Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 05 Nov 2026 | 4:03 pm

+91 90915 01313 , +91 90916 01313

punjabbanni@gmail.com
punjabbani@yahoo.com

Author name: Punjab Bani

health

ਨਰਸਿੰਗ ਸਕੂਲ ਮਾਤਾ ਕੁਸੱਲਿਆ ਵਿਖੇ ਲਗਾਇਆ ਗਿਆ ਫਸਟ ਏਡ ਟ੍ਰੇਨਿੰਗ ਸੈਸ਼ਨ

ਪਟਿਆਲਾ 2 ਸਤੰਬਰ – ਸਿਹਤ ਮੰਤਰੀ ਡਾ. ਬਲਬੀਰ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਪਟਿਆਲਾ ਡਾ.ਜਗਪਾਲਇੰਦਰ ਸਿੰਘ ਅਤੇ ਮੈਡੀਕਲ ਸੁਪਰਡੈਂਟ ਐਮਕੇਐਚ ਡਾ.ਐਸਜੇ ਸਿੰਘ ਦੀ ਅਗਵਾਈ ਹੇਠ ਨਰਸਿੰਗ ਸਕੂਲ ਮਾਤਾ ਕੁਸ਼ੱਲਿਆ ਹਸਪਤਾਲ ਪਟਿਆਲਾ ਵਿਖੇ ਟ੍ਰੇਨਿੰਗ ਅਤੇ ਕੁਇਜ਼ ਸੈਸ਼ਨ ਕਰਵਾਇਆ ਗਿਆ। ਇਸ ਮੌਕੇ ਭਾਰਤ ਸਰਕਾਰ ਦੇ ਆਫਤ ਪ੍ਰਬੰਧਨ, ਸਿਵਲ ਡਿਫੈਂਸ, ਫਸਟ ਏਡ, ਸੀਪੀਆਰ ਦੇ ਚੀਫ […]

ਨਰਸਿੰਗ ਸਕੂਲ ਮਾਤਾ ਕੁਸੱਲਿਆ ਵਿਖੇ ਲਗਾਇਆ ਗਿਆ ਫਸਟ ਏਡ ਟ੍ਰੇਨਿੰਗ ਸੈਸ਼ਨ Read More »

adc

ਵੱਡੀ ਨਦੀ ‘ਚ ਪਾਣੀ ਦਾ ਪੱਧਰ ਘੱਟ; ਸ਼ਹਿਰ ਵਾਸੀ ਅਫ਼ਵਾਹਾਂ ਤੋਂ ਸੁਚੇਤ ਰਹਿਣ : ਏ.ਡੀ.ਸੀ.

ਪਟਿਆਲਾ, 2 ਸਤੰਬਰ : ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ ਨੇ ਅੱਜ ਵਰ੍ਹਦੇ ਮੀਂਹ ‘ਚ ਵੱਡੀ ਨਦੀ ਦਾ ਦੌਰਾ ਕਰਕੇ ਚੱਲ ਰਹੇ ਸਫ਼ਾਈ ਕਾਰਜਾਂ ਸਮੇਤ ਨਦੀ ‘ਚ ਪਾਣੀ ਦੇ ਪੱਧਰ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਵੱਡੀ ਨਦੀ ਵਿੱਚ ਪਾਣੀ ਦਾ ਪੱਧਰ ਕਾਫ਼ੀ ਘੱਟ ਹੈ ਅਤੇ ਜੋ ਬਰਸਾਤੀ ਪਾਣੀ ਆ ਰਿਹਾ

ਵੱਡੀ ਨਦੀ ‘ਚ ਪਾਣੀ ਦਾ ਪੱਧਰ ਘੱਟ; ਸ਼ਹਿਰ ਵਾਸੀ ਅਫ਼ਵਾਹਾਂ ਤੋਂ ਸੁਚੇਤ ਰਹਿਣ : ਏ.ਡੀ.ਸੀ. Read More »

