Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 05 Nov 2026 | 4:27 pm

+91 90915 01313 , +91 90916 01313

punjabbanni@gmail.com
punjabbani@yahoo.com

Author name: Punjab Bani

meeting

ਡੀ.ਸੀ. ਨੇ ਨਗਰ ਨਿਗਮ/ਨਗਰ ਕੌਂਸਲਾਂ/ਨਗਰ ਪੰਚਾਇਤਾਂ ਨੂੰ ਦਿੱਤੇ ਨਿਰਦੇਸ਼

ਪਟਿਆਲਾ , 26 ਅਗਸਤ : ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਸਰਕਾਰੀ ਕੰਮਕਾਜ ਨੂੰ ਪਾਰਦਰਸ਼ੀ ਅਤੇ ਪ੍ਰਭਾਵਸ਼ਾਲੀ ਬਣਾਉਣ ਲਈ ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਨੇ ਮਹੀਨਾਵਾਰ ਮੀਟਿੰਗ ਦੌਰਾਨ ਨਗਰ ਕੌਂਸਲਾਂ, ਨਗਰ ਪੰਚਾਇਤਾਂ ਅਤੇ ਨਗਰ ਨਿਗਮਾਂ ਦੇ ਦਫ਼ਤਰੀ ਕਾਰਜਾਂ, ਟੈਕਸ ਵਸੂਲੀ ਅਤੇ ਲੋਕ ਭਲਾਈ ਦੇ ਨਾਲ ਸਬੰਧਤ ਕਾਰਜਾਂ ਦੀ ਸਮੀਖਿਆ ਕੀਤੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੋਕਾਂ ਨੂੰ ਵਧੀਆ ਸਹੂਲਤਾਂ […]

ਡੀ.ਸੀ. ਨੇ ਨਗਰ ਨਿਗਮ/ਨਗਰ ਕੌਂਸਲਾਂ/ਨਗਰ ਪੰਚਾਇਤਾਂ ਨੂੰ ਦਿੱਤੇ ਨਿਰਦੇਸ਼ Read More »

ਪਟਿਆਲਾ, 26 ਅਗਸਤ : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਹੈ ਕਿ ਪਟਿਆਲਾ ਜ਼ਿਲ੍ਹੇ ਨੂੰ ਸੜਕ ਸੁਰੱਖਿਆ ਮਿੱਤਰਾ ਸਕੀਮ ਲਈ ਚੁਣਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਰਾਜ ਦੇ ਜ਼ਿਲ੍ਹਿਆਂ ਦੀ ਚੋਣ ਹੋਈ, ਇਨ੍ਹਾਂ ਵਿੱਚੋਂ ਇੱਕ ਜ਼ਿਲ੍ਹਾ ਪਟਿਆਲਾ ਵੀ ਹੈ, ਇਸ ਤਹਿਤ ਜ਼ਿਲ੍ਹੇ ‘ਚ ਵਲੰਟੀਅਰਾਂ ਦੀ ਚੋਣ ਕਰਕੇ ਸੜਕ ਸੁਰੱਖਿਆ

Read More »

program

ਅਕਾਲ ਅਕੈਡਮੀ ਫ਼ਤਿਹਗੜ੍ਹ ਸ਼ੰਨਾ ਵਿੱਚ ਜਾਗਰੂਕਤਾ ਵਰਕਸ਼ਾਪ ਦਾ ਆਯੋਜਨ

ਫ਼ਤਿਹਗੜ੍ਹ ਸ਼ੰਨਾ– ਮੇਰਾ ਯੂਵਾ ਭਾਰਤ ਪਟਿਆਲਾ ਵਲੋਂ ਅਕਾਲ ਅਕੈਡਮੀ ਫ਼ਤਿਹਗੜ੍ਹ ਸ਼ੰਨਾ ਵਿੱਚ ਇੱਕ ਦਿਨਾ ਵਿਸ਼ੇਸ਼ ਵਰਕਸ਼ਾਪ ਦਾ ਆਯੋਜਨ ਜ਼ਿਲ੍ਹਾ ਯੁਵਾ ਅਧਿਕਾਰੀ ਵੀਰਦੀਪ ਕੌਰ ਦੇ ਨਿਰਦੇਸ਼ਾਂ ਅਨੁਸਾਰ ਕੀਤਾ ਗਿਆ। ਇਸ ਵਰਕਸ਼ਾਪ ਦਾ ਮੁੱਖ ਉਦੇਸ਼ ਬੱਚਿਆਂ ਨੂੰ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਫਲੈਗਸ਼ਿਪ ਸਕੀਮਾਂ ਬਾਰੇ ਜਾਣਕਾਰੀ ਦੇਣਾ ਅਤੇ ਉਨ੍ਹਾਂ ਨੂੰ ਭਵਿੱਖ ਲਈ ਜਾਗਰੂਕ ਕਰਨਾ ਸੀ। ਇਸ

