Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 03 Nov 2026 | 11:19 pm

+91 90915 01313 , +91 90916 01313

punjabbanni@gmail.com
punjabbani@yahoo.com

Author name: Punjab Bani

hadana

ਪੀ.ਆਰ.ਟੀ.ਸੀ. ਦੇ ਚੇਅਰਮੈਨ ਰਣਜੋਧ ਸਿੰਘ ਹਡਾਣਾ ਦਾ ਬੱਸ ਅੱਡਾ ਐਸੋਸੀਏਸਨ ਵੱਲੋਂ ਸਨਮਾਨ

ਪਟਿਆਲਾ, 23 ਸਤੰਬਰ –  ਆਮ ਆਦਮੀ ਪਾਰਟੀ ਵੱਲੋਂ ਪੀ.ਆਰ.ਟੀ.ਸੀ. ਦੇ ਚੇਅਰਮੈਨ ਰਣਜੋਧ ਸਿੰਘ ਹਡਾਣਾ ਨੂੰ ਹਲਕਾ ਸਨੌਰ ਦਾ ਇੰਚਾਰਜ ਨਿਯੁਕਤ ਕੀਤੇ ਜਾਣ ’ਤੇ ਸਾਰੇ ਇਲਾਕੇ ਵਾਸੀਆਂ ਵਿਚ ਖੁਸੀ ਦਾ ਮਾਹੌਲ ਹੈ। ਇਸ ਮੌਕੇ ਹਲਕੇ ਵਿਚ ਵਧਾਈ ਦੇਣ ਵਾਲਿਆਂ ਦਾ ਤਾਂਤਾ ਲੱਗਾ ਹੋਇਆ ਹੈ। ਇਸੇ ਕੜੀ ਵਿਚ ਪਟਿਆਲਾ ਦੀ ਨਵੀਂ ਬੱਸ ਅੱਡਾ ਦੁਕਾਨਦਾਰ ਐਸੋਸੀਏਸਨ ਦੇ ਮੈਂਬਰਾਂ […]

ਪੀ.ਆਰ.ਟੀ.ਸੀ. ਦੇ ਚੇਅਰਮੈਨ ਰਣਜੋਧ ਸਿੰਘ ਹਡਾਣਾ ਦਾ ਬੱਸ ਅੱਡਾ ਐਸੋਸੀਏਸਨ ਵੱਲੋਂ ਸਨਮਾਨ Read More »

vc

ਯੂਨੀਵਰਸਿਟੀ ਦੇ ‘ਬੋਟੈਨੀਕਲ ਗਾਰਡਨ’ ਨੂੰ ਮਿਲਿਆ ਜਪਾਨੀ ਤਕਨੀਕ ਨਾਲ਼ ਤਿਆਰ ਟ੍ਰੈਕਟਰ

ਪਟਿਆਲਾ, 23 ਸਤੰਬਰ- ਪੰਜਾਬੀ ਯੂਨੀਵਰਸਿਟੀ ਦੇ ਬੋਟੈਨੀਕਲ ਗਾਰਡਨ ਦੀ ਸਾਂਭ-ਸੰਭਾਲ਼ ਲਈ ਪ੍ਰਸਿੱਧ ਕੰਪਨੀ ਸੇਫ਼ੈਕਸ ਕੈਮੀਕਲਜ਼ (ਇੰਡੀਆ) ਲਿਮਟਿਡ, ਨਵੀਂ ਦਿੱਲੀ ਵੱਲੋਂ ਯੂਨੀਵਰਸਿਟੀ ਦੇ ਬਨਸਪਤੀ ਵਿਗਿਆਨ ਵਿਭਾਗ ਨੂੰ ਆਧੁਨਿਕ ਜਪਾਨੀ ਤਕੀਨਕ ਨਾਲ਼ ਤਿਆਰ ਇੱਕ ਟ੍ਰੈਕਟਰ ਮੁਹੱਈਆ ਕਰਵਾਇਆ ਗਿਆ ਹੈ। ਕੰਪਨੀ ਵੱਲੋਂ ਸੀ. ਐੱਸ. ਆਰ. ਗ੍ਰਾਂਟ ਤਹਿਤ ਦਾਨ ਕੀਤੇ ਗਏ ਇਸ ਟ੍ਰੈਕਟਰ ਦੇ ਨਾਲ਼ ਰੋਟਾਵੇਟਰ ਅਤੇ ਖੇਤੀਬਾੜੀ ਸਬੰਧੀ

