Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 04 Nov 2026 | 6:59 am

+91 90915 01313 , +91 90916 01313

punjabbanni@gmail.com
punjabbani@yahoo.com

Author name: Punjab Bani

naksal

ਸੁਰੱਖਿਆ ਬਲਾਂ ਨੇ ਦੋ ਨਕਸਲੀਆਂ ਨੂੰ ਕੀਤਾ ਢੇਰ

ਦਿੱਲੀ, 13 ਸਤੰਬਰ : ਸੁਰੱਖਿਆ ਬਲਾਂ ਵਲੋ ਮੁਕਾਬਲੇ ਦੌਰਾਨ ਦੋ ਨਕਸਲੀਆਂ ਨੂੰ ਢੇਰ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਦੇ ਅਨੁਸਾਰ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ ਨਾਲ ਮੁਕਾਬਲੇ ਵਿੱਚ ਦੋ ਨਕਸਲੀ ਮਾਰੇ ਗਏ ਜਿਨ੍ਹਾਂ ’ਤੇ 8-8 ਲੱਖ ਰੁਪਏ ਦਾ ਇਨਾਮ ਰੱਖਿਆ ਗਿਆ ਸੀ। ਅਧਿਕਾਰੀਆਂ ਨੇ ਕਿਹਾ ਕਿ ਇਹ ਜਾਣਕਾਰੀ ਮਿਲੀ ਸੀ ਕਿ ਬੀਜਾਪੁਰ ਦੇ ਦੱਖਣ-ਪੱਛਮੀ […]

ਸੁਰੱਖਿਆ ਬਲਾਂ ਨੇ ਦੋ ਨਕਸਲੀਆਂ ਨੂੰ ਕੀਤਾ ਢੇਰ Read More »

modi

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੁੱਜੇ ਇੰਫਾਲ, ਕੀਤਾ ਸੰਬੋਧਨ

ਦਿੱਲੀ, 13 ਸਤੰਬਰ : ਸਰਕਾਰ ਮਣੀਪੁਰ ਦੇ ਲੋਕਾਂ ਦੇ ਨਾਲ ਹੈ ਅਤੇ ਸੂਬੇ ਨੂੰ ਸ਼ਾਂਤੀ ਅਤੇ ਖੁਸ਼ਹਾਲੀ ਬਣਾਉਣਾ ਚਾਹੁੰਦੀ ਹੈ। ਇਨਾ ਵਿਚਾਰਾਂ ਦਾ ਪ੍ਰਗਟਾਵਾ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇੰਫਾਲ ਪੁੱਜਣ ਦੌਰਾਨ ਕੀਤਾ। ਪ੍ਰਧਾਨ ਮੰਤਰੀ ਇੰਫਾਲ ਪਹੁੰਚੇ ਅਤੇ ਫਿਰ ਭਾਰੀ ਮੀਂਹ ਦੋਰਾਨ ਦੇ ਸੜਕ ਰਾਹੀਂ ਸਿੱਧੇ ਕੂਕੀ-ਪ੍ਰਭਾਵਸ਼ਾਲੀ ਖੇਤਰ ਚੁਰਾਚਾਂਦਪੁਰ ਪੁੱਜੇ ਹਨ। ਪ੍ਰਧਾਨ ਮੰਤਰੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੁੱਜੇ ਇੰਫਾਲ, ਕੀਤਾ ਸੰਬੋਧਨ Read More »

rahul

ਕਾਂਗਰਸ ਨੇਤਾ ਰਾਹੁਲ ਗਾਂਧੀ ਤੇ ਮੰਤਰੀ ਦੀ ਤਿੱਖੀ ਬਹਿਸ ਦੀ ਵੀਡਿਓ ਹੋਈ ਵਾਇਰਲ

ਦਿੱਲੀ, 13 ਸਤੰਬਰ : ਕਾਂਗਰਸ ਦੇ ਨੇਤਾ ਰਾਹੁਲ ਗਾਂਧੀ ਅਤੇ ਉੱਤਰ ਪ੍ਰਦੇਸ ਦੇ ਮੰਤਰੀ ਦਿਨੇਸ਼ ਪ੍ਰਤਾਪ ਸਿੰਘ ਵਿਚਕਾਰ ਤਿਖੀ ਬਹਿਸ ਦੀ ਵੀਡਿਓ ਵਾਇਰਲ ਹੋਣ ਕਾਰਨ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਜਾਣਕਾਰੀ ਦੇ ਅਨੁਸਾਰ ਕੇਂਦਰੀ ਯੋਜਨਾਵਾਂ ਦੀ ਇੱਕ ਉੱਚ-ਪੱਧਰੀ ਸਮੀਖਿਆ ਬੈਠਕ ਵਿੱਚ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਅਤੇ ਉੱਤਰ ਪ੍ਰਦੇਸ਼ ਦੇ

