“ਹਾਂਸੀ ਬੁਟਾਨਾ” ਨਹਿਰ ਦਾ ਪੱਕਾ ਹੱਲ ਕੱਢਿਆ ਜਾਵੇ : ਪ੍ਰੋ. ਬਡੂੰਗਰ
ਪਟਿਆਲਾ, 16 ਸਤੰਬਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਪੰਜਾਬ ਅਤੇ ਹਰਿਆਣਾ ਦੋਹਾਂ ਸੂਬਿਆਂ ਦਰਮਿਆਨ ਹਾਂਸੀ ਬੁਟਾਨਾ ਨਹਿਰ ਪਿਛਲੇ ਸਮੇਂ ਵਿਚ ਹੜ੍ਹਾਂ ਤੋਂ ਬਚਾਅ ਲਈ ਕੱਢੀ ਗਈ ਸੀ ਪਰੰਤੂ ਇਸ ਨਹਿਰ ਨੇ ਹਰ ਸਾਲ […]
“ਹਾਂਸੀ ਬੁਟਾਨਾ” ਨਹਿਰ ਦਾ ਪੱਕਾ ਹੱਲ ਕੱਢਿਆ ਜਾਵੇ : ਪ੍ਰੋ. ਬਡੂੰਗਰ Read More »









