Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 16 Oct 2026 | 9:30 am

+91 90915 01313 , +91 90916 01313

punjabbanni@gmail.com
punjabbani@yahoo.com

Author name: Punjab Bani

bani

ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਬੇਮਿਸਾਲ ਇਕੱਠ : ਪੰਜਾਬ ’ਚ ਨਸ਼ਿਆਂ ਬਾਰੇ ਵ੍ਹਾਈਟ ਪੇਪਰ ਜਾਰੀ ਕਰਨ ਦਾ ਲਿਆ ਪਹਿਲਾ ਅਹਿਦ

ਬਾਬਾ ਬਕਾਲਾ ਸਾਹਿਬ, 28 ਅਗਸਤ : ਅੱਜ ਬਾਬਾ ਬਕਾਲਾ ਸਾਹਿਬ ਦੀ ਇਤਿਹਾਸਕ ਧਰਤੀ ’ਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਕਰਵਾਈ ਗਈ “ਸਾਚਾ ਗੁਰ ਲਾਧੋ ਰੇ” ਪੰਥਕ ਕਾਨਫਰੰਸ ਵਿੱਚ ਵਿਸ਼ਾਲ ਅਤੇ ਬੇਮਿਸਾਲ ਇਕੱਠ ਹੋਇਆ। ਇਸ ਮੌਕੇ ਪੰਥ ਅਤੇ ਪੰਜਾਬ ਦੇ ਵੱਖ-ਵੱਖ ਮਸਲਿਆਂ ਦੇ ਨਾਲ-ਨਾਲ ਪੰਜਾਬ ਵਿੱਚ ਫੈਲੇ ਨਸ਼ਿਆਂ ਦੇ ਗੰਭੀਰ ਸੰਕਟ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। […]

ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਬੇਮਿਸਾਲ ਇਕੱਠ : ਪੰਜਾਬ ’ਚ ਨਸ਼ਿਆਂ ਬਾਰੇ ਵ੍ਹਾਈਟ ਪੇਪਰ ਜਾਰੀ ਕਰਨ ਦਾ ਲਿਆ ਪਹਿਲਾ ਅਹਿਦ Read More »

bedi

ਪੰਜਾਬ ਦੇ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ  ਪੰਜਾਬ ਤੇ ਹਰਿਆਣਾ ਬਾਰ ਕੌਂਸਲ ਦੇ ਚੇਅਰਮੈਨ ਨਿਯੁਕਤ

ਚੰਡੀਗੜ੍ਹ, 28 ਅਗਸਤ : ਬਾਰ ਕੌਂਸਲ ਆਫ਼ ਇੰਡੀਆ (ਬੀ.ਸੀ.ਆਈ.) ਵੱਲੋਂ ਪੰਜਾਬ ਦੇ ਐਡਵੋਕੇਟ ਜਨਰਲ ਸ.ਮਨਿੰਦਰਜੀਤ ਸਿੰਘ ਬੇਦੀ ਨੂੰ ਪੰਜਾਬ ਅਤੇ ਹਰਿਆਣਾ ਬਾਰ ਕੌਂਸਲ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਸ. ਬੇਦੀ, ਜੋ ਕਿ ਮੌਜੂਦਾ ਸਮੇਂ ਪੰਜਾਬ ਰਾਜ ਦੇ ਐਡਵੋਕੇਟ ਜਨਰਲ ਵਜੋਂ ਸੇਵਾ ਨਿਭਾ ਰਹੇ ਹਨ, ਬਾਰ ਵਿੱਚ ਵਿਸ਼ਾਲ ਤਜ਼ਰਬੇ ਵਾਲੇ ਇੱਕ ਪ੍ਰਮੁੱਖ ਕਾਨੂੰਨੀ ਮਾਹਿਰ ਹਨ।

ਪੰਜਾਬ ਦੇ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ  ਪੰਜਾਬ ਤੇ ਹਰਿਆਣਾ ਬਾਰ ਕੌਂਸਲ ਦੇ ਚੇਅਰਮੈਨ ਨਿਯੁਕਤ Read More »

crime

ਗੈਂਗਸਟਰਾਂ ‘ਤੇ ਵਾਰ ਦਾ 220ਵਾਂ ਦਿਨ: ਪੰਜਾਬ ਪੁਲਿਸ ਵੱਲੋਂ 572 ਥਾਈਂ ਛਾਪੇਮਾਰੀ; 330 ਕਾਬੂ

ਚੰਡੀਗੜ੍ਹ, 28 ਅਗਸਤ : ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’ ਦੇ 220ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 572 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ

