ਸ.ਮਿ.ਸ. ਖੇੜੀ ਗੁੱਜਰਾਂ ਨੇ ਜ਼ਿਲ੍ਹਾ ਪੱਧਰੀ ਤਾਈਕਵਾਂਡੋ ਟੂਰਨਾਮੈਂਟ ਵਿੱਚ ਮੈਡਲ ਜਿੱਤੇ
ਪਟਿਆਲਾ – 69ਵੀਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਸਾਲ 2025-26 ਦਾ ਤਾਈਕਵਾਂਡੋ ਦਾ ਟੂਰਨਾਮੈਂਟ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ.) ਪਟਿਆਲਾ ਸ੍ਰੀ ਸੰਜੀਵ ਸ਼ਰਮਾ ਜੀ, ਉਪ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ.) ਪਟਿਆਲਾ ਸ੍ਰੀ ਰਵਿੰਦਰਪਾਲ ਸ਼ਰਮਾ ਜੀ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਸ੍ਰੀ ਦਲਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ੍ਰੀ ਵਿਕਰਮਜੀਤ ਕੁਮਾਰ, ਸ੍ਰੀ ਮੋਹਿਤ, ਸ੍ਰੀ ਬੱਧ ਰਾਮ, ਅਤੇ ਸ੍ਰੀ ਮਨਦੀਪ ਸਿੰਘ ਦੀ […]
ਸ.ਮਿ.ਸ. ਖੇੜੀ ਗੁੱਜਰਾਂ ਨੇ ਜ਼ਿਲ੍ਹਾ ਪੱਧਰੀ ਤਾਈਕਵਾਂਡੋ ਟੂਰਨਾਮੈਂਟ ਵਿੱਚ ਮੈਡਲ ਜਿੱਤੇ Read More »