ਯੂਨੀਵਰਸਿਟੀ ਦੇ ‘ਬੋਟੈਨੀਕਲ ਗਾਰਡਨ’ ਨੂੰ ਮਿਲਿਆ ਜਪਾਨੀ ਤਕਨੀਕ ਨਾਲ਼ ਤਿਆਰ ਟ੍ਰੈਕਟਰ Read More »

mayour

ਵਾਟਰ ਸਪਲਾਈ ਅਤੇ ਸੀਵਰੇਜ਼ ਚੋਰੀ ਦੇ ਕਨੈਕਸ਼ਨ ਜਲਦ ਕਰਵਾਏ ਜਾਣ ਰੈਗੂਲਰਾਈਜ਼ – ਮੇਅਰ

ਪਟਿਆਲਾ, 23 ਸਤੰਬਰ  – ਨਗਰ ਨਿਗਮ ਪਟਿਆਲਾ ਵੱਲੋਂ ਸ਼ਹਿਰ ਵਿੱਚ ਪਾਣੀ ਅਤੇ ਸੀਵਰੇਜ਼ ਪ੍ਰਣਾਲੀ ਨੂੰ ਸੁਧਾਰਨ ਲਈ ਵੱਡੀ ਕਾਰਵਾਈ ਦੀ ਤਿਆਰੀ ਕੀਤੀ ਜਾ ਰਹੀ ਹੈ। ਮੇਅਰ ਕੁੰਦਨ ਗੋਗੀਆ ਨੇ ਕਿਹਾ ਹੈ ਕਿ ਜਿਹੜੇ ਨਿਵਾਸੀ ਵਾਟਰ ਸਪਲਾਈ ਜਾਂ ਸੀਵਰੇਜ਼ ਦੇ ਗ਼ੈਰਕਾਨੂੰਨੀ ਕਨੈਕਸ਼ਨ ਲੈ ਕੇ ਬੈਠੇ ਹਨ, ਉਹਨਾਂ ਨੂੰ ਤੁਰੰਤ ਆਪਣੇ ਕਨੈਕਸ਼ਨ ਰੈਗੂਲਰ ਕਰਵਾ ਲੈਣੇ ਚਾਹੀਦੇ ਹਨਪ।

ਵਾਟਰ ਸਪਲਾਈ ਅਤੇ ਸੀਵਰੇਜ਼ ਚੋਰੀ ਦੇ ਕਨੈਕਸ਼ਨ ਜਲਦ ਕਰਵਾਏ ਜਾਣ ਰੈਗੂਲਰਾਈਜ਼ – ਮੇਅਰ Read More »

center

ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਕਿਸਾਨਾ ਦੀ ਸਹਾਇਤਾ ਲਈ ਟੋਲ ਫਰੀ ਨੰਬਰ ਜਾਰੀ

ਪਟਿਆਲਾ 23 ਸਤੰਬਰ-  ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਕਿਸਾਨਾ ਦੀ ਸਹਾਇਤਾ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ । ਇਸੇ ਤਹਿਤ ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਜਿਲ੍ਹਾ ਪੱਧਰ ‘ ਤੇ  ਕਿਸਾਨ ਸਹਾਇਤਾ ਕੇਂਦਰ ਖੋਲਿਆ ਗਿਆ ਹੈ ਜਿਸ ਵਿੱਚ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਰਹਿਣਗੇ। ਇਸ ਸਬੰਧ ਇਕ ਟੋਲ ਫਰੀ  ਨੰਬਰ  0175-2350550

ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਕਿਸਾਨਾ ਦੀ ਸਹਾਇਤਾ ਲਈ ਟੋਲ ਫਰੀ ਨੰਬਰ ਜਾਰੀ Read More »

meeting

2025 ਤਹਿਤ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਦਾ ਲਿਆ ਜਾਇਜਾ -ਡਿਪਟੀ ਕਮਿਸ਼ਨਰ

