ਰੰਗਲਾ ਪੰਜਾਬ ਯੋਜਨਾ ਤਹਿਤ ਹੁਣ ਉਹ ਕੰਮ ਹੋਣਗੇ , ਜੋ ਪਹਿਲਾ ਕਦੇ ਨਹੀਂ ਹੋਏ – ਅਜੀਤ ਪਾਲ
ਪਟਿਆਲਾ, 27 ਸਤੰਬਰ : ਪਟਿਆਲਾ ਦੀ ਗੋਪਾਲ ਕਲੋਨੀ ਵਿੱਚ 98 ਲੱਖ ਰੁਪਏ ਦੀ ਲਾਗਤ ਨਾਲ ਬਣਾਈ ਗਈ ਨਵੀਂ ਸੜਕ ਦਾ ਉਦਘਾਟਨ ਅੱਜ ਪਟਿਆਲਾ ਸ਼ਹਿਰੀ ਹਲਕੇ ਤੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਅਤੇ ਮੇਅਰ ਕੁੰਦਨ ਗੋਗੀਆ ਵੱਲੋਂ ਰਲ ਕੇ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਤੇਜਿੰਦਰ ਮਹਿਤਾ ਵੀ ਮੌਜੂਦ ਸਨ। […]
ਰੰਗਲਾ ਪੰਜਾਬ ਯੋਜਨਾ ਤਹਿਤ ਹੁਣ ਉਹ ਕੰਮ ਹੋਣਗੇ , ਜੋ ਪਹਿਲਾ ਕਦੇ ਨਹੀਂ ਹੋਏ – ਅਜੀਤ ਪਾਲ Read More »









