ਜਾਗਦੇ ਰਹੋ ਕਲੱਬ ਨੇ ਧਾਰਮਿਕ ਸਮਾਗਮ ਦੌਰਾਨ ਲਾਇਆ ਖੂਨਦਾਨ ਕੈਂਪ
ਰਾਜਪੁਰਾ/ਪਟਿਆਲਾ 20 ਸਤੰਬਰ – ਜਾਗਦੇ ਰਹੋ ਯੂਥ ਕਲੱਬ ਪਿੰਡ ਬਿਸ਼ਨਗੜ੍ਹ ਸੰਬੰਧਿਤ ਨਹਿਰੂ ਯੁਵਾ ਕੇਂਦਰ ਪਟਿਆਲਾ (ਭਾਰਤ ਸਰਕਾਰ) ਨੇ ਸੰਤ ਰਣਜੀਤ ਸਿੰਘ ਖਾਲਸਾ ਢੱਡਰੀਆਂ ਵਾਲੇ ਦੇ ਦੀਵਾਨਾਂ ਵਿੱਚ ਰਾਜਪੁਰਾ ਅਨਾਜ਼ ਮੰਡੀ ਵਿਖੇ,ਖੂਨਦਾਨ ਕੈਂਪ ਲਗਾਇਆ ਗਿਆ।ਜਿਸ ਦਾ ਰਸਮੀਂ ਉਦਘਾਟਨ ਨਰਦੀਪ ਸਿੰਘ ਪੰਜੌਲਾ ਅਤੇ ਨਾਰੰਗ ਸਿੰਘ ਨੇ ਖੂਨਦਾਨ ਕਰਕੇ ਕੀਤਾ।ਜਿਸ ਵਿੱਚ ਮੁੱਖ ਮਹਿਮਾਨ ਦੇ ਤੌਰ ਤੇ ਇੰਸਪੈਕਟਰ ਰਕੇਸ਼ […]
ਜਾਗਦੇ ਰਹੋ ਕਲੱਬ ਨੇ ਧਾਰਮਿਕ ਸਮਾਗਮ ਦੌਰਾਨ ਲਾਇਆ ਖੂਨਦਾਨ ਕੈਂਪ Read More »









