Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 16 Oct 2026 | 10:28 am

+91 90915 01313 , +91 90916 01313

punjabbanni@gmail.com
punjabbani@yahoo.com

Author name: Punjab Bani

bains

ਪੰਜਾਬ ਵਿੱਚੋਂ ਸਾਰੇ ਗਾਰਬੇਜ ਵੁਲਨੇਰੇਬਲ ਪੁਆਇੰਟਸ ਖ਼ਤਮ ਕਰਨ ਲਈ 10 ਰੋਜ਼ਾ ਵਿਸ਼ੇਸ਼ ਸਫਾਈ ਮੁਹਿੰਮ ਸ਼ੁਰੂ ਕੀਤੀ ਜਾਵੇਗੀ : ਹਰਜੋਤ ਬੈਂਸ

ਚੰਡੀਗੜ੍ਹ, 27 ਅਗਸਤ : ਪੰਜਾਬ ਨੂੰ ਕੂੜਾ-ਕਰਕਟ ਮੁਕਤ ਬਣਾਉਣ ਦੀ ਦਿਸ਼ਾ ਵੱਲ ਵੱਡਾ ਕਦਮ ਚੁੱਕਦਿਆਂ ਸਥਾਨਕ ਸਰਕਾਰਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਸੂਬੇ ਭਰ ਦੇ ਸਾਰੇ ਗਾਰਬੇਜ ਵੁਲਨੇਰੇਬਲ ਪੁਆਇੰਟਸ (ਜੀ.ਵੀ.ਪੀਜ਼.) ਨੂੰ ਖ਼ਤਮ ਕਰਨ ਲਈ 29 ਅਗਸਤ ਤੋਂ 7 ਸਤੰਬਰ ਤੱਕ 10 ਦਿਨਾਂ ਲਈ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਉਣ ਦਾ ਐਲਾਨ ਕੀਤਾ ਹੈ। ਅੱਜ ਇੱਥੇ […]

ਪੰਜਾਬ ਵਿੱਚੋਂ ਸਾਰੇ ਗਾਰਬੇਜ ਵੁਲਨੇਰੇਬਲ ਪੁਆਇੰਟਸ ਖ਼ਤਮ ਕਰਨ ਲਈ 10 ਰੋਜ਼ਾ ਵਿਸ਼ੇਸ਼ ਸਫਾਈ ਮੁਹਿੰਮ ਸ਼ੁਰੂ ਕੀਤੀ ਜਾਵੇਗੀ : ਹਰਜੋਤ ਬੈਂਸ Read More »

nepal

ਨੇਪਾਲ ’ਚ ਹੜਾਂ ਕਾਰਨ ਮਚੀ ਤਬਾਹੀ : ਮਰਨ ਵਾਲਿਆਂ ਦੀ ਗਿਣਤੀ 162 ਤੱਕ ਪੁੱਜੀ

ਕਾਠਮੰਡੂ, 27 ਅਗਸਤ : ਨੇਪਾਲ ਵਿੱਚ ਅਚਾਨਕ ਆਏ ਭਿਆਨਕ ਹੜ੍ਹਾਂ ਨੇ ਵੱਡੇ ਪੱਧਰ ’ਤੇ ਤਬਾਹੀ ਮਚਾਈ ਹੈ। ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ ਵਧ ਕੇ 162 ਹੋ ਗਈ ਹੈ। ਇਸ ਕੁਦਰਤੀ ਆਫ਼ਤ ਨੇ ਕਈ ਇਲਾਕਿਆਂ ਵਿੱਚ ਭਾਰੀ ਨੁਕਸਾਨ ਕੀਤਾ ਹੈ, ਜਦਕਿ ਸੁਰੱਖਿਆ ਕਰਮਚਾਰੀਆਂ ਤੋਂ ਇਲਾਵਾ ਵਿਦੇਸ਼ੀ ਸੈਲਾਨੀਆਂ ਸਮੇਤ ਵੱਡੀ ਗਿਣਤੀ ਵਿੱਚ ਲੋਕਾਂ ਦੇ ਲਾਪਤਾ ਹੋਣ

