ਸਵੱਛਤਾ ਉਤਸਵ ਦੇਸ਼ ਦਾ ਗੌਰਵ – ਪ੍ਰਿੰਸੀਪਲ ਵਿਜੇ ਕਪੂਰ
ਪਟਿਆਲਾ, 25 ਸਤੰਬਰ : ਸਵੱਛਤਾ ਹੀ ਸੇਵਾ 2025 ਮੁਹਿੰਮ ਤਹਿਤ “ਵੱਡੇ ਪੱਧਰ ‘ਤੇ ਸ਼੍ਰਮਦਾਨ ਇੱਕ ਦਿਨ, ਇੱਕ ਘੰਟਾ, ਇੱਕ ਸਾਥ ਦਾ ਆਯੋਜਨ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਲਟੀਪਰਪਜ਼ ਪਟਿਆਲਾ ਵਿਖੇ ਪ੍ਰਿੰਸੀਪਲ ਮੈਡਮ ਵਿਜੇ ਕਪੂਰ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਪਟਿਆਲਾ ਅਤੇ ਵਧੀਕ ਡਿਪਟੀ ਕਮਿਸ਼ਨਰ ਪੇਂਡੂ ਵਿਕਾਸ ਪਟਿਆਲਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਗਤੀਵਿਧੀ ਕੀਤੀ ਗਈ। ਇਸ […]
ਸਵੱਛਤਾ ਉਤਸਵ ਦੇਸ਼ ਦਾ ਗੌਰਵ – ਪ੍ਰਿੰਸੀਪਲ ਵਿਜੇ ਕਪੂਰ Read More »









