ਉਮੰਗ ਵੈਲਫੇਅਰ ਫਾਊਂਡੇਸ਼ਨ ਰਜਿ. ਵੱਲੋਂ 43ਵਾਂ ਸਾਈਬਰ ਸੁਰੱਖਿਆ ਸੈਮੀਨਾਰ
ਪਟਿਆਲਾ, 6 ਸਤੰਬਰ – ਉਮੰਗ ਵੈਲਫੇਅਰ ਫਾਊਂਡੇਸ਼ਨ ਰਜਿ. ਵੱਲੋਂ ਬੀਤੇ ਦਿਨੀਂ 43ਵਾਂ ਸਾਈਬਰ ਸੁਰੱਖਿਆ ਸੈਮੀਨਾਰ ਪੈਪਸੂ ਰੋਡਵੇਜ਼ ਟਰਾਂਸਪੋਰਟ ਕਾਰਪੋਰੇਸ਼ਨ ਦੇ ਮੁੱਖ ਦਫ਼ਤਰ ਵਿਖੇ ਬਣੇ ਟਰੇਨਿੰਗ ਸਕੂਲ ਵਿੱਚ ਕਰਵਾਇਆ ਗਿਆ। ਸੈਮੀਨਾਰ ਦੀ ਅਗਵਾਈ ਫਾਊਂਡੇਸ਼ਨ ਦੇ ਪ੍ਰਧਾਨ ਅਰਵਿੰਦਰ ਸਿੰਘ ਨੇ ਕੀਤੀ, ਜਦਕਿ ਸੈਮੀਨਾਰ ਸਬੰਧੀ ਵਿਸਥਾਰਿਕ ਜਾਣਕਾਰੀ ਲੀਗਲ ਐਡਵਾਈਜ਼ਰ ਯੋਗੇਸ਼ ਪਾਠਕ ਵੱਲੋਂ ਸਾਂਝੀ ਕੀਤੀ ਗਈ। ਇਸ ਮੌਕੇ ਮਹਿਕਮੇ […]
ਉਮੰਗ ਵੈਲਫੇਅਰ ਫਾਊਂਡੇਸ਼ਨ ਰਜਿ. ਵੱਲੋਂ 43ਵਾਂ ਸਾਈਬਰ ਸੁਰੱਖਿਆ ਸੈਮੀਨਾਰ Read More »