ਪਟਿਆਲਾ 23 ਸਤੰਬਰ :  ਮਹਾਤਮਾ ਗਾਂਧੀ ਜੀ ਦੀ ਜੈਯੰਤੀ ਨੂੰ ਸਮਰਪਿਤ ਜ਼ਿਲ੍ਹੇ ਵਿੱਚ 17 ਸਤੰਬਰ ਤੋਂ 2 ਅਕਤੂਬਰ ਤੱਕ ਚੱਲ ਰਹੇ ਪੰਦਰਵਾੜਾ ਸਵੱਛਤਾ ਅਭਿਆਨ ਅਧੀਨ ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਨੇ ਜ਼ਿਲ੍ਹਾ ਵਾਸੀਆਂ ਨੂੰ ਕਿਹਾ ਹੈਕ ਕਿ ਇਸ ਅਭਿਆਨ ਦਾ ਮਕਸਦ ਪਿੰਡਾਂ ਅਤੇ ਸ਼ਹਿਰਾਂ ਨੂੰ ਸਾਫ਼ ਅਤੇ ਸੁੰਦਰ ਬਨਾਉਣਾ ਹੈ ਅਤੇ ਲੋਕਾਂ ਵਿੱਚ ਸਵੱਛਤਾ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਹੈ । ਉਹਨਾਂ ਕਿਹਾ ਕਿ ਸਵੱਛਤਾ ਸਿਰਫ਼ ਇਕ ਦਿਨ ਦਾ ਕੰਮ ਨਹੀ, ਸਗੋਂ ਇਹ ਸਾਡੀ ਰੋਜ਼ਾਨਾ ਦੀ ਆਦਤ ਹੋਣੀ ਚਾਹੀਦੀ ਹੈ । ਉਹਨਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਪਿੰਡ ਪੱਧਰ ਤੋਂ ਲੈ ਕੇ ਸ਼ਹਿਰੀ ਖੇਤਰ ਤੱਕ ਵੱਖ-ਵੱਖ ਤਰ੍ਹਾਂ ਦੀਆਂ ਗਤੀਵਿਧੀਆਂ ਰਾਹੀਂ ਲੋਕਾਂ ਨੂੰ ਸਵੱਛਤਾ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ । ਡਿਪਟੀ ਕਮਿਸ਼ਨਰ ਨੇ ਵਾਟਰ ਸੈਨੀਟੇਸ਼ਨ ਅਧਿਕਾਰੀਆਂ ਨੂੰ 17 ਸਤੰਬਰ ਤੋਂ 2 ਅਕਤੂਬਰ ਤੱਕ ਦਾ ਸ਼ਡਿਊਲ ਬਣਾ ਕੇ ਦੇਣ ਦੇ ਨਿਰਦੇਸ਼ ਦਿੱਤੇ ਤਾਂ ਜੋ ਇਸ ਮੁਹਿੰਮ ਦਾ ਪ੍ਰਚਾਰ ਵਧੀਆ ਢੰਗ ਨਾਲ ਕੀਤਾ ਜਾ ਸਕੇ ਅਤੇ ਇਸ ਮੁਹਿੰਮ ਵਿੱਚ ਹਰ ਨਾਗਰਿਕ ਵੱਧ ਚੱੜ੍ਹ ਕੇ ਹਿੱਸਾ ਲੈ ਸਕੇ । ਉਹਨਾਂ ਇਹ ਵੀ ਹਦਾਇਤ ਕੀਤੀ ਕਿ ਸ਼੍ਰਮਦਾਨ ਗਤੀਵਿਧੀ ਵੱਡ ਪੱਧਰ ‘ ਤੇ ਇਕ ਦਿਨ , ਇਕ ਘੰਟਾ ਇਕ ਸਾਥ ਦਾ ਆਯੋਜਨ ਕੀਤਾ ਜਾਵੇ ਅਤੇ ਇਸ ਦੇ ਨਾਲ ਹੀ ਵੱਖ-ਵੱਖ ਪਿੰਡਾਂ ਵਿੱਚ ਸਫ਼ਾਈ ਟਿੱਚੇ ਯੁਨਿਟਾਂ ਦੇ ਰੁਪਾਂਤਰਣ ਦੀ ਸ਼ੁਰੂਆਤ ਕੀਤੀ ਜਾ ਤਾਂ ਜੋ ਹਰ ਇਕ ਪਿੰਡ ਹਰ ਪੱਖੋਂ ਸਾਫ ਸੁਥਰਾ ਹੋ ਸਕੇ । ਡਿਪਟੀ ਕਮਿਸ਼ਨਰ ਨੇ  ਕਿਹਾ ਕਿ ਇਸ ਅਭਿਆਨ ਵਿੱਚ ਪਿੰਡ ਪੰਚਾਇਤਾਂ, ਨਗਰ ਨਿਗਮ, ਸਕੂਲਾਂ ਕਾਲਜਾਂ ਅਤੇ ਸਥਾਨਕ ਸਮਾਜਿਕ ਸੰਸਥਾਵਾਂ  ਦਾ ਸਹਿਯੌਗ ਬਹੁਤ ਜਰੂਰੀ ਹੈ। ਇਸ ਮੌਕੇ ਵਾਟਰ ਤੇ ਸੈਨੀਟੇਸ਼ਨ ਵਿਭਾਗ ਵੱਲੋਂ ਇਕ ਪੋਸਟਰ ਵੀ ਜਾਰੀ ਕੀਤਾ ਗਿਆ , ਜਿਸ ਰਾਹੀਂ ਲੋਕਾਂ ਨੂੰ ਸਫਾਈ, ਘਰ ਘਰ ਕੂੜਾ ਇਕੱਠਾ ਕਰਨ, ਪਲਾਸਟਿਕ ਦੇ ਘੱਟ ਤੋਂ ਘੱਟ ਉਪਯੋਗ ਕਰਨ ਲਈ ਜਾਗਰੁਕ ਕੀਤਾ ਗਿਆ । ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਗਾਂਧੀ ਜੈਯੰਤੀ ਮੌਕੇ ਆਪਣਾ ਯੋਗਦਾਨ ਪਾ ਕੇ ਸੱਚੀ ਸ਼ਰਧਾਂਜਲੀ ਦੇਣ ਅਤੇ ਪਟਿਆਲਾ ਨੂੰ ਸੂਬੇ ਦਾ ਸਭ ਤੋਂ ਸਾਫ਼ ਜ਼ਿਲ੍ਹਾ ਬਨਾਉਣ ਵਿੱਚ ਜ਼ਿਲ੍ਹਾ ਪ੍ਰਸਾਸ਼ਨ ਦਾ ਸਾਥ ਦੇਣ । ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