mayour

 ਮੇਅਰ ਕੁੰਦਨ ਗੋਗੀਆ ਨੇ ਨਿਗਮ ਟੀਮ ਸਮੇਤ ਕੀਤਾ ਵੱਡੀ ਤੇ ਛੋਟੀ ਨਦੀ ਦਾ ਦੌਰਾ

ਪਟਿਆਲਾ, 2 ਸਤੰਬਰ – ਪਟਿਆਲਾ ਵਿੱਚ ਮੀਂਹ ਦੇ ਮੌਸਮ ਨੂੰ ਦੇਖਦਿਆਂ ਨਗਰ ਨਿਗਮ ਨੇ ਆਪਣੀਆਂ ਤਿਆਰੀਆਂ ਹੋਰ ਮਜ਼ਬੂਤ ਕਰ ਲਈਆਂ ਹਨ। ਅੱਜ ਮੇਅਰ ਕੁੰਦਨ ਗੋਗੀਆ ਨੇ ਕਮਿਸ਼ਨਰ ਪਰਮਵੀਰ ਸਿੰਘ, ਸਹਾਇਕ ਕਮਿਸ਼ਨਰ, ਇੰਜੀਨੀਅਰਿੰਗ ਸ਼ਾਖਾ ਦੇ ਅਧਿਕਾਰੀਆਂ ਅਤੇ ਨਿਗਮ ਟੀਮ ਸਮੇਤ ਵੱਡੀ ਤੇ ਛੋਟੀ ਨਦੀ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਨਦੀਆਂ ਦੇ ਪੱਧਰ ਦਾ ਜਾਇਜ਼ਾ

 ਮੇਅਰ ਕੁੰਦਨ ਗੋਗੀਆ ਨੇ ਨਿਗਮ ਟੀਮ ਸਮੇਤ ਕੀਤਾ ਵੱਡੀ ਤੇ ਛੋਟੀ ਨਦੀ ਦਾ ਦੌਰਾ Read More »

ਦੌਲਤਪੁਰ ਵਿਖੇ ਵੱਡੀ ਨਦੀ ‘ਤੇ ਅਸਥਾਈ ਡਾਇਵਰਜ਼ਨ ਕੁਝ ਦਿਨਾਂ ਲਈ ਬੰਦ

ਪਟਿਆਲਾ, 2 ਸਤੰਬਰ : ਜ਼ਿਲ੍ਹਾ ਪ੍ਰਸ਼ਾਸਨ, ਪਟਿਆਲਾ ਨੇ ਸੂਚਿਤ ਕੀਤਾ ਹੈ ਕਿ ਲਗਾਤਾਰ ਬਾਰਿਸ਼ ਕਾਰਨ, ਦੌਲਤਪੁਰ ਵਿਖੇ ਵੱਡੀ ਨਦੀ ‘ਤੇ ਬਣੇ ਅਸਥਾਈ ਡਾਇਵਰਜ਼ਨ ‘ਤੇ ਪਾਣੀ ਦੇ ਵਹਿਣ ਕਰਕੇ ਸਥਿਤੀ ਨੂੰ ਦੇਖਦੇ ਹੋਏ, ਇਸ ਡਾਇਵਰਜ਼ਨ ਨੂੰ ਅਗਲੇ ਕੁਝ ਦਿਨਾਂ ਲਈ ਬੰਦ ਕਰ ਦਿੱਤਾ ਗਿਆ ਹੈ। ਕਾਰਜਕਾਰੀ ਇੰਜੀਨੀਅਰ (ਸਿਵਲ), ਪੰਜਾਬ ਮੰਡੀ ਬੋਰਡ, ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ

ਦੌਲਤਪੁਰ ਵਿਖੇ ਵੱਡੀ ਨਦੀ ‘ਤੇ ਅਸਥਾਈ ਡਾਇਵਰਜ਼ਨ ਕੁਝ ਦਿਨਾਂ ਲਈ ਬੰਦ Read More »

ਡੀਸੀ ਪਟਿਆਲਾ ਵਲੋਂ ਮੀਂਹ ਅਤੇ ਮੌਸਮ ਵਿਭਾਗ ਦੀ ਭਵਿੱਖਬਾਣੀ ਦੇ ਮੱਦੇਨਜ਼ਰ ਸਲਾਹਕਾਰੀ ਜਾਰੀ

ਪਟਿਆਲਾ, 2 ਸਤੰਬਰ : ਮੌਜੂਦਾ ਬਾਰਿਸ਼ ਅਤੇ ਮੌਸਮ ਵਿਭਾਗ ਦੀ ਭਵਿੱਖਬਾਣੀ ਦੇ ਮੱਦੇਨਜ਼ਰ, ਡਿਪਟੀ ਕਮਿਸ਼ਨਰ ਪਟਿਆਲਾ, ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹੇ ਦੇ ਵਸਨੀਕਾਂ ਲਈ ਇੱਕ ਸਲਾਹਕਾਰੀ ਜਾਰੀ ਕੀਤੀ ਹੈ। ਉਨ੍ਹਾਂ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਨਦੀਆਂ, ਖ਼ਾਸ ਕਰਕੇ ਘੱਗਰ, ਟਾਂਗਰੀ ਤੇ ਮਾਰਕੰਡਾ ਸਮੇਤ ਕੁਝ ਬਰਸਾਤੀ ਨਾਲੇ ਵਾਧੂ ਪਾਣੀ ਆਉਣ ਕਾਰਨ ਉਛਲ ਰਹੇ ਹਨ, ਜਿਸ ਕਾਰਨ

