ਮਾਤਾ ਸਾਹਿਬ ਕੌਰ ਖਾਲਸਾ ਗਰਲਜ਼ ਕਾਲਜ ਆਫ ਐਜੂਕੇਸ਼ਨ ਵਿਖੇ ਪੌਦੇ ਲਗਾਏ ਗਏ
ਪਟਿਆਲਾ : ਸ਼੍ਰੋਮਣੀ ਗੁਰਦੁਆਰਾ ਪ੍ਰੰਬਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਮਾਤਾ ਸਾਹਿਬ ਕੌਰ ਖਾਲਸਾ ਗਰਲਜ਼ ਕਾਲਜ ਆਫ ਐਜੂਕੇਸ਼ਨ, ਧਾਮੋਮਾਜਰਾ ਪਟਿਆਲਾ ਦੇ ਈਕੋ ਕਲੱਬ ਅਤੇ ਐੱਨ.ਐੱਸ.ਐੱਸ ਵਿਭਾਗ ਵੱਲੋਂ ਜਨਹਿੱਤ ਸਮਿਤੀ, ਪਟਿਆਲਾ ਦੇ ਸਹਿਯੋਗ ਨਾਲ ਕਾਲਜ ਕੈਂਪਸ ਵਿਖੇ ਲਗਭਗ 50 ਤੋਂ ਵੱਧ ਫਲਦਾਰ ਅਤੇ ਔਰਨਾਮੈਂਟਲ ਪੌਦੇ ਲਗਾਏ ਗਏ। ਇਸ ਮੌਕੇ ਉੱਘੇ ਸਮਾਜ ਸੇਵਕ […]
ਮਾਤਾ ਸਾਹਿਬ ਕੌਰ ਖਾਲਸਾ ਗਰਲਜ਼ ਕਾਲਜ ਆਫ ਐਜੂਕੇਸ਼ਨ ਵਿਖੇ ਪੌਦੇ ਲਗਾਏ ਗਏ Read More »