ਕਾਂਗਰਸ ਨੇਤਾ ਰਾਹੁਲ ਗਾਂਧੀ ਤੇ ਮੰਤਰੀ ਦੀ ਤਿੱਖੀ ਬਹਿਸ ਦੀ ਵੀਡਿਓ ਹੋਈ ਵਾਇਰਲ Read More »

ਕੰਬਾਇਨਾਂ ਨਾਲ ਸ਼ਾਮ 6 ਤੋਂ ਸਵੇਰੇ 10 ਵਜੇ ਤੱਕ ਝੋਨੇ ਦੀ ਕਟਾਈ ਕਰਨ ‘ਤੇ ਪਾਬੰਦੀ ਦੇ ਹੁਕਮ

ਪਟਿਆਲਾ, 12 ਸਤੰਬਰ :   ਵਧੀਕ ਜ਼ਿਲ੍ਹਾ ਮੈਜਿਸਟਰੇਟ ਸਿਮਰਪ੍ਰੀਤ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਵਿੱਚ ਸ਼ਾਮ 6.00 ਵਜੇ ਤੋਂ ਸਵੇਰ 10.00 ਵਜੇ ਤੱਕ ਕੰਬਾਇਨਾਂ ਨਾਲ ਝੋਨਾ ਕੱਟਣ ਉਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ

ਕੰਬਾਇਨਾਂ ਨਾਲ ਸ਼ਾਮ 6 ਤੋਂ ਸਵੇਰੇ 10 ਵਜੇ ਤੱਕ ਝੋਨੇ ਦੀ ਕਟਾਈ ਕਰਨ ‘ਤੇ ਪਾਬੰਦੀ ਦੇ ਹੁਕਮ Read More »

sport

ਜ਼ਿਲ੍ਹਾ ਸਕੂਲ ਟੂਰਨਾਮੈਂਟ ’ਚ ਗੱਤਕਾ, ਬੇਸਬਾਲ, ਤਾਈਕਵਾਡੋ ਅਤੇ ਕਬੱਡੀ ਦੇ ਹੋਏ ਮੁਕਾਬਲੇ

ਪਟਿਆਲਾ 12 ਸਤੰਬਰ : ਪਟਿਆਲਾ ਵਿੱਚ ਚੱਲ ਰਹੀਆਂ 69ਵੀਆਂ ਜ਼ਿਲ੍ਹਾ  ਸਕੂਲ ਖੇਡਾਂ ਵਿੱਚ ਅੱਜ ਗੱਤਾ, ਬੇਸਬਾਲ, ਤਾਈਕਵਾਡੋ ਅਤੇ ਨੈਸ਼ਨਲ ਸਟਾਈਲ ਕਬੱਡੀ ਦੇ ਮੁਕਾਬਲੇ ਕਰਵਾਏ ਗਏ। ਜ਼ਿਲ੍ਹਾ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਅੱਜ ਦੇ ਅੰਡਰ 14 ਲੜਕੀਆਂ ਦੇ ਗੱਤਕੇ ਦੇ ਮੁਕਾਬਲਿਆਂ ਵਿੱਚ ਘਨੌਰ ਜ਼ੋਨ ਨੇ ਪਹਿਲਾ, ਰਾਜਪੁਰਾ ਜ਼ੋਨ ਨੇ ਦੂਜਾ, ਨਾਭਾ

ਜ਼ਿਲ੍ਹਾ ਸਕੂਲ ਟੂਰਨਾਮੈਂਟ ’ਚ ਗੱਤਕਾ, ਬੇਸਬਾਲ, ਤਾਈਕਵਾਡੋ ਅਤੇ ਕਬੱਡੀ ਦੇ ਹੋਏ ਮੁਕਾਬਲੇ Read More »

dc

ਡੀ.ਸੀ. ਵੱਲੋਂ ਗੁਰੂ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਲਈ ਮੁੱਖ ਸੜਕਾਂ ਦੀ ਸਮੀਖਿਆ