ਅਕਾਲ ਅਕੈਡਮੀ ਫ਼ਤਿਹਗੜ੍ਹ ਸ਼ੰਨਾ ਵਿੱਚ ਜਾਗਰੂਕਤਾ ਵਰਕਸ਼ਾਪ ਦਾ ਆਯੋਜਨ Read More »

sports

69ਵੀਆਂ ਜ਼ਿਲ੍ਹਾ ਸਕੂਲ ਖੇਡਾਂ ਦਾ ਹੋਇਆ ਆਗਾਜ਼

ਪਟਿਆਲਾ, 26 ਅਗਸਤ : ਪਟਿਆਲਾ ਵਿਖੇ ਅੱਜ 69ਵੀਆਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਦਾ ਆਗਾਜ਼ ਹੋ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਦੱਸਿਆ ਕਿ ਜ਼ਿਲ੍ਹਾ ਖੇਡ ਟੂਰਨਾਮੈਂਟ ਕਮੇਟੀ ਦੇ ਪ੍ਰਧਾਨ -ਕਮ- ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸੰਜੀਵ ਸ਼ਰਮਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਰਵਿੰਦਰ ਪਾਲ ਸਿੰਘ ਦੇ

69ਵੀਆਂ ਜ਼ਿਲ੍ਹਾ ਸਕੂਲ ਖੇਡਾਂ ਦਾ ਹੋਇਆ ਆਗਾਜ਼ Read More »

pda

ਪੀ.ਡੀ.ਏ ਨੇ ਵੱਖ ਵੱਖ ਖੇਤਰਾਂ ’ਚ ਅਣ-ਅਧਿਕਾਰਤ ਵਿਕਸਿਤ ਕਲੋਨੀਆਂ ਢਾਹੀਆਂ

ਪਟਿਆਲਾ, 25 ਅਗਸਤ : ਪਟਿਆਲਾ ਡਿਵੈਲਪਮੈਂਟ ਅਥਾਰਿਟੀ (ਪੀ.ਡੀ.ਏ.) ਵੱਲੋਂ ਮੁੱਖ ਪ੍ਰਸ਼ਾਸਕ ਮਨੀਸ਼ਾ ਰਾਣਾ ਅਤੇ ਵਧੀਕ ਮੁੱਖ ਪ੍ਰਸ਼ਾਸਕ ਜਸ਼ਨਪ੍ਰੀਤ ਕੌਰ ਦੀ ਅਗਵਾਈ ਵਿੱਚ ਪਿੰਡ ਬਾਰਨ, ਫਾਰਮ ਬਹਾਦਰਗੜ੍ਹ ਅਤੇ ਚੌਰਾ ਵਿਖੇ  ਅਣ ਅਧਿਕਾਰਤ ਕਲੋਨੀਆਂ ਨੂੰ ਢਾਹ ਦਿੱਤਾ ਗਿਆ ਹੈ। ਇਸ ਮੁਹਿੰਮ ਤਹਿਤ ਪੀ.ਡੀ.ਏ. ਦੇ ਅਧਿਕਾਰੀਆਂ ਵੱਲੋਂ ਇਹ ਸਪਸ਼ਟ ਸੰਦੇਸ਼ ਦਿੱਤਾ ਗਿਆ ਕਿ ਪੀ.ਡੀ.ਏ., ਪਟਿਆਲਾ ਦੇ ਅਧਿਕਾਰ ਖੇਤਰ