2025 ਤਹਿਤ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਦਾ ਲਿਆ ਜਾਇਜਾ -ਡਿਪਟੀ ਕਮਿਸ਼ਨਰ Read More »

pu

ਪੰਜਾਬੀ ਯੂਨੀਵਰਸਿਟੀ ਵਿਖੇ ਪ੍ਰੋ. ਜਸਵਿੰਦਰ ਸਿੰਘ ਕੰਪਿਊਟਰ ਇੰਜੀਨੀਅਰਿੰਗ ਦੇ ਨਵੇਂ ਮੁਖੀ ਨਿਯੁਕਤ

ਪਟਿਆਲਾ, 23 ਸਤੰਬਰ – ਪੰਜਾਬੀ ਯੂਨੀਵਰਸਿਟੀ ਵਿਖੇ ਪਿਛਲੇ ਦਿਨੀਂ ਪ੍ਰੋ. ਜਸਵਿੰਦਰ ਸਿੰਘ ਨੇ ਕੰਪਿਊਟਰ ਸਾਇੰਸ ਅਤੇ ਇੰਜੀਨੀਅਰਿੰਗ ਵਿਭਾਗ ਦੇ ਮੁਖੀ ਵਜੋਂ ਅਹੁਦਾ ਸੰਭਾਲ਼ ਲਿਆ ਹੈ। ਉਨ੍ਹਾਂ ਵੱਲੋਂ ਅਹੁਦਾ ਸੰਭਾਲੇ ਜਾਣ ਮੌਕੇ ਕੀਤੇ ਸੰਖੇਪ ਸਮਾਗਮ ਦੌਰਾਨ ਸਾਬਕਾ ਮੁਖੀ ਪ੍ਰੋ. ਹਿਮਾਂਸ਼ੂ ਅਗਰਵਾਲ, ਪ੍ਰੋਫੈਸਰ ਲਖਵਿੰਦਰ ਕੌਰ, ਪ੍ਰੋਫੈਸਰ ਰਮਨ ਮੈਣੀ ਅਤੇ ਡਾ. ਗੁਰਜੀਤ ਸਿੰਘ ਭੱਠਲ ਆਦਿ ਮੌਜੂਦ ਰਹੇ। ਜ਼ਿਕਰਯੋਗ