ਪਟਿਆਲਾ ,12 ਸਤੰਬਰ : ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੀਆਂ ਤਿਆਰੀਆਂ ਦੇ ਤਹਿਤ ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਨੇ ਸ਼ਹਿਰ ਦੀਆਂ ਮੁੱਖ ਸੜਕਾਂ ਅਤੇ ਪਾਣੀ ਦੀ ਪਾਈਪਲਾਈਨ ਦਾ ਵਿਸਥਾਰ ਪੂਰਵਰਕ ਜਾਇਜਾ ਲਿਆ। ੳਹਨਾਂ ਗੁਰਦੁਆਰਾ ਸ੍ਰੀ ਦੁਖਨਿਵਾਰਣ ਸਾਹਿਬ, ਗੁਰਦੁਆਰਾ ਸ੍ਰੀ ਮੋਤੀ ਬਾਗ ਸੜਕ,  ਖੰਡਾ ਚੌਂਕ , ਪਾਸੀ ਰੋਡ, 22 ਨੰਬਰ ਫਾਟਕ ,

ਡੀ.ਸੀ. ਵੱਲੋਂ ਗੁਰੂ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਲਈ ਮੁੱਖ ਸੜਕਾਂ ਦੀ ਸਮੀਖਿਆ Read More »

kohali

 ਵਿਧਾਇਕ ਕੋਹਲੀ ਨੇ 6 ਕਰੋੜ ਰੁਪਏ ਨਾਲ ਬਣਨ ਵਾਲੀਆਂ ਸੜਕ ਦੇ ਕੰਮ ਦੀ ਕਰਵਾਈ ਸ਼ੁਰੂਆਤ

 ਪਟਿਆਲਾ, 12 ਸਤੰਬਰ : ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਅੱਜ ਕਰੀਬ 6 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਪਟਿਆਲਾ ਸ਼ਹਿਰ ਦੀਆਂ ਪ੍ਰਮੁੱਖ ਸੜਕਾਂ ਦੇ ਕੰਮ ਦੀ ਸ਼ੁਰੂਆਤ ਪੁਰਾਣੇ ਬੱਸ ਅੱਡੇ ਨੇੜੇ ਰਾਜਪੁਰਾ ਕਲੋਨੀ ਤੋਂ ਕਰਵਾਈ। ਇਸ ਮੌਕੇ ਉਨ੍ਹਾਂ ਕਿਹਾ ਕਿ ਪਟਿਆਲਾ ਸ਼ਹਿਰ ਵਿਖੇ 24 ਘੰਟੇ ਸੱਤੇ ਦਿਨ ਪੀਣ ਵਾਲੇ ਨਹਿਰੀ ਪਾਣੀ ਦੀ

 ਵਿਧਾਇਕ ਕੋਹਲੀ ਨੇ 6 ਕਰੋੜ ਰੁਪਏ ਨਾਲ ਬਣਨ ਵਾਲੀਆਂ ਸੜਕ ਦੇ ਕੰਮ ਦੀ ਕਰਵਾਈ ਸ਼ੁਰੂਆਤ Read More »

kirpal

ਪ੍ਰਧਾਨ ਮੰਤਰੀ ਵਲੋਂ ਹੜ੍ਹ ਪੀੜਤਾਂ ਲਈ ਐਲਾਨੀ  ਸਹਾਇਤਾ ਨਾ ਕਾਫੀ : ਬਡੂੰਗਰ 

ਪਟਿਆਲਾ, 12 ਸਤੰਬਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਅੱਜ ਸਾਰਾ ਪੰਜਾਬ ਕੁਦਰਤੀ ਹੜਾਂ ਦੀ ਮਾਰ ਹੇਠ ਆ ਕੇ ਬੁਰੀ ਤਰ੍ਹਾਂ ਤਬਾਹੀ ਕਿਨਾਰੇ ਪਹੁੰਚ ਚੁੱਕਿਆ ਹੈ ਅਤੇ ਇਸ ਹੜ ਦੀ ਕਰੋਪੀ ਵਿੱਚ ਕਿਸਾਨਾਂ ਮਜ਼ਦੂਰਾਂ ਤੇ ਹਰੇਕ ਵਰਗ ਨੂੰ ਆਰਥਿਕ ਤੌਰ ਤੇ ਵੱਡਾ ਘਾਟਾ ਪਿਆ ਹੈ, ਘਰਾਂ