ਪੀ.ਡੀ.ਏ ਨੇ ਵੱਖ ਵੱਖ ਖੇਤਰਾਂ ’ਚ ਅਣ-ਅਧਿਕਾਰਤ ਵਿਕਸਿਤ ਕਲੋਨੀਆਂ ਢਾਹੀਆਂ Read More »

valmiki

ਵਾਲਮੀਕੀ ਭਾਈਚਾਰੇ ਨੇ ਏਡੀਸੀ ਨੂੰ ਦਿੱਤਾ ਮੰਗ ਪੱਤਰ

ਪਟਿਆਲਾ, 25 ਅਗਸਤ 2025 – ਪਟਿਆਲਾ ਸ਼ਹਿਰ ਦੇ ਵਾਲਮੀਕੀ ਭਾਈਚਾਰੇ ਵੱਲੋਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਨਾਮ ਇੱਕ ਮੰਗ ਪੱਤਰ ਡਿਪਟੀ ਕਮਿਸ਼ਨਰ ਪਟਿਆਲਾ ਨੂੰ ਸੌਂਪਿਆ ਗਿਆ ਹੈ। ਜਿਸ ਵਿੱਚ ਉਨਾਂ ਨੇ ਕੁਝ ਲੋਕਾਂ ਖਿਲਾਫ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਇਸ ਮੌਕੇ ਗੱਲਬਾਤ ਕਰਦਿਆਂ ਅਰੁਣ ਧਾਲੀਵਾਲ ਵਾਲਮੀਕਨ, ਇੰਚਾਰਜ ਪੰਜਾਬ-ਚੰਡੀਗੜ੍ਹ ਭਾਵਾਧਸ (ਭੀਮ) ਭਾਰਤ, ਲਵਲੀ

ਵਾਲਮੀਕੀ ਭਾਈਚਾਰੇ ਨੇ ਏਡੀਸੀ ਨੂੰ ਦਿੱਤਾ ਮੰਗ ਪੱਤਰ Read More »

barsat

ਮੰਡੀ ਲੇਬਰ ਰੇਟ ‘ਚ ਵਾਧਾ ਕਰਨ ਦਾ ਆੜ੍ਹਤੀ ਐਸੋਸੀਏਸ਼ਨ ਨੇ ਕੀਤਾ ਸਵਾਗਤ

ਚੰਡੀਗੜ੍ਹ, 25 ਅਗਸਤ  – ਪੰਜਾਬ ਦੇ ਮਾਣਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮੰਡੀ ਲੇਬਰ ਰੇਟ ਵਿੱਚ 10 ਫੀਸਦੀ ਵਾਧਾ ਕਰਨ ਦਾ ਆੜ੍ਹਤੀ ਐਸੋਸੀਏਸ਼ਨ, ਪੰਜਾਬ ਵੱਲੋਂ ਸਵਾਗਤ ਕੀਤਾ ਗਿਆ ਹੈ। ਇਸਦੇ ਲਈ ਆੜ੍ਹਤੀ ਐਸੋਸੀਏਸ਼ਨ ਨੇ ਪੰਜਾਬ ਦੇ ਮਾਣਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ

ਮੰਡੀ ਲੇਬਰ ਰੇਟ ‘ਚ ਵਾਧਾ ਕਰਨ ਦਾ ਆੜ੍ਹਤੀ ਐਸੋਸੀਏਸ਼ਨ ਨੇ ਕੀਤਾ ਸਵਾਗਤ Read More »

program

ਪੰਜਾਬੀ ਯੂਨੀਵਰਸਿਟੀ ਵਿਖੇ ਸੈਮੀਨਾਰ ਕਰਵਾਇਆ

ਪਟਿਆਲਾ, 25 ਅਗਸਤ– ਪੰਜਾਬੀ ਯੂਨੀਵਰਸਿਟੀ ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਅਧਿਐਨ ਵਿਭਾਗ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੱਕ ਰੋਜ਼ਾ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਡੀਨ ਅਕਾਦਮਿਕ ਮਾਮਲੇ ਡਾ. ਜਸਵਿੰਦਰ ਸਿੰਘ ਬਰਾੜ ਨੇ ਪ੍ਰੋਗਰਾਮ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸੰਪਾਦਨਾ ਦੀ ਲੋੜ, ਸੰਦੇਸ਼ ਦੀ ਮਹਾਨਤਾ ਅਤੇ

