Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 16 Oct 2026 | 8:35 am

+91 90915 01313 , +91 90916 01313

punjabbanni@gmail.com
punjabbani@yahoo.com

Author name: Punjab Bani

kataru

ਰਾਈਸ ਮਿਲਰਜ਼ ਦੀਆਂ ਮੰਗਾਂ ਪਹਿਲ ਦੇ ਆਧਾਰ ‘ਤੇ ਹੱਲ ਕੀਤੀਆਂ ਜਾਣਗੀਆਂ-ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ/ਗੁਰਦਾਸਪੁਰ, ਅਗਸਤ 31 : ਅੱਜ ਗੋਲਡਨ ਪਾਮ ਹੋਟਲ ਵਿਖੇ ਗੁਰਦਾਸਪੁਰ ਜ਼ਿਲ੍ਹੇ ਦੇ ਸਮੂਹ ਰਾਈਸ ਮਿਲਰਜ਼ ਦੀ ਇੱਕ ਅਹਿਮ ਮੀਟਿੰਗ ਹੋਈ, ਜਿਸ ਵਿੱਚ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ। ਇਸ ਮੌਕੇ ਐਸੋਸੀਏਸ਼ਨ ਵਲੋਂ ਆਉਣ ਵਾਲੇ ਸ਼ੀਜ਼ਨ ਨੂੰ ਵੇਖਦਿਆਂ ਵੱਖ ਵੱਖ ਮੰਗਾਂ ਕੈਬਨਿਟ ਮੰਤਰੀ ਲਾਲ ਚੰਦ […]

ਰਾਈਸ ਮਿਲਰਜ਼ ਦੀਆਂ ਮੰਗਾਂ ਪਹਿਲ ਦੇ ਆਧਾਰ ‘ਤੇ ਹੱਲ ਕੀਤੀਆਂ ਜਾਣਗੀਆਂ-ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ Read More »

crime

ਗੈਂਗਸਟਰਾਂ ‘ਤੇ ਵਾਰ ਦਾ 221ਵਾਂ ਦਿਨ: ਪੰਜਾਬ ਪੁਲਿਸ ਵੱਲੋਂ 595 ਥਾਈਂ ਛਾਪੇਮਾਰੀ; 389 ਕਾਬੂ

ਚੰਡੀਗੜ੍ਹ, 31 ਅਗਸਤ : ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’ ਦੇ 221ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 595 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ

ਗੈਂਗਸਟਰਾਂ ‘ਤੇ ਵਾਰ ਦਾ 221ਵਾਂ ਦਿਨ: ਪੰਜਾਬ ਪੁਲਿਸ ਵੱਲੋਂ 595 ਥਾਈਂ ਛਾਪੇਮਾਰੀ; 389 ਕਾਬੂ Read More »

bains

ਹਰਜੋਤ ਸਿੰਘ ਬੈਂਸ ਵੱਲੋਂ ਨੰਗਲ ਤੋਂ ਸੂਬੇ ਭਰ ਵਿੱਚ 10 ਰੋਜ਼ਾ ਸਫ਼ਾਈ ਮੁਹਿੰਮ ਦਾ ਆਗਾਜ਼

ਚੰਡੀਗੜ੍ਹ/ਨੰਗਲ 31 ਅਗਸਤ : ਭਗਵੰਤ ਮਾਨ ਸਰਕਾਰ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ‘ਮਿਸ਼ਨ ਕਲੀਨ ਪੰਜਾਬ’ ਨੂੰ ਹੋਰ ਮਜ਼ਬੂਤੀ ਦਿੰਦਿਆਂ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਨੰਗਲ ਤੋਂ ਸੂਬੇ ਭਰ ਵਿੱਚ 10 ਰੋਜ਼ਾ ਵਿਸ਼ੇਸ਼ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਸਾਰੇ ਗਾਰਬੇਜ ਵੁਲਨੇਰੇਬਲ ਪੁਆਇੰਟਸ (ਜੀਵੀਪੀਜ਼) ਨੂੰ ਖ਼ਤਮ ਕਰਕੇ ਪੰਜਾਬ ਨੂੰ ਕੂੜਾ-ਕਰਕਟ ਮੁਕਤ

ਹਰਜੋਤ ਸਿੰਘ ਬੈਂਸ ਵੱਲੋਂ ਨੰਗਲ ਤੋਂ ਸੂਬੇ ਭਰ ਵਿੱਚ 10 ਰੋਜ਼ਾ ਸਫ਼ਾਈ ਮੁਹਿੰਮ ਦਾ ਆਗਾਜ਼ Read More »

sandhwa

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬੀਆਂ ਨੂੰ ਸਰਗਰਮ ਜੀਵਨ ਸ਼ੈਲੀ ਲਈ ਪ੍ਰੇਰਿਆ