ਨੇਪਾਲ ’ਚ ਹੜਾਂ ਕਾਰਨ ਮਚੀ ਤਬਾਹੀ : ਮਰਨ ਵਾਲਿਆਂ ਦੀ ਗਿਣਤੀ 162 ਤੱਕ ਪੁੱਜੀ Read More »

ankit

ਹਰਿਆਣਵੀ ਗਾਇਕ ਦਾ ਦਿਨ ਦਿਹਾੜੇ ਗੋਲੀਆਂ ਮਾਰ ਕੀਤਾ ਕਤਲ

ਸ਼ਾਮਲੀ, 27 ਅਗਸਤ : ਸ਼ਾਮਲੀ ਵਿਖੇ ਹਰਿਆਣਵੀ ਗਾਇਕ ਦਾ ਗੋਲੀਆਂ ਮਾਰਕੇ ਦਿਨ ਦਿਹਾੜੇ ਕਤਲ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਿਸਦੀ ਉਮਰ 35 ਸਾਲ ਦੇ ਕਰੀਬ ਦਸੀ ਜਾ ਰਹੀ ਸੀ। ਜਾਣਕਾਰੀ ਅਨੁਸਾਰ ਇਹ ਘਟਨਾ ਉਨਾ ਦੇ ਜਿੰਮ ਦੇ ਬਾਹਰ ਹੀ ਹੋਈ ਦਸੀ ਜਾ ਰਹੀ ਹੈ। ਇਸ ਮਾਮਲੇ ਨੂੰ ਲੈ ਕੇ ਪੁਲਸ ਅਧਿਕਾਰੀਆਂ ਨੇ ਜਾਂਚ ਸ਼ੁਰੂ

ਹਰਿਆਣਵੀ ਗਾਇਕ ਦਾ ਦਿਨ ਦਿਹਾੜੇ ਗੋਲੀਆਂ ਮਾਰ ਕੀਤਾ ਕਤਲ Read More »

cm

ਪੰਜਾਬ ਨੂੰ ਲੁੱਟਣ ਲਈ ਭਾਜਪਾ ਨਾਲ ਨਾਪਾਕ ਗਠਜੋੜ ਕਰਨ ਵਾਸਤੇ ਅਕਾਲੀ ਲੀਡਰਸ਼ਿਪ ਪੱਬਾਂ ਭਾਰ: ਮੁੱਖ ਮੰਤਰੀ

ਚਵਿੰਡਾ ਦੇਵੀ, 26 ਅਗਸਤ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼੍ਰੋਮਣੀ ਅਕਾਲੀ ਦਲ ‘ਤੇ ਤਿੱਖਾ ਨਿਸ਼ਾਨਾ ਸਾਧਦਿਆਂ ਕਿਹਾ ਕਿ ਇਸ ਦੀ ਲੀਡਰਸ਼ਿਪ ਸੱਤਾ ਵਿੱਚ ਵਾਪਸੀ ਕਰਨ ਅਤੇ ਪੰਜਾਬ ਨੂੰ ਫਿਰ ਤੋਂ ਲੁੱਟਣ ਦੀ ਕੋਸ਼ਿਸ਼ ਵਿੱਚ ਭਾਜਪਾ ਨਾਲ ਗਠਜੋੜ ਕਰਨ ਲਈ “ਪੱਬਾਂ ਭਾਰ” ਹੋਈ ਪਈ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ

ਪੰਜਾਬ ਨੂੰ ਲੁੱਟਣ ਲਈ ਭਾਜਪਾ ਨਾਲ ਨਾਪਾਕ ਗਠਜੋੜ ਕਰਨ ਵਾਸਤੇ ਅਕਾਲੀ ਲੀਡਰਸ਼ਿਪ ਪੱਬਾਂ ਭਾਰ: ਮੁੱਖ ਮੰਤਰੀ Read More »

cheema

ਵਿੱਤਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ 3 ਘੰਟੇ ਮੀਟਿੰਗਾਂ

ਚੰਡੀਗੜ੍ਹ; 26 ਅਗਸਤ 2026 – ਆਪਣੇ ਕਰਮਚਾਰੀਆਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਭਗਵੰਤ ਮਾਨ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਜੋ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਅੱਜ ਕਈ ਮੁਲਾਜ਼ਮ ਯੂਨੀਅਨਾਂ ਨਾਲ ਲੜੀਵਾਰ ਵਿਸਤ੍ਰਿਤ ਮੀਟਿੰਗਾਂ ਕੀਤੀਆਂ। ਇਹ ਮੀਟਿੰਗਾਂ ਉਨ੍ਹਾਂ

ਵਿੱਤਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ 3 ਘੰਟੇ ਮੀਟਿੰਗਾਂ Read More »

mantri

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਵੱਖ-ਵੱਖ ਯੂਨੀਅਨਾਂ ਅਤੇ ਵੈਟਰਨਰੀ ਇੰਸਪੈਕਟਰਾਂ ਨੂੰ ਜਾਇਜ਼ ਮੰਗਾਂ ਦੇ ਹੱਲ ਦੇ ਨਿਰਦੇਸ਼

ਚੰਡੀਗੜ੍ਹ, 26 ਅਗਸਤ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮੁਲਾਜ਼ਮਾਂ ਦੀ ਭਲਾਈ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਦੇ ਖੇਤੀਬਾੜੀ, ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਕਿਸਾਨ ਭਵਨ ਵਿਖੇ ਪੰਜਾਬ ਮੰਡੀ ਬੋਰਡ ਦੇ ਠੇਕਾ ਅਧਾਰਤ ਮੁਲਾਜ਼ਮਾਂ, ਮੰਡੀ ਬੋਰਡ ਵਰਕਰਜ਼ ਯੂਨੀਅਨ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਵੱਖ-ਵੱਖ ਯੂਨੀਅਨਾਂ ਅਤੇ ਵੈਟਰਨਰੀ ਇੰਸਪੈਕਟਰਾਂ ਨੂੰ ਜਾਇਜ਼ ਮੰਗਾਂ ਦੇ ਹੱਲ ਦੇ ਨਿਰਦੇਸ਼ Read More »

crime

ਗੈਂਗਸਟਰਾਂ ‘ਤੇ ਵਾਰ ਦਾ 218ਵਾਂ ਦਿਨ: ਪੰਜਾਬ ਪੁਲਿਸ ਵੱਲੋਂ 604 ਥਾਈਂ ਛਾਪੇਮਾਰੀ; 358 ਕਾਬੂ

ਚੰਡੀਗੜ੍ਹ, 26 ਅਗਸਤ : ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’ ਦੇ 218ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 604 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ

ਗੈਂਗਸਟਰਾਂ ‘ਤੇ ਵਾਰ ਦਾ 218ਵਾਂ ਦਿਨ: ਪੰਜਾਬ ਪੁਲਿਸ ਵੱਲੋਂ 604 ਥਾਈਂ ਛਾਪੇਮਾਰੀ; 358 ਕਾਬੂ Read More »

sondh2

ਪੀ.ਐਸ.ਪੀ.ਸੀ.ਐਲ. ਵੱਲੋਂ ਬਿਜਲੀ ਬਿੱਲਾਂ ਨਾਲ ਸਬੰਧਤ ਸ਼ਿਕਾਇਤਾਂ ਲਈ 24×7 ਸਮਰਪਿਤ ਹੈਲਪਲਾਈਨ ਨੰਬਰ ਜਾਰੀ