ਪ੍ਰਧਾਨ ਮੰਤਰੀ ਵਲੋਂ ਹੜ੍ਹ ਪੀੜਤਾਂ ਲਈ ਐਲਾਨੀ  ਸਹਾਇਤਾ ਨਾ ਕਾਫੀ : ਬਡੂੰਗਰ  Read More »

nurse

ਸਿਹਤ ਵਿਭਾਗ  ਦੀਆਂ ਟੀਮਾਂ ਵੱਲੋ ਖੁਸ਼ਕ ਦਿਵਸ ਮੋਕੇ  ਪਾਣੀ ਦੇ ਖੜੇ ਸਰੋਤਾਂ ਦੀ ਕੀਤੀ ਚੈਕਿੰਗ

ਪਟਿਆਲਾ 12 ਸਤੰਬਰ – ਸਿਵਲ ਸਰਜਨ ਡਾ.ਜਗਪਾਲਇੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡੇਂਗੂ ਬਿਮਾਰੀ ਦੀ ਰੋਕਥਾਮ ਲਈ ਮਨਾਏ ਜਾ ਰਹੇ ਹਰੇਕ ਸ਼ੁਕਰਵਾਰ ਡਰਾਈ-ਡੇ ਤਹਿਤ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਗੱਲੀ / ਮੁਹਲਿਆਂ ਵਿਚ ਘਰ ਘਰ ਜਾ ਕੇ ਪਾਣੀ ਦੇ ਖੜੇ ਸਰੋਤਾ ਦੀ ਚੈਕਿੰਗ ਕੀਤੀ ਗਈ। ਇਸ ਮੌਕੇ ਨਰਸਿੰਗ ਵਿਦਿਆਰਥਨਾਂ ਅਤੇ ਆਸ਼ਾ ਵਰਕਰਾ ਵੱਲੋਂ ਵੀ ਭਾਗ

ਸਿਹਤ ਵਿਭਾਗ  ਦੀਆਂ ਟੀਮਾਂ ਵੱਲੋ ਖੁਸ਼ਕ ਦਿਵਸ ਮੋਕੇ  ਪਾਣੀ ਦੇ ਖੜੇ ਸਰੋਤਾਂ ਦੀ ਕੀਤੀ ਚੈਕਿੰਗ Read More »

nigam

  ਨਗਰ ਨਿਗਮ ਨੇ  ‘ਸੈਕੰਡਰੀ ਵੇਸਟ ਕੁਲੈਕਸ਼ਨ ਪੁਆਇੰਟ’ ਨੂੰ ਪੱਕੇ ਤੌਰ ‘ਤੇ ਸਾਫ਼ ਕੀਤਾ 

 ਪਟਿਆਲਾ, 12 ਸਤੰਬਰ :  ਪਟਿਆਲਾ ਨੂੰ ਇੱਕ ਸਾਫ਼-ਸੁਥਰਾ ਅਤੇ ਵਧੇਰੇ ਵਾਤਾਵਰਣ ਪੱਖੀ ਸ਼ਹਿਰ ਬਣਾਉਣ ਵੱਲ ਇੱਕ ਵੱਡਾ ਕਦਮ ਚੁੱਕਦੇ ਹੋਏ, ਨਗਰ ਨਿਗਮ ਨੇ ਕੇਂਦਰੀ ਜੇਲ੍ਹ ਦੇ ਨੇੜੇ ਭਾਦਸੋਂ ਰੋਡ ‘ਤੇ ਸਥਿਤ ਸੈਕੰਡਰੀ ਕੂੜਾ ਇਕੱਠਾ ਕਰਨ ਵਾਲੇ ਸਥਾਨ ਨੂੰ ਪੱਕੇ ਤੌਰ ‘ਤੇ ਸਾਫ਼ ਕਰਕੇ ਇੱਥੋਂ ਕੂੜੇ ਦੇ ਡੰਪ ਨੂੰ ਸਫਲਤਾਪੂਰਵਕ ਹਟਾ ਦਿੱਤਾ ਹੈ। ਮੇਅਰ ਕੁੰਦਨ ਗੋਗੀਆ ਅਤੇ ਕਮਿਸ਼ਨਰ ਪਰਮਵੀਰ

  ਨਗਰ ਨਿਗਮ ਨੇ  ‘ਸੈਕੰਡਰੀ ਵੇਸਟ ਕੁਲੈਕਸ਼ਨ ਪੁਆਇੰਟ’ ਨੂੰ ਪੱਕੇ ਤੌਰ ‘ਤੇ ਸਾਫ਼ ਕੀਤਾ  Read More »

Scroll to Top