ਚੰਡੀਗੜ੍ਹ, 31 ਅਗਸਤ 2026 : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਦੇ ਲੋਕਾਂ ਨੂੰ ਬਿਮਾਰੀਆਂ ਤੋਂ ਦੂਰ ਰਹਿਣ ਲਈ ਰੋਜ਼ਾਨਾ ਦੀ ਜੀਵਨ ਸ਼ੈਲੀ ਵਿੱਚ ਸਿਹਤਮੰਦ ਰੁਟੀਨ ਅਪਣਾਉਣ ਦੀ ਅਪੀਲ ਕੀਤੀ। ਵਧ ਰਹੇ ਸਿਹਤ ਸੰਕਟ ‘ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਸਪੀਕਰ ਸੰਧਵਾਂ ਨੇ ਕਿਹਾ ਕਿ ਆਧੁਨਿਕ ਅਤੇ ਸੁਸਤ ਜੀਵਨ ਸ਼ੈਲੀ ਕਾਰਨ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬੀਆਂ ਨੂੰ ਸਰਗਰਮ ਜੀਵਨ ਸ਼ੈਲੀ ਲਈ ਪ੍ਰੇਰਿਆ Read More »

kultar

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਨੇਪਾਲ ਦੁਖਾਂਤ ‘ਤੇ ਡੂੰਘਾ ਦੁੱਖ ਪ੍ਰਗਟਾਇਆ

ਚੰਡੀਗੜ੍ਹ, 29 ਅਗਸਤ 2026 : ਪੰਜਾਬ ਵਿਧਾਨ ਸਭਾ ਦੇ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਨੇ ਨੇਪਾਲ ਵਿੱਚ ਵਾਪਰੀ ਦੁਖਦਾਈ ਘਟਨਾ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ, ਜਿਸ ਵਿੱਚ ਭਾਰਤ ਅਤੇ ਨੇਪਾਲ ਦੋਵਾਂ ਦੇਸ਼ਾਂ ਦੇ ਕਈ ਵਿਅਕਤੀਆਂ ਦੀਆਂ ਜਾਨਾਂ ਚਲੀਆਂ ਗਈਆਂ। ਸਪੀਕਰ ਸੰਧਵਾਂ ਨੇ ਇਸ ਘਟਨਾ ਨੂੰ ਇੱਕ ਭਿਆਨਕ ਦੁਖਾਂਤ ਦੱਸਿਆ ਅਤੇ ਇਸ ਤ੍ਰਾਸਦੀ ਨੇ ਸਾਰਿਆਂ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਨੇਪਾਲ ਦੁਖਾਂਤ ‘ਤੇ ਡੂੰਘਾ ਦੁੱਖ ਪ੍ਰਗਟਾਇਆ Read More »

rahki

ਰੱਖੜੀ ਦੇ ਤਿਉਹਾਰ ਨੇ ਪੰਜਾਬ ਦੇ ਨਸ਼ਾ ਮੁਕਤੀ ਕੇਂਦਰਾਂ ਵਿੱਚ ਪਰਿਵਾਰਕ ਸਾਂਝ ਵਧਾਈ;  ਸਿਹਤਯਾਬੀ ਅਤੇ ਉਮੀਦ ਦੇ ਸੰਦੇਸ਼ ਨੂੰ ਕੀਤਾ ਹੋਰ ਮਜ਼ਬੂਤ

ਚੰਡੀਗੜ੍ਹ, 29 ਅਗਸਤ : ਪੰਜਾਬ ਦੇ ਵੱਖ-ਵੱਖ ਸਰਕਾਰੀ ਨਸ਼ਾ ਮੁਕਤੀ ਅਤੇ ਮੁੜ ਵਸੇਬਾ ਕੇਂਦਰਾਂ ਵਿਖੇ ਸ਼ੁੱਕਰਵਾਰ ਨੂੰ ਰੱਖੜੀ ਦਾ ਤਿਉਹਾਰ ਮਨਾਇਆ ਗਿਆ। ਇਸ ਦੌਰਾਨ ਪਰਿਵਾਰਾਂ ਨੇ ਆਪਣੇ ਉਨ੍ਹਾਂ ਅਜ਼ੀਜ਼ਾਂ ਨਾਲ ਸਮਾਂ ਬਿਤਾਇਆ ਜੋ ਨਸ਼ੇ ਦੀ ਸਮੱਸਿਆ ਤੋਂ ਉਭਰਨ ਲਈ ਇਲਾਜ ਕਰਵਾ ਰਹੇ ਹਨ। ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਆਯੋਜਿਤ ਇਨ੍ਹਾਂ ਸਮਾਗਮਾਂ