ਪੰਜਾਬੀ ਯੂਨੀਵਰਸਿਟੀ ਵਿਖੇ ਸੈਮੀਨਾਰ ਕਰਵਾਇਆ Read More »

pu

ਬਾਇਓਟੈਕਨੌਲਜੀ ਵਿਭਾਗ ਵੱਲੋਂ ਵਿਗਿਆਨਕ ਅੰਕੜਿਆਂ ਦੇ ਵਿਸ਼ਲੇਸ਼ਣ ਬਾਰੇ ਵਰਕਸ਼ਾਪ ਸ਼ੁਰੂ

ਪਟਿਆਲਾ, 25 ਅਗਸਤ– ਪੰਜਾਬੀ ਯੂਨੀਵਰਸਿਟੀ ਦੇ ਬਾਇਓਟੈਕਨੌਲਜੀ ਅਤੇ ਫੂਡ ਟੈਕਨੌਲਜੀ ਵਿਭਾਗ ਵੱਲੋਂ ਵਿਗਿਆਨਕ ਅੰਕੜਿਆਂ ਦੇ ਵਿਸ਼ਲੇਸ਼ਣ ਸਬੰਧੀ ਕਰਵਾਈ ਜਾ ਰਹੀ ਵਰਕਸ਼ਾਪ ਸ਼ੁਰੂ ਹੋ ਗਈ ਹੈ। ‘ਸਿਸਟੈਮੈਟਿਕ ਰਿਵਿਊ ਐਂਡ ਮੈਟਾ ਡੇਟਾ ਐਨਾਲਿਸਿਸ (ਐੱਸ.ਆਰ.ਐੱਮ.ਏ.)’ ਵਿਸ਼ੇ ਉੱਤੇ ਕਰਵਾਈ ਜਾ ਰਹੀ ਇਸ ਦੋ ਰੋਜ਼ਾ ਵਰਕਸ਼ਾਪ ਦੇ ਉਦਘਾਟਨੀ ਸੈਸ਼ਨ ਦੀ ਪ੍ਰਧਾਨਗੀ ਡੀਨ ਅਕਾਦਮਿਕ ਮਾਮਲੇ ਪ੍ਰੋ. ਜਸਵਿੰਦਰ ਸਿੰਘ ਬਰਾੜ ਨੇ ਕੀਤੀ।

ਬਾਇਓਟੈਕਨੌਲਜੀ ਵਿਭਾਗ ਵੱਲੋਂ ਵਿਗਿਆਨਕ ਅੰਕੜਿਆਂ ਦੇ ਵਿਸ਼ਲੇਸ਼ਣ ਬਾਰੇ ਵਰਕਸ਼ਾਪ ਸ਼ੁਰੂ Read More »

meeting

ਡੀ.ਸੀ. ਵੱਲੋਂ ਜ਼ਿਲ੍ਹਾ ਸਿਹਤ ਸੋਸਾਇਟੀ ਦੀ ਮਹੀਨਾਵਾਰ ਮੀਟਿੰਗ

ਪਟਿਆਲਾ 25  ਅਗਸਤ : ਜ਼ਿਲ੍ਹਾ ਸਿਹਤ ਸੋਸਾਇਟੀ ਦੀ ਮਹੀਨਵਾਰ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪਿਛਲੇ ਮਹੀਨੇ ਦੇ ਜਾਰੀ ਕੀਤੀਆਂ ਹਦਾਇਤਾਂ ਤੇ ਸਿਹਤ ਵਿਭਾਗ ਵੱਲੋਂ ਕੀਤੀ ਗਈ ਕਾਰਵਾਈ ਦੀ ਸਮੀਖਿਆ ਕਰਦਿਆਂ ਡਿਪਟੀ ਕਮਿਸ਼ਨਰ ਡਾ ਪ੍ਰੀਤੀ ਯਾਦਵ ਨੇ ਕਿਹਾ ਕਿ ਲੋਕਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਲਈ ਵਿਭਾਗ ਹਰੇਕ ਕੰਮ ਨੂੰ ਸਮਾਂਬੱਧ ਕਰਨ ਤਾਂ ਜੋ ਕੰਮ ਦੇ ਬਿਹਤਰ

ਡੀ.ਸੀ. ਵੱਲੋਂ ਜ਼ਿਲ੍ਹਾ ਸਿਹਤ ਸੋਸਾਇਟੀ ਦੀ ਮਹੀਨਾਵਾਰ ਮੀਟਿੰਗ Read More »

Scroll to Top