ਡੀਸੀ ਪਟਿਆਲਾ ਵਲੋਂ ਮੀਂਹ ਅਤੇ ਮੌਸਮ ਵਿਭਾਗ ਦੀ ਭਵਿੱਖਬਾਣੀ ਦੇ ਮੱਦੇਨਜ਼ਰ ਸਲਾਹਕਾਰੀ ਜਾਰੀ Read More »

modi

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੁਜੇ ਚੀਨ

ਨਵੀ ਦਿਲੀ, 30 ਅਗਸਤ : ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੁਣ ਆਪਣੇ ਜਪਾਨ ਦੌਰੇ ਤੋ ਬਾਅਦ ਚੀਨ ਵਿਖੇ ਪੁੱਜ ਗਏੇ ਹਨ, ਜਿਥੇ ਉਹ ਸੰਮੇਲਨ ਵਿਚ ਹਿੱਸਾ ਲੈਣਗੇ। ਦੱਸ ਦਈਏ ਕਿ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੱਤ ਸਾਲਾਂ ਤੋਂ ਵੱਧ ਸਮੇਂ ਦੇ ਵਕਫ਼ੇ ਤੋਂ ਬਾਅਦ ਅੱਜ ਚੀਨ ਪੁੱਜ ਗਏ ਹਨ। ਪ੍ਰਧਾਨ ਮੰਤਰੀ ਦੀ ਇਹ ਫੇਰੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੁਜੇ ਚੀਨ Read More »

modi

ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਜਪਾਨ ਯਾਤਰਾ

ਦਿਲੀ, 30 ਅਗਸਤ : ਦੇਸ਼ ਦੇ ਪ੍ਰਧਾਨ ਮੰਤਰੀ ਅੱਜ ਜਪਾਨ ਦੇ ਦੌਰ ਤੇ ਹਨ ਅਤੇ ਉਨਾ ਵਲੋ ਉਥੇ ਬੁਲੇਟ ਟਰੇਨ ਦਾ ਸਫਰ ਵੀ ਕੀਤਾ ਗਿਆ। ਪ੍ਰਧਾਨ ਮੰਤਰੀ ਨੇ ਇੱਥੇ ਸਿਖਲਾਈ ਲੈ ਰਹੇ ਭਾਰਤੀ ਡਰਾਈਵਰਾਂ ਨਾਲ ਵੀ ਮੁਲਾਕਾਤ ਕੀਤੀ। ਇਨ੍ਹਾਂ ਡਰਾਈਵਰਾਂ ਨੂੰ ਜਾਪਾਨ ਦਾ ਈਸਟਰਨ ਰੇਲਵੇ ਸਿਖਲਾਈ ਦੇ ਰਿਹਾ ਹੈ ਤੇ ਇਹ ਭਾਰਤ ਵਿਚ ਵੀ ਬੁਲੇਟ

ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਜਪਾਨ ਯਾਤਰਾ Read More »

pu

ਪੰਜਾਬੀ ਯੂਨੀਵਰਸਿਟੀ ਨੇ ਮਹਾਨ ਕੋਸ ਮਾਮਲੇ ਵਿਚ ਮੰਗੀ ਮੁਆਫੀ

ਚੰਡੀਗੜ, 30 ਅਗਸਤ : ਮਹਾਨ ਕੋਸ਼ ਮਾਮਲੇ ਵਿਚ ਮਾਹੌਲ ਨੂੰ ਸ਼ਾਂਤ ਕਰਨ ਲਈ ਅੱਜ ਪੰਜਾਬੀ ਯੂਨੀਵਰਸਿਟੀ ਨੇ ਕੌਮ ਤੋਂ ਬਿਨਾ ਸ਼ਰਤ ਮੁਆਫੀ ਮੰਗੀ ਹੈ। ਪੰਜਾਬੀ ਯੂਨੀਵਰਸਿਟੀ ਦੇ ਵਾਈਸ-ਚਾਂਸਲਰ (ਵੀਸੀ) ਜਗਦੀਪ ਸਿੰਘ, ਡੀਨ (ਅਕਾਦਮਿਕ) ਜਸਵਿੰਦਰ ਸਿੰਘ ਬਰਾੜ, ਰਜਿਸਟਰਾਰ ਦਵਿੰਦਰ ਸਿੰਘ, ਪਬਲੀਕੇਸ਼ਨ ਬਿਊਰੋ ਇੰਚਾਰਜ ਹਰਜਿੰਦਰਪਾਲ ਸਿੰਘ ਕਾਲੜਾ ਅਤੇ ਹੋਰਾਂ ਵਿਰੁੱਧ ਕਥਿਤ ਤੌਰ ‘ਤੇ ‘ਮਹਾਨ ਕੋਸ਼’ ਦੀਆਂ ਗ਼ਲਤੀਆਂ

