬਜ਼ੁਰਗਾਂ ਨੂੰ ਸਿਹਤ ਸੰਭਾਲ ਪ੍ਰਤੀ ਜਾਗਰੂਕ ਕਰਨ ਲਈ ਲਗਾਏ ਗਏ ਵਿਸ਼ੇਸ਼ ਕੈਂਪ Read More »