ਗੈਂਗਸਟਰਾਂ ‘ਤੇ ਵਾਰ ਦਾ 220ਵਾਂ ਦਿਨ: ਪੰਜਾਬ ਪੁਲਿਸ ਵੱਲੋਂ 572 ਥਾਈਂ ਛਾਪੇਮਾਰੀ; 330 ਕਾਬੂ Read More »

heroin

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਛੇ ਵਿਅਕਤੀ 2.9 ਕਿਲੋ ਹੈਰੋਇਨ, 8 ਪਿਸਤੌਲਾਂ ਸਮੇਤ ਕਾਬੂ

ਚੰਡੀਗੜ੍ਹ/ਅੰਮ੍ਰਿਤਸਰ, 28 ਅਗਸਤ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਅਤੇ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਦੋ ਵੱਖ-ਵੱਖ ਆਪਰੇਸ਼ਨਾਂ ਦੌਰਾਨ ਛੇ ਵਿਅਕਤੀਆਂ ਨੂੰ 2.9 ਕਿਲੋਗ੍ਰਾਮ ਹੈਰੋਇਨ ਅਤੇ ਅੱਠ ਅਧੁਨਿਕ ਪਿਸਤੌਲਾਂ ਦੇ ਨਾਲ-ਨਾਲ ਛੇ ਜ਼ਿੰਦਾ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਛੇ ਵਿਅਕਤੀ 2.9 ਕਿਲੋ ਹੈਰੋਇਨ, 8 ਪਿਸਤੌਲਾਂ ਸਮੇਤ ਕਾਬੂ Read More »

balbir

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਫਾਲੋ-ਅੱਪ : ਡਿਸਚਾਰਜ ਤੋਂ ਬਾਅਦ ਵੀ ਸਿਹਤ ਸੇਵਾਵਾਂ ਜਾਰੀ: ਡਾ. ਬਲਬੀਰ ਸਿੰਘ

ਚੰਡੀਗੜ੍ਹ; 28 ਅਗਸਤ 2026 : ਮਾਨਸਾ ਦੇ ਹਰਦੇਵ ਸਿੰਘ ਲਈ, ਮੁੱਖ ਮੰਤਰੀ ਸਿਹਤ ਯੋਜਨਾ (ਐਮਐਮਐਸਵਾਈ) ਤਹਿਤ ਹਸਪਤਾਲ ਤੋਂ ਡਿਸਚਾਰਜ ਹੋਣ ਨਾਲ ਇਲਾਜ ਖ਼ਤਮ ਨਹੀਂ ਹੋਇਆ। ਡੀਐੱਚ ਬਠਿੰਡਾ ਵਿਖੇ ਆਰਥੋਪੈਡਿਕ ਇਲਾਜ ਕਰਵਾਉਣ ਤੋਂ ਬਾਅਦ, ਉਨ੍ਹਾਂ ਨੂੰ ਪੰਜਾਬ ਦੀ 104 ਹੈਲਥ ਹੈਲਪਲਾਈਨ ਤੋਂ ਫ਼ੋਨ ਆਇਆ, ਜਿਸ ਦੌਰਾਨ ਉਨ੍ਹਾਂ ਦੇ ਇਲਾਜ, ਸਿਹਤ ਅਤੇ ਹਸਪਤਾਲ ਵਿੱਚ ਮਿਲੇ ਤਜਰਬੇ ਬਾਰੇ

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਫਾਲੋ-ਅੱਪ : ਡਿਸਚਾਰਜ ਤੋਂ ਬਾਅਦ ਵੀ ਸਿਹਤ ਸੇਵਾਵਾਂ ਜਾਰੀ: ਡਾ. ਬਲਬੀਰ ਸਿੰਘ Read More »

meeting

ਕੋਈ ਵੀ ਕੁਸ਼ਟ ਰੋਗੀ ਜਾਂ ਮਾਨਸਿਕ ਰੋਗ ਤੋਂ ਪ੍ਰਭਾਵਿਤ ਸਰਕਾਰੀ ਸਕੀਮ ਦੇ ਲਾਭ ਤੋਂ ਵਾਂਝਾ ਨਾ ਰਹੇ-ਡਾ. ਪਰਦੀਪਤਾ ਕੁਮਾਰ ਨਾਇਕ