ਰੱਖੜੀ ਦੇ ਤਿਉਹਾਰ ਨੇ ਪੰਜਾਬ ਦੇ ਨਸ਼ਾ ਮੁਕਤੀ ਕੇਂਦਰਾਂ ਵਿੱਚ ਪਰਿਵਾਰਕ ਸਾਂਝ ਵਧਾਈ;  ਸਿਹਤਯਾਬੀ ਅਤੇ ਉਮੀਦ ਦੇ ਸੰਦੇਸ਼ ਨੂੰ ਕੀਤਾ ਹੋਰ ਮਜ਼ਬੂਤ Read More »

baljeet

ਪੰਜਾਬ ਸਰਕਾਰ ਨੇ 2.45 ਲੱਖ ਆਸ਼ਰਿਤ ਤੇ ਅਨਾਥ ਬੱਚਿਆਂ ਦੇ ਸੁਨਹਿਰੇ ਭਵਿੱਖ ਲਈ 181.23 ਕਰੋੜ ਰੁਪਏ ਜਾਰੀ ਕੀਤੇ: ਡਾ. ਬਲਜੀਤ ਕੌਰ

ਚੰਡੀਗੜ੍ਹ, 29 ਅਗਸਤ : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਦ੍ਰਿੜ੍ਹ ਵਚਨਬੱਧ ਹੈ। ਇਸੇ ਵਚਨਬੱਧਤਾ ਨੂੰ ਅੱਗੇ ਵਧਾਉਂਦਿਆਂ ਆਸ਼ਰਿਤ ਅਤੇ ਅਨਾਥ ਬੱਚਿਆਂ ਨੂੰ ਸੁਰੱਖਿਅਤ ਬਚਪਨ, ਬਿਹਤਰ ਸਿੱਖਿਆ ਅਤੇ ਸਨਮਾਨਤ ਜੀਵਨ ਯਕੀਨੀ ਬਣਾਉਣ ਲਈ ਸਰਕਾਰ ਵੱਲੋਂ ਲਗਾਤਾਰ ਠੋਸ ਕਦਮ ਚੁੱਕੇ ਜਾ ਰਹੇ

ਪੰਜਾਬ ਸਰਕਾਰ ਨੇ 2.45 ਲੱਖ ਆਸ਼ਰਿਤ ਤੇ ਅਨਾਥ ਬੱਚਿਆਂ ਦੇ ਸੁਨਹਿਰੇ ਭਵਿੱਖ ਲਈ 181.23 ਕਰੋੜ ਰੁਪਏ ਜਾਰੀ ਕੀਤੇ: ਡਾ. ਬਲਜੀਤ ਕੌਰ Read More »

sgpc

ਪਾਤਸ਼ਾਹੀ ਛੇਵੀਂ ਅਤੇ ਨੌਵੀਂ ਗੁਰਦੁਆਰਾ ਕਰਹਾਲੀ ਸਾਹਿਬ ਤੋਂ ਸਜਾਇਆ ਗਿਆ ਮੀਰੀ ਪੀਰੀ ਖਾਲਸਾ ਮਾਰਚ

ਡਕਾਲਾ/ਪਟਿਆਲਾ 29 ਅਗਸਤ – ਤਖਤ ਸ੍ਰੀ ਦਮਦਮਾ ਸਾਹਿਬ ਤੋਂ ਦੂਸਰੇ ਪੜਾਅ ਤਹਿਤ ਆਰੰਭ ਹੋਇਆ ਮੀਰੀ ਪੀਰੀ ਖਾਲਸਾ ਮਾਰਚ ਅੱਜ ਪੂਰੇ ਜਾਹੋ ਜਲਾਲ ਅਤੇ ਪੰਥਕ ਰਵਾਇਤਾਂ ਨਾਲ ਪਾਤਸ਼ਾਹੀ ਛੇਵੀਂ ਅਤੇ ਨੌਵੀਂ ਗੁਰਦੁਆਰਾ ਕਰਹਾਲੀ ਸਾਹਿਬ ਤੋਂ ਅਗਲੇ ਪੜਾਅ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵੱਲ ਰਵਾਨਾ ਹੋਇਆ। ਮੀਰੀ ਪੀਰੀ ਖਾਲਸਾ ਮਾਰਚ ਦੀ ਆਰੰਭਤਾ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਸਿੰਘ

ਪਾਤਸ਼ਾਹੀ ਛੇਵੀਂ ਅਤੇ ਨੌਵੀਂ ਗੁਰਦੁਆਰਾ ਕਰਹਾਲੀ ਸਾਹਿਬ ਤੋਂ ਸਜਾਇਆ ਗਿਆ ਮੀਰੀ ਪੀਰੀ ਖਾਲਸਾ ਮਾਰਚ Read More »

cm2

ਮੈਂ ਲੋਕਾਂ ਦਾ ਪੈਸਾ ਲੋਕਾਂ ’ਤੇ ਖਰਚ ਰਿਹਾ ਹਾਂ, ਪਰ ਤਕਲੀਫ਼ ਵਿਰੋਧੀਆਂ ਨੂੰ ਹੋ ਰਹੀ ਹੈ-ਮੁੱਖ ਮੰਤਰੀ

ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 28 ਅਗਸਤ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਲੋਕ ਭਲਾਈ ਅਤੇ ਵਿਕਾਸ ਕਾਰਜਾਂ ਦੀ ਮੁਖਾਲਫ਼ਤ ਕਰਨ ’ਤੇ ਵਿਰੋਧੀ ਪਾਰਟੀਆਂ ਉੱਤੇ ਤਿੱਖਾ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਜਿਹੜੀਆਂ ਸਕੀਮਾਂ ਲੋਕਾਂ ਨੂੰ ਮੁਫ਼ਤ ਬਿਜਲੀ, ਵਧੀਆ ਸਿੱਖਿਆ, ਸਿਹਤ ਸੰਭਾਲ ਅਤੇ ਵਿਕਾਸ ਦੇ ਰਹੀਆਂ

ਮੈਂ ਲੋਕਾਂ ਦਾ ਪੈਸਾ ਲੋਕਾਂ ’ਤੇ ਖਰਚ ਰਿਹਾ ਹਾਂ, ਪਰ ਤਕਲੀਫ਼ ਵਿਰੋਧੀਆਂ ਨੂੰ ਹੋ ਰਹੀ ਹੈ-ਮੁੱਖ ਮੰਤਰੀ Read More »

cm

ਰੱਖੜ ਪੁੰਨਿਆ ਦਾ ਤੋਹਫ਼ਾ: 5.30 ਲੱਖ ਔਰਤਾਂ ਦੇ ਬੈਂਕ ਖਾਤਿਆਂ ਵਿੱਚ 181.50 ਕਰੋੜ ਰੁਪਏ ਦੀ ‘ਸਨਮਾਨ ਰਾਸ਼ੀ’ ਭੇਜੀ

ਬਾਬਾ ਬਕਾਲਾ, 28 ਅਗਸਤ : ਬਾਬਾ ਬਕਾਲਾ ਸਾਹਿਬ ਵਿਖੇ ਅੱਜ ਰੱਖੜ ਪੁੰਨਿਆ ਦੇ ਪਵਿੱਤਰ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ 5.30 ਲੱਖ ਹੋਰ ਔਰਤਾਂ ਦੇ ਖਾਤਿਆਂ ਵਿੱਚ ਤਿੰਨ ਮਹੀਨਿਆਂ ਦੀ ‘ਸਨਮਾਨ ਰਾਸ਼ੀ’ ਵਜੋਂ 181.50 ਕਰੋੜ ਰੁਪਏ ਤਬਦੀਲ ਕਰਕੇ ਔਰਤਾਂ ਪ੍ਰਤੀ ਆਪਣੀ ਸਰਕਾਰ ਦੀ ਵਚਨਬੱਧਤਾ ਦਾ ਪ੍ਰਗਟਾਵਾ ਕੀਤਾ। ਇਸ ਨਾਲ ਕੁੱਲ

ਰੱਖੜ ਪੁੰਨਿਆ ਦਾ ਤੋਹਫ਼ਾ: 5.30 ਲੱਖ ਔਰਤਾਂ ਦੇ ਬੈਂਕ ਖਾਤਿਆਂ ਵਿੱਚ 181.50 ਕਰੋੜ ਰੁਪਏ ਦੀ ‘ਸਨਮਾਨ ਰਾਸ਼ੀ’ ਭੇਜੀ Read More »

Scroll to Top