ਭਾਸ਼ਾ ਵਿਭਾਗ ਵੱਲੋਂ ਸਾਲ 2025 ਦੇ ਸਰਵੋਤਮ ਹਿੰਦੀ ਤੇ ਉਰਦੂ ਪੁਸਤਕ ਪੁਰਸਕਾਰਾਂ ਦਾ ਐਲਾਨ
ਪਟਿਆਲਾ, 09 ਸਤੰਬਰ- ਪੰਜਾਬ ਸਰਕਾਰ ਵੱਲੋਂ ਭਾਸ਼ਾ ਵਿਭਾਗ, ਪੰਜਾਬ ਰਾਹੀਂ ਹਰ ਸਾਲ ਪੰਜਾਬੀ, ਹਿੰਦੀ ਅਤੇ ਉਰਦੂ ਭਾਸ਼ਾ ਦੀਆਂ ਪੁਸਤਕਾਂ ਨੂੰ ਪ੍ਰਦਾਨ ਕੀਤੇ ਜਾਣ ਵਾਲੇ ਸਰਵੋਤਮ ਪੁਸਤਕ ਪੁਰਸਕਾਰਾਂ ਤਹਿਤ ਵਿਭਾਗ ਵੱਲੋਂ ਹਿੰਦੀ ਤੇ ਉਰਦੂ ਭਾਸ਼ਾਵਾਂ ਦੇ ਸਰਵੋਤਮ ਪੁਸਤਕ ਪੁਰਸਕਾਰਾਂ (2025) ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਸਬੰਧੀ ਡਾਇਰੈਕਟਰ, ਭਾਸ਼ਾ ਵਿਭਾਗ, ਪੰਜਾਬ ਸ. ਜਸਵੰਤ ਸਿੰਘ ਜ਼ਫ਼ਰ, […]
ਭਾਸ਼ਾ ਵਿਭਾਗ ਵੱਲੋਂ ਸਾਲ 2025 ਦੇ ਸਰਵੋਤਮ ਹਿੰਦੀ ਤੇ ਉਰਦੂ ਪੁਸਤਕ ਪੁਰਸਕਾਰਾਂ ਦਾ ਐਲਾਨ Read More »