ਚੰਡੀਗੜ੍ਹ, 26 ਅਗਸਤ : ਪੰਜਾਬ ਦੇ ਬਿਜਲੀ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਇੱਥੇ ਕਿਹਾ ਕਿ ਬਿਜਲੀ ਖ਼ਪਤਕਾਰ ਆਪਣੇ ਬਿਜਲੀ ਬਿੱਲਾਂ ਨਾਲ ਸਬੰਧਤ ਸ਼ਿਕਾਇਤਾਂ ਦੇ ਨਿਪਟਾਰੇ ਲਈ ਸਮਰਪਿਤ ਹੈਲਪਲਾਈਨ ਨੰਬਰ +91 1613105055 ਜਾਂ +91 1616650355 ਰਾਹੀਂ ਪੀ.ਐਸ.ਪੀ.ਸੀ.ਐਲ. ਨਾਲ ਸੰਪਰਕ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਹ ਨੰਬਰ 24 ਘੰਟੇ ਕਾਰਜਸ਼ੀਲ ਹਨ ਅਤੇ 15 ਦਿਨਾਂ

ਪੀ.ਐਸ.ਪੀ.ਸੀ.ਐਲ. ਵੱਲੋਂ ਬਿਜਲੀ ਬਿੱਲਾਂ ਨਾਲ ਸਬੰਧਤ ਸ਼ਿਕਾਇਤਾਂ ਲਈ 24×7 ਸਮਰਪਿਤ ਹੈਲਪਲਾਈਨ ਨੰਬਰ ਜਾਰੀ Read More »

public

ਰੱਖੜੀ ਦੇ ਤਿਉਹਾਰ ‘ਤੇ ਮਾਨ ਨੇ ਨਿਭਾਇਆ ‘ਭਰਾ’ ਦਾ ਫ਼ਰਜ਼, 1.37 ਲੱਖ ਸਤਿਕਾਰ ਸਖੀਆਂ ਦੇ ਖਾਤੇ ‘ਚ ਪਾਈ ਸਨਮਾਨ ਰਾਸ਼ੀ

ਗੋਇੰਦਵਾਲ ਸਾਹਿਬ; 26 ਅਗਸਤ :  ਰੱਖੜੀ ਦੇ ਤਿਉਹਾਰ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 1.37 ਲੱਖ ‘ਸਤਿਕਾਰ ਸਖੀਆਂ’ ਨੂੰ 52.20 ਕਰੋੜ ਰੁਪਏ ਦੀ ਸਨਮਾਨ ਰਾਸ਼ੀ ਤਬਦੀਲ ਕਰਕੇ ‘ਭਰਾ’ ਦਾ ਫਰਜ਼ ਨਿਭਾਇਆ। ਇਸ ਦੇ ਨਾਲ ਹੀ ਉਨ੍ਹਾਂ ਨੇ ਪੂਰੇ ਪੰਜਾਬ ਦੀਆਂ ਔਰਤਾਂ ਤੱਕ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਪਹੁੰਚਾਉਣ ਵਿੱਚ ਸਤਿਕਾਰ ਸਖੀਆਂ

ਰੱਖੜੀ ਦੇ ਤਿਉਹਾਰ ‘ਤੇ ਮਾਨ ਨੇ ਨਿਭਾਇਆ ‘ਭਰਾ’ ਦਾ ਫ਼ਰਜ਼, 1.37 ਲੱਖ ਸਤਿਕਾਰ ਸਖੀਆਂ ਦੇ ਖਾਤੇ ‘ਚ ਪਾਈ ਸਨਮਾਨ ਰਾਸ਼ੀ Read More »

sondh

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 92 ਡਰੋਨ ਸ਼ੋਅ ਕਰਵਾਏ ਜਾਣਗੇ: ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ /ਸਾਹਿਬਜ਼ਾਦਾ ਅਜੀਤ ਸਿੰਘ ਨਗਰ, 26 ਅਗਸਤ :  ਪੰਜਾਬ ਦੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਇੱਥੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੀ ਲੜੀ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 92 ਡਰੋਨ ਸ਼ੋਅ ਕਰਵਾਏ ਜਾਣਗੇ: ਤਰੁਨਪ੍ਰੀਤ ਸਿੰਘ ਸੌਂਦ Read More »

Scroll to Top