ਪਟਿਆਲਾ, 28 ਅਗਸਤ : ਕੌਮੀ ਮਨੁੱਖੀ ਅਧਿਕਾਰ ਕਮਿਸ਼ਨ, ਨਵੀਂ ਦਿੱਲੀ ਦੇ ਸਪੈਸ਼ਲ ਮੋਨੀਟਰ (ਲੈਪਰੋਸੀ) ਡਾ. ਪ੍ਰਦੀਪਤਾ ਕੁਮਾਰ ਨਾਇਕ ਨੇ ਪਟਿਆਲਾ ਜ਼ਿਲ੍ਹੇ ਦਾ ਦੌਰਾ ਕਰਕੇ ਕੁਸ਼ਟ ਰੋਗੀਆਂ, ਇਸ ਰੋਗ ਕਰਕੇ ਅਪੰਗ ਹੋਏ ਵਿਅਕਤੀਆਂ ਅਤੇ ਮਾਨਸਿਕ ਸਿਹਤ ਤੋਂ ਪ੍ਰਭਾਵਿਤ ਰੋਗੀਆਂ ਦੀ ਭਲਾਈ ਤੇ ਇਨ੍ਹਾਂ ਨਾਲ ਨੂੰ ਮਿਲ ਰਹੀਆਂ ਸਿਹਤ ਸਹੂਲਤਾਂ ਅਤੇ ਵੱਖ-ਵੱਖ ਸਰਕਾਰੀ ਸਕੀਮਾਂ ਦਾ ਜਾਇਜ਼ਾ ਲਿਆ।

ਕੋਈ ਵੀ ਕੁਸ਼ਟ ਰੋਗੀ ਜਾਂ ਮਾਨਸਿਕ ਰੋਗ ਤੋਂ ਪ੍ਰਭਾਵਿਤ ਸਰਕਾਰੀ ਸਕੀਮ ਦੇ ਲਾਭ ਤੋਂ ਵਾਂਝਾ ਨਾ ਰਹੇ-ਡਾ. ਪਰਦੀਪਤਾ ਕੁਮਾਰ ਨਾਇਕ Read More »

maan

ਕਿਸਾਨਾਂ ਦੀ ਕਾਤਲ ਭਾਜਪਾ ਨਾਲ ਹੱਥ ਮਿਲਾਉਣ ਲਈ ਤਰਲੋਮੱਛੀ ਹੋਇਆ ਅਕਾਲੀ ਦਲ-ਭਗਵੰਤ ਸਿੰਘ ਮਾਨ

ਕਰਤਾਰਪੁਰ; 27 ਅਗਸਤ 2026 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਭਾਜਪਾ ਨਾਲ ਹੱਥ ਮਿਲਾਉਣ ਲਈ ਤਰਲੋਮੱਛੀ ਹੋਣ ‘ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ 750 ਕਿਸਾਨਾਂ ਦੀਆਂ ਹੋਈਆਂ ਮੌਤਾਂ ਲਈ ਪੰਜਾਬ ਦੇ ਲੋਕ ਭਾਜਪਾ ਨੂੰ ਕਦੇ ਮਾਫ਼ ਨਹੀਂ ਕਰਨਗੇ। ਕਰਤਾਰਪੁਰ ਦੇ ਪਿੰਡ ਕਾਹਲਵਾਂ ਵਿਖੇ

ਕਿਸਾਨਾਂ ਦੀ ਕਾਤਲ ਭਾਜਪਾ ਨਾਲ ਹੱਥ ਮਿਲਾਉਣ ਲਈ ਤਰਲੋਮੱਛੀ ਹੋਇਆ ਅਕਾਲੀ ਦਲ-ਭਗਵੰਤ ਸਿੰਘ ਮਾਨ Read More »

crime

ਗੈਂਗਸਟਰਾਂ ‘ਤੇ ਵਾਰ ਦਾ 219ਵਾਂ ਦਿਨ: ਪੰਜਾਬ ਪੁਲਿਸ ਵੱਲੋਂ 608 ਥਾਈਂ ਛਾਪੇਮਾਰੀ; 397 ਕਾਬੂ

ਚੰਡੀਗੜ੍ਹ, 28 ਅਗਸਤ : ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’ ਦੇ 219ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 608 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ

ਗੈਂਗਸਟਰਾਂ ‘ਤੇ ਵਾਰ ਦਾ 219ਵਾਂ ਦਿਨ: ਪੰਜਾਬ ਪੁਲਿਸ ਵੱਲੋਂ 608 ਥਾਈਂ ਛਾਪੇਮਾਰੀ; 397 ਕਾਬੂ Read More »

cm

ਪੰਜਾਬ ਨੌਜਵਾਨਾਂ ਨੂੰ ਪੁਲਿਸ ‘ਚ ਮਿਲੀ ਸਰਕਾਰੀ ਨੌਕਰੀ, ਮੁੱਖ ਮੰਤਰੀ ਨੇ ਸੌਂਪੇ ਨਿਯੁਕਤੀ ਪੱਤਰ

ਜਲੰਧਰ; 27 ਅਗਸਤ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਪੁਲਿਸ ਵਿੱਚ ਭਰਤੀ ਹੋਏ 1,746 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ, ਜੋ ਕਿ ਸੂਬਾ ਸਰਕਾਰ ਦੀ ਮੈਰਿਟ ਦੇ ਆਧਾਰ ‘ਤੇ ਰੋਜ਼ਗਾਰ ਦੇਣ ਅਤੇ ਪੁਲਿਸ ਫੋਰਸ ਨੂੰ ਮਜ਼ਬੂਤ ਕਰਨ ਦੀ ਮੁਹਿੰਮ ਵਿੱਚ ਇੱਕ ਹੋਰ ਇਤਿਹਾਸਕ ਕਦਮ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਸਾਢੇ ਚਾਰ

ਪੰਜਾਬ ਨੌਜਵਾਨਾਂ ਨੂੰ ਪੁਲਿਸ ‘ਚ ਮਿਲੀ ਸਰਕਾਰੀ ਨੌਕਰੀ, ਮੁੱਖ ਮੰਤਰੀ ਨੇ ਸੌਂਪੇ ਨਿਯੁਕਤੀ ਪੱਤਰ Read More »

sondh

ਸ੍ਰੀ ਗੁਰੂ ਰਵਿਦਾਸ ਜੀ ਨੇ ਛੇ ਸਦੀਆਂ ਪਹਿਲਾਂ ਜ਼ੁਲਮ ਅਤੇ ਜਾਤ ਆਧਾਰਿਤ ਵਿਤਕਰੇ ਵਿਰੁੱਧ ਬੁਲੰਦ ਕੀਤੀ ਆਵਾਜ਼: ਤਰੁਨਪ੍ਰੀਤ ਸੌਂਦ

ਚੰਡੀਗੜ੍ਹ/ਸਾਹਿਬਜ਼ਾਦਾ ਅਜੀਤ ਸਿੰਘ ਨਗਰ, 27 ਅਗਸਤ : ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਬਿਜਲੀ, ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਨੌਜਵਾਨ ਪੀੜ੍ਹੀ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਗੁਰੂ ਸਾਹਿਬ ਨੇ ਅੱਜ ਤੋਂ ਕਰੀਬ ਛੇ ਸਦੀਆਂ ਪਹਿਲਾਂ ਜ਼ੁਲਮ ਅਤੇ

ਸ੍ਰੀ ਗੁਰੂ ਰਵਿਦਾਸ ਜੀ ਨੇ ਛੇ ਸਦੀਆਂ ਪਹਿਲਾਂ ਜ਼ੁਲਮ ਅਤੇ ਜਾਤ ਆਧਾਰਿਤ ਵਿਤਕਰੇ ਵਿਰੁੱਧ ਬੁਲੰਦ ਕੀਤੀ ਆਵਾਜ਼: ਤਰੁਨਪ੍ਰੀਤ ਸੌਂਦ Read More »

Scroll to Top