ਪੰਜਾਬੀ ਯੂਨੀਵਰਸਿਟੀ ਨੇ ਮਹਾਨ ਕੋਸ ਮਾਮਲੇ ਵਿਚ ਮੰਗੀ ਮੁਆਫੀ Read More »

barsat

ਵੋਟ ਚੋਰੀ ਤੋਂ ਬਾਅਦ ਭਾਜਪਾ ਹੁਣ ਰਾਸ਼ਨ ਚੋਰੀ ਕਰਨ ਵੱਲ ਤੁਰੀ – ਹਰਚੰਦ ਸਿੰਘ ਬਰਸਟ

ਪਟਿਆਲਾ, 29 ਅਗਸਤ 2025  – ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਲਗਾਤਾਰ ਪੰਜਾਬ ਅਤੇ ਪੰਜਾਬੀਆਂ ਨਾਲ ਧੱਕੇਸ਼ਾਹੀ ਕੀਤੀ ਜਾ ਰਹੀ ਹੈ, ਜਿਸਦੇ ਖਿਲਾਫ਼ ਆਮ ਆਦਮੀ ਪਾਰਟੀ ਦੀ ਸਰਕਾਰ ਡਟ ਕੇ ਖੜੀ ਹੈ ਅਤੇ ਕਿਸੇ ਨਾਲ ਵੀ ਧੱਕਾ ਨਹੀਂ ਹੋਣ ਦਿੱਤਾ ਜਾਵੇਗਾ। ਵੋਟ ਚੋਰੀ ਤੋਂ ਬਾਅਦ ਭਾਜਪਾ ਹੁਣ ਰਾਸ਼ਨ ਚੋਰੀ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ। ਇਹਨਾਂ ਵਿਚਾਰਾ ਦਾ ਪ੍ਰਗਵਾਟਾ

ਵੋਟ ਚੋਰੀ ਤੋਂ ਬਾਅਦ ਭਾਜਪਾ ਹੁਣ ਰਾਸ਼ਨ ਚੋਰੀ ਕਰਨ ਵੱਲ ਤੁਰੀ – ਹਰਚੰਦ ਸਿੰਘ ਬਰਸਟ Read More »

mayour

 ਮੰਤਰੀ ਦੇ ਹੁਕਮ ‘ਤੇ ਨਗਰ ਨਿਗਮ ਦੀ ਕਾਰਵਾਈ

ਪਟਿਆਲਾ, 29 ਅਗਸਤ – ਪਟਿਆਲਾ ਸ਼ਹਿਰ ਨੂੰ ਸਵੱਛ ਤੇ ਸਾਫ ਬਣਾਉਣ ਲਈ ਨਗਰ ਨਿਗਮ ਪਟਿਆਲਾ ਵੱਲੋਂ ਵੱਡਾ ਫੈਸਲਾ ਕੀਤਾ ਗਿਆ ਹੈ। ਮੇਅਰ ਕੁੰਦਨ ਗੋਗੀਆ ਨੇ ਦੱਸਿਆ ਕਿ ਬੀਤੇ ਦਿਨੀਂ ਸਥਾਨਕ ਸਰਕਾਰ ਮੰਤਰੀ ਪੰਜਾਬ ਡਾ. ਰਵਜੋਤ ਸਿੰਘ ਨਾਲ ਹੋਈ ਮੀਟਿੰਗ ਦੌਰਾਨ ਉਨ੍ਹਾਂ ਨੇ ਇਹ ਸਪਸ਼ਟ ਹਦਾਇਤਾਂ ਜਾਰੀ ਕੀਤੀਆਂ ਕਿ ਸਫਾਈ ਸੇਵਕ ਤੇ ਸੀਵਰਮੈਨ ਸਿਰਫ ਆਪਣੇ ਮੂਲ

 ਮੰਤਰੀ ਦੇ ਹੁਕਮ ‘ਤੇ ਨਗਰ ਨਿਗਮ ਦੀ ਕਾਰਵਾਈ Read More »

Scroll to Top