ਪੰਜਾਬੀ ਯੂਨੀਵਰਸਿਟੀ ਵਿਖੇ ਪ੍ਰੋ. ਜਸਵਿੰਦਰ ਸਿੰਘ ਕੰਪਿਊਟਰ ਇੰਜੀਨੀਅਰਿੰਗ ਦੇ ਨਵੇਂ ਮੁਖੀ ਨਿਯੁਕਤ Read More »

sahit

ਗਾਜ਼ਾ ਦੇ ਹੱਕ ਵਿੱਚ ਉੱਠੀ ਲੋਕ ਅਰਪਣ ਹੋਈ ਕਾਵਿ ਪੁਸਤਕ ‘ਮੈਂ ਗਾਜਾ ਕਹਿਨਾ’ 

ਪਟਿਆਲਾ :   ਅੱਜ ਅਦਾਰਾ ਪਰਵਾਜ਼ ਦੀ ਪਟਿਆਲਾ ਇਕਾਈ ਵੱਲੋਂ ਪ੍ਰਭਾਤ ਪਰਵਾਨਾ ਹਾਲ ਪਟਿਆਲਾ ਵਿੱਚ ਡਾ. ਅਰਵਿੰਦਰ ਕੌਰ ਕਾਕੜਾ ਅਤੇ ਅਜਮੇਰ ਸਿੱਧੂ ਵੱਲੋਂ ਸੰਪਾਦਿਤ ਕਾਵਿ ਪੁਸਤਕ ‘ਮੈਂ ਗਾਜਾ ਕਹਿਨਾ’ ਲੋਕ ਅਰਪਣ ਕੀਤੀ ਗਈ ਤੇ ਪੁਸਤਕ ਬਾਰੇ ਸੰਵਾਦ ਰਚਾਇਆ ਗਿਆ।     ਇਸ ਸਮਾਗਮ ਦੀ ਪ੍ਰਧਾਨਗੀ ਡਾਕਟਰ ਰਾਜਿੰਦਰ ਪਾਲ ਬਰਾੜ ਸਾਬਕਾ ਪ੍ਰੋਫੈਸਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੇ ਮੁੱਖ

ਗਾਜ਼ਾ ਦੇ ਹੱਕ ਵਿੱਚ ਉੱਠੀ ਲੋਕ ਅਰਪਣ ਹੋਈ ਕਾਵਿ ਪੁਸਤਕ ‘ਮੈਂ ਗਾਜਾ ਕਹਿਨਾ’  Read More »

ramleela

ਸ਼੍ਰੀ ਰਾਮ ਲੀਲਾ ਵਿੱਚ ਰਾਵਣ ਦੀ ਸੈਨਾ ਨੇ ਰਿਸ਼ੀਆਂ ਨੂੰ ਕੀਤਾ ਤੰਗ, ਹਵਨ ਕੀਤੇ ਭੰਗ

ਪਟਿਆਲਾ, 23 ਸਤੰਬਰ – ਸ਼੍ਰੀ ਰਾਮ ਲੀਲਾ ਪ੍ਰਬੰਧਕ ਕਮੇਟੀ ਅਤੇ ਜੋੜੀਆ ਭੱਟ੍ਠੀਆਂ ਰਾਇਲ ਯੂਥ ਕਲੱਬ ਵੱਲੋਂ ਪ੍ਰਧਾਨ ਵਰੁਣ ਜਿੰਦਲ ਦੀ ਦੇਖ-ਰੇਖ ਹੇਠ ਆਯੋਜਿਤ ਸ਼੍ਰੀ ਰਾਮ ਲੀਲਾ ਦੇ ਦੂਜੇ ਦਿਨ ਦੇ ਮੰਚਨ ਵਿੱਚ ਭਗਵਾਨ ਰਾਮ ਦੇ ਬਾਲ ਰੂਪ ਨੇ ਸਭ ਨੂੰ ਮੰਤਰਮੁਗਧ ਕਰ ਦਿੱਤਾ। ਸ਼੍ਰੀ ਰਾਮ ਲੀਲਾ ਦੇ ਦੂਜੇ ਦਿਨ ਵੱਖ-ਵੱਖ ਦ੍ਰਿਸ਼ ਪੇਸ਼ ਕੀਤੇ ਗਏ। ਇਨ੍ਹਾਂ

ਸ਼੍ਰੀ ਰਾਮ ਲੀਲਾ ਵਿੱਚ ਰਾਵਣ ਦੀ ਸੈਨਾ ਨੇ ਰਿਸ਼ੀਆਂ ਨੂੰ ਕੀਤਾ ਤੰਗ, ਹਵਨ ਕੀਤੇ ਭੰਗ Read More »

dc

ਡਿਪਟੀ ਕਮਿਸ਼ਨਰ ਵੱਲੋਂ ਫ਼ੀਲਡ ‘ਚ ਜਾ ਕੇ ਪਰਾਲੀ ਪ੍ਰਬੰਧਨ ਕਰ ਰਹੀ ਮਸ਼ੀਨਰੀ ਦਾ ਜਾਇਜ਼ਾ

ਭਾਦਸੋਂ/ਪਟਿਆਲਾ, 23 ਸਤੰਬਰ : ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਪਟਿਆਲਾ ਜ਼ਿਲ੍ਹੇ ਦੇ ਪਿੰਡ ਦੰਦਰਾਲਾ ਖਰੌੜ ਦਾ ਦੌਰਾ ਕੀਤਾ ਤੇ ਪਰਾਲੀ ਪ੍ਰਬੰਧਨ ਕਰਨ ਲਈ ਲੱਗੀ ਮਸ਼ੀਨਰੀ ਦਾ ਫ਼ੀਲਡ ‘ਚ ਜਾ ਕੇ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਪਿੰਡ ਦੰਦਰਾਲਾ ਖਰੌੜ ਦੇ ਕਿਸਾਨ ਮਨਜੀਤ ਸਿੰਘ ਵੱਲੋਂ ਇਨ ਸੀਟੂ ਤਕਨੀਕ ਰਾਹੀਂ ਕੀਤੇ ਪਰਾਲੀ ਪ੍ਰਬੰਧਨ ਦਾ ਖੇਤਾਂ ਵਿੱਚ ਜਾ

ਡਿਪਟੀ ਕਮਿਸ਼ਨਰ ਵੱਲੋਂ ਫ਼ੀਲਡ ‘ਚ ਜਾ ਕੇ ਪਰਾਲੀ ਪ੍ਰਬੰਧਨ ਕਰ ਰਹੀ ਮਸ਼ੀਨਰੀ ਦਾ ਜਾਇਜ਼ਾ Read More »

tohra

ਸਾਬਕਾ ਮੰਤਰੀ ਹਰਮੇਲ ਸਿੰਘ ਟੌਹੜਾ ਨੂੰ ਅੰਤਿਮ ਸਸਕਾਰ ਮੌਕੇ ਸੇਜਲ ਅੱਖਾਂ ਨਾਲ ਵਿਦਾਈ

ਟੌਹੜਾ (ਪਟਿਆਲਾ), 23 ਸਤੰਬਰ : ਸਾਬਕਾ ਮੰਤਰੀ ਸਵਰਗੀ ਸ. ਹਰਮੇਲ ਸਿੰਘ ਟੌਹੜਾ (77), ਜਿਨ੍ਹਾਂ ਦਾ ਬੀਤੇ ਦਿਨੀਂ ਦੇਹਾਂਤ ਹੋ ਗਿਆ ਸੀ, ਨੂੰ ਅੱਜ ਅੰਤਿਮ ਸਸਕਾਰ ਮੌਕੇ ਸੇਜਲ ਅੱਖਾਂ ਵੱਲੋਂ ਅੰਤਮ ਵਿਦਾਈ ਦਿੱਤੀ ਗਈ। ਉਨ੍ਹਾਂ ਦੀ ਮ੍ਰਿਤਕ ਦੇਹ ਦਾ ਅੰਤਿਮ ਸਸਕਾਰ ਪਿੰਡ ਟੌਹੜਾ ਦੇ ਸਮਸ਼ਾਨਘਾਟ ਵਿਖੇ ਪੂਰੀਆਂ ਧਾਰਮਿਕ ਰਹੁ ਰੀਤਾਂ ਮੁਤਾਬਕ ਅਤੇ ਸਰਕਾਰੀ ਸਨਮਾਨਾਂ ਨਾਲ ਕੀਤਾ

ਸਾਬਕਾ ਮੰਤਰੀ ਹਰਮੇਲ ਸਿੰਘ ਟੌਹੜਾ ਨੂੰ ਅੰਤਿਮ ਸਸਕਾਰ ਮੌਕੇ ਸੇਜਲ ਅੱਖਾਂ ਨਾਲ ਵਿਦਾਈ Read More »

Scroll to Top